ਪੜਚੋਲ ਕਰੋ

ਸਰਹੱਦੀ ਖੇਤਾਂ 'ਚੋਂ ਮਿਲੀ 25 ਕਰੋੜ ਦੀ ਹੈਰੋਇਨ

ਪੁਲਿਸ ਇਹ ਪਤਾ ਲਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਆਖਰ ਗੁਰਦੇਵ ਸਿੰਘ ਦੇ ਖੇਤਾਂ 'ਚ ਇਹ ਹੈਰੋਇਨ ਕਿਵੇਂ ਪਹੁਚੀ ਤੇ ਇਹ ਖੇਪ ਅੱਗੇ ਕਿੱਥੇ ਸਪਲਾਈ ਹੋਣੀ ਸੀ। ਇਸ ਦੇ ਨਾਲ ਹੀ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਗ੍ਰਿਫਤਾਰ ਕਿਸਾਨ ਗੁਰਦੇਵ ਸਿੰਘ ਖਿਲਾਫ ਪਹਿਲਾਂ ਵੀ ਅਸਲਾ ਏਕਟ ਤਹਿਤ ਕੇਸ ਦਰਜ ਹੈ।

ਗੁਰਦਾਸਪੁਰ: ਬਟਾਲਾ ਪੁਲਿਸ ਨੂੰ ਉਸ ਵੇਲੇ ਵੱਡੀ ਕਾਮਯਾਬੀ ਮਿਲੀ ਜਦੋਂ ਉਨ੍ਹਾਂ ਨੂੰ ਗੁਪਤ ਸੂਚਨਾ ਦੇ ਅਧਾਰ 'ਤੇ ਕੀਤੀ ਗਈ ਛਾਪੇਮਾਰੀ ਦੌਰਾਨ ਸਰਹੱਦੀ ਇਲਾਕੇ ਡੇਰਾ ਬਾਬਾ ਨਾਨਕ ਦੇ ਪਿੰਡ ਮੇਘਾ ਦੇ ਖੇਤਾਂ ਵਿੱਚੋਂ ਪੰਜ ਕਿੱਲੋ ਹੈਰੋਇਨ ਬਰਾਮਦ ਕੀਤੀ ਗਈ ਜਿਸ ਦੀ ਅੰਤਰਾਸ਼ਟਰੀ ਬਾਜ਼ਾਰ 'ਚ ਕੀਮਤ ਕਰੀਬ 25 ਕਰੋੜ ਰੁਪਏ ਦੱਸੀ ਜਾ ਰਹੀ ਹੈ। ਬਟਾਲਾ ਵਿੱਚ ਪ੍ਰੈੱਸ ਕਾਨਫਰੰਸ ਦੌਰਾਨ ਆਈਜੀ ਬਾਰਡਰ ਰੇਂਜ ਪੰਜਾਬ ਪੁਲਿਸ ਸੁਰਿੰਦਰਪਾਲ ਸਿੰਘ ਪਰਮਾਰ ਨੇ ਦੱਸਿਆ ਕਿ ਬਟਾਲਾ ਪੁਲਿਸ ਵੱਲੋਂ ਪਿਛਲੇ ਕੁਝ ਦਿਨਾਂ ਤੋਂ ਸਰਹੱਦੀ ਇਲਾਕੇ 'ਚ ਸਰਚ ਓਪਰੇਸ਼ਨ ਚਲਾਇਆ ਜਾ ਰਿਹਾ ਸੀ। ਪੁਲਿਸ ਵੱਲੋਂ ਚਲਾਏ ਇਸ ਸਰਚ ਮੁਹਿੰਮ ਦੌਰਾਨ ਗੁਪਤ ਸੂਚਨਾ ਦੇ ਅਧਾਰ 'ਤੇ ਪਿੰਡ ਮੇਘਾ ਦੇ ਕਿਸਾਨ ਤੋਂ ਪੁੱਛਗਿੱਛ ਕੀਤੀ ਗਈ। ਇਸ ਦੌਰਾਨ ਕਿਸਾਨ ਗੁਰਦੇਵ ਸਿੰਘ ਕੋਲੋਂ ਇਹ ਹੇਰੋਇਨ ਦੀ ਖੇਪ ਬਰਾਮਦ ਕੀਤੀ ਗਈ। ਕਰੋੜਾਂ ਰੁਪਏ ਦੇ ਗਹਿਣੇ ਲੈ ਕੇ ਫਰਾਰ ਹੋਏ ਲੁਟੇਰੇ ਇੰਝ ਆਏ ਅੜਿੱਕੇ ਆਈਜੀ ਪਰਮਾਰ ਨੇ ਕਿਹਾ ਕਿ ਕਿਸਾਨ ਨੇ ਹੁਣ ਤਕ ਇਹ ਖੁਲਾਸਾ ਕੀਤਾ ਹੈ ਕਿ ਝੋਨੇ ਦੀ ਕਟਾਈ ਵੇਲੇ ਉਸ ਨੂੰ ਆਪਣੇ ਖੇਤਾਂ ਵਿੱਚੋਂ ਇਹ ਵੱਡੀ ਖੇਪ ਮਿਲੀ ਸੀ ਤੇ ਉਸ ਨੇ ਹੈਰੋਇਨ ਨੂੰ ਲੁੱਕਾ ਦਿੱਤਾ। ਪੁਲਿਸ ਅਧਕਾਰੀ ਨੇ ਅੱਗੇ ਕਿਹਾ ਕਿ ਹੈਰੋਇਨ ਦੀ ਖੇਪ ਜਬਤ ਕਰ ਗੁਰਦੇਵ ਸਿੰਘ ਨੂੰ ਗ੍ਰਿਫਤਾਰ ਕਰ ਮਾਮਲਾ ਦਰਜ ਕਰ ਲਿਆ ਗਿਆ ਹੈ ਜਿਸ ਤੋਂ ਬਾਅਦ ਅੱਗੇ ਦੀ ਜਾਂਚ ਕੀਤੀ ਜਾ ਰਹੀ ਹੈ। ਹੁਣ ਪੁਲਿਸ ਇਹ ਪਤਾ ਲਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਆਖਰ ਗੁਰਦੇਵ ਸਿੰਘ ਦੇ ਖੇਤਾਂ 'ਚ ਇਹ ਹੈਰੋਇਨ ਕਿਵੇਂ ਪਹੁਚੀ ਤੇ ਇਹ ਖੇਪ ਅੱਗੇ ਕਿੱਥੇ ਸਪਲਾਈ ਹੋਣੀ ਸੀ। ਇਸ ਦੇ ਨਾਲ ਹੀ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਗ੍ਰਿਫਤਾਰ ਕਿਸਾਨ ਗੁਰਦੇਵ ਸਿੰਘ ਖਿਲਾਫ ਪਹਿਲਾਂ ਵੀ ਅਸਲਾ ਏਕਟ ਤਹਿਤ ਕੇਸ ਦਰਜ ਹੈ। ਜਾਅਲੀ TRP ਦਾ ਫੁੱਟਿਆ ਭਾਂਡਾ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

 Punjab 'ਚ ਲਾਲ ਚੂੜੇ ਵਾਲੀ ਨਕਲੀ SHO ਗ੍ਰਿਫ਼ਤਾਰ ! ਥਾਣੇ 'ਚ ਵਰਦੀ ਪਾ ਕੇ ਕਰਦੀ ਰਹੀ 'ਡਿਊਟੀ'
 Punjab 'ਚ ਲਾਲ ਚੂੜੇ ਵਾਲੀ ਨਕਲੀ SHO ਗ੍ਰਿਫ਼ਤਾਰ ! ਥਾਣੇ 'ਚ ਵਰਦੀ ਪਾ ਕੇ ਕਰਦੀ ਰਹੀ 'ਡਿਊਟੀ'
Dearness Allowance : DA ਨੂੰ ਲੈ ਕੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਚੰਡੀਗੜ੍ਹ 'ਚ ਮਹਾਂਰੈਲੀ, ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੁਛਾੜਾਂ
Dearness Allowance : DA ਨੂੰ ਲੈ ਕੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਚੰਡੀਗੜ੍ਹ 'ਚ ਮਹਾਂਰੈਲੀ, ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੁਛਾੜਾਂ
ਸੰਗਰੂਰ ਪੁਲਿਸ ਦੀ ਵੱਡੀ ਸਫ਼ਲਤਾ, ਨਸ਼ਾ ਤਸਕਰਾਂ ਅਤੇ ਹਥਿਆਰਾਂ ਸਮੇਤ ਇਸ਼ਤਿਹਾਰੀ ਮੁਲਜ਼ਮ ਕਾਬੂ
ਸੰਗਰੂਰ ਪੁਲਿਸ ਦੀ ਵੱਡੀ ਸਫ਼ਲਤਾ, ਨਸ਼ਾ ਤਸਕਰਾਂ ਅਤੇ ਹਥਿਆਰਾਂ ਸਮੇਤ ਇਸ਼ਤਿਹਾਰੀ ਮੁਲਜ਼ਮ ਕਾਬੂ
ਗੁਰਪ੍ਰੀਤ ਸਿੰਘ ਭੁੱਲਰ ਦੇ ਤਬਾਦਲੇ 'ਤੇ ਸਿਆਸਤ ਗਰਮ, ਰਵਨੀਤ ਬਿੱਟੂ ਨੇ ਉਠਾਏ ਵੱਡੇ ਸਵਾਲ
ਗੁਰਪ੍ਰੀਤ ਸਿੰਘ ਭੁੱਲਰ ਦੇ ਤਬਾਦਲੇ 'ਤੇ ਸਿਆਸਤ ਗਰਮ, ਰਵਨੀਤ ਬਿੱਟੂ ਨੇ ਉਠਾਏ ਵੱਡੇ ਸਵਾਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
Embed widget