ਪੜਚੋਲ ਕਰੋ

ਅੰਮ੍ਰਿਤਸਰ ਹਵਾਈ ਅੱਡੇ 'ਤੇ ਯਾਤਰੀਆਂ ਤੇ ਉਡਾਣਾਂ ਦੀ ਗਿਣਤੀ 'ਚ ਲਗਾਤਾਰ ਇਜ਼ਾਫਾ

ਏਅਰਪੋਰਟ ਅਥਾਰਟੀ ਆਫ ਇੰਡੀਆ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਜੁਲਾਈ ਦੇ ਮੁਕਾਬਲੇ ਅਗਸਤ ਮਹੀਨੇ ਵਿੱਚ ਯਾਤਰੀਆਂ ਦੀ ਗਿਣਤੀ ਵਿੱਚ 29 ਪ੍ਰਤੀਸ਼ਤ ਦਾ ਵਾਧਾ ਦਰਜ ਕੀਤਾ ਗਿਆ।

ਅੰਮ੍ਰਿਤਸਰ: ਕੋਰੋਨਾ ਵਾਇਰਸ ਕਾਰਨ ਹੋਏ ਲੌਕਡਾਊਨ ਤੋਂ ਬਾਅਦ ਅੰਮ੍ਰਿਤਸਰ ਹਵਾਈ ਅੱਡੇ 'ਤੇ ਯਾਤਰੀਆਂ ਦੀ ਗਿਣਤੀ 'ਚ ਇਜ਼ਾਫਾ ਹੋਇਆ ਹੈ। ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ, ਅੰਮ੍ਰਿਤਸਰ ਵਿਖੇ ਮਈ ਮਹੀਨੇ ਤੋਂ ਬਾਅਦ ਉਡਾਣਾਂ ਦੀ ਗਿਣਤੀ 'ਚ ਵੀ ਹਰ ਮਹੀਨੇ ਲਗਾਤਾਰ ਵਾਧਾ ਹੋ ਰਿਹਾ ਹੈ।

ਏਅਰਪੋਰਟ ਅਥਾਰਟੀ ਆਫ ਇੰਡੀਆ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਜੁਲਾਈ ਦੇ ਮੁਕਾਬਲੇ ਅਗਸਤ ਮਹੀਨੇ ਵਿੱਚ ਯਾਤਰੀਆਂ ਦੀ ਗਿਣਤੀ ਵਿੱਚ 29 ਪ੍ਰਤੀਸ਼ਤ ਦਾ ਵਾਧਾ ਦਰਜ ਕੀਤਾ ਗਿਆ। ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਦੇ ਗਲੋਬਲ ਕਨਵੀਨਰ ਸਮੀਪ ਸਿੰਘ ਗੁਮਟਾਲਾ ਨੇ ਦੱਸਿਆ ਕਿ ਅੰਕੜਿਆਂ ਮੁਤਾਬਕ, ਘਰੇਲੂ ਯਾਤਰੀਆਂ ਦੀ ਗਿਣਤੀ ਵਿੱਚ 41.3 ਫੀਸਦ ਵਾਧਾ ਹੋਇਆ।

ਸਰਕਾਰ ਵੱਲੋਂ ਉਡਾਣਾਂ ਦੇ ਨਿਯਮਾਂ ਵਿੱਚ ਤਬਦੀਲੀ ਨਾਲ, ਘਰੇਲੂ ਯਾਤਰੀਆਂ ਦੀ ਗਿਣਤੀ ਜੁਲਾਈ ਵਿੱਚ 22,389 ਤੋਂ ਵਧ ਕੇ ਅਗਸਤ ਮਹੀਨੇ ਵਿੱਚ 31,652 ਹੋ ਗਈ। ਘਰੇਲੂ ਉਡਾਣਾਂ ਲਈ ਹਵਾਈ ਅੱਡੇ ਤੋਂ ਜਹਾਜ਼ਾਂ ਦੇ ਆਉਣ ਤੇ ਜਾਣ ਦੀ ਗਿਣਤੀ ਵੀ ਜੁਲਾਈ ਵਿਚ 266 ਤੋਂ ਵਧ ਕੇ ਅਗਸਤ ਵਿੱਚ 376 ਹੋ ਗਈ। ਅੰਤਰਰਾਸ਼ਟਰੀ ਉਡਾਣਾਂ ਲਈ ਜਹਾਜ਼ਾਂ ਦੀ ਕੁੱਲ ਸੰਖਿਆ ਵੀ ਜੁਲਾਈ ਵਿਚ 58 ਤੋਂ ਵਧ ਕੇ ਅਗਸਤ ਵਿਚ 83 ਹੋ ਗਈ। ਹਾਲਾਂਕਿ ਅੰਤਰਰਾਸ਼ਟਰੀ ਯਾਤਰੀਆਂ ਦੀ ਗਿਣਤੀ ਵਿੱਚ 9837 ਤੋਂ ਵਧ ਕੇ 9956 ਦਾ ਮਾਮੂਲੀ ਵਾਧਾ ਹੋਇਆ ਹੈ।

ਅਕਾਲੀ ਦਲ ਦੇ ਜਾਣ ਨਾਲ NDA 'ਚੋਂ ਡਿੱਗਿਆ ਆਖਰੀ ਸਤੰਭ- ਸ਼ਿਵਸੇਨਾ

ਉਨ੍ਹਾਂ ਦੱਸਿਆ ਆਉਣ ਵਾਲੇ ਮਹੀਨਿਆਂ ਵਿਚ ਅੰਤਰਰਾਸ਼ਟਰੀ ਯਾਤਰੀਆਂ ਦੀ ਗਿਣਤੀ ਵਧੇਗੀ। ਦਰਅਸਲ ਏਅਰ ਇੰਡੀਆ ਨੇ 24 ਅਕਤੂਬਰ ਤਕ ਹਫਤੇ ਵਿਚ ਇਕ ਦਿਨ ਲੰਡਨ ਹੀਥਰੋ ਅਤੇ ਬਰਮਿੰਘਮ ਲਈ ਸਿੱਧੀਆਂ ਉਡਾਣਾਂ ਸ਼ੁਰੂ ਕੀਤੀਆਂ ਹਨ। ਇਸ ਤੋਂ ਇਲਾਵਾ ਇੰਡੀਗੋ, ਸਪਾਈਸ ਜੈੱਟ ਅਤੇ ਏਅਰ ਇੰਡੀਆ ਐਕਸਪੈਸ ਵਲੋਂ ਯੂ.ਏ.ਈ. ਦੇ ਸ਼ਾਰਜਾਹ, ਦੁਬਈ ਅਤੇ ਆਬੂਦਾਬੀ ਹਵਾਈ ਅੱਡਿਆਂ ਲਈ ਉਡਾਣਾਂ ਚਲਾਈਆਂ ਜਾ ਰਹੀਆਂ ਹਨ।

ਪਰਾਲੀ ਸਾੜਨ ਨਾਲ ਵਧੇਗਾ ਕੋਰੋਨਾ ਦਾ ਖਤਰਾ, ਹਾਈਕੋਰਟ 'ਚ ਰੋਕ ਲਈ ਪਟੀਸ਼ਨ ਦਾਇਰ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧੀਆਂ ਤੇਜ਼, ਸ਼੍ਰੋਮਣੀ ਅਕਾਲੀ ਦਲ ਨੇ ਐਲਾਨੀਆਂ ਉਮੀਦਵਾਰ, ਜਾਣੋ ਕੌਣ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧੀਆਂ ਤੇਜ਼, ਸ਼੍ਰੋਮਣੀ ਅਕਾਲੀ ਦਲ ਨੇ ਐਲਾਨੀਆਂ ਉਮੀਦਵਾਰ, ਜਾਣੋ ਕੌਣ...
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Officer Transfers: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਅਫ਼ਸਰਾਂ ਦੇ ਅਚਾਨਕ ਹੋਏ ਤਬਾਦਲੇ, ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ; ਵੇਖੋ ਲਿਸਟ...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਅਫ਼ਸਰਾਂ ਦੇ ਅਚਾਨਕ ਹੋਏ ਤਬਾਦਲੇ, ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ; ਵੇਖੋ ਲਿਸਟ...
Punjab Debt Ranking: ਕਰਜ਼ੇ ਦੇ ਮਾਮਲੇ ‘ਚ ਪੰਜਾਬ 12ਵੇਂ ਸਥਾਨ ‘ਤੇ, ਜਾਣੋ ਸੂਬੇ ਸਿਰ ਕਿੰਨਾ ਹੈ ਕੁੱਲ ਕਰਜ਼ਾ
Punjab Debt Ranking: ਕਰਜ਼ੇ ਦੇ ਮਾਮਲੇ ‘ਚ ਪੰਜਾਬ 12ਵੇਂ ਸਥਾਨ ‘ਤੇ, ਜਾਣੋ ਸੂਬੇ ਸਿਰ ਕਿੰਨਾ ਹੈ ਕੁੱਲ ਕਰਜ਼ਾ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
Embed widget