ਪੜਚੋਲ ਕਰੋ

Lok Sabha Elections: ਪੰਜਾਬ ਲਈ BJP ਦੀ ਪਹਿਲੀ ਸੂਚੀ 'ਚ 7 ਉਮੀਦਵਾਰ ! ਕਾਂਗਰਸ ਤੇ AAP ਤੋਂ ਆਏ ਲੀਡਰਾਂ 'ਤੇ ਖੇਡਿਆ ਜਾ ਸਕਦਾ ਦਾਅ

First List Of Punjab BJP: ਇਸ ਤੋਂ ਸਾਫ਼ ਹੈ ਕਿ ਭਾਜਪਾ ਇਨ੍ਹਾਂ ਨੇਤਾਵਾਂ ਨੂੰ ਲੋਕ ਸਭਾ ਚੋਣਾਂ ਵਿੱਚ ਆਪਣਾ ਉਮੀਦਵਾਰ ਬਣਾਏਗੀ। ਪੰਜਾਬ ਵਿੱਚ ਅਕਾਲੀ ਦਲ ਅਤੇ ਬੀਜੇਪੀ ਵਿਚਾਲੇ ਗਠਜੋੜ ਨਹੀਂ ਹੋ ਸਕਿਆ। ਇਸ ਤੋਂ ਪਹਿਲਾਂ ਚਰਚਾਵਾਂ ਸਨ ਕਿ

First List Of Punjab BJP:  ਲੋਕ ਸਭਾ ਚੋਣਾਂ ਲਈ ਪੰਜਾਬ ਭਾਜਪਾ ਦੀ ਪਹਿਲੀ ਸੂਚੀ ਜਲਦੀ ਹੀ ਆ ਰਹੀ ਹੈ। ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਚੰਡੀਗੜ੍ਹ ਦਫ਼ਤਰ ਵਿੱਚ ਕੋਰ ਕਮੇਟੀ ਦੀ ਮੀਟਿੰਗ ਤੋਂ ਬਾਅਦ ਇਹ ਜਾਣਕਾਰੀ ਦਿੱਤੀ।

ਜਾਖੜ ਨੇ ਕਿਹਾ ਕਿ ਜਲਦ ਹੀ ਭਾਜਪਾ ਵੱਲੋਂ 6 ਤੋਂ 7 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਜਾਵੇਗਾ। ਪਾਰਟੀ ਹਾਈਕਮਾਂਡ ਨੇ ਇਨ੍ਹਾਂ ਉਮੀਦਵਾਰਾਂ ਦੇ ਨਾਵਾਂ ਨੂੰ ਲਗਭਗ ਫਾਈਨਲ ਕਰ ਲਿਆ ਹੈ। ਇੰਚਾਰਜ ਰੂਪਾਨੀ ਨੇ ਸੰਕੇਤ ਦਿੱਤਾ ਹੈ ਕਿ ਹਾਲ ਹੀ ਵਿੱਚ ਭਾਜਪਾ ਵਿੱਚ ਸ਼ਾਮਲ ਹੋਏ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੇ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਦਾ ਪਾਰਟੀ ਵਿੱਚ ਕੱਦ ਵਧਾਇਆ ਜਾਵੇਗਾ। 

ਇਸ ਤੋਂ ਸਾਫ਼ ਹੈ ਕਿ ਭਾਜਪਾ ਇਨ੍ਹਾਂ ਨੇਤਾਵਾਂ ਨੂੰ ਲੋਕ ਸਭਾ ਚੋਣਾਂ ਵਿੱਚ ਆਪਣਾ ਉਮੀਦਵਾਰ ਬਣਾਏਗੀ। ਪੰਜਾਬ ਵਿੱਚ ਅਕਾਲੀ ਦਲ ਅਤੇ ਬੀਜੇਪੀ ਵਿਚਾਲੇ ਗਠਜੋੜ ਨਹੀਂ ਹੋ ਸਕਿਆ। ਇਸ ਤੋਂ ਪਹਿਲਾਂ ਚਰਚਾਵਾਂ ਸਨ ਕਿ ਬੀਜੇਪੀ ਅਤੇ ਅਕਾਲੀ ਦਲ  ਲੋਕ ਸਭਾ ਚੋਣ ਇਕੱਠੇ ਲੜ੍ਹ ਸਕਦੇ ਹਨ। ਪਰ ਅਜਿਹਾ ਨਹੀਂ ਹੋਇਆ।

ਦਰਅਸਲ ਜਾਣਕਾਰੀ ਮਿਲੀ ਸੀ ਕਿ ਪੰਜਾਬ ਦੀਆਂ 13 ਲੋਕ ਸਭਾ ਸੀਟਾਂ 'ਚੋਂ ਬੀਜੇਪੀ 6 ਸੀਟਾਂ ਦੀ ਮੰਗ ਕਰ ਰਹੀ ਸੀ ਅਤੇ ਅਕਾਲੀ ਦਲ ਸਿਰਫ਼ 3 ਸੀਟਾਂ ਹੀ ਛੱਡਣ ਲਈ ਤਿਆਰ ਸੀ। ਜਿਸ ਕਰਕੇ ਇਹ ਸਹਿਮਤੀ ਨਹੀਂ ਬਣ ਸਕੀ। ਹੁਣ ਭਾਜਪਾ ਪਹਿਲੀ ਸੂਚੀ ਵਿੱਚ 6 ਤੋਂ 7 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰਨ ਜਾ ਰਹੀ ਹੈ। ਅਤੇ ਇਸ ਸੂਚੀ ਵਿੱਚ  ਸਾਰੇ ਬਾਹਰੀ ਪਾਰਟੀਆਂ ਤੋਂ ਆਏ ਲੀਡਰ ਹੀ ਸ਼ਾਮਲ ਹੋਣਗੇ। 

ਲੋਕ ਸਭਾ ਚੋਣਾਂ ਲਈ ਪੰਜਾਬ ਵਿੱਚ ਹਾਲੇ ਤੱਕ ਸਿਰਫ਼ ਆਮ ਆਦਮੀ ਪਾਰਟੀ ਨੇ ਹੀ ਅੱਠ ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ ਕੀਤੀ ਸੀ। ਇਹਨਾਂ 8 ਉਮੀਦਵਾਰਾਂ 'ਚੋਂ ਇੱਕ ਸੁਸ਼ੀਲ ਕੁਮਾਰ ਰਿੰਕੂ ਤਾਂ ਬੀਜੇਪੀ ਵਿੱਚ ਸ਼ਾਮਲ ਹੋ ਗਏ ਹਨ। ਅਜਿਹੇ ਵਿੱਚ ਆਪ ਦੇ 7 ਉਮੀਦਵਾਰ ਹੀ ਚੋਣ ਮੈਦਾਨ ਵਿੱਚ ਹਨ। ਕਾਂਗਰਸ ਨੇ ਵੀ ਹਾਲੇ ਤੱਕ ਕੋਈ ਉਮੀਦਵਾਰ ਚੋਣ ਮੈਦਾਨ 'ਚ ਨਹੀਂ ਉਤਾਰਿਆ। 

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

👇🏻
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

ਟਾਪ ਹੈਡਲਾਈਨ

ਪੰਜਾਬ ਕਾਂਗਰਸ 'ਚ ਵਧੀ ਹਲਚਲ, ਰਾਹੁਲ ਗਾਂਧੀ ਆ ਸਕਦੇ ਪੰਜਾਬ; ਸੁਲਝੇਗਾ ਕਾਟੋਕਲੇਸ਼!
ਪੰਜਾਬ ਕਾਂਗਰਸ 'ਚ ਵਧੀ ਹਲਚਲ, ਰਾਹੁਲ ਗਾਂਧੀ ਆ ਸਕਦੇ ਪੰਜਾਬ; ਸੁਲਝੇਗਾ ਕਾਟੋਕਲੇਸ਼!
ਆਜ਼ਾਦੀ ਦੇ ਨਾਂ ’ਤੇ ਵੰਡਿਆ ਗਿਆ ਸਮਾਜ, ਟੁੱਟੀ ਭਾਈਚਾਰਕ ਸਾਂਝ!
ਆਜ਼ਾਦੀ ਦੇ ਨਾਂ ’ਤੇ ਵੰਡਿਆ ਗਿਆ ਸਮਾਜ, ਟੁੱਟੀ ਭਾਈਚਾਰਕ ਸਾਂਝ!
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget