ਪੜਚੋਲ ਕਰੋ

ਅੰਮ੍ਰਿਤਸਰ ਆ ਰਹੀ ਲੰਦਨ ਤੋਂ ਫਲਾਈਟ, ਮੁਸਾਫ਼ਰਾਂ ਨੂੰ ਲੰਘਣਾ ਪਏਗਾ ਇਸ ਪ੍ਰਕਿਰੀਆ ਚੋਂ

ਕੋਰੋਨਾਵਾਇਰਸ ਦੇ ਬ੍ਰਿਟੇਨ ‘ਚ ਮਿਲੇ ਨਵੇਂ ਸਟ੍ਰੋਕ ਮਗਰੋਂ ਭਾਰਤ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਸਿਹਤ ਵਿਭਾਗ ਵੱਲੋਂ ਸਾਰੇ ਮੁਸਾਫਰਾਂ ਦੇ ਭਲਕੇ ਟੈਸਟ ਹੋਣਗੇ।

ਅੰਮ੍ਰਿਤਸਰ: ਸੂਬੇ ਦੇ ਜ਼ਿਲ੍ਹਾ ਅੰਮ੍ਰਿਤਸਰ ਦੇ ਸਿਵਲ ਸਰਜਨ ਡਾ. ਰਬਿੰਦਰ ਸਿੰਘ ਨੇ ਦੱਸਿਆ ਕਿ ਮੱਧ ਰਾਤਰੀ ਲੰਡਨ ਤੋਂ ਅੰਮ੍ਰਿਤਸਰ ਨੂੰ ਆਉਣ ਵਾਲੀ ਫਲਾਈਟ ਦੇ ਯਾਤਰੀਆਂ ਨੂੰ ਘਰ ਜਾਣ ਲਈ ਭਲਕੇ ਇੰਤਜਾਰ ਕਰਨਾ ਪਵੇਗਾ। ਮਿਲੀ ਜਾਣਕਾਰੀ ਮੁਤਾਬਕ ਕੁਲ 246 ਮੁਸਾਫਰ ਫਲਾਈਟ ਰਾਹੀਂ ਅੰਮ੍ਰਿਤਸਰ ਏਅਰਪੋਰਟ ਪੁੱਜਣਗੇ, ਜਿਨ੍ਹਾਂ ਦੇ ਕਾਗਜੀ ਪ੍ਰਕਿਰਿਆ ਪੂਰੀ ਹੁੰਦੇ ਸਾਰ ਹੀ ਟੈਸਟ ਸ਼ੁਰੂ ਕਰ ਦਿੱਤੇ ਜਾਣਗੇ। ਦੱਸ ਦਈਏ ਕਿ ਸਿਵਲ ਸਰਜਨ ਡਾ. ਰਬਿੰਦਰ ਸਿੰਘ ਨੇ ਏਬੀਪੀ ਸਾਂਝਾ ਦੀ ਟੀਮ ਨਾਲ ਗੱਲ ਕਰਦਿਆਂ ਦੱਸਿਆ ਕਿ ਪਹਿਲੇ ਬੈਚ ‘ਚ 90 ਮੁਸਾਫਰਾਂ ਦੇ ਸੈਂਪਲ ਲੈ ਕੇ ਮੈਡੀਕਲ ਕਾਲਜ ਜਾਂਚ ਲਈ ਭੇਜੇ ਜਾਣਗੇ। ਜਿਸ ਦੀ ਰਿਪੋਰਟ ਆਊਣ ਤੋਂ ਬਾਅਦ ਪੌਜ਼ੇਟਿਵ ਆਉਣ ਵਾਲੇ ਮੁਸਾਫ਼ਰਾਂ ਨੂੰ ਆਇਸੋਲੇਟ ਕੀਤਾ ਜਾਵੇਗਾ। ਨਾਲ ਹੀ ਉਨ੍ਹਾਂ ਕਿਹਾ ਕਿ ਜਿਨ੍ਹਾਂ ਯਾਤਰੀਆਂ ਦੀ ਰਿਪੋਰਟ ਨੈਗੇਟਿਵ ਆਵੇਗੀ ਉਨ੍ਹਾਂ ਮੁਸਾਫਰਾਂ ਨੂੰ ਘਰ ਜਾਣ ਦੀ ਇਜਾਜਤ ਹੋਵੇਗੀ। ਅੰਮ੍ਰਿਤਸਰ ਆ ਰਹੀ ਲੰਦਨ ਤੋਂ ਫਲਾਈਟ, ਮੁਸਾਫ਼ਰਾਂ ਨੂੰ ਲੰਘਣਾ ਪਏਗਾ ਇਸ ਪ੍ਰਕਿਰੀਆ ਚੋਂ ਕੋਰੋਨਾਵਾਇਰਸ ਦੇ ਬ੍ਰਿਟੇਨ ‘ਚ ਮਿਲੇ ਨਵੇਂ ਸਟ੍ਰੋਕ ਮਗਰੋਂ ਭਾਰਤ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਸਿਹਤ ਵਿਭਾਗ ਵੱਲੋਂ ਸਾਰੇ ਮੁਸਾਫਰਾਂ ਦੇ ਭਲਕੇ ਟੈਸਟ ਹੋਣਗੇ। ਇਹ ਟੈਸਟ ਆਰਟੀਪੀਸੀਆਰ ਹੋਵੇਗਾ, ਜਿਸ ‘ਤੇ ਆਮ ਟੈਸਟ ਨਾਲੋਂ ਵੱਧ ਸਮਾਂ ਲੱਗਦਾ ਹੈ। ਸਿਹਤ ਕਰਮਚਾਰੀ ਫਲਾਈਟ ਤੋਂ ਉਤਰਨ ਸਾਰ ਮੁਸਾਫਰਾਂ ਦੇ ਇਹ ਟੈਸਟ ਕਰਨਗੇ, ਪਰ ਟੈਸਟ ਦੀਆਂ ਰਿਪੋਰਟਾਂ 7-8 ਘੰਟੇ ਦਾ ਸਮਾਂ ਲੱਗਣ ਦਾ ਅਨੁਮਾਨ ਹੈ। ਸਿਵਲ ਸਰਜਨ ਰਬਿੰਦਰ ਸਿੰਘ ਨੇ ਮੁਸਾਫਰਾਂ ਨੂੰ ਅਤੇ ਉਨਾਂ ਦੇ ਰਿਸ਼ਤੇਦਾਰਾਂ ਨੂੰ ਅਪੀਲ ਕੀਤੀ ਕਿ ਕਿਸੇ ਨੂੰ ਵੀ ਕਿਸੇ ਤਰ੍ਹਾਂ ਨਾਲ ਘਬਰਾਉਣ ਦੀ ਜਰੂਰਤ ਨਹੀਂ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੂੰ ਵੱਡਾ ਝਟਕਾ, ਕਈ ਆਗੂਆਂ ਨੇ ਛੱਡਿਆ ਪਾਰਟੀ ਦਾ ਸਾਥ; 'ਆਪ' 'ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੂੰ ਵੱਡਾ ਝਟਕਾ, ਕਈ ਆਗੂਆਂ ਨੇ ਛੱਡਿਆ ਪਾਰਟੀ ਦਾ ਸਾਥ; 'ਆਪ' 'ਚ ਹੋਏ ਸ਼ਾਮਲ...
Punjab Police Transfer: ਪੰਜਾਬ ਪੁਲਿਸ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 12 IPS ਸਣੇ 124 PPS ਅਫਸਰਾਂ ਦੇ ਤਬਾਦਲੇ; IPS ਨੀਰਜਾ ਸਪੈਸ਼ਲ DGP, NRI ਤਾਇਨਾਤ: ਵੇਖੋ ਪੂਰੀ ਲਿਸਟ...
ਪੰਜਾਬ ਪੁਲਿਸ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 12 IPS ਸਣੇ 124 PPS ਅਫਸਰਾਂ ਦੇ ਤਬਾਦਲੇ; IPS ਨੀਰਜਾ ਸਪੈਸ਼ਲ DGP, NRI ਤਾਇਨਾਤ: ਵੇਖੋ ਪੂਰੀ ਲਿਸਟ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
Embed widget