ਪੜਚੋਲ ਕਰੋ

ਬਰਫਬਾਰੀ ਅਤੇ ਖਰਾਬ ਮੌਸਮ ਨਾਲ ਹਵਾਈ ਉਡਾਣਾਂ ਪ੍ਰਭਾਵਿਤ

ਬਰਫਬਾਰੀ ਅਤੇ ਠੰਢ ਨਾਲ ਪੂਰਾ ਉੱਤਰ ਭਾਰਤ ਠੱਰ ਰਿਹਾ ਹੈ। ਪਹਾੜਾਂ 'ਤੇ ਪਈ ਬਰਫਬਾਰੀ ਨੇ ਮੈਦਾਨਾਂ 'ਚ ਇੱਕ ਵਾਰ ਫਿਰ ਕੰਬਣੀ ਵਧਾ ਦਿੱਤੀ ਹੈ। ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ 'ਚ ਤਾਪਮਾਨ -1 ਡਿਗਰੀ ਤੱਕ ਪਹੁੰਚ ਗਿਆ ਹੈ। ਬਰਫੀਲੀਆਂ ਹਵਾਵਾਂ ਕਾਰਨ ਲੋਕਾਂ ਦਾ ਘਰ ਤੋਂ ਨਿਕਲਣਾ ਮੁਸ਼ਕਲ ਹੋ ਗਿਆ ਹੈ। ਖਰਾਬ ਮੌਸਮ ਦਾ ਅਸਰ ਹਵਾਈ ਅਵਾਜਾਈ ਤੇ ਵੀ ਦੇਖਣ ਨੂੰ ਮਿਲਿਆ।

ਚੰਡੀਗੜ੍ਹ: ਬਰਫਬਾਰੀ ਅਤੇ ਠੰਢ ਨਾਲ ਪੂਰਾ ਉੱਤਰ ਭਾਰਤ ਠੱਰ ਰਿਹਾ ਹੈ। ਪਹਾੜਾਂ 'ਤੇ ਪਈ ਬਰਫਬਾਰੀ ਨੇ ਮੈਦਾਨਾਂ 'ਚ ਇੱਕ ਵਾਰ ਫਿਰ ਕੰਬਣੀ ਵਧਾ ਦਿੱਤੀ ਹੈ। ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ 'ਚ ਤਾਪਮਾਨ -1 ਡਿਗਰੀ ਤੱਕ ਪਹੁੰਚ ਗਿਆ ਹੈ। ਬਰਫੀਲੀਆਂ ਹਵਾਵਾਂ ਕਾਰਨ ਲੋਕਾਂ ਦਾ ਘਰ ਤੋਂ ਨਿਕਲਣਾ ਮੁਸ਼ਕਲ ਹੋ ਗਿਆ ਹੈ। ਖਰਾਬ ਮੌਸਮ ਦਾ ਅਸਰ ਹਵਾਈ ਅਵਾਜਾਈ ਤੇ ਵੀ ਦੇਖਣ ਨੂੰ ਮਿਲਿਆ। ਖਰਾਬ ਮੌਸਮ ਦੇ ਚੱਲਦੇ ਅੱਜ ਏਅਰ ਇੰਡੀਆ ਦੀ ਧਰਮਸ਼ਾਲਾ ਤੋਂ ਚੰਡੀਗੜ੍ਹ ਦੀ ਉਡਾਣ ਰੱਦ ਹੋ ਗਈ। ਇੰਡੀਗੋ ਦੀ ਬੰਗਲੌਰ ਤੋਂ ਚੰਡੀਗੜ੍ਹ ਅਤੇ ਗੋਏਅਰ, ਸ੍ਰੀਨਗਰ ਤੋਂ ਚੰਡੀਗੜ੍ਹ ਢੇਡ ਘੰਟਾ ਦੇਰੀ ਨਾਲ ਉਡੀਆਂ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਬੇਖੌਫ ਹੋਏ ਚੋਰ, ਬੰਦ ਕੋਠੀ ਨੂੰ ਬਣਾਇਆ ਨਿਸ਼ਾਨਾ, ਘਰ ਦਾ ਸਾਰਾ ਸਮਾਨ ਲੈਕੇ ਹੋਏ ਫਰਾਰ; ਲੋਕਾਂ 'ਚ ਫੈਲੀ ਦਹਿਸ਼ਤ

ਪੰਜਾਬ ਦੇ ਇਸ ਸ਼ਹਿਰ 'ਚ ਹੋਈ ਗੁਟਕਾ ਸਾਹਿਬ ਦੀ ਬੇਅਦਬੀ, ਬੱਚਾ ਅੰਗ ਖਿਡਾਉਂਦਾ ਹੋਇਆ CCTV 'ਚ ਕੈਦ; ਮੱਚਿਆ ਹੜਕੰਪ

ਪੰਜਾਬ ਅਤੇ ਚੰਡੀਗੜ੍ਹ 'ਚ ਬਦਲੇਗਾ ਮੌਸਮ, ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ ਮੀਂਹ; ਜਾਣੋ ਅਗਲੇ ਦਿਨਾਂ ਦਾ ਹਾਲ

ਜੱਜ ਦੇ ਘਰ ਚੋਰਾਂ ਨੇ ਵੱਡੀ ਵਾਰਦਾਤ ਨੂੰ ਦਿੱਤਾ ਅੰਜਾਮ, ਡਿਊਟੀ 'ਤੇ ਸੀ ਜੱਜ; ਘਰ ਆਏ ਤਾਂ ਉੱਡ ਗਏ ਹੋਸ਼

ਵੀਡੀਓਜ਼

ਵਿਰੋਧੀ ਮੇਰੇ ਤੋਂ ਡਰਦੇ ਨੇ! CM ਮਾਨ ਦਾ ਵੱਡਾ ਦਾਅਵਾ
ਹੁਣ ਸੁਣ ਲਓ!CM ਮਾਨ ਨੇ ਗਾਲਾਂ ਕੱਢਣ ਵਾਲਿਆਂ ਨੂੰ ਘੇਰਿਆ
ਵਿਰੋਧੀਆਂ ਨੇ ਪੰਜਾਬ ਨੂੰ ਲੁੱਟ ਕੇ ਖਾ ਲਿਆ!CM ਮਾਨ ਦਾ ਵੱਡਾ ਵਾਰ
ਸੁਖਬੀਰ ਨੇ ਪੰਜਾਬ ਲਈ ਡੱਕਾ ਵੀ ਨਹੀਂ ਤੋੜਿਆ!” CM ਮਾਨ ਦਾ ਤਿੱਖਾ ਹਮਲਾ
ਅਸੀਂ ਤੇਰੇ ਪਰਚਿਆਂ ਤੋਂ ਨਹੀਂ ਡਰਦੇ! ਸੁਖਬੀਰ ਦਾ CM ਨੂੰ ਸਿੱਧਾ ਚੈਲੈਂਜ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ ਇਸ ਸ਼ਹਿਰ 'ਚ ਹੋਈ ਗੁਟਕਾ ਸਾਹਿਬ ਦੀ ਬੇਅਦਬੀ, ਬੱਚਾ ਅੰਗ ਖਿਡਾਉਂਦਾ ਹੋਇਆ CCTV 'ਚ ਕੈਦ; ਮੱਚਿਆ ਹੜਕੰਪ
ਪੰਜਾਬ ਦੇ ਇਸ ਸ਼ਹਿਰ 'ਚ ਹੋਈ ਗੁਟਕਾ ਸਾਹਿਬ ਦੀ ਬੇਅਦਬੀ, ਬੱਚਾ ਅੰਗ ਖਿਡਾਉਂਦਾ ਹੋਇਆ CCTV 'ਚ ਕੈਦ; ਮੱਚਿਆ ਹੜਕੰਪ
ਬੇਖੌਫ ਹੋਏ ਚੋਰ, ਬੰਦ ਕੋਠੀ ਨੂੰ ਬਣਾਇਆ ਨਿਸ਼ਾਨਾ, ਘਰ ਦਾ ਸਾਰਾ ਸਮਾਨ ਲੈਕੇ ਹੋਏ ਫਰਾਰ; ਲੋਕਾਂ 'ਚ ਫੈਲੀ ਦਹਿਸ਼ਤ
ਬੇਖੌਫ ਹੋਏ ਚੋਰ, ਬੰਦ ਕੋਠੀ ਨੂੰ ਬਣਾਇਆ ਨਿਸ਼ਾਨਾ, ਘਰ ਦਾ ਸਾਰਾ ਸਮਾਨ ਲੈਕੇ ਹੋਏ ਫਰਾਰ; ਲੋਕਾਂ 'ਚ ਫੈਲੀ ਦਹਿਸ਼ਤ
Strait of Hormuz 'ਤੇ ਈਰਾਨ ਨੇ ਲਾਇਆ $2 ਮਿਲੀਅਨ ਦਾ ਟੋਲ, ਕਿਹਾ- ਇਹ ਸਾਡੇ ਅਧਿਕਾਰ ਨੂੰ...

ਆਮ ਲੋਕਾਂ ਨੂੰ ਲੱਗਿਆ ਵੱਡਾ ਝਟਕਾ! ਅਗਲੇ ਮਹੀਨੇ ਵੱਧ ਜਾਣਗੀਆਂ ਬਿਜਲੀ ਦੀਆਂ ਕੀਮਤਾਂ

2 ਲੱਖ ਰੁਪਏ ਚਾਹੀਦੀ ਮਹੀਨੇ ਦੀ Income? SIP 'ਚ ਕਰਨਾ ਹੋਵੇਗਾ ਕਿੰਨਾ ਨਿਵੇਸ਼ ਅਤੇ ਬਣੇਗਾ ਕਿੰਨਾ ਫੰਡ?

2 ਦਿਨਾਂ ਤੋਂ ਹਸਪਤਾਲ 'ਚ ਪਈ DM ਦੀ ਲਾਸ਼, ਪੁਲਿਸ ਪੋਸਟਮਾਰਟਮ, ਪਰਿਵਾਰ ਭੁੱਲਰ ਦੀ ਗ੍ਰਿਫਤਾਰੀ 'ਤੇ ਅੜਿਆ; CM ਨੇ ਆਖੀ ਆਹ ਗੱਲ

Embed widget