ਪੜਚੋਲ ਕਰੋ

ਹੜ੍ਹਾਂ ਦਾ ਖਤਰਾ! ਉੱਜ ਦਰਿਆ 'ਚ ਛੱਡਿਆ 171797 ਕਿਊਸਿਕ ਪਾਣੀ, 10:00 ਵਜੇ ਤੱਕ ਧਰਮਕੋਟ ਪੱਤਣ ਤੱਕ ਪਹੁੰਚੇਗਾ

ਪਹਾੜੀ ਖੇਤਰਾਂ ਵਿੱਚ ਹੋ ਰਹੀ ਲਗਾਤਾਰ ਭਾਰੀ ਬਾਰਸ਼ ਕਾਰਨ ਦਰਿਆਵਾਂ ਤੇ ਨਾਲਿਆਂ ਵਿੱਚ ਪਾਣੀ ਦਾ ਪੱਧਰ ਵੱਧ ਗਿਆ ਹੈ।

Flood in Punjab: ਪਹਾੜੀ ਖੇਤਰਾਂ ਵਿੱਚ ਹੋ ਰਹੀ ਲਗਾਤਾਰ ਭਾਰੀ ਬਾਰਸ਼ ਕਾਰਨ ਦਰਿਆਵਾਂ ਤੇ ਨਾਲਿਆਂ ਵਿੱਚ ਪਾਣੀ ਦਾ ਪੱਧਰ ਵੱਧ ਗਿਆ ਹੈ। ਇਸ ਤਹਿਤ ਅੱਜ ਸਵੇਰੇ ਇੱਕ ਵਾਰ ਫਿਰ ਉੱਜ ਦਰਿਆ ਵਿੱਚ 171797 ਕਿਊਸਿਕ ਪਾਣੀ ਛੱਡਿਆ ਗਿਆ ਹੈ।

ਹੋਰ ਪੜ੍ਹੋ : Punjab News: ਪੰਜਾਬ ਦੇ ਇਨ੍ਹਾਂ ਸਕੂਲਾਂ 'ਚ ਫਿਰ ਪਈਆਂ ਛੁੱਟੀਆਂ, 4 ਦਿਨ ਰਹਿਣਗੇ ਬੰਦ, ਇਸ ਵਜ੍ਹਾ ਕਰਕੇ ਲਿਆ ਫੈਸਲਾ

ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਉੱਜ ਦਰਿਆ ਵਿੱਚ ਛੱਡਿਆ ਗਿਆ 171797 ਕਿਊਸਿਕ ਪਾਣੀ ਛੱਡਿਆ ਗਿਆ ਹੈ ਜੋ ਕਿ ਅੱਜ ਸਵੇਰੇ 8:00 ਵਜੇ ਮਕੌੜਾ ਪੱਤਣ ਕੋਲ ਰਾਵੀ ਰਦਿਆ ਵਿੱਚ ਆਣ ਮਿਲੇਗਾ ਤੇ ਉਸ ਤੋਂ ਦੋ ਘੰਟੇ ਬਾਅਦ ਕਰੀਬ ਦੁਪਹਿਰ 10:00 ਵਜੇ ਧਰਮਕੋਟ ਪੱਤਣ, ਘੋਨੇਵਾਲ (ਡੇਰਾ ਬਾਬਾ ਨਾਨਕ) ਤੱਕ ਪਹੁੰਚ ਜਾਵੇਗਾ। 

ਡਿਪਟੀ ਕਮਿਸ਼ਨਰ ਨੇ ਦਰਿਆ ਉੱਜ ਤੇ ਰਾਵੀ ਦੇ ਨੇੜੇ ਰਹਿੰਦੀ ਵਸੋਂ ਨੂੰ ਸਾਵਧਾਨ ਕਰਦਿਆਂ ਕਿਹਾ ਹੈ ਕਿ ਉਹ ਉੱਜ ਤੇ ਰਾਵੀ ਦਰਿਆ ਦੇ ਹੜ੍ਹ ਪ੍ਰਭਾਵਤ ਖੇਤਰਾਂ ਤੋਂ ਦੂਰ ਰਹਿਣ ਤੇ ਨਾਲ ਹੀ ਆਪਣੇ ਜਾਨਵਰਾਂ ਆਦਿ ਨੂੰ ਸੁਰੱਖਿਅਤ ਥਾਵਾਂ `ਤੇ ਲੈ ਜਾਣ। 

ਉਨ੍ਹਾਂ ਕਿਹਾ ਕਿ ਕਿਸੇ ਵੀ ਹੜ੍ਹ ਵਰਗੀ ਸਥਿਤੀ ਦੀ ਜਾਣਕਾਰੀ ਜ਼ਿਲ੍ਹਾ ਪ੍ਰਸ਼ਾਸਨ ਦੇ ਕੰਟਰੋਲ ਰੂਮ ਦੇ ਟੋਲ ਫਰੀ ਨੰਬਰ 1800-180-1852 ਜਾਂ ਫਲੱਡ ਕੰਟਰੋਲ ਰੂਮ ਦੇ ਨੰਬਰ 01874-266376 ਉੱਪਰ ਦਿੱਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਹੜ੍ਹ ਵਰਗੀ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰਾਂ ਤਿਆਰ ਹੈ।

ਮੌਸਮ ਵਿਭਾਗ ਵੱਲੋਂ ਬਾਰਸ਼ ਦਾ ਅਲਰਟ

ਮੌਸਮ ਵਿਭਾਗ ਨੇ ਪੰਜਾਬ 22 ਜੁਲਾਈ ਤੱਕ ਹਲਕੀ ਤੋਂ ਦਰਮਿਆਨੀ ਬਾਰਸ਼ ਦੇ ਨਾਲ-ਨਾਲ ਗਰਜ ਤੇ ਤੇਜ਼ ਹਵਾਵਾਂ ਚੱਲਣ ਦੀ ਭਵਿੱਖਬਾਣੀ ਕੀਤੀ ਹੈ। ਇਸ ਦੇ ਨਾਲ ਹੀ ਹਿਮਾਚਲ ਪ੍ਰਦੇਸ਼ 'ਚ ਵੀ ਮੌਸਮ ਵਿਭਾਗ ਨੇ ਅਗਲੇ 4 ਦਿਨਾਂ ਤੱਕ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਇਸ ਤੋਂ ਇਲਾਵਾ ਅਗਲੇ 3 ਦਿਨਾਂ ਤੱਕ ਮੱਧ ਪ੍ਰਦੇਸ਼, ਗੁਜਰਾਤ, ਰਾਜਸਥਾਨ, ਮਹਾਰਾਸ਼ਟਰ, ਗੋਆ ਤੇ ਛੱਤੀਸਗੜ੍ਹ 'ਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ।

ਹੋਰ ਪੜ੍ਹੋ : Punjab News: ਸੁਲਤਾਨਪੁਰ ਲੋਧੀ ਤੋਂ ਲਾਪਤਾ ਹੋਏ ਬੱਚੇ ਕਰਨਬੀਰ ਸਿੰਘ ਦਾ ਹੋਇਆ ਕਤਲ, ਗੁਆਂਢਣ ਨੇ ਹੀ ਦਿੱਤੀ ਦਰਦਨਾਕ ਮੌਤ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

101 ਕਿਸਾਨਾਂ ਦਾ ਜਥਾ ਦਿੱਲੀ ਵੱਲ ਹੋਇਆ ਰਵਾਨਾ, ਚਾਰ ਲੱਖ ਟਰੈਕਟਰਾਂ ਨਾਲ ਦਿੱਲੀ ਘੇਰਨ ਦਾ ਪਲਾਨ
101 ਕਿਸਾਨਾਂ ਦਾ ਜਥਾ ਦਿੱਲੀ ਵੱਲ ਹੋਇਆ ਰਵਾਨਾ, ਚਾਰ ਲੱਖ ਟਰੈਕਟਰਾਂ ਨਾਲ ਦਿੱਲੀ ਘੇਰਨ ਦਾ ਪਲਾਨ
Punjab News: SGPC ਪ੍ਰਧਾਨ ਹਰਜਿੰਦਰ ਧਾਮੀ ਨੂੰ ਪੰਜਾਬ ਮਹਿਲਾ ਕਮਿਸ਼ਨ ਨੇ ਤਲਬ ਕੀਤਾ, ਬੀਬੀ ਜਗੀਰ ਕੌਰ ਨੂੰ ਕੱਢੀ ਸੀ ਗਾਲ੍ਹ, ਪੜ੍ਹੋ ਪੂਰਾ ਮਾਮਲਾ ?
Punjab News: SGPC ਪ੍ਰਧਾਨ ਹਰਜਿੰਦਰ ਧਾਮੀ ਨੂੰ ਪੰਜਾਬ ਮਹਿਲਾ ਕਮਿਸ਼ਨ ਨੇ ਤਲਬ ਕੀਤਾ, ਬੀਬੀ ਜਗੀਰ ਕੌਰ ਨੂੰ ਕੱਢੀ ਸੀ ਗਾਲ੍ਹ, ਪੜ੍ਹੋ ਪੂਰਾ ਮਾਮਲਾ ?
ਅਰਵਿੰਦ ਕੇਜਰੀਵਾਲ ਨੇ ਅਮਿਤ ਸ਼ਾਹ ਨੂੰ ਲਿਖੀ ਚਿੱਠੀ, ਇਸ ਗੰਭੀਰ ਮੁੱਦੇ 'ਤੇ ਚਰਚਾ ਕਰਨ ਲਈ ਮੰਗਿਆ ਸਮਾਂ
ਅਰਵਿੰਦ ਕੇਜਰੀਵਾਲ ਨੇ ਅਮਿਤ ਸ਼ਾਹ ਨੂੰ ਲਿਖੀ ਚਿੱਠੀ, ਇਸ ਗੰਭੀਰ ਮੁੱਦੇ 'ਤੇ ਚਰਚਾ ਕਰਨ ਲਈ ਮੰਗਿਆ ਸਮਾਂ
Diljit Dosanjh: ਦਿਲਜੀਤ ਦੋਸਾਂਝ ਨੇ CM ਮਾਨ ਨਾਲ ਕੀਤੀ ਮੁਲਾਕਾਤ, ਚੰਡੀਗੜ੍ਹ 'ਚ ਕੰਸਰਟ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ
ਦਿਲਜੀਤ ਦੋਸਾਂਝ ਨੇ CM ਮਾਨ ਨਾਲ ਕੀਤੀ ਮੁਲਾਕਾਤ, ਚੰਡੀਗੜ੍ਹ 'ਚ ਕੰਸਰਟ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ
Advertisement
ABP Premium

ਵੀਡੀਓਜ਼

ਭਾਰਤੀ ਜੁਨੀਅਰ ਹਾਕੀ ਟੀਮ ਦੀ ਪਾਕਿਸਤਾਨ 'ਤੇ ਸ਼ਾਨਦਾਰ ਜਿੱਤਸ੍ਰੀ ਅਕਾਲ ਤਖ਼ਤ ਸਾਹਿਬ ਨਤਮਸਤਕ ਹੋਏ ਸੁਖਬੀਰ ਬਾਦਲਸਿੱਧੂ ਮੁਸੇਵਾਲ ਕਤਲ ਕੇਸ 'ਚ ਹੋਈ ਅਹਿਮ ਸੁਣਵਾਈਫਿਰੋਜ਼ਪੁਰ ਅੰਦਰ ਐਚ ਆਈ ਵੀ ਬਣਿਆ ਚਿੰਤਾ ਦਾ ਵਿਸ਼ਾ ਹੁਣ ਤੱਕ 372 ਦੇ ਕਰੀਬ ਮਾਮਲੇ ਆ ਚੁੱਕੇ ਸਾਹਮਣੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
101 ਕਿਸਾਨਾਂ ਦਾ ਜਥਾ ਦਿੱਲੀ ਵੱਲ ਹੋਇਆ ਰਵਾਨਾ, ਚਾਰ ਲੱਖ ਟਰੈਕਟਰਾਂ ਨਾਲ ਦਿੱਲੀ ਘੇਰਨ ਦਾ ਪਲਾਨ
101 ਕਿਸਾਨਾਂ ਦਾ ਜਥਾ ਦਿੱਲੀ ਵੱਲ ਹੋਇਆ ਰਵਾਨਾ, ਚਾਰ ਲੱਖ ਟਰੈਕਟਰਾਂ ਨਾਲ ਦਿੱਲੀ ਘੇਰਨ ਦਾ ਪਲਾਨ
Punjab News: SGPC ਪ੍ਰਧਾਨ ਹਰਜਿੰਦਰ ਧਾਮੀ ਨੂੰ ਪੰਜਾਬ ਮਹਿਲਾ ਕਮਿਸ਼ਨ ਨੇ ਤਲਬ ਕੀਤਾ, ਬੀਬੀ ਜਗੀਰ ਕੌਰ ਨੂੰ ਕੱਢੀ ਸੀ ਗਾਲ੍ਹ, ਪੜ੍ਹੋ ਪੂਰਾ ਮਾਮਲਾ ?
Punjab News: SGPC ਪ੍ਰਧਾਨ ਹਰਜਿੰਦਰ ਧਾਮੀ ਨੂੰ ਪੰਜਾਬ ਮਹਿਲਾ ਕਮਿਸ਼ਨ ਨੇ ਤਲਬ ਕੀਤਾ, ਬੀਬੀ ਜਗੀਰ ਕੌਰ ਨੂੰ ਕੱਢੀ ਸੀ ਗਾਲ੍ਹ, ਪੜ੍ਹੋ ਪੂਰਾ ਮਾਮਲਾ ?
ਅਰਵਿੰਦ ਕੇਜਰੀਵਾਲ ਨੇ ਅਮਿਤ ਸ਼ਾਹ ਨੂੰ ਲਿਖੀ ਚਿੱਠੀ, ਇਸ ਗੰਭੀਰ ਮੁੱਦੇ 'ਤੇ ਚਰਚਾ ਕਰਨ ਲਈ ਮੰਗਿਆ ਸਮਾਂ
ਅਰਵਿੰਦ ਕੇਜਰੀਵਾਲ ਨੇ ਅਮਿਤ ਸ਼ਾਹ ਨੂੰ ਲਿਖੀ ਚਿੱਠੀ, ਇਸ ਗੰਭੀਰ ਮੁੱਦੇ 'ਤੇ ਚਰਚਾ ਕਰਨ ਲਈ ਮੰਗਿਆ ਸਮਾਂ
Diljit Dosanjh: ਦਿਲਜੀਤ ਦੋਸਾਂਝ ਨੇ CM ਮਾਨ ਨਾਲ ਕੀਤੀ ਮੁਲਾਕਾਤ, ਚੰਡੀਗੜ੍ਹ 'ਚ ਕੰਸਰਟ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ
ਦਿਲਜੀਤ ਦੋਸਾਂਝ ਨੇ CM ਮਾਨ ਨਾਲ ਕੀਤੀ ਮੁਲਾਕਾਤ, ਚੰਡੀਗੜ੍ਹ 'ਚ ਕੰਸਰਟ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ
Punjab News: ਅਲਰਟ 'ਤੇ ਪੰਜਾਬ ਦਾ ਇਹ ਜ਼ਿਲ੍ਹਾ, ਜਾਣੋ ਕਿਹੜੀ ਚੀਜ਼ ਬੱਚਿਆਂ ਅਤੇ ਬਜ਼ੁਰਗਾਂ ਲਈ ਬਣੀ ਖਤਰਾ ? ਪੜ੍ਹੋ ਖਬਰ
ਅਲਰਟ 'ਤੇ ਪੰਜਾਬ ਦਾ ਇਹ ਜ਼ਿਲ੍ਹਾ, ਜਾਣੋ ਕਿਹੜੀ ਚੀਜ਼ ਬੱਚਿਆਂ ਅਤੇ ਬਜ਼ੁਰਗਾਂ ਲਈ ਬਣੀ ਖਤਰਾ ? ਪੜ੍ਹੋ ਖਬਰ
ਭਾਜਪਾ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ ਦੀ ਵਿਗੜੀ ਸਿਹਤ, ਦਿੱਲੀ ਦੇ ਅਪੋਲੋ ਹਸਪਤਾਲ 'ਚ ਕਰਵਾਇਆ ਭਰਤੀ
ਭਾਜਪਾ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ ਦੀ ਵਿਗੜੀ ਸਿਹਤ, ਦਿੱਲੀ ਦੇ ਅਪੋਲੋ ਹਸਪਤਾਲ 'ਚ ਕਰਵਾਇਆ ਭਰਤੀ
Punjab News: ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਲੱਗੇਗਾ ਬਿਜਲੀ ਕੱਟ, ਸਵੇਰੇ 10 ਤੋਂ ਸ਼ਾਮ 6 ਵਜੇ ਤੱਕ ਬੱਤੀ ਰਹੇਗੀ ਗੁੱਲ
ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਲੱਗੇਗਾ ਬਿਜਲੀ ਕੱਟ, ਸਵੇਰੇ 10 ਤੋਂ ਸ਼ਾਮ 6 ਵਜੇ ਤੱਕ ਬੱਤੀ ਰਹੇਗੀ ਗੁੱਲ
RCB And KKR New Captain: ਆਰਸੀਬੀ ਅਤੇ ਕੇਕੇਆਰ ਦੇ ਕਪਤਾਨ ਦੇ ਨਾਂਅ ਤੋਂ ਉੱਠਿਆ ਪਰਦਾ! ਇਨ੍ਹਾਂ ਖਿਡਾਰੀਆਂ ਨੂੰ ਸੌਂਪੀ ਜਾਵੇਗੀ ਕਮਾਨ
ਆਰਸੀਬੀ ਅਤੇ ਕੇਕੇਆਰ ਦੇ ਕਪਤਾਨ ਦੇ ਨਾਂਅ ਤੋਂ ਉੱਠਿਆ ਪਰਦਾ! ਇਨ੍ਹਾਂ ਖਿਡਾਰੀਆਂ ਨੂੰ ਸੌਂਪੀ ਜਾਵੇਗੀ ਕਮਾਨ
Embed widget