ਪੜਚੋਲ ਕਰੋ

ਸ਼੍ਰੋਮਣੀ ਅਕਾਲੀ ਦਲ ਨੇ ਪੰਜ ਮੈਂਬਰੀ ਅਨੁਸ਼ਾਸਨੀ ਕਮੇਟੀ ਕੀਤੀ ਗਠਿਤ, ਸਿਕੰਦਰ ਸਿੰਘ ਮਲੂਕਾ ਕਰਨਗੇ ਅਗਵਾਈ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪਾਰਟੀ ਦੀ ਪੰਜ ਮੈਂਬਰੀ ਅਨੁਸ਼ਾਸਨੀ ਕਮੇਟੀ ਗਠਿਤ ਕਰ ਦਿੱਤੀ ਹੈ।ਕਮੇਟੀ ਦੀ ਅਗਵਾਈ ਸੀਨੀਅਰ ਅਕਾਲੀ ਆਗੂ ਜਥੇਦਾਰ ਸਿਕੰਦਰ ਸਿੰਘ ਮਲੂਕਾ ਕਰਨਗੇ।

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪਾਰਟੀ ਦੀ ਪੰਜ ਮੈਂਬਰੀ ਅਨੁਸ਼ਾਸਨੀ ਕਮੇਟੀ ਗਠਿਤ ਕਰ ਦਿੱਤੀ ਹੈ।ਕਮੇਟੀ ਦੀ ਅਗਵਾਈ ਸੀਨੀਅਰ ਅਕਾਲੀ ਆਗੂ ਜਥੇਦਾਰ ਸਿਕੰਦਰ ਸਿੰਘ ਮਲੂਕਾ ਕਰਨਗੇ।ਕਮੇਟੀ ਦੇ ਹੋਰ ਮੈਂਬਰਾਂ ਵਿਚ ਸ਼ਰਨਜੀਤ ਸਿੰਘ ਢਿੱਲੋਂ, ਵਿਰਸਾ ਸਿੰਘ ਵਲਟੋਹਾ, ਮਨਤਾਰ ਸਿੰਘ ਬਰਾੜ ਤੇ ਡਾ. ਸੁਖਵਿੰਦਰ ਸੁੱਖੀ ਨੂੰ ਸ਼ਾਮਲ ਕੀਤਾ ਗਿਆ ਹੈ।
ਸ਼੍ਰੋਮਣੀ ਅਕਾਲੀ ਦਲ ਨੇ ਪੰਜ ਮੈਂਬਰੀ ਅਨੁਸ਼ਾਸਨੀ ਕਮੇਟੀ ਕੀਤੀ ਗਠਿਤ, ਸਿਕੰਦਰ ਸਿੰਘ ਮਲੂਕਾ ਕਰਨਗੇ ਅਗਵਾਈ

ਅਕਾਲੀ ਦਲ ਦੇ ਪ੍ਰਧਾਨ ਨੇ ਸਾਰੇ ਪਾਰਟੀ ਆਗੂਆਂ ਤੇ ਵਰਕਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਪਾਰਟੀ ਦੀਆਂ ਰਵਾਇਤਾਂ ਮੁਤਾਬਕ ਪਾਰਟੀ ਪਲੇਟਫਾਰਮ ’ਤੇ ਹੀ ਖੁਲ੍ਹ ਦਿਲੀ ਨਾਲ ਲੋਕਤੰਤਰੀ ਤਰੀਕੇ ਵਿਚਾਰ ਰੱਖਣ ਅਤੇ ਪਾਰਟੀ, ਪੰਥ ਤੇ ਪੰਜਾਬ ਦੇ ਦੁਸ਼ਮਣਾਂ ਨੂੰ ਪਾਰਟੀ ਦੀ ਜਥੇਬੰਦਕ ਏਕਤਾ ਤੇ ਮਜ਼ਬੂਤੀ ਬਾਰੇ ਗੈਰ ਲੋੜੀਂਦੇ ਭੁਲੇਖੇ ਫੈਲਾਉਣ ਦੀ ਆਗਿਆ ਨਾ ਦੇਣ।
ਸ਼੍ਰੋਮਣੀ ਅਕਾਲੀ ਦਲ ਨੇ ਪੰਜ ਮੈਂਬਰੀ ਅਨੁਸ਼ਾਸਨੀ ਕਮੇਟੀ ਕੀਤੀ ਗਠਿਤ, ਸਿਕੰਦਰ ਸਿੰਘ ਮਲੂਕਾ ਕਰਨਗੇ ਅਗਵਾਈ

ਬਿਆਨ ਵਿਚ ਕਿਹਾ ਗਿਆ ਕਿ ਪਾਰਟੀ ਦੀ ਮਜ਼ਬੂਤੁੀ ਲਈ ਹਰ ਵਿਚਾਰ ਦਾ ਸਵਾਗਤ ਹੈ ਪਰ ਸਿਰਫ ਪਾਰਟੀ ਪਲੇਟਫਾਰਮ ’ਤੇ ਜਿਵੇਂ ਕਿ ਬੀਤੇ ਸਮੇਂ ਵਿਚ ਪਾਰਟੀ ਦੀ ਰਵਾਇਤ ਰਹੀ ਹੈ। ਪਾਰਟੀ ਪਲੇਟਫਾਰਮ ਤੋਂ ਬਾਹਰ ਅਜਿਹੇ ਵਿਚਾਰਾਂ ਦੇ ਪ੍ਰਗਟਾਵੇ ਦੀ ਅਨੁਸ਼ਾਸ਼ਨਹੀਣਤਾ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

 ਪਾਰਟੀ ਦੇ ਅੰਦਰੂਨੀ ਮਾਮਲੇ ਹਮੇਸ਼ਾ ਪਾਰਟੀ ਪਲੇਟਫਾਰਮ ’ਤੇ ਹੀ ਵਿਚਾਰੇ ਜਾਣੇ ਚਾਹੀਦੇ ਹਨ। ਬਿਆਨ ਵਿਚ ਕਿਹਾ ਗਿਆ ਕਿ ਪਾਰਟੀ ਵਿਚ ਅਨੁਸ਼ਾਸ਼ਨਹੀਣਤਾ ਦੀ ਕੋਈ ਥਾਂ ਨਹੀਂ ਹੈ ਤੇ ਪਾਰਟੀ ਦੇ ਅੰਦਰੂਨੀ ਮਾਮਲਿਆਂ ’ਤੇ ਹੋਰ ਕਿਤੇ ਵਿਚਾਰ ਪ੍ਰਗਟ ਕਰਨਾ ਜਾਂ ਕੋਈ ਗਤੀਵਿਧੀ ਕਰਨਾ ਪਾਰਟੀ, ਪੰਥ ਤੇ ਪੰਜਾਬ ਦੇ ਦੁਸ਼ਮਣਾਂ ਨੂੰ ਅਫਵਾਹਾਂ, ਕੂੜ ਪ੍ਰਚਾਰ ਤੇ ਗਲਤ ਸੂਚਨਾਵਾਂ ਦੇਣ ਦਾ ਮੌਕਾ ਪ੍ਰਦਾਨ ਕਰਦਾ ਹੈ ਤਾਂ ਜੋ ਸੰਗਠਨ ਨੂੰ ਕਮਜ਼ੋਰ ਕੀਤਾ ਜਾ ਸਕੇ।

 ਓਧਰ ਅੰਮ੍ਰਿਤਸਰ 'ਚ ਰਵੀਕਰਨ ਕਾਹਲੋਂ ਦੇ ਘਰ ਅਕਾਲੀ ਦਲ ਦੇ ਕਈ ਆਗੂਆਂ ਦੀ ਮੀਟਿੰਗ ਹੋਈ ਹੈ। ਜਿਸ ਵਿੱਚ ਜਗਮੀਤ ਬਰਾੜ, ਵਿਧਾਇਕ ਮਨਪ੍ਰੀਤ ਇਆਲੀ, ਪ੍ਰੇਮ ਸਿੰਘ ਚੰਦੂਮਾਜਰਾ, ਗੁਰਪ੍ਰਤਾਪ ਸਿੰਘ ਬੰਡਾਲਾ, ਬੋਨੀ ਅਜਨਾਲਾ, ਚਰਨਜੀਤ ਅਟਵਾਲ ਤੋਂ ਇਲਾਵਾ ਕਈ ਆਗੂ ਸ਼ਾਮਲ ਹੋਏ ਹਨ। ਦੱਸ ਦੇਈਏ ਕਿ ਵਿਧਾਇਕ ਇਆਲੀ ਨੇ ਪਾਰਟੀ ਵੱਲੋਂ ਐਨਡੀਏ ਉਮੀਦਵਾਰ ਨੂੰ ਸਮਰਥਨ ਦੇਣ ਦੇ ਫੈਸਲੇ ਦਾ ਵਿਰੋਧ ਕਰਦਿਆਂ ਰਾਸ਼ਟਰਪਤੀ ਚੋਣ ਵਿੱਚ ਵੋਟ ਨਹੀਂ ਪਾਈ ਸੀ। ਅੰਮ੍ਰਿਤਸਰ ਮੀਟਿੰਗ ਨੂੰ ਲੈ ਕੇ ਪਾਰਟੀ ਹਾਈਕਮਾਂਡ ਨਾਰਾਜ਼ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ

ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ

Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...

Punjab News: ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
Advertisement
ABP Premium

ਵੀਡੀਓਜ਼

ਬਰਨਾਲਾ 'ਚ ਵੱਡਾ ਹਾਦਸਾ, ਕਿਸਾਨਾਂ ਦੀ ਬੱਸ ਹੋਈ ਹਾਦਸੇ ਦਾ ਸ਼ਿਕਾਰSKM | Farmers Protest | ਕਿਉਂ ਨਹੀਂ ਹੁੰਦੇ ਕਿਸਾਨ ਇਕੱਠੇ SKM ਦੇ ਆਗੂ ਨੇ ਕੀਤੇ ਖ਼ੁਲਾਸੇ | DallewalGurmeet Ram Rahim | ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਕਤਲ ਕੇਸ 'ਚ SC ਦਾ ਨੋਟਿਸ |Abp SanjhaFarmers Protest | ਕਿਸਾਨ ਅੰਦੋਲਨ 'ਤੇ ਸੁਪਰੀਮ ਕੋਰਟ ਕਮੇਟੀ ਦੀ ਮੀਟਿੰਗ ਰੱਦ SKM ਨੇ ਕਿਉਂ ਨਹੀਂ ਲਿਆ ਹਿੱਸਾ|

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Punjab News: ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
NEET ਦੀ ਵਿਦਿਆਰਥਣ ਨੇ ਪੁੱਲ ਤੋਂ ਮਾਰੀ ਛਾਲ, ਦੋਵੇਂ ਪੈਰ ਅਤੇ ਜਬਾੜਾ ਟੁੱਟਿਆ, ਕੋਚਿੰਗ ਲਈ ਨਿਕਲੀ ਸੀ ਘਰੋਂ

ਲੋਕਾਂ ਦੀ ਵੀ ਹੱਦ! ਵਿਅਕਤੀ ਨੇ Swiggy ਤੋਂ ਆਰਡਰ ਕੀਤੀ ਗਰਲਫਰੈਂਡ, ਕੰਪਨੀ ਦਾ ਜਵਾਬ ਹੋ ਗਿਆ ਵਾਇਰਲ

ਪੰਜਾਬ 'ਚ ਤੜਕੇ-ਤੜਕੇ ਵਾਪਰ ਗਿਆ ਭਾਣਾ, ਘਰ 'ਚ ਸੁੱਤੇ ਨੌਜਵਾਨਾਂ 'ਤੇ ਚਲਾਈਆਂ ਗੋਲੀਆਂ, ਮੁਲਜ਼ਮ ਫਰਾਰ

Liver Cancer: ਸਾਵਧਾਨ! ਲਿਵਰ ਕੈਂਸਰ ਵੱਲ ਇਸ਼ਾਰਾ ਕਰਦੇ ਇਹ ਲੱਛਣ, ਜਾਣੋ ਹੌਲੀ-ਹੌਲੀ ਕਿਵੇਂ ਬਣਦੇ ਮੌਤ ਦਾ ਕਾਰਨ ?

Embed widget