ਪੜਚੋਲ ਕਰੋ

ਲੁਧਿਆਣਾ 'ਚ ਮੌਤ ਨੂੰ ਮਖੌਲਾਂ ਕਰਨ ਵਾਲੇ 5 ਸਟੰਟਬਾਜ਼ ਫੜੇ

ਗਿੱਲ ਨਹਿਰ ਤੇ ਪੱਖੋਵਾਲ ਰੇਲਵੇ ਬ੍ਰਿਜ ਨਹਿਰ ‘ਤੇ ਕੁਝ ਲੋਕ ਆਪਣੀ ਜਾਨ ਨੂੰ ਜੋਖਮ ‘ਚ ਪਾ ਕੇ ਸਟੰਟਬਾਜ਼ੀ ਕਰਦੇ ਸੀ। ਇਹ ਸਟੰਟਬਾਜ਼ ਨਹਿਰ ਉੱਤੇ ਬਣੇ ਪੁਲ ‘ਤੇ ਖੜ੍ਹੇ ਹੁੰਦੇ ਸੀ ਤੇ ਟ੍ਰੇਨ ਦਾ ਇੰਤਜ਼ਾਰ ਕਰਦੇ ਸੀ। ਜਦੋਂ ਰੇਲ ਆਉਂਦੀ ਸੀ ਤਾਂ ਰੇਲ ਨੂੰ ਹੱਥ ਲਾ ਕਹਿਰ ‘ਚ ਛਾਲ ਮਾਰਦੇ ਸੀ।

ਲੁਧਿਆਣਾ: ਗਿੱਲ ਨਹਿਰ ਤੇ ਪੱਖੋਵਾਲ ਰੇਲਵੇ ਬ੍ਰਿਜ ਨਹਿਰ ‘ਤੇ ਕੁਝ ਲੋਕ ਆਪਣੀ ਜਾਨ ਨੂੰ ਜੋਖਮ ‘ਚ ਪਾ ਕੇ ਸਟੰਟਬਾਜ਼ੀ ਕਰਦੇ ਸੀ। ਇਹ ਸਟੰਟਬਾਜ਼ ਨਹਿਰ ਉੱਤੇ ਬਣੇ ਪੁਲ ‘ਤੇ ਖੜ੍ਹੇ ਹੁੰਦੇ ਸੀ ਤੇ ਟ੍ਰੇਨ ਦਾ ਇੰਤਜ਼ਾਰ ਕਰਦੇ ਸੀ। ਜਦੋਂ ਰੇਲ ਆਉਂਦੀ ਸੀ ਤਾਂ ਰੇਲ ਨੂੰ ਹੱਥ ਲਾ ਕਹਿਰ ‘ਚ ਛਾਲ ਮਾਰਦੇ ਸੀ। ਇਸ ਦੀ ਸੂਚਨਾ ਆਰਪੀਐਫ ਨੂੰ ਮਿਲੀ, ਜਿਸ ‘ਤੇ ਤੁਰੰਤ ਕਾਰਵਾਈ ਕਰਦੇ ਹੋਏ ਅਧਿਕਾਰੀਆਂ ਨੇ ਸਟੰਟਬਾਜ਼ ਫੜ ਲਏ। ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਅਧਿਕਾਰੀ ਨੇ ਦੱਸਿਆ ਕਿ ਅਨਿਲ ਕੁਮਾਰ ਨੇ ਇਸ ਖ਼ਤਰਨਾਕ ਖੇਡ ਨੂੰ ਲਗਾਮ ਪਾਉਣ ਲਈ ਵਿਸ਼ੇਸ਼ ਟੀਮ ਬਣਾਈ। ਉਨ੍ਹਾਂ ਨੂੰ ਹਦਾਇਤਾਂ ਦਿੱਤੀਆਂ ਕਿ ਉਹ ਲੋਕਾਂ ਨੂੰ ਸਮਝਾਉਣ ਕਿ ਅਜਿਹੇ ਸਟੰਟ ਕਰ ਆਪਣੀ ਜਾਨ ਖ਼ਤਰੇ ‘ਚ ਪਾਉਂਦੇ ਹਨ। ਟ੍ਰੇਨ ਦੀ ਚਪੇਟ ‘ਚ ਆ ਕੇ ਉਹ ਗੰਭੀਰ ਜ਼ਖ਼ਮੀ ਹੋ ਸਕਦੇ ਹਨ ਜਾਂ ਉਨ੍ਹਾਂ ਦੀ ਜਾਨ ਵੀ ਜਾ ਸਕਦੀ ਹੈ। ਅਧਿਕਾਰੀਆਂ ਵੱਲੋਂ ਸਮਝਾਏ ਜਾਣ ਤੋਂ ਬਾਅਦ ਵੀ ਅਜਿਹਾ ਨਾ ਕਰਨ ਵਾਲੇ ਪੰਜ ਸਟੰਟਬਾਜ਼ਾਂ ਨੂੰ ਆਰਪੀਐਫ ਨੇ ਫੜਿਆ ਹੈ। ਇਨ੍ਹਾਂ ਖਿਲਾਫ ਆਰਪੀਐਫ ਲੁਧਿਆਣਾ ਨੇ ਕਾਨੂੰਨੀ ਕਾਰਵਾਈ ਕਰਦੇ ਹੋਏ ਮਾਮਲੇ ਦਰਜ ਕੀਤੇ ਹਨ।

ਟਾਪ ਹੈਡਲਾਈਨ

ਪੰਜਾਬ 'ਚ ਦੇਰ ਸ਼ਾਮ ਚੱਲੀਆਂ ਤਾਬੜਤੋੜ ਗੋਲੀਆਂ, ਪੁਰਾਣੀ ਰੰਜਿਸ਼ ਨੂੰ ਲੈਕੇ ਕੀਤ ਹਮਲਾ; ਮੱਚੀ ਸਨਸਨੀ

ਪਠਾਨਕੋਟ 'ਚ ਫਰਨੀਚਰ ਵਪਾਰੀ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਬਕਾਇਆ ਮੰਗਣ 'ਤੇ ਕੀਤੀ ਕੁੱਟਮਾਰ; ਮੱਚੀ ਸਨਸਨੀ

ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ

ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ

ਵੀਡੀਓਜ਼

ਮੋਗਾ 'ਚ ਰਵਨੀਤ ਬਿੱਟੂ ਨੂੰ ਪੁਲਿਸ ਨੇ ਰੋਕਿਆ! ਸੜਕ 'ਤੇ ਹੀ ਲਾ ਦਿੱਤਾ ਧਰਨਾ
ਚਿਲਡਰਨ ਹੋਮ ਤੋਂ ਫਿਰ 2 ਨਾਬਾਲਗ ਕੁੜੀਆਂ ਲਾਪਤਾ, ਸੁਰੱਖਿਆ 'ਤੇ ਵੱਡੇ ਸਵਾਲ
ਚੰਨੀ ਨਾਲ ਮੀਟਿੰਗ ਮਗਰੋਂ ਰੰਧਾਵਾ ਦਾ ਵੱਡਾ ਬਿਆਨ!
ਕਾਂਗਰਸ 'ਚ ਨਹੀਂ ਕੋਈ ਕਲੇਸ਼? ਰਾਣਾ ਗੁਰਜੀਤ ਬੋਲੇ—
ਗੁਰੂ ਘਰ ਦੀ ਗੋਲਕ 'ਤੇ ਚੋਰਾਂ ਦਾ ਹੱਥ! CCTV ਤੋੜ ਕੇ ਲੈ ਗਏ ਹਜ਼ਾਰਾਂ ਰੁਪਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪਠਾਨਕੋਟ 'ਚ ਫਰਨੀਚਰ ਵਪਾਰੀ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਬਕਾਇਆ ਮੰਗਣ 'ਤੇ ਕੀਤੀ ਕੁੱਟਮਾਰ; ਮੱਚੀ ਸਨਸਨੀ
ਪਠਾਨਕੋਟ 'ਚ ਫਰਨੀਚਰ ਵਪਾਰੀ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਬਕਾਇਆ ਮੰਗਣ 'ਤੇ ਕੀਤੀ ਕੁੱਟਮਾਰ; ਮੱਚੀ ਸਨਸਨੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਜੁਲਾਈ 2026

RailOne ਐਪ: WhatsApp 'ਤੇ ਟਿਕਟਾਂ ਦਿਖਾਉਣਾ ਹੋ ਸਕਦਾ ਹੈ ਮਹਿੰਗਾ, ਰੇਲਵੇ ਨੇ ਯਾਤਰੀਆਂ ਲਈ ਨਵੇਂ ਨਿਯਮ ਜਾਰੀ ਕੀਤੇ

Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ

ਫ਼ੋਨ ਗੋਪਨੀਯਤਾ ਸੈਟਿੰਗਾਂ: ਆਪਣੇ ਸਾਥੀ ਨਾਲ ਨਿੱਜੀ ਪਲਾਂ ਦੌਰਾਨ ਆਪਣੇ ਫ਼ੋਨ 'ਤੇ ਇਸ ਸੈਟਿੰਗ ਨੂੰ ਬੰਦ ਕਰ ਦਿਓ, ਨਹੀਂ ਤਾਂ ਤੁਹਾਨੂੰ ਇਸਦੀ ਕੀਮਤ ਚੁਕਾਉਣੀ ਪਵੇਗੀ।

 Abohar ਦੇ ਵਪਾਰੀਆਂ ਦਾ ਵੱਡਾ ਫ਼ੈਸਲਾ,  3 ਦਿਨ ਬੰਦ ਰਹਿਣਗੇ ਬਾਜ਼ਾਰ   ,ਜਾਣੋ ਕਿਉਂ 

Embed widget