ਪੜਚੋਲ ਕਰੋ

Tourism Summit: ਪੰਜਾਬ 'ਚ ਪਹਿਲਾ ਟੂਰਿਜ਼ਮ ਸਮਿਟ ਸ਼ੁਰੂ, ਸੀਐਮ ਭਗਵੰਤ ਮਾਨ ਨੂੰ ਵੱਡੀਆਂ ਉਮੀਦਾਂ

Tourism Summit and Travel Mart: ਪੰਜਾਬ ਦਾ ਪਹਿਲਾ ਤਿੰਨ ਰੋਜ਼ਾ ਟੂਰਿਜ਼ਮ ਸਮਿਟ ਐਂਡ ਟਰੈਵਲ ਮਾਰਟ ਅੱਜ ਮੁਹਾਲੀ ਦੇ ਸੈਕਟਰ-82 ਵਿੱਚ ਸ਼ੁਰੂ ਹੋ ਗਿਆ ਹੈ। ਪ੍ਰੋਗਰਾਮ ਦਾ ਉਦਘਾਟਨ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ

Tourism Summit and Travel Mart: ਪੰਜਾਬ ਦਾ ਪਹਿਲਾ ਤਿੰਨ ਰੋਜ਼ਾ ਟੂਰਿਜ਼ਮ ਸਮਿਟ ਐਂਡ ਟਰੈਵਲ ਮਾਰਟ ਅੱਜ ਮੁਹਾਲੀ ਦੇ ਸੈਕਟਰ-82 ਵਿੱਚ ਸ਼ੁਰੂ ਹੋ ਗਿਆ ਹੈ। ਪ੍ਰੋਗਰਾਮ ਦਾ ਉਦਘਾਟਨ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ। ਉਨ੍ਹਾਂ ਦੇ ਨਾਲ ਪੰਜਾਬ ਦੇ ਹੋਰ ਕੈਬਨਿਟ ਮੰਤਰੀ ਤੇ ਮੁੱਖ ਸਕੱਤਰ ਅਨੁਰਾਗ ਵਰਮਾ ਤੇ ਹੋਰ ਅਧਿਕਾਰੀ ਵੀ ਪਹੁੰਚ ਗਏ ਹਨ। ਪੰਜਾਬ ਟੂਰਿਜ਼ਮ ਸਮਿਟ 11, 12 ਤੇ 13 ਸਤੰਬਰ ਤੱਕ ਮੁਹਾਲੀ ਵਿੱਚ ਚੱਲੇਗਾ। ਪੰਜਾਬ ਸਰਕਾਰ ਨੂੰ ਪੰਜਾਬ ਤੋਂ ਹੀ ਨਹੀਂ ਸਗੋਂ ਦੇਸ਼ ਦੇ ਵੱਖ-ਵੱਖ ਸੂਬਿਆਂ ਤੋਂ ਵੀ ਨਿਵੇਸ਼ਕਾਂ ਦੀ ਉਡੀਕ ਹੈ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰਿਆਂ ਨੂੰ ਸੈਰ ਸਪਾਟਾ ਸੰਮੇਲਨ ਦਾ ਹਿੱਸਾ ਬਣਨ ਦਾ ਸੱਦਾ ਦਿੱਤਾ ਹੈ। ਉਨ੍ਹਾਂ ਟਵੀਟ ਕਰਕੇ ਕਿਹਾ ਕਿ ਮੇਜ਼ਬਾਨ ਪੰਜਾਬ  ਅੱਖਾਂ ਵਿਛਾ ਕੇ ਉਡੀਕ ਕਰ ਰਿਹਾ ਹੈ। ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਨੇ ਵੀ ਆਸ ਪ੍ਰਗਟਾਈ ਹੈ ਕਿ ਇਸ ਸੰਮੇਲਨ ਤੋਂ ਪੰਜਾਬ ਦੇ ਸੈਰ ਸਪਾਟਾ ਖੇਤਰ ਨੂੰ ਕਾਫੀ ਲਾਭ ਮਿਲੇਗਾ।

ਪੰਜਾਬ ਸਰਕਾਰ ਆਪਣੇ ਪਹਿਲੇ ਟੂਰਿਜ਼ਮ ਸਮਿਟ ਤੇ ਟਰੈਵਲ ਮਾਰਟ ਤੋਂ ਸੂਬੇ ਵਿੱਚ ਵੱਡੇ ਨਿਵੇਸ਼ ਦੀ ਉਮੀਦ ਕਰ ਰਹੀ ਹੈ। ਸੂਬਾ ਸਰਕਾਰ ਨੇ ਮੁਹਾਲੀ ਸਮੇਤ ਪਠਾਨਕੋਟ, ਸ੍ਰੀ ਮੁਕਤਸਰ ਸਾਹਿਬ ਤੇ ਹੋਰ ਕਈ ਜ਼ਿਲ੍ਹਿਆਂ ਵਿੱਚ ਕਈ ਸੈਰ ਸਪਾਟਾ ਸਥਾਨਾਂ ਦੀ ਸ਼ਨਾਖਤ ਕੀਤੀ ਹੈ, ਜਿੱਥੇ ਕਈ ਤਰ੍ਹਾਂ ਦੀਆਂ ਗਤੀਵਿਧੀਆਂ ਕਰਵਾਈਆਂ ਜਾ ਸਕਦੀਆਂ ਹਨ। ਅਜਿਹੀਆਂ ਥਾਵਾਂ 'ਤੇ ਕਈ ਤਰ੍ਹਾਂ ਦੇ ਵੱਡੇ ਪ੍ਰੋਜੈਕਟ ਸਥਾਪਤ ਕੀਤੇ ਜਾ ਸਕਦੇ ਹਨ। ਵੰਡਰਲਾ ਗਰੁੱਪ 500 ਕਰੋੜ ਰੁਪਏ ਦਾ ਨਿਵੇਸ਼ ਕਰਕੇ ਮੋਹਾਲੀ ਵਿੱਚ ਥੀਮ ਪਾਰਕ ਅਤੇ ਵਾਟਰ ਸਪੋਰਟਸ ਸਥਾਪਤ ਕਰ ਸਕਦਾ ਹੈ।

ਪੰਜਾਬ ਸਰਕਾਰ ਨੂੰ ਉਮੀਦ ਹੈ ਕਿ ਪਹਿਲੇ ਟੂਰਿਜ਼ਮ ਸਮਿਟ ਅਤੇ ਟਰੈਵਲ ਮਾਰਟ ਵਿੱਚ ਵੱਖ-ਵੱਖ ਰਾਜਾਂ ਦੇ ਉਦਯੋਗਪਤੀ ਸ਼ਾਮਲ ਹੋਣਗੇ। ਵੰਡਰਲਾ ਗਰੁੱਪ ਤੋਂ ਇਲਾਵਾ, ਕਲੱਬ ਮਹਿੰਦਰਾ ਮੋਹਾਲੀ ਜਾਂ ਇਸ ਦੇ ਆਲੇ-ਦੁਆਲੇ ਕਿਸੇ ਬਿਹਤਰ ਥਾਂ ਦੀ ਤਲਾਸ਼ ਕਰ ਰਿਹਾ ਹੈ। ਆਉਣ ਵਾਲੇ ਦਿਨਾਂ ਵਿੱਚ ਮੋਹਾਲੀ ਵਿੱਚ ਥੀਮ ਪਾਰਕ ਅਤੇ ਵਾਟਰ ਸਪੋਰਟਸ ਪ੍ਰੋਜੈਕਟ ਤੋਂ ਇਲਾਵਾ ਪੰਜਾਬ ਸਰਕਾਰ ਸਹਿਮਤੀ ਬਣਨ ਤੇ ਐਮਓਯੂ ਸਾਈਨ ਹੋਣ ਤੋਂ ਬਾਅਦ ਹੋਰ ਪ੍ਰੋਜੈਕਟਾਂ ਨੂੰ ਮਨਜ਼ੂਰੀ ਦੇਵੇਗੀ।

ਟਾਪ ਹੈਡਲਾਈਨ

Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget