ਪੜਚੋਲ ਕਰੋ

ਬਟਾਲਾ 'ਚ ਕਬੱਡੀ ਖਿਡਾਰੀ ਦੇ ਕਤਲ ਕੇਸ 'ਚ ਪੰਜ ਪੁਲਿਸ ਮੁਲਾਜ਼ਮ ਗ੍ਰਿਫ਼ਤਾਰ

ਗੁਰਮੇਲ ਮੌਕੇ 'ਤੇ ਪਹੁੰਚਿਆ ਤਾਂ ਮੁਲਜ਼ਮਾਂ ਨਾਲ ਉਸ ਦੀ ਤਕਰਾਰ ਇੰਨੀ ਵੱਧ ਗਈ ਕਿ ਉਨ੍ਹਾਂ ਨੇ ਗੁਰਮੇਲ ਸਿੰਘ ਪੱਪੀ ਨੂੰ ਗੋਲੀਆਂ ਨਾਲ ਭੁੰਨ ਦਿੱਤਾ। ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਉੱਥੇ ਹੀ ਮ੍ਰਿਤਕ ਨੌਜਵਾਨ ਦਾ ਪਰਿਵਾਰ ਇਨਸਾਫ ਦੀ ਗੁਹਾਰ ਲਾ ਰਿਹਾ ਹੈ।

ਗੁਰਦਾਸਪੁਰ: ਜ਼ਿਲ੍ਹਾ ਗੁਰਦਾਸਪੁਰ ਦੇ ਬਟਾਲਾ ਅਧੀਨ ਪੈਂਦੇ ਪਿੰਡ ਭਗਵਾਨਪੁਰ 'ਚ ਬੀਤੀ ਸ਼ਾਮ ਸਾਬਕਾ ਅਕਾਲੀ ਸਰਪੰਚ ਦੇ ਬੇਟੇ ਨੂੰ ਗੋਲੀਆਂ ਮਾਰ ਕਤਲ ਕਰ ਦਿੱਤਾ ਗਿਆ। ਮਿਲੀ ਜਾਣਕਾਰੀ ਮੁਤਾਬਕ ਇਸ ਵਾਰਦਾਤ ਨੂੰ ਗੱਡੀ 'ਚ ਸਵਾਰ ਛੇ ਲੋਕਾਂ ਨੇ ਅੰਜ਼ਾਮ ਦਿੱਤਾ। ਇਸ ਮਾਮਲੇ 'ਚ ਕਾਰਵਾਈ ਕਰਦਿਆਂ ਪੁਲਿਸ ਨੇ ਸਾਰੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਹੈਰਾਨੀ ਦੀ ਗੱਲ ਹੈ ਕਿ ਗ੍ਰਿਫ਼ਤਾਰ ਮੁਲਜ਼ਾਂ ਵਿੱਚੋਂ ਪੰਜ ਪੁਲਿਸ ਮੁਲਾਜ਼ਮ ਹਨ। ਦੱਸ ਦਈਏ ਕਿ ਪਿੰਡ ਭਗਵਾਨਪੁਰ ਦੇ ਸਾਬਕਾ ਅਕਾਲੀ ਸਰਪੰਚ ਅਮਰੀਕ ਸਿੰਘ ਦੀ ਨੂੰਹ ਸਰਕਾਰੀ ਮਹਿਕਮੇ 'ਚ ਨੌਕਰੀ ਕਰਦੀ ਹੈ। ਬੀਤੀ ਦੇਰ ਸ਼ਾਮ ਉਹ ਵਾਪਸ ਪਿੰਡ ਆ ਰਹੀ ਸੀ। ਜਦੋਂ ਉਹ ਪਿੰਡ ਦੇ ਨੇੜੇ ਪੁੱਜੀ ਤਾਂ ਕਾਰ ਸਵਾਰ 6 ਨੌਜਵਾਨਾਂ ਨਾਲ ਉਸ ਦੀ ਕਾਰ ਓਵਰਟੇਕ ਕਰਨ ਤੋਂ ਤਕਰਾਰ ਹੋ ਗਈ। ਇਸ ਤੋਂ ਬਾਅਦ ਉਨ੍ਹਾਂ ਨੌਜਵਾਨਾਂ ਨੇ ਕਾਫੀ ਬਦਤਮੀਜ਼ੀ ਕੀਤੀ। ਇਸੇ ਦੌਰਾਨ ਔਰਤ ਨੇ ਆਪਣੇ ਦਿਓਰ ਤੇ ਕਬੱਡੀ ਖਿਡਾਰੀ ਗੁਰਮੇਲ ਸਿੰਘ ਪੱਪੀ ਨੂੰ ਫ਼ੋਨ ਕਰਕੇ ਸਾਰੀ ਘਟਨਾ ਬਾਰੇ ਦੱਸਿਆ। ਬਟਾਲਾ 'ਚ ਕਬੱਡੀ ਖਿਡਾਰੀ ਦੇ ਕਤਲ ਕੇਸ 'ਚ ਪੰਜ ਪੁਲਿਸ ਮੁਲਾਜ਼ਮ ਗ੍ਰਿਫ਼ਤਾਰ ਜਦੋਂ ਗੁਰਮੇਲ ਮੌਕੇ 'ਤੇ ਪਹੁੰਚਿਆ ਤਾਂ ਮੁਲਜ਼ਮਾਂ ਨਾਲ ਉਸ ਦੀ ਤਕਰਾਰ ਇੰਨੀ ਵੱਧ ਗਈ ਕਿ ਉਨ੍ਹਾਂ ਨੇ ਗੁਰਮੇਲ ਸਿੰਘ ਪੱਪੀ ਨੂੰ ਗੋਲੀਆਂ ਨਾਲ ਭੁੰਨ ਦਿੱਤਾ। ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਉੱਥੇ ਹੀ ਮ੍ਰਿਤਕ ਨੌਜਵਾਨ ਦਾ ਪਰਿਵਾਰ ਇਨਸਾਫ ਦੀ ਗੁਹਾਰ ਲਾ ਰਿਹਾ ਹੈ। ਮ੍ਰਿਤਕ ਦੇ ਸਾਥੀ ਕਬੱਡੀ ਖਿਡਾਰੀ ਨੇ ਦੱਸਿਆ ਕਿ ਗੁਰਮੇਲ ਸਿੰਘ ਚੰਗਾ ਖਿਡਾਰੀ ਸੀ ਤੇ ਉਹ ਵਿਦੇਸ਼ ਵੀ ਕਬੱਡੀ ਮੈਚ ਖੇਡ ਕੇ ਆ ਚੁੱਕਾ ਹੈ। ਉਹ ਪਿੰਡ 'ਚ ਜਿੱਥੇ ਖੇਤੀਬਾੜੀ ਤੇ ਡੇਅਰੀ ਫਾਰਮਿੰਗ ਦਾ ਕੰਮ ਕਰਦਾ ਸੀ। ਉਧਰ, ਬੀਤੀ ਦੇਰ ਸ਼ਾਮ ਵਾਰਦਾਤ ਤੋਂ ਬਾਅਦ ਪੁਲਿਸ ਵੱਲੋਂ ਕੇਸ ਦਰਜ ਕਰਕੇ ਮ੍ਰਿਤਕ ਦੀ ਲਾਸ਼ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਵਿੱਚ ਭੇਜ ਦਿੱਤੀ। ਬਟਾਲਾ ਪੁਲਿਸ ਵੱਲੋਂ ਇਸ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਕੁੱਲ ਛੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਦੱਸ ਦਈਏ ਕਿ ਇਨ੍ਹਾਂ ਵਿੱਚ ਪੰਜ ਪੁਲਿਸ ਮੁਲਾਜ਼ਮ ਹਨ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

AAP MLA ਦੀ ਪੰਜਾਬ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਦੀ ਮੈਂਬਰਸਿ਼ਪ ਖਾਰਜ, ਨੋਟੀਫਿਕੇਸ਼ਨ ਜਾਰੀ
AAP MLA ਦੀ ਪੰਜਾਬ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਦੀ ਮੈਂਬਰਸਿ਼ਪ ਖਾਰਜ, ਨੋਟੀਫਿਕੇਸ਼ਨ ਜਾਰੀ
 CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਨਹੀਂ ਪਹੁੰਚੇ, ਮਜੀਠੀਆ ਬੋਲੇ- ਹੁਣ ਵੱਡੇ ਮਗਰਮੱਛਾਂ ਦੀ ਵਾਰੀ
 CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਨਹੀਂ ਪਹੁੰਚੇ, ਮਜੀਠੀਆ ਬੋਲੇ- ਹੁਣ ਵੱਡੇ ਮਗਰਮੱਛਾਂ ਦੀ ਵਾਰੀ
Parvinder Singh Jhota ਮਾਮਲੇ 'ਚ ਮੁਲਜ਼ਮਾਂ ਨੂੰ 5 ਨਵੰਬਰ ਤੱਕ ਨਿਆਂਇਕ ਹਿਰਾਸਤ 'ਚ ਭੇਜਿਆ
Parvinder Singh Jhota ਮਾਮਲੇ 'ਚ ਮੁਲਜ਼ਮਾਂ ਨੂੰ 5 ਨਵੰਬਰ ਤੱਕ ਨਿਆਂਇਕ ਹਿਰਾਸਤ 'ਚ ਭੇਜਿਆ
Punjab News : ਰਾਜਾ ਵੜਿੰਗ ਦੇ ਬਿਆਨ ’ਤੇ ਕੇਜਰੀਵਾਲ ਦਾ ਪਲਟਵਾਰ, ਕਿਹਾ- ਕਾਂਗਰਸ ਸਰਕਾਰ ਬਣੀ ਤਾਂ ਬੰਦ ਹੋ ਜਾਣਗੀਆਂ ਮੁਫ਼ਤ ਸਹੂਲਤਾਂ
Punjab News : ਰਾਜਾ ਵੜਿੰਗ ਦੇ ਬਿਆਨ ’ਤੇ ਕੇਜਰੀਵਾਲ ਦਾ ਪਲਟਵਾਰ, ਕਿਹਾ- ਕਾਂਗਰਸ ਸਰਕਾਰ ਬਣੀ ਤਾਂ ਬੰਦ ਹੋ ਜਾਣਗੀਆਂ ਮੁਫ਼ਤ ਸਹੂਲਤਾਂ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress Jila Pradhan: ਕਾਂਗਰਸ ਜ਼ਿਲ੍ਹਾ ਪ੍ਰਧਾਨ ਦੇ ਪੁੱਤਰ ਦਾ ਕਰਨਲ ਦੀ ਧੀ ਨਾਲ ਹੋਇਆ ਵਿਆਹ, ਸੀਨੀਅਰ ਵਿਧਾਇਕ ਖੂਬ ਨੱਚੇ, ਰਿਸੈਪਸ਼ਨ 'ਤੇ 20 ਹਜ਼ਾਰ ਲੋਕਾਂ ਨੂੰ ਸੱਦਾ, ਤਸਵੀਰਾਂ ਵਾਇਰਲ...
ਕਾਂਗਰਸ ਜ਼ਿਲ੍ਹਾ ਪ੍ਰਧਾਨ ਦੇ ਪੁੱਤਰ ਦਾ ਕਰਨਲ ਦੀ ਧੀ ਨਾਲ ਹੋਇਆ ਵਿਆਹ, ਸੀਨੀਅਰ ਵਿਧਾਇਕ ਖੂਬ ਨੱਚੇ, ਰਿਸੈਪਸ਼ਨ 'ਤੇ 20 ਹਜ਼ਾਰ ਲੋਕਾਂ ਨੂੰ ਸੱਦਾ, ਤਸਵੀਰਾਂ ਵਾਇਰਲ...
Punjabi Artist: ਮਨੋਰੰਜਨ ਜਗਤ ਤੋਂ ਵੱਡੀ ਖਬਰ, ਮਸ਼ਹੂਰ ਪੰਜਾਬੀ ਕਲਾਕਾਰ ਦੀ ਹੋਈ ਹਾਰਟ ਸਰਜਰੀ, ਸੀਨੇ 'ਚ ਤੇਜ਼ ਦਰਦ ਦੀ ਹੋਈ ਸੀ ਸ਼ਿਕਾਇਤ...
ਮਨੋਰੰਜਨ ਜਗਤ ਤੋਂ ਵੱਡੀ ਖਬਰ, ਮਸ਼ਹੂਰ ਪੰਜਾਬੀ ਕਲਾਕਾਰ ਦੀ ਹੋਈ ਹਾਰਟ ਸਰਜਰੀ, ਸੀਨੇ 'ਚ ਤੇਜ਼ ਦਰਦ ਦੀ ਹੋਈ ਸੀ ਸ਼ਿਕਾਇਤ...
BJP Party: ਚੋਣਾਂ ਤੋਂ ਪਹਿਲਾਂ ਭਾਜਪਾ 'ਚ ਉੱਠੇ ਬਗਾਵਤ ਦੇ ਸੁਰ! 3 ਸੀਨੀਅਰ ਆਗੂ ਹੋਏ ਖਿਲਾਫ, ਵਾਇਰਲ ਤਸਵੀਰ ਨੇ ਸਿਆਸਤ 'ਚ ਮਚਾਈ ਹਲਚਲ...
ਚੋਣਾਂ ਤੋਂ ਪਹਿਲਾਂ ਭਾਜਪਾ 'ਚ ਉੱਠੇ ਬਗਾਵਤ ਦੇ ਸੁਰ! 3 ਸੀਨੀਅਰ ਆਗੂ ਹੋਏ ਖਿਲਾਫ, ਵਾਇਰਲ ਤਸਵੀਰ ਨੇ ਸਿਆਸਤ 'ਚ ਮਚਾਈ ਹਲਚਲ...
Punjab News: ਪੰਜਾਬ 'ਚ ਵੱਡੀ ਵਾਰਦਾਤ, ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਇਸ ਗੈਂਗਸਟਰ ਨੇ ਜ਼ਿੰਮੇਵਾਰੀ ਲਈ, ਬੋਲਿਆ- ASI ਨੂੰ...
ਪੰਜਾਬ 'ਚ ਵੱਡੀ ਵਾਰਦਾਤ, ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਇਸ ਗੈਂਗਸਟਰ ਨੇ ਜ਼ਿੰਮੇਵਾਰੀ ਲਈ, ਬੋਲਿਆ- ASI ਨੂੰ...
Senior BJP Leader Resign: ਚੋਣਾਂ ਤੋਂ ਪਹਿਲਾਂ ਸਿਆਸੀ ਜਗਤ 'ਚ ਵੱਡਾ ਧਮਾਕਾ, ਸੀਨੀਅਰ ਭਾਜਪਾ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਅਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ, ਬੋਲੇ...
ਚੋਣਾਂ ਤੋਂ ਪਹਿਲਾਂ ਸਿਆਸੀ ਜਗਤ 'ਚ ਵੱਡਾ ਧਮਾਕਾ, ਸੀਨੀਅਰ ਭਾਜਪਾ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਅਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ, ਬੋਲੇ...
Congress Leader: ਸਿਆਸੀ ਜਗਤ 'ਚ ਪਸਰਿਆ ਮਾਤਮ, ਯੂਥ ਕਾਂਗਰਸ ਦੇ ਉਪ ਪ੍ਰਧਾਨ ਦੀ ਕਰੰਟ ਲੱਗਣ ਨਾਲ ਦਰਦਨਾਕ ਮੌਤ, ਅੰਤਿਮ ਸੰਸਕਾਰ 'ਚ ਸ਼ਾਮਲ ਹੋਣਗੇ ਕਈ ਸੀਨੀਅਰ ਆਗੂ...
ਸਿਆਸੀ ਜਗਤ 'ਚ ਪਸਰਿਆ ਮਾਤਮ, ਯੂਥ ਕਾਂਗਰਸ ਦੇ ਉਪ ਪ੍ਰਧਾਨ ਦੀ ਕਰੰਟ ਲੱਗਣ ਨਾਲ ਦਰਦਨਾਕ ਮੌਤ, ਅੰਤਿਮ ਸੰਸਕਾਰ 'ਚ ਸ਼ਾਮਲ ਹੋਣਗੇ ਕਈ ਸੀਨੀਅਰ ਆਗੂ...
ਚੰਡੀਗੜ੍ਹ 'ਚ ਸਾਲ ਦੇ ਅਖੀਰ ਤੱਕ ਹੋਣਗੀਆਂ ਨਗਰ ਨਿਗਮ ਚੋਣਾਂ, ਪੋਲਿੰਗ ਸਟੇਸ਼ਨਾਂ ਦੀ ਡਰਾਫਟ ਲਿਸਟ ਜਾਰੀ
ਚੰਡੀਗੜ੍ਹ 'ਚ ਸਾਲ ਦੇ ਅਖੀਰ ਤੱਕ ਹੋਣਗੀਆਂ ਨਗਰ ਨਿਗਮ ਚੋਣਾਂ, ਪੋਲਿੰਗ ਸਟੇਸ਼ਨਾਂ ਦੀ ਡਰਾਫਟ ਲਿਸਟ ਜਾਰੀ
ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ ਤੋਂ ਸ਼ੁਰੂ, ਕਈ ਗੰਭੀਰ ਮੁੱਦਿਆਂ ’ਤੇ ਹੋ ਸਕਦੀ ਚਰਚਾ
ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ ਤੋਂ ਸ਼ੁਰੂ, ਕਈ ਗੰਭੀਰ ਮੁੱਦਿਆਂ ’ਤੇ ਹੋ ਸਕਦੀ ਚਰਚਾ
Embed widget