ਪੜਚੋਲ ਕਰੋ

Punjab: ਪਹਿਲਾ ਰੇਕੀ, ਤਾਬੜਤੋੜ ਗੋਲੀਆਂ, ਸਿੱਧੂ ਮੂਸੇਵਾਲਾ ਦੇ ਕਰੀਬੀ ਗੀਤਕਾਰ ਬੰਟੀ ਬੈਂਸ 'ਤੇ ਹੋਈ ਫਾਈਰਿੰਗ, ਦੇਖੋ ਵੀਡੀਓ

Punjab news: ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਸੰਗੀਤਕਾਰ ਅਤੇ ਨਿਰਮਾਤਾ ਬੰਟੀ ਬੈਂਸ 'ਤੇ ਫਾਇਰਿੰਗ ਦੀ ਸੀਸੀਟੀਵੀ ਫੁਟੇਜ ਹੁਣ ਸਾਹਮਣੇ ਆਈ ਹੈ।

Punjab news: ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਸੰਗੀਤਕਾਰ ਅਤੇ ਨਿਰਮਾਤਾ ਬੰਟੀ ਬੈਂਸ 'ਤੇ ਫਾਇਰਿੰਗ ਦੀ ਸੀਸੀਟੀਵੀ ਫੁਟੇਜ ਹੁਣ ਸਾਹਮਣੇ ਆਈ ਹੈ। ਸੀਸੀਟੀਵੀ ਵਿੱਚ ਦੇਖਿਆ ਜਾ ਸਕਦਾ ਹੈ ਕਿ ਉਸ ਰੈਸਟੋਰੈਂਟ ਵਿੱਚ ਦੋ ਨਕਾਬਪੋਸ਼ ਸ਼ੂਟਰ ਆਉਂਦੇ ਹਨ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਸ਼ੂਟਰ ਮੌਕੇ ਤੋਂ ਫਰਾਰ ਹੋ ਜਾਂਦੇ ਹਨ।

ਹਾਲਾਂਕਿ ਇਸ ਹਮਲੇ 'ਚ ਬੰਟੀ ਬੈਂਸ ਦੀ ਜਾਨ ਬੱਚ ਗਈ। ਇਹ ਘਟਨਾ ਪੰਜਾਬ ਦੇ ਮੋਹਾਲੀ ਦੇ ਸੈਕਟਰ-79 ਦੀ ਹੈ। ਇਸ ਘਟਨਾ ਤੋਂ ਬਾਅਦ ਇਲਾਕੇ 'ਚ ਸਨਸਨੀ ਫੈਲ ਗਈ। ਘਟਨਾ ਤੋਂ ਬਾਅਦ ਬੰਟੀ ਬੈਂਸ ਨੇ 'ਆਜ ਤਕ' ਨੂੰ ਦੱਸਿਆ ਕਿ ਉਨ੍ਹਾਂ ਨੂੰ ਮੋਸਟ ਵਾਂਟੇਡ ਗੈਂਗਸਟਰ ਲੱਕੀ ਪਟਿਆਲ ਦੇ ਨਾਂ 'ਤੇ ਧਮਕੀ ਭਰਿਆ ਕਾਲ ਆਇਆ ਸੀ।

ਇਹ ਵੀ ਪੜ੍ਹੋ: Himachal Pradesh News: ਰਾਜ ਸਭਾ ਸੀਟ 'ਤੇ ਹਰਸ਼ ਮਹਾਜਨ ਨੇ ਜਿੱਤ ਕੀਤੀ ਹਾਸਲ, ਬਰਾਬਰ ਵੋਟ ਮਿਲਣ ਤੋਂ ਬਾਅਦ ਵੀ ਕਿਵੇਂ ਜਿੱਤੇ?

ਦੱਸ ਦਈਏ ਕਿ ਬੰਟੀ ਬੈਂਸ ਸਿੱਧੂ ਮੂਸੇਵਾਲਾ ਸਮੇਤ ਕਈ ਗਾਇਕਾਂ ਨੂੰ ਪ੍ਰਸਿੱਧੀ ਦੀਆਂ ਬੁਲੰਦੀਆਂ 'ਤੇ ਲੈ ਗਏ ਹਨ। ਉਨ੍ਹਾਂ ਨੇ ਸਿੱਧੂ ਮੂਸੇਵਾਲਾ ਦੇ ਬਹੁਤ ਸਾਰੇ ਗੀਤ ਤਿਆਰ ਕੀਤੇ। ਸਾਲ 2022 ਵਿੱਚ ਸਿੱਧੂ ਮੂਸੇਵਾਲਾ ਦੀ ਵੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਬੰਟੀ ਬੈਂਸ ਦੀ ਕੰਪਨੀ ਸਿੱਧੂ ਮੂਸੇਵਾਲੇ ਦਾ ਕੰਮ ਸੰਭਾਲਦੀ ਸੀ।

ਸਿੱਧੂ ਮੂਸੇਵਾਲਾ ਨੇ ਆਪਣੀ ਆਵਾਜ਼ ਅਤੇ ਗੀਤਾਂ ਨਾਲ ਲੋਕਾਂ ਦੇ ਦਿਲਾਂ 'ਚ ਖਾਸ ਜਗ੍ਹਾ ਬਣਾਈ ਸੀ। ਉਸ ਦੇ ਗੀਤਾਂ ਦੀ ਗੂੰਜ ਵਿਦੇਸ਼ਾਂ ਵਿਚ ਵੀ ਸੁਣੀ ਜਾ ਸਕਦੀ ਸੀ। ਗਾਇਕ ਦਾ ਅਸਲੀ ਨਾਂ ਸ਼ੁਭਦੀਪ ਸਿੰਘ ਸਿੱਧੂ ਸੀ। ਉਸ ਨੇ ਛੋਟੀ ਉਮਰ ਵਿੱਚ ਕਈ ਹਿੱਟ ਗੀਤ ਗਾਏ। ਪਰ, ਉਹ ਗੈਂਗਸਟਰ ਰੈਪ ਗੀਤਾਂ ਲਈ ਜਾਣਿਆ ਜਾਂਦਾ ਸੀ। ਮੂਸੇਵਾਲਾ 'ਤੇ ਖੁੱਲ੍ਹੇਆਮ ਬੰਦੂਕ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਦਾ ਦੋਸ਼ ਸੀ। ਪਰ ਇਸ ਤੋਂ ਬਾਅਦ ਵੀ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕ ਉਨ੍ਹਾਂ ਦੇ ਨਾਲ ਜੁੜੇ ਰਹੇ।

ਇਹ ਵੀ ਪੜ੍ਹੋ: Raj sabha election: ਕਰਨਾਟਕ ‘ਚ ਸਈਅਦ ਨਸੀਰ ਹੁਸੈਨ ਦੀ ਜਿੱਤ ਤੋਂ ਬਾਅਦ ਸਮਰਥਕਾਂ ਨੇ ਲਾਏ ‘ਪਾਕਿਸਤਾਨ ਜਿੰਦਾਬਾਦ’ ਦੇ ਨਾਅਰੇ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget