ਪੜਚੋਲ ਕਰੋ

Halwara Airport ਤੋਂ 15 ਮਈ ਤੋਂ ਸ਼ੁਰੂ ਹੋਣਗੀਆਂ ਉਡਾਣਾਂ , ਫਲਾਈਟ ਦੀ ਬੁਕਿੰਗ ਸ਼ੁਰੂ ,ਜਾਣੋ ਪੂਰੀ ਜਾਣਕਾਰੀ 

Halwara Airport  : ਲੁਧਿਆਣਾ ਦੇ ਹਲਵਾਰਾ ਹਵਾਈ ਅੱਡੇ ਤੋਂ ਹੁਣ ਜਲਦੀ ਹੀ ਉਡਾਣਾਂ ਸ਼ੁਰੂ ਹੋਣ ਵਾਲੀਆਂ ਹਨ। ਏਅਰ ਇੰਡੀਆ ਨੇ ਹਲਵਾਰਾ ਹਵਾਈ ਅੱਡੇ ਤੋਂ ਫਲਾਈਟ ਦੀ ਬੁਕਿੰਗ 1 ਅਪ੍ਰੈਲ ਤੋਂ ਸ਼ੁਰੂ ਕਰ ਦਿੱਤੀ ਹੈ।

Halwara Airport  : ਲੁਧਿਆਣਾ ਦੇ ਹਲਵਾਰਾ ਹਵਾਈ ਅੱਡੇ ਤੋਂ ਹੁਣ ਜਲਦੀ ਹੀ ਉਡਾਣਾਂ ਸ਼ੁਰੂ ਹੋਣ ਵਾਲੀਆਂ ਹਨ। ਏਅਰ ਇੰਡੀਆ ਨੇ ਹਲਵਾਰਾ ਹਵਾਈ ਅੱਡੇ ਤੋਂ ਫਲਾਈਟ ਦੀ ਬੁਕਿੰਗ 1 ਅਪ੍ਰੈਲ ਤੋਂ ਸ਼ੁਰੂ ਕਰ ਦਿੱਤੀ ਹੈ। ਇਸ ਹਵਾਈ ਅੱਡੇ ਤੋਂ ਪਹਿਲੀ ਉਡਾਣ ਦਿੱਲੀ ਤੋਂ ਆ ਕੇ ਲੈਂਡ ਹੋਵੇਗੀ। ਓਥੇ ਹੀ ਲੁਧਿਆਣਾ ਤੋਂ ਵੀ ਪਹਿਲੀ ਫਲਾਈਟ ਦਿੱਲੀ ਲਈ ਉਡਾਣ ਭਰੇਗੀ।

ਕੰਪਨੀ ਵੱਲੋਂ ਫਲਾਈਟ ਬੁਕਿੰਗ ਲਾਈਵ ਕਰਨ ਨਾਲ ਇਹ ਸਪੱਸ਼ਟ ਹੋ ਗਿਆ ਹੈ ਕਿ ਪਹਿਲੀ ਉਡਾਣ 15 ਮਈ ਨੂੰ ਹਲਵਾਰਾ ਹਵਾਈ ਅੱਡੇ 'ਤੇ ਉਤਰੇਗੀ। ਫਲਾਈਟ 'ਚ ਹਲਵਾਰਾ ਤੋਂ ਦਿੱਲੀ ਤੱਕ ਦਾ ਸਫ਼ਰ 1 ਘੰਟਾ 10 ਮਿੰਟ 'ਚ ਪੂਰਾ ਹੋਵੇਗਾ। ਇੱਕ ਦਿਨ 'ਚ ਹਲਵਾਰਾ ਹਵਾਈ ਅੱਡੇ ਤੋਂ 2 ਫਲਾਈਟ ਲੈਂਡ ਹੋਣਗੀਆਂ ਅਤੇ 2 ਫਲਾਈਟ ਹੀ ਉਡਾਨ ਭਰਨਗੀਆਂ।

Eye Health Tips : ਅੱਖਾਂ ਦੀ ਚੰਗੀ ਸਿਹਤ ਲਈ ਕੀ ਖਾਣਾ ਚਾਹੀਦਾ ?

ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਇਹ ਜਾਣਕਾਰੀ ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ ਹੈ। ਕੰਪਨੀ ਦੀ ਵੈੱਬਸਾਈਟ 'ਤੇ ਫਲਾਈਟ ਦਾ ਸ਼ੁਰੂਆਤੀ ਕਿਰਾਇਆ 3512 ਰੁਪਏ ਦਿਖਾਇਆ ਗਿਆ ਹੈ। ਹਾਲਾਂਕਿ, ਇਹ ਸਮੇਂ ਅਤੇ ਜ਼ਰੂਰਤਾਂ ਦੇ ਆਧਾਰ 'ਤੇ ਘੱਟ -ਵੱਧ ਹੋ ਸਕਦਾ ਹੈ।

ਦਿੱਲੀ ਤੋਂ ਉਡਾਣਾਂ ਲਈ ਇਹ ਸਮਾਂ 

ਦਿੱਲੀ ਤੋਂ ਲੁਧਿਆਣਾ ਲਈ ਰੋਜ਼ਾਨਾ ਦੋ ਉਡਾਣਾਂ ਚੱਲਣਗੀਆਂ। ਪਹਿਲੀ ਉਡਾਣ ਦਿੱਲੀ ਤੋਂ ਸਵੇਰੇ 5:55 ਵਜੇ ਰਵਾਨਾ ਹੋਵੇਗੀ ਅਤੇ ਸਵੇਰੇ 7:05 ਵਜੇ ਲੁਧਿਆਣਾ ਪਹੁੰਚੇਗੀ। ਦੂਜੀ ਉਡਾਣ ਦਿੱਲੀ ਤੋਂ ਦੁਪਹਿਰ 12:55 ਵਜੇ ਲੁਧਿਆਣਾ ਲਈ ਰਵਾਨਾ ਹੋਵੇਗੀ।

ਇਹ ਲੁਧਿਆਣਾ ਤੋਂ ਉਡਾਣਾਂ ਲਈ ਸਮਾਂ ਹੋਵੇਗਾ

ਕੰਪਨੀ ਨੇ ਇਸ ਸਮੇਂ ਸਿਰਫ ਇਕਾਨਮੀ ਕਲਾਸ ਲਈ ਬੁਕਿੰਗ ਖੋਲ੍ਹੀ ਹੈ। ਇਸਦੀ ਵੈੱਬਸਾਈਟ ਤੋਂ ਪਤਾ ਲੱਗਦਾ ਹੈ ਕਿ ਪਹਿਲੀ ਉਡਾਣ ਹਲਵਾਰਾ ਹਵਾਈ ਅੱਡੇ ਤੋਂ 15 ਮਈ ਨੂੰ ਸਵੇਰੇ 7:55 ਵਜੇ ਦਿੱਲੀ ਲਈ ਰਵਾਨਾ ਹੋਵੇਗੀ ਅਤੇ ਸਵੇਰੇ 9:10 ਵਜੇ ਦਿੱਲੀ ਹਵਾਈ ਅੱਡੇ 'ਤੇ ਪਹੁੰਚੇਗੀ।

ਦੂਜੀ ਉਡਾਣ ਹਲਵਾਰਾ ਤੋਂ ਦੁਪਹਿਰ 2:40 ਵਜੇ ਰਵਾਨਾ ਹੋਵੇਗੀ ਅਤੇ ਦੁਪਹਿਰ 3:55 ਵਜੇ ਦਿੱਲੀ ਪਹੁੰਚੇਗੀ। ਫਿਲਹਾਲ ਹਲਵਾਰਾ ਤੋਂ ਸਿਰਫ਼ ਦੋ ਉਡਾਣਾਂ ਹੀ ਚੱਲਣਗੀਆਂ। ਲੋੜ ਦੇ ਆਧਾਰ 'ਤੇ ਉਡਾਣਾਂ ਦੀ ਗਿਣਤੀ ਵਧਾਈ ਜਾਵੇਗੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂਆਂ ਦੀ ਰਾਹੁਲ ਗਾਂਧੀ ਨਾਲ ਅੱਜ ਹੋ ਸਕਦੀ ਮੁਲਾਕਾਤ, ਚੰਨੀ ਨਾਲ 92 ਆਗੂ ਹੋਣ ਦਾ ਦਾਅਵਾ, ਇਕੱਲੇ ਪਏ ਵੜਿੰਗ; ਕੀ ਬਣੇ ਰਹਿਣਗੇ ਪ੍ਰਧਾਨ...
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂਆਂ ਦੀ ਰਾਹੁਲ ਗਾਂਧੀ ਨਾਲ ਅੱਜ ਹੋ ਸਕਦੀ ਮੁਲਾਕਾਤ, ਚੰਨੀ ਨਾਲ 92 ਆਗੂ ਹੋਣ ਦਾ ਦਾਅਵਾ, ਇਕੱਲੇ ਪਏ ਵੜਿੰਗ; ਕੀ ਬਣੇ ਰਹਿਣਗੇ ਪ੍ਰਧਾਨ...
2027 ਦੀਆਂ ਚੋਣਾਂ ਲਈ ਭਾਜਪਾ ਨੇ ਖਿੱਚੀ ਤਿਆਰੀ! ਤਰੁਣ ਚੁੱਘ ਨੂੰ ਮਿਲੀ ਵੱਡੀ ਜ਼ਿੰਮੇਵਾਰੀ
2027 ਦੀਆਂ ਚੋਣਾਂ ਲਈ ਭਾਜਪਾ ਨੇ ਖਿੱਚੀ ਤਿਆਰੀ! ਤਰੁਣ ਚੁੱਘ ਨੂੰ ਮਿਲੀ ਵੱਡੀ ਜ਼ਿੰਮੇਵਾਰੀ

ਵੀਡੀਓਜ਼

Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha
Punjab Weather News: ਪੰਜਾਬ 'ਚ ਮੀਂਹ ਨੂੰ ਲੈ ਕੇ ਅਲਰਟ; ਜਾਣੋ ਕਿਹੜੇ ਜ਼ਿਲ੍ਹਿਆਂ 'ਚ ਪਵੇਗਾ ਮੀਂਹ | Abp Sanjha
Petrol Langar in Chandigarh | ਪੈਸਿਆਂ ਦੇ ਲੰਗਰ ਬਾਅਦ ਚੰਡੀਗੜ੍ਹ ’ਚ ਅੱਜ ਲੱਗੇਗਾ ਪੈਟਰੋਲ ਲੰਗਰ | Abp Sanjha
Akal Takht Jathedar Gargajj ਦੀ 3 ਬੱਚਿਆਂ ਵਾਲੀ ਅਪੀਲ ’ਤੇ SGPC ਪ੍ਰਧਾਨ ਦਾ ਵੱਡਾ ਬਿਆਨ | Abp Sanjha
ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Embed widget