ਪੜਚੋਲ ਕਰੋ

ਪੰਜਾਬ 'ਚ ਹੜ੍ਹਾਂ ਦਾ ਕਹਿਰ, ਹਿਮਾਚਲ ਤੋਂ ਰਾਹਤ ਦੀ ਖ਼ਬਰ

ਪੰਜਾਬ ਵਿੱਚ ਹੜ੍ਹਾਂ ਦਾ ਕਹਿਰ ਗੰਭੀਰ ਰੂਪ ਧਾਰ ਗਿਆ ਹੈ। ਬੇਸ਼ੱਕ ਮੌਸਮ ਵਿਭਾਗ ਨੇ ਹਿਮਾਚਲ ਪ੍ਰਦੇਸ਼ ਵਿੱਚ ਹੋਰ ਬਾਰਸ਼ ਨਾ ਹੋਣ ਦੀ ਭਵਿੱਖਬਾਣੀ ਕੀਤੀ ਹੈ ਪਰ ਡੈਮਾਂ ਵਿੱਚ ਪਾਣੀ ਅਜੇ ਵੀ ਖਤਰੇ ਦੇ ਨਿਸ਼ਾਨ ਤੋਂ ਉਪਰ ਹੈ। ਇਸ ਲਈ ਸੱਤਲੁਜ ਤੇ ਬਿਆਸ ਸਣੇ ਦਰਿਆਵਾਂ ਤੇ ਨਾਲਿਆਂ ਵਿੱਚ ਪਾਣੀ ਦਾ ਵਹਾਅ ਇਸੇ ਤਰ੍ਹਾਂ ਰਹੇਗਾ। ਅੱਧੇ ਤੋਂ ਵੱਧ ਪੰਜਾਬ ਵਿੱਚ ਅੱਜ ਵੀ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ।

ਚੰਡੀਗੜ੍ਹ: ਪੰਜਾਬ ਵਿੱਚ ਹੜ੍ਹਾਂ ਦਾ ਕਹਿਰ ਗੰਭੀਰ ਰੂਪ ਧਾਰ ਗਿਆ ਹੈ। ਬੇਸ਼ੱਕ ਮੌਸਮ ਵਿਭਾਗ ਨੇ ਹਿਮਾਚਲ ਪ੍ਰਦੇਸ਼ ਵਿੱਚ ਹੋਰ ਬਾਰਸ਼ ਨਾ ਹੋਣ ਦੀ ਭਵਿੱਖਬਾਣੀ ਕੀਤੀ ਹੈ ਪਰ ਡੈਮਾਂ ਵਿੱਚ ਪਾਣੀ ਅਜੇ ਵੀ ਖਤਰੇ ਦੇ ਨਿਸ਼ਾਨ ਤੋਂ ਉਪਰ ਹੈ। ਇਸ ਲਈ ਸੱਤਲੁਜ ਤੇ ਬਿਆਸ ਸਣੇ ਦਰਿਆਵਾਂ ਤੇ ਨਾਲਿਆਂ ਵਿੱਚ ਪਾਣੀ ਦਾ ਵਹਾਅ ਇਸੇ ਤਰ੍ਹਾਂ ਰਹੇਗਾ। ਅੱਧੇ ਤੋਂ ਵੱਧ ਪੰਜਾਬ ਵਿੱਚ ਅੱਜ ਵੀ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ। ਉਧਰ, ਸਰਕਾਰੀ ਸੂਤਰਾਂ ਨੇ ਦੱਸਿਆ ਕਿ ਖਿੱਤੇ ਵਿੱਚ ਹੋਰ ਬਾਰਸ਼ ਹੋਣ ਦੀ ਸੰਭਾਵਨਾ ਨਹੀਂ ਹੈ। ਇਸ ਲਈ ਅਗਲੇ ਦਿਨਾਂ ਵਿੱਚ ਸਥਿਤੀ ਕੰਟਰੋਲ ਵਿੱਚ ਹੋ ਜਾਏਗੀ। ਉਨ੍ਹਾਂ ਦੱਸਿਆ ਕਿ ਦਰਿਆਵਾਂ ਤੇ ਨਾਲਿਆਂ ਦਾ ਪਾਣੀ ਜਿਵੇਂ-ਜਿਵੇਂ ਅੱਗੇ ਵਧ ਰਿਹਾ ਹੈ, ਨਵੇਂ ਇਲਾਕਿਆਂ ਵਿੱਚ ਹੜ੍ਹਾਂ ਵਾਲੀ ਹਾਲਤ ਬਣ ਰਹੀ ਹੈ। ਉਂਝ ਪਿੱਛੋਂ ਹੋਰ ਪਾਣੀ ਦਾ ਕੋਈ ਖਤਰਾ ਨਹੀਂ। ਸਰਕਾਰੀ ਸੂਤਰਾਂ ਮੁਤਾਬਕ ਸਤਲੁਜ ਤੇ ਬਿਆਸ ਦਰਿਆਵਾਂ ਵਿੱਚ ਆਏ ਹੜ੍ਹ ਨੇ ਕਈ ਜ਼ਿਲ੍ਹਿਆਂ ਵਿੱਚ ਤਬਾਹੀ ਮਚਾਈ ਹੈ। ਜਲੰਧਰ ਜ਼ਿਲ੍ਹੇ ਦੇ ਫਿਲੌਰ, ਸ਼ਾਹਕੋਟ ਤੇ ਲੋਹੀਆਂ ਇਲਾਕਿਆਂ ’ਚ ਅਜੇ ਵੀ ਹਾਲਤ ਗੰਭੀਰ ਹੈ। ਦਰਿਆ ਦੇ ਪਾਣੀ ਨੇ ਸਤਲੁਜ ਦੇ ਕੰਢਿਆਂ ਨੂੰ ਅੱਧੀ ਦਰਜਨ ਤੋਂ ਵੱਧ ਥਾਵਾਂ ਤੋਂ ਤੋੜਿਆ ਹੈ। ਇਸ ਤੋਂ ਇਲਾਵਾ ਰੂਪਨਗਰ, ਫਤਿਹਗੜ੍ਹ ਸਾਹਿਬ ਤੇ ਪਠਾਨਕੋਟ ਜ਼ਿਲ੍ਹਿਆਂ ਵਿੱਚ ਵੀ ਹੜ੍ਹ ਦੀ ਮਾਰ ਪਈ ਹੈ।

ਟਾਪ ਹੈਡਲਾਈਨ

Punjab News :
Punjab News : "ਮੇਰੇ ਉੱਤੇ ਝੂਠੇ ਆਰੋਪ ਲੱਗੇ , ਵਿਰੋਧੀਆਂ ਨੇ ਸਾਜ਼ਿਸ਼ ਰਚੀ' ,ਵਾਇਰਲ ਵੀਡੀਓ ਮਾਮਲੇ 'ਤੇ ਬੋਲੇ CM ਭਗਵੰਤ ਮਾਨ
Patiala 'ਚ ਫੌਜੀ ਨੇ ਪਤਨੀ ਨੂੰ ਨਹਿਰ 'ਚ ਸੁੱਟ ਕੇ ਮਾਰਿਆ ,ਖੁਦ ਤੈਰ ਕੇ ਆਇਆ ਬਾਹਰ ,2 ਸਾਲ ਪਹਿਲਾਂ ਕੀਤੀ ਸੀ ਲਵ ਮੈਰਿਜ
Patiala 'ਚ ਫੌਜੀ ਨੇ ਪਤਨੀ ਨੂੰ ਨਹਿਰ 'ਚ ਸੁੱਟ ਕੇ ਮਾਰਿਆ ,ਖੁਦ ਤੈਰ ਕੇ ਆਇਆ ਬਾਹਰ ,2 ਸਾਲ ਪਹਿਲਾਂ ਕੀਤੀ ਸੀ ਲਵ ਮੈਰਿਜ
Punjab News: ਪੰਜਾਬ ਕਾਂਗਰਸ 'ਚ ਆਇਆ ਭੂਚਾਲ, ਵੱਡੀ ਬਗਾਵਤ ਦਾ ਮੰਡਰਾ ਰਿਹਾ ਖਤਰਾ? ਸੰਸਦ ਮੈਂਬਰ ਦੀ ਪੋਸਟ ਨਾਲ ਗਰਮਾਇਆ ਸਿਆਸੀ ਮਾਹੌਲ...
ਪੰਜਾਬ ਕਾਂਗਰਸ 'ਚ ਆਇਆ ਭੂਚਾਲ, ਵੱਡੀ ਬਗਾਵਤ ਦਾ ਮੰਡਰਾ ਰਿਹਾ ਖਤਰਾ? ਸੰਸਦ ਮੈਂਬਰ ਦੀ ਪੋਸਟ ਨਾਲ ਗਰਮਾਇਆ ਸਿਆਸੀ ਮਾਹੌਲ...
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਸਾਬਕਾ ਕੇਂਦਰੀ ਮੰਤਰੀ ਦੇ ਘਰ ਪਹੁੰਚੀ SIT; ਜਾਣੋ ਪੂਰਾ ਮਾਮਲਾ
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਸਾਬਕਾ ਕੇਂਦਰੀ ਮੰਤਰੀ ਦੇ ਘਰ ਪਹੁੰਚੀ SIT; ਜਾਣੋ ਪੂਰਾ ਮਾਮਲਾ

ਵੀਡੀਓਜ਼

ਦਿੱਲੀ ਤੱਕ ਪੁੱਜਿਆ ਕਥਿਤ CM VIDEO ਦਾ ਮੁੱਦਾ! BJP ਨੇ ਦਿੱਤਾ ਵੱਡਾ ਬਿਆਨ
ਰਵਨੀਤ ਬਿੱਟੂ ਨੂੰ ਧਾਰਮਿਕ ਸਜ਼ਾ! 4 ਥਾਵਾਂ 'ਤੇ ਮੱਥਾ ਟੇਕਣ ਦੇ ਹੁਕਮ
BJP ਪਈ CM ਮਾਨ ਦੇ ਮਗਰ! ਹੁਣ ਅਸਤੀਫ਼ੇ ਦੀ ਉਠੀ ਮੰਗ
ਪਿੰਡ 'ਚ ਖੁੱਲ੍ਹੇ ਵਿਕਾਸ ਦੇ ਦਰਵਾਜ਼ੇ! MLA ਗੁਰਲਾਲ ਨੇ ਕੀਤਾ ਉਦਘਾਟਨ
ਜੇ VIDEO ਨਕਲੀ ਸੀ ਤਾਂ ਇੰਨਾ ਸਾਰਾ ਡਰਾਮਾ ਕਿਉਂ?’—ਖਹਿਰਾ ਨੇ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਕਾਂਗਰਸ 'ਚ ਆਇਆ ਭੂਚਾਲ, ਵੱਡੀ ਬਗਾਵਤ ਦਾ ਮੰਡਰਾ ਰਿਹਾ ਖਤਰਾ? ਸੰਸਦ ਮੈਂਬਰ ਦੀ ਪੋਸਟ ਨਾਲ ਗਰਮਾਇਆ ਸਿਆਸੀ ਮਾਹੌਲ...
ਪੰਜਾਬ ਕਾਂਗਰਸ 'ਚ ਆਇਆ ਭੂਚਾਲ, ਵੱਡੀ ਬਗਾਵਤ ਦਾ ਮੰਡਰਾ ਰਿਹਾ ਖਤਰਾ? ਸੰਸਦ ਮੈਂਬਰ ਦੀ ਪੋਸਟ ਨਾਲ ਗਰਮਾਇਆ ਸਿਆਸੀ ਮਾਹੌਲ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, 'ਆਮ ਆਦਮੀ ਪਾਰਟੀ' ਵੱਲੋਂ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ; ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਸਿਆਸਤ 'ਚ ਵੱਡੀ ਹਲਚਲ, 'ਆਮ ਆਦਮੀ ਪਾਰਟੀ' ਵੱਲੋਂ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ; ਲਿਸਟ 'ਚ ਇਹ ਨਾਮ ਸ਼ਾਮਲ...
Punjab Police Encounter: ਪੰਜਾਬ 'ਚ 35 ਪੁਲਿਸ ਮੁਕਾਬਲਿਆਂ ਦਾ ਕੀ ਰਾਜ਼? ਸੂਬੇ 'ਚ ਬੇਅੰਤ ਸਿੰਘ ਸਰਕਾਰ ਵਾਲਾ ਦੌਰ!
Punjab Police Encounter: ਪੰਜਾਬ 'ਚ 35 ਪੁਲਿਸ ਮੁਕਾਬਲਿਆਂ ਦਾ ਕੀ ਰਾਜ਼? ਸੂਬੇ 'ਚ ਬੇਅੰਤ ਸਿੰਘ ਸਰਕਾਰ ਵਾਲਾ ਦੌਰ!
Big News: ਵੱਡੀ ਵਾਰਦਾਤ ਨਾਲ ਕੰਬਿਆ ਪੂਰਾ ਇਲਾਕਾ, ਪਿੰਡ 'ਚ ਬੰਦੂਕਾਂ ਲੈ ਵੜ੍ਹੇ ਹਮਲਾਵਰ! 20 ਲੋਕਾਂ ਨੂੰ ਉਤਾਰਿਆ ਮੌਤ ਦੇ ਘਾਟ, ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ ਨਾਲ ਕੰਬਿਆ ਪੂਰਾ ਇਲਾਕਾ, ਪਿੰਡ 'ਚ ਬੰਦੂਕਾਂ ਲੈ ਵੜ੍ਹੇ ਹਮਲਾਵਰ! 20 ਲੋਕਾਂ ਨੂੰ ਉਤਾਰਿਆ ਮੌਤ ਦੇ ਘਾਟ, ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਜ ਕਿਸਾਨਾਂ ਦਾ 21 ਜ਼ਿਲ੍ਹਿਆਂ 'ਚ ਵਿਰੋਧ ਪ੍ਰਦਰਸ਼ਨ, ਮੋਦੀ-ਟਰੰਪ ਦੇ ਸਾੜਨਗੇ ਪੁਤਲੇ, BJP ਆਗੂਆਂ ਦੀ ਰਿਹਾਇਸ਼ ਦਾ ਕਰਨਗੇ ਘਿਰਾਓ
ਅੱਜ ਕਿਸਾਨਾਂ ਦਾ 21 ਜ਼ਿਲ੍ਹਿਆਂ 'ਚ ਵਿਰੋਧ ਪ੍ਰਦਰਸ਼ਨ, ਮੋਦੀ-ਟਰੰਪ ਦੇ ਸਾੜਨਗੇ ਪੁਤਲੇ, BJP ਆਗੂਆਂ ਦੀ ਰਿਹਾਇਸ਼ ਦਾ ਕਰਨਗੇ ਘਿਰਾਓ
ਪੰਜਾਬ ਤੋਂ ਵੱਡੀ ਖ਼ਬਰ! ਕਾਰੋਬਾਰੀ ਦੇ ਘਰ ਦੇ ਬਾਹਰ ਚੱਲੀਆਂ ਤਾੜਤਾੜ ਗੋਲੀਆਂ, ਕਾਰ ਅਤੇ ਜੀਪ ਦੀ ਕੀਤੀ ਭੰਨਤੋੜ; ਮੱਚਿਆ ਹੜਕੰਪ
ਪੰਜਾਬ ਤੋਂ ਵੱਡੀ ਖ਼ਬਰ! ਕਾਰੋਬਾਰੀ ਦੇ ਘਰ ਦੇ ਬਾਹਰ ਚੱਲੀਆਂ ਤਾੜਤਾੜ ਗੋਲੀਆਂ, ਕਾਰ ਅਤੇ ਜੀਪ ਦੀ ਕੀਤੀ ਭੰਨਤੋੜ; ਮੱਚਿਆ ਹੜਕੰਪ
ਉੱਤਰਾਖੰਡ ਦੇ ਗੁਰਦੁਆਰਾ ਸਾਹਿਬ ਤੋਂ 4 ਦਿਨ ਬਾਅਦ ਪਰਤੇ ਨਿਹੰਗ, ਕਾਰਵਾਈ ਨਾ ਕਰਨ ਦੀ ਸ਼ਰਤ 'ਤੇ ਉੱਤਰੇ ਥੱਲ੍ਹੇ; ਜਾਣੋ ਪੂਰਾ ਮਾਮਲਾ
ਉੱਤਰਾਖੰਡ ਦੇ ਗੁਰਦੁਆਰਾ ਸਾਹਿਬ ਤੋਂ 4 ਦਿਨ ਬਾਅਦ ਪਰਤੇ ਨਿਹੰਗ, ਕਾਰਵਾਈ ਨਾ ਕਰਨ ਦੀ ਸ਼ਰਤ 'ਤੇ ਉੱਤਰੇ ਥੱਲ੍ਹੇ; ਜਾਣੋ ਪੂਰਾ ਮਾਮਲਾ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਹਨੇਰੀ ਅਤੇ ਮੀਂਹ ਦਾ ਅਲਰਟ, ਇਸ ਦਿਨ ਹੋਵੇਗੀ ਮਾਨਸੂਨ ਦੀ ਐਂਟਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਹਨੇਰੀ ਅਤੇ ਮੀਂਹ ਦਾ ਅਲਰਟ, ਇਸ ਦਿਨ ਹੋਵੇਗੀ ਮਾਨਸੂਨ ਦੀ ਐਂਟਰੀ; ਜਾਣੋ ਅਗਲੇ ਦਿਨਾਂ ਦਾ ਹਾਲ
Embed widget