ਪੜਚੋਲ ਕਰੋ

ਸੰਗਰੂਰ ਤੋਂ ਭਿਆਨਕ ਖਬਰ! ਸੜਕ ਹਾਦਸੇ ਮਗਰੋਂ ਕਾਰ ਨੂੰ ਲੱਗੀ ਅੱਗ, ਪੰਜ ਲੋਕ ਜਿਉਂਦੇ ਸੜੇ

ਇਸ ਦੇ ਨਾਲ ਹੀ ਚਸ਼ਮਦੀਦ ਬਿਕਰਮਜੀਤ ਨੇ ਦੱਸਿਆ ਕਿ ਅਸੀਂ ਐਂਬੂਲੈਂਸ ਤੇ ਫਾਇਰ ਬ੍ਰਿਗੇਡ ਦਾ ਇੰਤਜ਼ਾਰ ਕਰਦੇ ਰਹੇ, ਪਰ ਉਨ੍ਹਾਂ ਦੇ ਆਉਣ ’ਚ ਦੇਰੀ ਹੋ ਗਈ।

ਸੰਗਰੂਰ: ਪੰਜਾਬ ਦੇ ਸੰਗਰੂਰ (Sangrur) ਵਿੱਚ ਮੰਗਲਵਾਰ ਸਵੇਰੇ ਦਰਦਨਾਕ ਹਾਦਸਾ (Car Accident) ਵਾਪਰਿਆ। ਸੁਨਾਮ ਰੋਡ 'ਤੇ ਟਰੱਕ ਦੀ ਟੱਕਰ ਤੋਂ ਬਾਅਦ ਕਾਰ ਨੂੰ ਅੱਗ ਲੱਗ ਗਈ। ਇਸ ਕਰਕੇ ਕਾਰ ਵਿੱਚ ਸਵਾਰ ਪੰਜ ਵਿਅਕਤੀਆਂ ਦੀ ਦੁਖਦਾਈ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਕਿਸੇ ਰਿਸੈਪਸ਼ਨ ਪਾਰਟੀ ਤੋਂ ਵਾਪਸ ਆ ਰਹੇ ਸੀ। ਮਿਲੀ ਜਾਣਕਾਰੀ ਮੁਤਾਬਕ ਇਹ ਹਾਦਸਾ ਸੰਗਰੂਰ (Sangrur) ਦੇ ਸੁਨਾਮ ਰੋਡ 'ਤੇ ਵਾਪਰਿਆ। ਪ੍ਰਤੱਖਦਰਸ਼ੀਆਂ ਦਾ ਕਹਿਣਾ ਹੈ ਕਿ ਅੱਗ ਇੰਨੀ ਭਿਆਨਕ ਸੀ ਕਿ ਅਸੀਂ ਕੁਝ ਨਹੀਂ ਕਰ ਸਕੇ। ਕਾਰ ਦਾ ਸੈਂਟਰ ਲੌਕ ਲੱਗਣ ਕਰਕੇ ਕਿਸੇ ਨੂੰ ਬਾਹਰ ਨਹੀਂ ਕੱਢਿਆ ਜਾ ਸਕਿਆ। ਕਾਰ ਦੀ ਜਿਸ ਟਰੱਕ ਨਾਲ ਟੱਕਰ ਹੋਈ ਇਹ ਡੀਜ਼ਲ ਟੈਂਕ ਸੀ ਜਿਸ ਤੋਂ ਡੀਜ਼ਲ ਲੀਕ ਹੋਣ ਲੱਗਿਆ ਤੇ ਅੱਗ ਲੱਗ ਗਈ। ਮ੍ਰਿਤਕ ਮੋਗਾ ਜ਼ਿਲ੍ਹੇ ਦੀ ਦੱਸੇ ਜਾ ਰਹੇ ਹਨ। ਉਧਰ, ਮੌਕੇ 'ਤੇ ਪਹੁੰਚੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਹ ਲੋਕ ਸੰਗਰੂਰ ਵਾਲੇ ਪਾਸਿਓਂ ਇੱਕ ਰਿਸੈਪਸ਼ਨ ਪਾਰਟੀ ਤੋਂ ਵਾਪਸ ਆ ਰਹੇ ਸੀ ਤੇ ਓਵਰਟੇਕ ਕਰਦੇ ਸਮੇਂ ਕਾਰ ਅਤੇ ਟਰੱਕ ਦੀ ਟੱਕਰ ਹੋਈ, ਜਿਸ ਦੇ ਬਾਅਦ ਕਾਰ ਨੂੰ ਅੱਗ ਲੱਗ ਗਈ। ਸੈਂਟਰ ਲੌਕ ਹੋਣ ਕਾਰਨ ਕਾਰ ਵਿਚ ਮੌਜੂਦ ਲੋਕ ਦਰਵਾਜ਼ਾ ਨਹੀਂ ਖੋਲ੍ਹ ਸਕੇ ਤੇ ਉਨ੍ਹਾਂ ਦੀ ਦਰਦਨਾਕ ਮੌਤ ਹੋ ਗਈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget