ਪੜਚੋਲ ਕਰੋ

ਹੜ੍ਹਾਂ ਦੀ ਤਬਾਹੀ: ਜੋ ਸਰਕਾਰ ਨਾ ਕਰ ਸਕੀ ਸੰਗਤ ਨੇ ਕਰ ਵਿਖਾਇਆ

ਪੰਜਾਬ ਵਿੱਚ ਹੜ੍ਹਾਂ ਦੀ ਤਬਾਹੀ ਤੋਂ ਲੋਕਾਂ ਨੂੰ ਬਚਾਉਣ ਲਈ ਚਾਹੇ ਸਰਕਾਰੀ ਮਸ਼ਨੀਰੀ ਸੁਸਤ ਹੀ ਨਜ਼ਰ ਆਈ ਪਰ ਸਿੱਖ ਸੰਗਤ ਨੇ ਲੰਗਰ ਦੀ ਸੇਵਾ ਨਾਲ ਸਭ ਦਾ ਦਿਲ ਜਿੱਤ ਲਿਆ। ਬਹੁਤ ਸਾਰੇ ਹੜ੍ਹ ਮਾਰੇ ਇਲਾਕਿਆਂ ਵਿੱਚ ਸਰਕਾਰੀ ਮਦਦ ਨਹੀਂ ਪਹੁੰਚ ਰਹੀ ਪਰ ਧਾਰਮਿਕ ਤੇ ਸਮਾਜ ਸੇਵੀ ਜਥੇਬੰਦੀਆਂ ਲੰਗਰ ਤੇ ਹੋਰ ਰਾਹਤ ਸਮੱਗਰੀ ਪਹੁੰਚਾ ਰਹੀਆਂ ਹਨ।

ਚੰਡੀਗੜ੍ਹ: ਪੰਜਾਬ ਵਿੱਚ ਹੜ੍ਹਾਂ ਦੀ ਤਬਾਹੀ ਤੋਂ ਲੋਕਾਂ ਨੂੰ ਬਚਾਉਣ ਲਈ ਚਾਹੇ ਸਰਕਾਰੀ ਮਸ਼ਨੀਰੀ ਸੁਸਤ ਹੀ ਨਜ਼ਰ ਆਈ ਪਰ ਸਿੱਖ ਸੰਗਤ ਨੇ ਲੰਗਰ ਦੀ ਸੇਵਾ ਨਾਲ ਸਭ ਦਾ ਦਿਲ ਜਿੱਤ ਲਿਆ। ਬਹੁਤ ਸਾਰੇ ਹੜ੍ਹ ਮਾਰੇ ਇਲਾਕਿਆਂ ਵਿੱਚ ਸਰਕਾਰੀ ਮਦਦ ਨਹੀਂ ਪਹੁੰਚ ਰਹੀ ਪਰ ਧਾਰਮਿਕ ਤੇ ਸਮਾਜ ਸੇਵੀ ਜਥੇਬੰਦੀਆਂ ਲੰਗਰ ਤੇ ਹੋਰ ਰਾਹਤ ਸਮੱਗਰੀ ਪਹੁੰਚਾ ਰਹੀਆਂ ਹਨ। ਖਾਸ ਗੱਲ਼ ਹੈ ਕਿ ਪੂਰੇ ਪੰਜਾਬ ਵਿੱਚੋਂ ਵੱਖ-ਵੱਖ ਜਥੇਬੰਦੀਆਂ ਤੇ ਲੋਕ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਡਟੇ ਹੋਏ ਹਨ। ਦੁਖ ਦੀ ਗੱਲ਼ ਹੈ ਕਿ ਲੋਕਾਂ ਦੀ ਸੇਵਾ ਵਿੱਚ ਜੁਟੀਆਂ ਜਥੇਬੰਦੀਆਂ ਨੂੰ ਬੇੜੀਆਂ ਨਾ ਮਿਲਣ ਕਾਰਨ ਪ੍ਰੇਸ਼ਾਨੀ ਝੱਲਣੀ ਪੈ ਰਹੀ ਹੈ। ਕਈ ਲੋਕ ਆਪਣੀ ਜ਼ਿੰਦਗੀ ਦਾਅ ’ਤੇ ਲਾ ਕੇ ਦੇਸੀ ਜੁਗਾੜ ਨਾਲ ਲੋਕਾਂ ਤਕ ਖਾਣ-ਪੀਣ ਵਾਲੀਆਂ ਵਸਤਾਂ ਤੇ ਦਵਾਈਆਂ ਭੇਜ ਰਹੇ ਹਨ। ਜਲੰਧਰ ਤੋਂ ਮਿਲੀ ਰਿਪੋਰਟ ਮੁਤਾਬਕ ਪਾਣੀ ਵਿੱਚ ਘਿਰੇ ਲੋਕਾਂ ਤੱਕ ਰਾਸ਼ਨ ਪਹੁੰਚਾਉਣ ਤੇ ਖ਼ਾਸ ਕਰਕੇ ਪੀਣ ਵਾਲਾ ਪਾਣੀ ਤੇ ਬੱਚਿਆਂ ਲਈ ਦੁੱਧ ਪਹੁੰਚਾਉਣ ਲਈ ਲੋਕ ਆਪਣੀਆਂ ਜਾਨਾਂ ਦੀ ਪ੍ਰਵਾਹ ਵੀ ਨਹੀਂ ਕਰ ਰਹੇ। ਲੋਕਾਂ ਦੀ ਸੇਵਾ ਵੇਖ ਹੜ੍ਹ ਪੀੜਤ ਵੀ ਹੈਰਾਨ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਕਿਸੇ ਵੀ ਸਰਕਾਰੀ ਅਫਸਰ ਨੇ ਉਨ੍ਹਾਂ ਦੀ ਸਾਰ ਨਹੀਂ ਲਈ। ਸਿੱਖ ਸੰਗਤਾਂ ਨੇ ਜਾਨ ਦੀ ਪਰਵਾਹ ਨਾ ਕਰਦੇ ਹੋਏ ਉਨ੍ਹਾਂ ਲਈ ਲੰਗਰ ਤੇ ਹੋਰ ਸਾਮਾਨ ਭੇਜਿਆ ਹੈ। ਹੜ੍ਹ ਪੀੜਤਾਂ ਦਾ ਕਹਿਣਾ ਹੈ ਕਿ ਸਰਕਾਰੀ ਅਫਸਰਾਂ ਨੇ ਨਾਂ ਤਾਂ ਉਨ੍ਹਾਂ ਨੂੰ ਹੜ੍ਹ ਦੇ ਖਤਰੇ ਦੀ ਪਹਿਲਾਂ ਸੂਚਨਾ ਦਿੱਤੀ। ਜਦੋਂ ਉਹ ਪਾਣੀ ਵਿੱਚ ਘਿਰ ਗਏ ਤਾਂ ਉਨ੍ਹਾਂ ਨੂੰ ਬਚਾਉਣ ਲਈ ਵੀ ਕੋਈ ਪ੍ਰਬੰਧ ਨਜ਼ਰ ਨਹੀਂ ਆਇਆ। ਕਈ ਲੋਕ ਤਾਂ ਚਾਰ ਦਿਨਾਂ ਤੋਂ ਘਰਾਂ ਦੀਆਂ ਛੱਤਾਂ 'ਤੇ ਬੈਠੇ ਹਨ। ਉਨ੍ਹਾਂ ਨੂੰ ਸਭ ਤੋਂ ਵੱਡੀ ਦਿੱਕਤ ਪੀਣ ਵਾਲੇ ਪਾਣੀ ਦੀ ਆ ਰਹੀ ਹੈ।

ਟਾਪ ਹੈਡਲਾਈਨ

Gangster Deport: ਵੱਡੀ ਖ਼ਬਰ, ਨਾਮੀ ਗੈਂਗਸਟਰ ਵਿਦੇਸ਼ ਤੋਂ ਡਿਪੋਰਟ ਹੋ ਪਹੁੰਚਿਆ ਪੰਜਾਬ, ਕਤਲ ਦੇ ਇੰਨੇ ਕੇਸ: ਇੰਝ ਚੜ੍ਹਿਆ ਪੁਲਿਸ ਦੇ ਹੱਥੇ...
ਵੱਡੀ ਖ਼ਬਰ, ਨਾਮੀ ਗੈਂਗਸਟਰ ਵਿਦੇਸ਼ ਤੋਂ ਡਿਪੋਰਟ ਹੋ ਪਹੁੰਚਿਆ ਪੰਜਾਬ, ਕਤਲ ਦੇ ਇੰਨੇ ਕੇਸ: ਇੰਝ ਚੜ੍ਹਿਆ ਪੁਲਿਸ ਦੇ ਹੱਥੇ...
Punjab News: ਪੰਜਾਬ ਤੋਂ ਵੱਡੀ ਖਬਰ, ਮਾਨ ਸਰਕਾਰ ਵੱਲੋਂ ਅਹੁਦੇਦਾਰਾਂ ਦੀਆਂ ਨਵੀਆਂ ਨਿਯੁਕਤੀਆਂ ਦਾ ਐਲਾਨ; ਲਿਸਟ 'ਚ 190 ਨੌਜਵਾਨ ਆਗੂਆਂ ਦਾ ਨਾਮ... 
ਪੰਜਾਬ ਤੋਂ ਵੱਡੀ ਖਬਰ, ਮਾਨ ਸਰਕਾਰ ਵੱਲੋਂ ਅਹੁਦੇਦਾਰਾਂ ਦੀਆਂ ਨਵੀਆਂ ਨਿਯੁਕਤੀਆਂ ਦਾ ਐਲਾਨ; ਲਿਸਟ 'ਚ 190 ਨੌਜਵਾਨ ਆਗੂਆਂ ਦਾ ਨਾਮ... 
Punjab News: ਪੰਜਾਬ ਦੇ ਇਕਲੌਤੇ ਮੰਤਰੀ ਦੀ ਮੋਦੀ ਕੈਬਨਿਟ 'ਚੋਂ ਛੁੱਟੀ, ਹੁਣ ਰਾਘਵ ਚੱਢਾ ਸਣੇ 3 ਨਾਵਾਂ 'ਤੇ ਚਰਚਾ ਤੇਜ਼; ਭਾਜਪਾ 'ਚ ਵੱਡੇ ਫੇਰਬਦਲ ਦੇ ਸੰਕੇਤ...
ਪੰਜਾਬ ਦੇ ਇਕਲੌਤੇ ਮੰਤਰੀ ਦੀ ਮੋਦੀ ਕੈਬਨਿਟ 'ਚੋਂ ਛੁੱਟੀ, ਹੁਣ ਰਾਘਵ ਚੱਢਾ ਸਣੇ 3 ਨਾਵਾਂ 'ਤੇ ਚਰਚਾ ਤੇਜ਼; ਭਾਜਪਾ 'ਚ ਵੱਡੇ ਫੇਰਬਦਲ ਦੇ ਸੰਕੇਤ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਸਾਥ ਛੱਡਣਗੇ ਸੰਸਦ ਮੈਂਬਰ? ਸੀਨੀਅਰ ਆਗੂ ਬੋਲਿਆ-
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਸਾਥ ਛੱਡਣਗੇ ਸੰਸਦ ਮੈਂਬਰ? ਸੀਨੀਅਰ ਆਗੂ ਬੋਲਿਆ- "ਹੁਣ ਤੱਕ ਤਾਂ, ਮੈਂ..."

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਸਾਥ ਛੱਡਣਗੇ ਸੰਸਦ ਮੈਂਬਰ? ਸੀਨੀਅਰ ਆਗੂ ਬੋਲਿਆ-
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਸਾਥ ਛੱਡਣਗੇ ਸੰਸਦ ਮੈਂਬਰ? ਸੀਨੀਅਰ ਆਗੂ ਬੋਲਿਆ- "ਹੁਣ ਤੱਕ ਤਾਂ, ਮੈਂ..."
Government Big Decision: ਪਿਆਕੜਾ ਨੂੰ ਵੱਡਾ ਝਟਕਾ, ਸ਼ਰਾਬ ਦੇ ਠੇਕਿਆਂ ਨੂੰ ਬੰਦ ਕਰਨ ਦਾ ਬਦਲਿਆ ਸਮਾਂ, ਹੁਣ ਰਾਤ 10 ਵਜੇਂ ਤੱਕ ਨਹੀਂ ਖੁੱਲ੍ਹੇ ਰਹਿਣਗੇ ਠੇਕੇ; ਜਾਣੋ ਨਵਾਂ ਟਾਈਮ...
ਪਿਆਕੜਾ ਨੂੰ ਵੱਡਾ ਝਟਕਾ, ਸ਼ਰਾਬ ਦੇ ਠੇਕਿਆਂ ਨੂੰ ਬੰਦ ਕਰਨ ਦਾ ਬਦਲਿਆ ਸਮਾਂ, ਹੁਣ ਰਾਤ 10 ਵਜੇਂ ਤੱਕ ਨਹੀਂ ਖੁੱਲ੍ਹੇ ਰਹਿਣਗੇ ਠੇਕੇ; ਜਾਣੋ ਨਵਾਂ ਟਾਈਮ...
US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ
US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ
Petrol and Diesel: ਵੱਧ ਜਾਂ ਘੱਟ? ਕਿੰਨੀਆਂ ਹਨ ਤੁਹਾਡੇ ਸ਼ਹਿਰ 'ਚ ਕੀਮਤਾਂ; ਜਾਣ ਲਓ ਅੱਜ ਦੇ ਰੇਟ
Petrol and Diesel: ਵੱਧ ਜਾਂ ਘੱਟ? ਕਿੰਨੀਆਂ ਹਨ ਤੁਹਾਡੇ ਸ਼ਹਿਰ 'ਚ ਕੀਮਤਾਂ; ਜਾਣ ਲਓ ਅੱਜ ਦੇ ਰੇਟ
ਲੁਧਿਆਣਾ 'ਚ ਸਬ-ਇੰਸਪੈਕਟਰ Suspend, ਮਹਿਲਾ ਇੰਸਪੈਕਟਰ ਨੇ ਲਾਏ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਸਬ-ਇੰਸਪੈਕਟਰ Suspend, ਮਹਿਲਾ ਇੰਸਪੈਕਟਰ ਨੇ ਲਾਏ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਲੁਧਿਆਣਾ ਖਾਣਾ ਖਾ ਕੇ ਪਰਤ ਰਹੇ ਬਜ਼ੁਰਗ ਨੂੰ ਬੋਲੈਰੋ ਨੇ ਦਰੜਿਆ, ਇਲਾਜ ਦੇ ਦੌਰਾਨ ਹੋਈ ਮੌਤ
ਲੁਧਿਆਣਾ ਖਾਣਾ ਖਾ ਕੇ ਪਰਤ ਰਹੇ ਬਜ਼ੁਰਗ ਨੂੰ ਬੋਲੈਰੋ ਨੇ ਦਰੜਿਆ, ਇਲਾਜ ਦੇ ਦੌਰਾਨ ਹੋਈ ਮੌਤ
ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਭਾਰੀ ਮੀਂਹ ਦਾ ਅਲਰਟ, ਪਠਾਨਕੋਟ-ਜਲੰਧਰ 'ਚ ਪੈ ਰਿਹਾ ਮੀਂਹ; ਮਿਲੀ ਕੜਾਕੇ ਦੀ ਗਰਮੀ ਤੋਂ ਮਿਲੀ ਰਾਹਤ
ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਭਾਰੀ ਮੀਂਹ ਦਾ ਅਲਰਟ, ਪਠਾਨਕੋਟ-ਜਲੰਧਰ 'ਚ ਪੈ ਰਿਹਾ ਮੀਂਹ; ਮਿਲੀ ਕੜਾਕੇ ਦੀ ਗਰਮੀ ਤੋਂ ਮਿਲੀ ਰਾਹਤ
NEET Paper Leak ਮਾਮਲੇ 'ਚ ਸਰਕਾਰ ਦਾ ਵੱਡਾ ਐਕਸ਼ਨ, NTA ਨੇ 47 ਅਧਿਕਾਰੀ ਕੀਤੇ ਬਰਖਾਸਤ
NEET Paper Leak ਮਾਮਲੇ 'ਚ ਸਰਕਾਰ ਦਾ ਵੱਡਾ ਐਕਸ਼ਨ, NTA ਨੇ 47 ਅਧਿਕਾਰੀ ਕੀਤੇ ਬਰਖਾਸਤ
Embed widget