ਪੜਚੋਲ ਕਰੋ

ਨਹਿਰ 'ਚ ਆਏ ਜ਼ਹਿਰੀਲੇ ਪਾਣੀ ਕਾਰਨ ਮਰੀਆਂ ਹਜ਼ਾਰਾਂ ਮੱਛੀਆਂ, ਬਾਗਬਾਨਾਂ ਕਿਸਾਨਾਂ ਤੇ ਪਿੰਡ ਵਾਸੀਆਂ 'ਚ ਰੋਸ  

ਅਬੋਹਰ ਦੇ ਨਾਲ ਲੱਗਦੇ ਪਿੰਡ ਦੀਵਾਨਖੇੜਾ ਦੇ ਵਿਚ ਇਕ ਬਾਗ 'ਚ ਬਣੀ ਪਾਣੀ ਦੀ ਡਿਗੀ ਵਿੱਚ ਵੱਡੀ ਗਿਣਤੀ 'ਚ ਮੱਛੀਆਂ ਮਰ ਗਈਆਂ ਹਨ। ਲੋਕਾਂ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਨਹਿਰਾਂ ਵਿੱਚ ਗੰਦਾ ਤੇ ਜ਼ਹਿਰੀਲਾ ਪਾਣੀ ਛੱਡਿਆ ਜਾ ਰਿਹਾ ਹੈ।

ਅਬੋਹਰ : ਅਬੋਹਰ ਦੇ ਨਾਲ ਲੱਗਦੇ ਪਿੰਡ ਦੀਵਾਨਖੇੜਾ ਦੇ ਵਿਚ ਇਕ ਬਾਗ 'ਚ ਬਣੀ ਪਾਣੀ ਦੀ ਡਿਗੀ ਵਿੱਚ ਵੱਡੀ ਗਿਣਤੀ 'ਚ ਮੱਛੀਆਂ ਮਰ ਗਈਆਂ ਹਨ। ਲੋਕਾਂ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਨਹਿਰਾਂ ਵਿੱਚ ਗੰਦਾ ਤੇ ਜ਼ਹਿਰੀਲਾ ਪਾਣੀ ਛੱਡਿਆ ਜਾ ਰਿਹਾ ਹੈ। ਪਾਣੀ ਦੀ ਵਾਰੀ ਦੇ ਚੱਲਦਿਆਂ ਅਬੋਹਰ 'ਚ ਬਾਗ਼ਬਾਨ ਕਿਸਾਨ ਦੇ ਕਿੰਨੂੰ ਦੇ ਬਾਗ 'ਚ ਬਣੀ ਪਾਣੀ ਵਾਲੀ ਡਿਗੀ 'ਚ ਪਾਣੀ ਆਇਆ ਸੀ। 
 
ਜਦੋਂ ਬਾਅਦ ਵਿੱਚ ਜਾ ਕੇ ਦੇਖਿਆ ਤਾਂ ਬਾਗ਼ ਵਿੱਚ ਬਣੀ ਇਸ ਪਾਣੀ ਦੀ ਡਿੱਗੀ 'ਚ ਹਜ਼ਾਰਾਂ ਮੱਛੀਆਂ ਮਰੀਆਂ ਪਾਈਆਂ ਗਈਆਂ। ਸਥਾਨਕ ਲੋਕਾਂ ਦਾ ਆਰੋਪ ਹੈ ਕਿ ਨਹਿਰਾਂ 'ਚ ਜ਼ਹਿਰੀਲਾ ਤੇ ਗੰਦਾ ਪਾਣੀ ਛੱਡਿਆ ਜਾ ਰਿਹਾ ਹੈ ,ਜੋ ਉਨ੍ਹਾਂ ਦੀਆਂ ਫਸਲਾਂ ਅਤੇ ਨਸਲਾਂ ਨੂੰ ਬਰਬਾਦ ਕਰਨ 'ਚ ਲੱਗਿਆ ਹੋਇਆ ਹੈ।    
 
ਪਿੰਡ ਦੇ ਕਿਸਾਨਾਂ ਦਾ ਕਹਿਣਾ ਹੈ ਕਿ ਖਰਾਬ ਪਾਣੀ ਦੇ ਕਾਰਨ ਜਿੱਥੇ ਇਕ ਪਾਸੇ ਉਨ੍ਹਾਂ ਦੀਆਂ ਫਸਲਾਂ ਦਾ ਨੁਕਸਾਨ ਹੋ ਰਿਹਾ ਹੈ ,ਉੱਥੇ ਹੀ ਦੂਜੇ ਪਾਸੇ ਖ਼ਰਾਬ ਪਾਣੀ ਦੇ ਕਾਰਨ ਬੀਮਾਰੀਆਂ ਵੀ ਫੈਲ ਰਹੀਆਂ ਹਨ। ਜਿਸ ਵਿੱਚ ਕੈਂਸਰ ਦੀ ਬੀਮਾਰੀ ਮੁੱਖ ਰੂਪ 'ਤੇ ਫੈਲ ਰਹੀ ਹੈ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਹੈ  ਕਿ ਜਲਦ ਹੀ ਉਨ੍ਹਾਂ ਨੂੰ ਇਸ ਸਮੱਸਿਆ ਤੋਂ ਨਿਜਾਤ ਦਿਵਾਈ ਜਾਵੇ।   
 
ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਅਬੋਹਰ ਦੇ ਨਾਲ ਲੱਗਦੇ ਪਿੰਡ ਦੀਵਾਨਖੇੜਾ ਦੇ ਵਿਚ ਇਕ ਬਾਗ 'ਚ ਬਣੀ ਪਾਣੀ ਦੀ ਡਿਗੀ ਵਿੱਚ ਵੱਡੀ ਗਿਣਤੀ 'ਚ ਮੱਛੀਆਂ ਮਰ ਗਈਆਂ ਹਨ। ਲੋਕਾਂ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਨਹਿਰਾਂ ਵਿੱਚ ਗੰਦਾ ਤੇ ਜ਼ਹਿਰੀਲਾ ਪਾਣੀ ਛੱਡਿਆ ਜਾ ਰਿਹਾ ਹੈ। ਪਾਣੀ ਦੀ ਵਾਰੀ ਦੇ ਚੱਲਦਿਆਂ ਅਬੋਹਰ 'ਚ ਬਾਗ਼ਬਾਨ ਕਿਸਾਨ ਦੇ ਕਿੰਨੂੰ ਦੇ ਬਾਗ 'ਚ ਬਣੀ ਪਾਣੀ ਵਾਲੀ ਡਿਗੀ 'ਚ ਪਾਣੀ ਆਇਆ ਸੀ। 
 
ਜਦੋਂ ਬਾਅਦ ਵਿੱਚ ਜਾ ਕੇ ਦੇਖਿਆ ਤਾਂ ਬਾਗ਼ ਵਿੱਚ ਬਣੀ ਇਸ ਪਾਣੀ ਦੀ ਡਿੱਗੀ 'ਚ ਹਜ਼ਾਰਾਂ ਮੱਛੀਆਂ ਮਰੀਆਂ ਪਾਈਆਂ ਗਈਆਂ। ਸਥਾਨਕ ਲੋਕਾਂ ਦਾ ਆਰੋਪ ਹੈ ਕਿ ਨਹਿਰਾਂ 'ਚ ਜ਼ਹਿਰੀਲਾ ਤੇ ਗੰਦਾ ਪਾਣੀ ਛੱਡਿਆ ਜਾ ਰਿਹਾ ਹੈ ,ਜੋ ਉਨ੍ਹਾਂ ਦੀਆਂ ਫਸਲਾਂ ਅਤੇ ਨਸਲਾਂ ਨੂੰ ਬਰਬਾਦ ਕਰਨ 'ਚ ਲੱਗਿਆ ਹੋਇਆ ਹੈ।    
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਦਿੱਲੀ-ਗੁਰੂਗ੍ਰਾਮ ਤੋਂ ਬਾਅਦ ਹੁਣ ਇੱਥੇ ਵੀ ਬੰਦ ਹੋਏ ਸਕੂਲ, ਲੱਗਣਗੀਆਂ ਆਨਲਾਈਨ ਕਲਾਸਾਂ

ਪਿੱਠ ਦਰਦ ਤੋਂ ਪਰੇਸ਼ਾਨ ਹੋ ਤਾਂ ਇਦਾਂ ਪਾਓ ਛੁਟਕਾਰਾ, ਬਹੁਤ ਸੌਖਾ ਤਰੀਕਾ, ਜਾਣ ਕੇ ਰਹਿ ਜਾਓਗੇ ਹੈਰਾਨ

ਬੀਪੀ ਘਟਾਉਣ ਲਈ ਤੁਸੀਂ ਵੀ ਖਾ ਰਹੇ ਦਵਾਈ, ਤਾਂ ਹੋ ਜਾਓ ਸਾਵਧਾਨ, ਇਸ ਗੰਭੀਰ ਬਿਮਾਰੀ ਨੂੰ ਤਾਂ ਨਹੀਂ ਦੇ ਰਹੇ ਸੱਦਾ

Punjab Weather Update: ਪੰਜਾਬ 'ਚ ਠੰਡ ਕਾਰਨ ਕੰਬੇ ਲੋਕ, 15 ਜ਼ਿਲ੍ਹਿਆਂ ‘ਚ ਧੁੰਦ ਦਾ ਅਲਰਟ, ਆਬੋ-ਹਵਾ ਖ਼ਰਾਬ, ਜਾਣੋ 5 ਦਿਨਾਂ ਦੇ ਮੌਸਮ ਦਾ ਹਾਲ...
ਪੰਜਾਬ 'ਚ ਠੰਡ ਕਾਰਨ ਕੰਬੇ ਲੋਕ, 15 ਜ਼ਿਲ੍ਹਿਆਂ ‘ਚ ਧੁੰਦ ਦਾ ਅਲਰਟ, ਆਬੋ-ਹਵਾ ਖ਼ਰਾਬ, ਜਾਣੋ 5 ਦਿਨਾਂ ਦੇ ਮੌਸਮ ਦਾ ਹਾਲ...
Advertisement
ABP Premium

ਵੀਡੀਓਜ਼

ਚੰਨੀ ਦੇ ਵਿਵਾਦਿਤ ਭਾਸ਼ਨ ਨੇ ਕਰਾਈ ਕਾਂਗਰਸ ਪਾਰਟੀ ਦੀ ਖੇਹ...ਹਿਰਾਸਤ 'ਚ Lawrence Bishnoi ਦਾ ਭਰਾ Anmol Bishnoi !ਸੁਖਬੀਰ ਬਾਦਲ ਦੇ ਅਸਤੀਫ਼ੇ ਪਿੱਛੇ ਕਿਸਦਾ ਹੱਥ ਹੈ?Sukhbir Badal ਦੇ ਅਸਤੀਫੇ ਨੂੰ ਲੈ ਕੇ ਮੀਟਿੰਗ 'ਚ ਕੀ ਹੋਇਆ ਫੈਸਲਾ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਦਿੱਲੀ-ਗੁਰੂਗ੍ਰਾਮ ਤੋਂ ਬਾਅਦ ਹੁਣ ਇੱਥੇ ਵੀ ਬੰਦ ਹੋਏ ਸਕੂਲ, ਲੱਗਣਗੀਆਂ ਆਨਲਾਈਨ ਕਲਾਸਾਂ
ਦਿੱਲੀ-ਗੁਰੂਗ੍ਰਾਮ ਤੋਂ ਬਾਅਦ ਹੁਣ ਇੱਥੇ ਵੀ ਬੰਦ ਹੋਏ ਸਕੂਲ, ਲੱਗਣਗੀਆਂ ਆਨਲਾਈਨ ਕਲਾਸਾਂ
ਪਿੱਠ ਦਰਦ ਤੋਂ ਪਰੇਸ਼ਾਨ ਹੋ ਤਾਂ ਇਦਾਂ ਪਾਓ ਛੁਟਕਾਰਾ, ਬਹੁਤ ਸੌਖਾ ਤਰੀਕਾ, ਜਾਣ ਕੇ ਰਹਿ ਜਾਓਗੇ ਹੈਰਾਨ
ਪਿੱਠ ਦਰਦ ਤੋਂ ਪਰੇਸ਼ਾਨ ਹੋ ਤਾਂ ਇਦਾਂ ਪਾਓ ਛੁਟਕਾਰਾ, ਬਹੁਤ ਸੌਖਾ ਤਰੀਕਾ, ਜਾਣ ਕੇ ਰਹਿ ਜਾਓਗੇ ਹੈਰਾਨ
ਬੀਪੀ ਘਟਾਉਣ ਲਈ ਤੁਸੀਂ ਵੀ ਖਾ ਰਹੇ ਦਵਾਈ, ਤਾਂ ਹੋ ਜਾਓ ਸਾਵਧਾਨ, ਇਸ ਗੰਭੀਰ ਬਿਮਾਰੀ ਨੂੰ ਤਾਂ ਨਹੀਂ ਦੇ ਰਹੇ ਸੱਦਾ
ਬੀਪੀ ਘਟਾਉਣ ਲਈ ਤੁਸੀਂ ਵੀ ਖਾ ਰਹੇ ਦਵਾਈ, ਤਾਂ ਹੋ ਜਾਓ ਸਾਵਧਾਨ, ਇਸ ਗੰਭੀਰ ਬਿਮਾਰੀ ਨੂੰ ਤਾਂ ਨਹੀਂ ਦੇ ਰਹੇ ਸੱਦਾ
Punjab Weather Update: ਪੰਜਾਬ 'ਚ ਠੰਡ ਕਾਰਨ ਕੰਬੇ ਲੋਕ, 15 ਜ਼ਿਲ੍ਹਿਆਂ ‘ਚ ਧੁੰਦ ਦਾ ਅਲਰਟ, ਆਬੋ-ਹਵਾ ਖ਼ਰਾਬ, ਜਾਣੋ 5 ਦਿਨਾਂ ਦੇ ਮੌਸਮ ਦਾ ਹਾਲ...
ਪੰਜਾਬ 'ਚ ਠੰਡ ਕਾਰਨ ਕੰਬੇ ਲੋਕ, 15 ਜ਼ਿਲ੍ਹਿਆਂ ‘ਚ ਧੁੰਦ ਦਾ ਅਲਰਟ, ਆਬੋ-ਹਵਾ ਖ਼ਰਾਬ, ਜਾਣੋ 5 ਦਿਨਾਂ ਦੇ ਮੌਸਮ ਦਾ ਹਾਲ...
ਰੋਜ਼ ਕਰ ਲਓ ਆਹ 6 ਕੰਮ, ਹਮੇਸ਼ਾ ਕੰਟਰੋਲ 'ਚ ਰਹੇਗਾ ਬਲੱਡ ਪ੍ਰੈਸ਼ਰ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19-11-2024

ਵੱਡੀ ਖ਼ਬਰ ! ਹਿਰਾਸਤ 'ਚ ਲਾਰੈਂਸ ਬਿਸ਼ਨੋਈ ਦਾ ਭਰਾ ਅਨਮੋਲ, ਅਮਰੀਕਾ 'ਚ ਪੁਲਿਸ ਕਰ ਰਹੀ ਹੈ ਪੁੱਛਗਿੱਛ

ਆਖ਼ਰ ਹਰ ਵਾਰ ਪੰਜਾਬੀ ਕਿਉਂ ਬਦਨਾਮ ? MP 'ਚ ਪੰਜਾਬ ਨਾਲ ਕਿਤੇ ਵੱਧ ਸੜੀ ਪਰਾਲੀ, ਕਿਤੇ ਆਕਸੀਜਨ ਤਾਂ ਨਹੀਂ ਛੱਡਦਾ MP ਦਾ ਧੂੰਆ !

Embed widget