ਪੜਚੋਲ ਕਰੋ

Punjab: ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ 'ਚ ਵਾਪਰੇ ਹਾਦਸਿਆਂ 'ਚ ਪੰਜ ਮੌਤਾਂ, ਲੰਬੀ 'ਚ ਦਰੜੇ ਤਿੰਨ ਮਜ਼ਦੂਰਾਂ, ਮਲੋਟ 'ਚ ਦੋ ਦੀ ਮੌਤ

Punjab Accident: ਲੰਬੀ ਦੇ ਪੰਜਾਵਾ ਰੋਡ 'ਤੇ ਐਤਵਾਰ ਰਾਤ ਕਰੀਬ ਨੌਂ ਵਜੇ ਮੋਟਰਸਾਈਕਲ ਤੋਂ ਕੁਝ ਸਾਮਾਨ ਲੈ ਕੇ ਪਰਤ ਰਹੇ ਤਿੰਨ ਮਜ਼ਦੂਰਾਂ ਨੂੰ ਕਿਸੇ ਅਣਪਛਾਤੇ ਵਾਹਨ ਨੇ ਕੁਚਲ ਦਿੱਤਾ। ਹਾਦਸੇ ਵਿੱਚ ਤਿੰਨਾਂ ਦੀ ਮੌਤ ਹੋ ਗਈ

Punjab News: ਮੁਕਤਸਰ ਜ਼ਿਲ੍ਹੇ ਵਿੱਚ ਦੋ ਹਾਦਸਿਆਂ ਵਿੱਚ ਪੰਜ ਲੋਕਾਂ ਦੀ ਮੌਤ ਹੋ ਗਈ ਹੈ। ਲੰਬੀ ਖੇਤਰ ਵਿੱਚ ਇੱਕ ਸੜਕ ਹਾਦਸੇ ਵਿੱਚ ਧਾਗਾ ਫੈਕਟਰੀ ਵਿੱਚ ਕੰਮ ਕਰਦੇ ਤਿੰਨ ਮਜ਼ਦੂਰਾਂ ਦੀ ਮੌਤ ਹੋ ਗਈ। ਲੰਬੀ ਦੇ ਪੰਜਾਵਾ ਰੋਡ 'ਤੇ ਐਤਵਾਰ ਰਾਤ ਕਰੀਬ ਨੌਂ ਵਜੇ ਮੋਟਰਸਾਈਕਲ ਤੋਂ ਕੁਝ ਸਾਮਾਨ ਲੈ ਕੇ ਪਰਤ ਰਹੇ ਤਿੰਨ ਮਜ਼ਦੂਰਾਂ ਨੂੰ ਕਿਸੇ ਅਣਪਛਾਤੇ ਵਾਹਨ ਨੇ ਕੁਚਲ ਦਿੱਤਾ। ਹਾਦਸੇ ਵਿੱਚ ਤਿੰਨਾਂ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ: Punjab News: ਗੈਂਗਸਟਰਾਂ ਤੇ ਪੁਲਿਸ ਵਿਚਾਲੇ ਮੁਕਾਬਲਾ, ਦੋ ਗੈਂਗਸਟਰ ਜ਼ਖ਼ਮੀ, ਹਥਿਆਰ ਹੋਏ ਬਰਾਮਦ, ਜਾਣੋ ਕਿਸ ਗੈਂਗ ਨਾਲ ਹੈ ਸਬੰਧ

ਤਿੰਨੋਂ ਮਜ਼ਦੂਰ ਪਿੰਡ ਪੰਜਾਵਾ ਵਿੱਚ ਸਥਿਤ ਧਾਗਾ ਫੈਕਟਰੀ ਵਿੱਚ ਕੰਮ ਕਰਦੇ ਸਨ। ਮ੍ਰਿਤਕਾਂ ਦੀ ਪਛਾਣ ਮਹੇਸ਼ (25) ਪੁੱਤਰ ਮੋਤੀ ਲਾਲ ਵਾਸੀ ਬਾਰਾਬੰਕੀ (ਉੱਤਰ ਪ੍ਰਦੇਸ਼), ਵਿਨੈ (23) ਪੁੱਤਰ ਰਾਮ ਸਾਗਰ ਵਾਸੀ ਬਾਰਾਬੰਕੀ (ਉੱਤਰ ਪ੍ਰਦੇਸ਼) ਅਤੇ ਅਜੇ (24) ਪੁੱਤਰ ਰਾਮ ਬਾਰੀਸ ਵਾਸੀ ਪਟਨਾ (ਬਿਹਾਰ) ਵਜੋਂ ਹੋਈ ਹੈ।

ਇਹ ਵੀ ਪੜ੍ਹੋ: Punjab news: ਹੈਰੋਇਨ ਨਾਲ ਫੜਿਆ ਲੀਡਰ 'ਅਕਾਲੀ' ਜਾਂ ਫਿਰ 'ਝਾੜੂਵਾਲਾ'? 'ਆਪ' ਦੇ ਦਾਅਵੇ ਮਗਰੋਂ ਅਕਾਲੀ ਦਲ ਨੇ ਕੀਤਾ ਧਮਾਕਾ

ਮਲੋਟ ਵਿੱਚ ਵਾਪਰੇ ਇੱਕ ਹਾਦਸੇ ਵਿੱਚ ਦੋ ਦੀ ਮੌਤ 

ਦੂਜੇ ਪਾਸੇ ਬਠਿੰਡਾ-ਮਲੋਟ ਮੁੱਖ ਮਾਰਗ ’ਤੇ ਦੇਰ ਰਾਤ ਕੈਂਟਰ ਅਤੇ ਬੋਲੈਰੋ ਗੱਡੀ ਦੀ ਟੱਕਰ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਜਦਕਿ ਇੱਕ ਗੰਭੀਰ ਜ਼ਖ਼ਮੀ ਹੋ ਗਿਆ। ਮ੍ਰਿਤਕਾਂ ਵਿੱਚੋਂ ਇੱਕ ਦੀ ਪਛਾਣ ਵਰਿੰਦਰ ਕੁਮਾਰ (16) ਵਜੋਂ ਹੋਈ ਹੈ। ਜਦਕਿ ਦੂਜੇ ਦੀ ਪਛਾਣ ਨਹੀਂ ਹੋ ਸਕੀ। ਜਦਕਿ ਜ਼ਖਮੀ ਬੂਟਾ ਸਿੰਘ ਨੂੰ ਮਲੋਟ ਦੇ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ। ਜਿੱਥੋਂ ਉਸ ਨੂੰ ਗੰਭੀਰ ਹਾਲਤ ਵਿੱਚ ਬਠਿੰਡਾ ਰੈਫਰ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ: NIA ਦਾ ਖੁਲਾਸਾ : ਖਾਲਿਸਤਾਨੀਆਂ ਨੂੰ ਕਿਵੇਂ ਭੇਜੇ ਜਾਂਦੇ ਭਾਰਤ ਤੋਂ ਪੈਸੇ, ਪਾਕਿਸਤਾਨ ਦਾ ਕੀ ਹੈ ਰੋਲ ਤੇ ਪੰਜਾਬ ਦੇ ਨੌਜਵਾਨਾਂ ਨੂੰ ਕਿਵੇਂ ਦਿੱਤੇ ਜਾਂਦੇ ਟਾਰਗੇਟ ?

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget