ਪੜਚੋਲ ਕਰੋ

ਜੋ ਪੰਥਕ ਸਰਕਾਰਾਂ ਨਾ ਕਰ ਸਕੀਆਂ ਹੁਣ ਉਹ ਕਰਨ ਜਾ ਰਹੀ ਕੈਪਟਨ ਸਰਕਾਰ

ਪੰਥਕ ਸਿਆਸਤ ਵਿੱਚ ਕੈਪਟਨ ਸਰਕਾਰ ਨਵਾਂ ਇਤਿਹਾਸ ਸਿਰਜਨ ਜਾ ਰਹੀ ਹੈ। ਜਿਹੜਾ ਕੰਮ ਅੱਜ ਤੱਕ ਪੰਥਕ ਪਾਰਟੀ ਅਖਵਾਉਣ ਵਾਲਾ ਸ਼੍ਰੋਮਣੀ ਅਕਾਲੀ ਦਲ ਅੱਝ ਤੱਕ ਨਹੀਂ ਕਰ ਸਕਿਆ, ਉਹ ਕਾਂਗਰਸ ਸਰਕਾਰ ਕਰਨ ਜਾ ਰਹੀ ਹੈ। ਪੰਜਾਬ ਦੇ ਇਤਿਹਾਸ ਵਿੱਚ ਸ਼ਾਇਦ ਇਹ ਪਹਿਲੀ ਵਾਰ ਹੋਏਗਾ ਕਿ ਪੰਜਾਬ ਕੈਬਨਿਟ ਦੀ ਮੀਟਿੰਗ ਚੰਡੀਗੜ੍ਹ ਤੋਂ ਬਾਹਰ ਸੁਲਤਾਨਪੁਰ ਲੋਧੀ ਵਿੱਚ ਹੋਣ ਜਾ ਰਹੀ ਹੈ। ਇਹ ਮੀਟਿੰਗ ਭਲਕੇ 10 ਸਤੰਬਰ ਨੂੰ ਹੋਵੇਗੀ।

ਚੰਡੀਗੜ੍ਹ: ਪੰਥਕ ਸਿਆਸਤ ਵਿੱਚ ਕੈਪਟਨ ਸਰਕਾਰ ਨਵਾਂ ਇਤਿਹਾਸ ਸਿਰਜਨ ਜਾ ਰਹੀ ਹੈ। ਜਿਹੜਾ ਕੰਮ ਅੱਜ ਤੱਕ ਪੰਥਕ ਪਾਰਟੀ ਅਖਵਾਉਣ ਵਾਲਾ ਸ਼੍ਰੋਮਣੀ ਅਕਾਲੀ ਦਲ ਅੱਝ ਤੱਕ ਨਹੀਂ ਕਰ ਸਕਿਆ, ਉਹ ਕਾਂਗਰਸ ਸਰਕਾਰ ਕਰਨ ਜਾ ਰਹੀ ਹੈ। ਪੰਜਾਬ ਦੇ ਇਤਿਹਾਸ ਵਿੱਚ ਸ਼ਾਇਦ ਇਹ ਪਹਿਲੀ ਵਾਰ ਹੋਏਗਾ ਕਿ ਪੰਜਾਬ ਕੈਬਨਿਟ ਦੀ ਮੀਟਿੰਗ ਚੰਡੀਗੜ੍ਹ ਤੋਂ ਬਾਹਰ ਸੁਲਤਾਨਪੁਰ ਲੋਧੀ ਵਿੱਚ ਹੋਣ ਜਾ ਰਹੀ ਹੈ। ਇਹ ਮੀਟਿੰਗ ਭਲਕੇ 10 ਸਤੰਬਰ ਨੂੰ ਹੋਵੇਗੀ। ਖਾਸ ਗੱਲ਼ ਹੈ ਕਿ ਇਸ ਮੀਟਿੰਗ ਵਿੱਚ ਸ਼੍ਰੀ ਗੁਰੂ ਨਾਨਕ ਦੇਵ ਦਾ 550ਵਾਂ ਗੁਰਪੁਰਬ ਮਨਾਉਣ ਲਈ ਕੀਤੇ ਜਾ ਰਹੇ ਪ੍ਰਬੰਧਾਂ ਦੀ ਸਮੀਖਿਆ ਕੀਤੀ ਜਾਵੇਗੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ ਨਾਲ ਸਮਾਗਮਾਂ ਨੂੰ ਲੈ ਕੇ ਪਏ ਰੇੜਕੇ ਕਾਰਨ ਇਸ ਮੀਟਿੰਗ ਦੀ ਅਹਿਮੀਅਤ ਹੋਰ ਵੱਧ ਗਈ ਹੈ। ਹਾਸਲ ਜਾਣਕਾਰੀ ਮੁਤਾਬਕ ਚੰਡੀਗੜ੍ਹ ਜਦੋਂ ਦੀ ਪੰਜਾਬ ਦੀ ਰਾਜਧਾਨੀ ਬਣੀ ਹੈ, ਉਸ ਤੋਂ ਬਾਅਦ ਪੰਜਾਬ ਕੈਬਨਿਟ ਦੀ ਕੋਈ ਵੀ ਮੀਟਿੰਗ ਚੰਡੀਗੜ੍ਹ ਤੋਂ ਬਾਹਰ ਕਦੇ ਨਹੀਂ ਹੋਈ। ਹੁਣ 10 ਸਤੰਬਰ ਨੂੰ ਦੁਪਹਿਰ 12 ਵਜੇ ਸੁਲਤਾਨਪੁਰ ਲੋਧੀ ਵਿੱਚ ਵਜ਼ਾਰਤ ਦੀ ਮੀਟਿੰਗ ਕਰਕੇ ਨਵਾਂ ਇਤਿਹਾਸ ਰਚਣ ਦਾ ਯਤਨ ਕੀਤਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਨੂੰ ਪੰਜਾਬ ਵਿੱਚ ਕਈ ਸਰਕਾਰਾਂ ਬਣਾਉਣ ਦੇ ਮੌਕੇ ਮਿਲੇ ਹਨ ਪਰ ਉਹ ਕੋਈ ਵੀ ਮੀਟਿੰਗ ਚੰਡੀਗੜ੍ਹ ਤੋਂ ਬਾਹਰ ਨਹੀਂ ਕਰ ਸਕੇ। ਮੀਟਿੰਗ ਸੁਲਤਾਨਪੁਰ ਲੋਧੀ ਦੇ ਮਾਰਕੀਟ ਕਮੇਟੀ ਦੇ ਕੰਪਲੈਕਸ ਵਿੱਚ ਕੀਤੀ ਜਾਵੇਗੀ। ਕੈਪਟਨ ਸਰਕਾਰ ਚੰਡੀਗੜ੍ਹ ਤੋਂ ਬਾਹਰ ਮੀਟਿੰਗ ਕਰਕੇ ਸੰਕੇਤ ਦੇਣਾ ਚਾਹੁੰਦੀ ਹੈ ਕਿ ਉਹ ਗੁਰਪੁਰਬ ਤੇ ਸ਼ਤਾਬਦੀਆਂ ਮਨਾਉਣ ਦੇ ਮਾਮਲੇ ਵਿਚ ਅਕਾਲੀਆਂ ਨਾਲੋਂ ਅੱਗੇ ਹੈ। ਸੂਬੇ ਦੇ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਵੱਲੋਂ ਜਾਰੀ ਕੀਤੇ ਨੋਟਿਸ ਵਿਚ ਪ੍ਰਮੁੱਖ ਸਕੱਤਰਾਂ ਤੇ ਮੰਤਰੀਆਂ ਨੂੰ ਕਿਹਾ ਗਿਆ ਹੈ ਕਿ ਉਹ ਆਪਣੇ ਵਿਭਾਗ ਦਾ ਕੋਈ ਜ਼ਰੂਰੀ ਏਜੰਡਾ 9 ਸਤੰਬਰ ਤੱਕ ਪੁੱਜਦਾ ਕਰ ਦੇਣ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ 'ਚ ਅਧਿਆਪਕਾਂ ਅਤੇ ਕਰਮਚਾਰੀਆਂ ਵਿਚਾਲੇ ਮੱਚਿਆ ਹਾਹਾਕਾਰ, ਜਾਣੋ ਕਿਉਂ ਰੋਕੀ ਜਾਏਗੀ ਤਨਖਾਹ? ਮੰਡਰਾ ਰਿਹਾ ਖਤਰਾ...
ਪੰਜਾਬ 'ਚ ਅਧਿਆਪਕਾਂ ਅਤੇ ਕਰਮਚਾਰੀਆਂ ਵਿਚਾਲੇ ਮੱਚਿਆ ਹਾਹਾਕਾਰ, ਜਾਣੋ ਕਿਉਂ ਰੋਕੀ ਜਾਏਗੀ ਤਨਖਾਹ? ਮੰਡਰਾ ਰਿਹਾ ਖਤਰਾ...
Punjab News: ਪੰਜਾਬ 'ਚ ਸਰਕਾਰੀ ਦਫ਼ਤਰਾਂ ਦਾ ਬਦਲਿਆ ਟਾਈਮ, ADC ਬੋਲੇ- ਦੇਰ ਨਾਲ ਪਹੁੰਚਣ ਵਾਲੇ ਮੁਲਾਜ਼ਮਾਂ ਤੇ ਹੋਏਗਾ ਐਕਸ਼ਨ; ਅੱਜ ਹੀਟਵੇਵ ਲਈ ਔਰੇਂਜ ਅਲਰਟ ਜਾਰੀ...
ਪੰਜਾਬ 'ਚ ਸਰਕਾਰੀ ਦਫ਼ਤਰਾਂ ਦਾ ਬਦਲਿਆ ਟਾਈਮ, ADC ਬੋਲੇ- ਦੇਰ ਨਾਲ ਪਹੁੰਚਣ ਵਾਲੇ ਮੁਲਾਜ਼ਮਾਂ ਤੇ ਹੋਏਗਾ ਐਕਸ਼ਨ; ਅੱਜ ਹੀਟਵੇਵ ਲਈ ਔਰੇਂਜ ਅਲਰਟ ਜਾਰੀ...
ਵੱਡੀ ਖ਼ਬਰ! ਲੁਧਿਆਣਾ ਮੇਅਰ ਦੇ ਦਫਤਰ ਤੇ ਦਿਲਜੀਤ ਦੋਸ਼ਾਂਝ ਦੇ ਘਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
ਵੱਡੀ ਖ਼ਬਰ! ਲੁਧਿਆਣਾ ਮੇਅਰ ਦੇ ਦਫਤਰ ਤੇ ਦਿਲਜੀਤ ਦੋਸ਼ਾਂਝ ਦੇ ਘਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਸੰਸਦ ਰਾਜਾ ਵੜਿੰਗ ਨੂੰ RO ਦਾ ਨੋਟਿਸ, ਲੱਗੇ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਸੰਸਦ ਰਾਜਾ ਵੜਿੰਗ ਨੂੰ RO ਦਾ ਨੋਟਿਸ, ਲੱਗੇ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ

ਵੀਡੀਓਜ਼

ਧੀਆਂ ਨੂੰ Sports ‘ਚ ਵੱਡੇ ਮੌਕੇ ਦੇਣ ਦੀ ਮੰਗ ਤੇਜ਼
ਪੰਜਾਬ ਦੀਆਂ ਖੇਡਾਂ ਲਈ ₹1790 ਕਰੋੜ ਦਾ ਬਜਟ! CM ਮਾਨ ਦਾ ਵੱਡਾ ਐਲਾਨ
ਪੰਜਾਬ ਦੀ ਹਾਲਤ ਵੇਖ ਕੇ ਅਫਸੋਸ ਹੁੰਦਾ! ਹਰਸਿਮਰਤ ਬਾਦਲ ਦਾ ਵੱਡਾ ਬਿਆਨ
ਜੋ ਪੰਜਾਬ ਨਾਲ ਧੋਖਾ ਕਰੇਗਾ, ਉਸਦੀ ਖੈਰ ਨਹੀਂ! ਵੱਡਾ ਸਿਆਸੀ ਐਲਾਨ Viral
Badal ਦੀ ਵਿਰਾਸਤ ਨੂੰ ਮਿਲਿਆ ਨਵਾਂ ਰੂਪ! ਕੇਂਦਰੀ ਯੂਨੀਵਰਸਿਟੀ ‘ਚ ਵੱਡਾ ਉਦਘਾਟਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਪੁਲਿਸ ਦੇ ASI ਦਾ ਕਤਲ, ਇਸ ਜਥੇਬੰਦੀ ਨੇ ਲਈ ਜ਼ਿੰਮੇਵਾਰੀ; ਡਿਊਟੀ 'ਤੇ ਜਾਂਦੇ ਸਮੇਂ ਗੋਲੀਆਂ ਨਾਲ ਭੁੰਨਿਆ...
ਪੰਜਾਬ ਪੁਲਿਸ ਦੇ ASI ਦਾ ਕਤਲ, ਇਸ ਜਥੇਬੰਦੀ ਨੇ ਲਈ ਜ਼ਿੰਮੇਵਾਰੀ; ਡਿਊਟੀ 'ਤੇ ਜਾਂਦੇ ਸਮੇਂ ਗੋਲੀਆਂ ਨਾਲ ਭੁੰਨਿਆ...
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਸੰਸਦ ਰਾਜਾ ਵੜਿੰਗ ਨੂੰ RO ਦਾ ਨੋਟਿਸ, ਲੱਗੇ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਸੰਸਦ ਰਾਜਾ ਵੜਿੰਗ ਨੂੰ RO ਦਾ ਨੋਟਿਸ, ਲੱਗੇ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਕੀ ਹੈ AC ਨੂੰ ਚਲਾਉਣ ਦਾ ਸਹੀ ਤਰੀਕਾ? ਵਾਰ-ਵਾਰ On-Off ਕਰਨ ਨਾਲ ਵੱਧ ਜਾਂਦਾ ਬਿਜਲੀ ਦਾ ਬਿੱਲ
ਕੀ ਹੈ AC ਨੂੰ ਚਲਾਉਣ ਦਾ ਸਹੀ ਤਰੀਕਾ? ਵਾਰ-ਵਾਰ On-Off ਕਰਨ ਨਾਲ ਵੱਧ ਜਾਂਦਾ ਬਿਜਲੀ ਦਾ ਬਿੱਲ
ਵੱਡੀ ਖ਼ਬਰ! ਲੁਧਿਆਣਾ ਮੇਅਰ ਦੇ ਦਫਤਰ ਤੇ ਦਿਲਜੀਤ ਦੋਸ਼ਾਂਝ ਦੇ ਘਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
ਵੱਡੀ ਖ਼ਬਰ! ਲੁਧਿਆਣਾ ਮੇਅਰ ਦੇ ਦਫਤਰ ਤੇ ਦਿਲਜੀਤ ਦੋਸ਼ਾਂਝ ਦੇ ਘਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
ਹਾਈਕੋਰਟ ਦੇ ਵਕੀਲ ਨੂੰ ਅਗਵਾ ਕਰਨ ਦੀ ਕੋਸ਼ਿਸ਼, ਰੰਗਦਾਰੀ ਨਹੀਂ ਦੇਣ 'ਤੇ ਕੁੱਟਿਆ; MLA ਸਣੇ ਕਈਆਂ 'ਤੇ ਲਾਏ ਦੋਸ਼
ਹਾਈਕੋਰਟ ਦੇ ਵਕੀਲ ਨੂੰ ਅਗਵਾ ਕਰਨ ਦੀ ਕੋਸ਼ਿਸ਼, ਰੰਗਦਾਰੀ ਨਹੀਂ ਦੇਣ 'ਤੇ ਕੁੱਟਿਆ; MLA ਸਣੇ ਕਈਆਂ 'ਤੇ ਲਾਏ ਦੋਸ਼
Jio ਦਾ ਧਮਾਕਾ! ਇੱਕ ਹੀ ਰਿਚਾਰਜ 'ਚ ਮਿਲ ਰਹੇ 15 OTT ਐਪਸ, Netflix-Amazon ਦੀ ਵਧੀ ਟੈਨਸ਼ਨ
Jio ਦਾ ਧਮਾਕਾ! ਇੱਕ ਹੀ ਰਿਚਾਰਜ 'ਚ ਮਿਲ ਰਹੇ 15 OTT ਐਪਸ, Netflix-Amazon ਦੀ ਵਧੀ ਟੈਨਸ਼ਨ
ਪੰਜਾਬ ਅਤੇ ਚੰਡੀਗੜ੍ਹ 'ਚ ਹੀਟਵੇਵ ਨੂੰ ਲੈਕੇ ਆਰੇਂਜ ਅਲਰਟ ਜਾਰੀ, ਅਸਮਾਨ ਤੋਂ ਵਰ੍ਹੇਗੀ ਅੱਗ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ ਹੀਟਵੇਵ ਨੂੰ ਲੈਕੇ ਆਰੇਂਜ ਅਲਰਟ ਜਾਰੀ, ਅਸਮਾਨ ਤੋਂ ਵਰ੍ਹੇਗੀ ਅੱਗ; ਜਾਣੋ ਅਗਲੇ ਦਿਨਾਂ ਦਾ ਹਾਲ
ਵਧਦੀ ਗਰਮੀ 'ਚ ਖਰਾਬ ਹੋ ਸਕਦੇ ਤੁਹਾਡੇ ਫੇਫੜੇ, ਵੱਧ ਸਕਦੇ ਸਾਹ ਦੇ ਮਰੀਜ਼, ਇਦਾਂ ਕਰੋ ਬਚਾਅ
ਵਧਦੀ ਗਰਮੀ 'ਚ ਖਰਾਬ ਹੋ ਸਕਦੇ ਤੁਹਾਡੇ ਫੇਫੜੇ, ਵੱਧ ਸਕਦੇ ਸਾਹ ਦੇ ਮਰੀਜ਼, ਇਦਾਂ ਕਰੋ ਬਚਾਅ
Embed widget