Punjab Floods: ਜਲ ਸਰੋਤ ਵਿਭਾਗ ਦੇ ਪ੍ਰਿੰਸੀਪਲ ਸਕੱਤਰ ਕ੍ਰਿਸ਼ਨ ਕੁਮਾਰ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਜਾ ਰਿਹਾ ਹੈ। ਇਸ ਮੌਕੇ   ਪਿੰਡ ਵਾਸੀਆਂ ਨੇ ਪੰਜਾਬ ਦੇ ਆਈਏਐਸ ਅਧਿਕਾਰੀ ਕ੍ਰਿਸ਼ਨ ਕੁਮਾਰ ਨੂੰ ਘੇਰ ਤੇ ਕਿਹਾ ਕਿ ਉਨ੍ਹਾਂ ਕਾਰਨ ਪੂਰਾ ਪੰਜਾਬ ਡੁੱਬ ਗਿਆ ਹੈ। ਇਸ ਮੌਕੇ ਹੜ੍ਹ ਪੀੜਤ ਕਿਸਾਨਾਂ ਨੇ ਅਧਿਕਾਰੀ ਨੂੰ ਸਵਾਲ ਜਵਾਬ ਕੀਤੇ ਤਾਂ ਉੱਥੋਂ ਬਹੁਤ ਮੁਸ਼ਕਲ ਨਾਲ ਉਨ੍ਹਾਂ ਨੂੰ ਪੁਲਿਸ ਸੁਰੱਖਿਆ ਹੇਠ ਉੱਥੋਂ ਬਾਹਰ ਕੱਢਿਆ ਗਿਆ।