ਪੜਚੋਲ ਕਰੋ

Flood in Punjab: ਡੈਮਾਂ 'ਚ ਲਗਾਤਾਰ ਚੜ੍ਹ ਰਿਹਾ ਪਾਣੀ ਦਾ ਲੈਵਲ! ਪੰਜਾਬ ਦੇ ਕਈ ਹੋਰ ਪਿੰਡਾਂ ਨੂੰ ਖਤਰਾ

Flood in Punjab: ਪੰਜਾਬ ਦੇ ਸੱਤ ਜ਼ਿਲ੍ਹੇ ਹੜ੍ਹਾਂ ਦੀ ਮਾਰ ਝੱਲ ਰਹੇ ਹਨ। ਬੇਸ਼ੱਕ ਪੰਜਾਬ ਵਿੱਚ ਬਾਰਸ਼ ਦਾ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਪਰ ਹਿਮਾਚਲ ਤੋਂ ਆ ਰਹੇ ਪਾਣੀ ਕਰਕੇ ਡੈਮ ਭਰੇ ਹੋਏ ਹਨ।

Flood in Punjab: ਪੰਜਾਬ ਦੇ ਸੱਤ ਜ਼ਿਲ੍ਹੇ ਹੜ੍ਹਾਂ ਦੀ ਮਾਰ ਝੱਲ ਰਹੇ ਹਨ। ਬੇਸ਼ੱਕ ਪੰਜਾਬ ਵਿੱਚ ਬਾਰਸ਼ ਦਾ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਪਰ ਹਿਮਾਚਲ ਤੋਂ ਆ ਰਹੇ ਪਾਣੀ ਕਰਕੇ ਡੈਮ ਭਰੇ ਹੋਏ ਹਨ। ਪੌਂਗ ਡੈਮ ਵਿੱਚ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਹੈ। ਇਸ ਕਾਰਨ ਉੱਥੋਂ ਲਗਾਤਾਰ ਪਾਣੀ ਛੱਡਿਆ ਜਾ ਰਿਹਾ ਹੈ। ਅੱਜ ਸਵੇਰੇ ਪੌਂਗ ਡੈਮ ਵਿੱਚ ਪਾਣੀ ਦਾ ਪੱਧਰ 1383 ਫੁੱਟ ਤੱਕ ਪਹੁੰਚ ਗਿਆ ਜਦੋਂਕਿ ਖ਼ਤਰੇ ਦਾ ਪੱਧਰ 1380 ਫੁੱਟ ਹੈ। ਪੌਂਗ ਡੈਮ ਦੀ ਪੂਰੀ ਸਮਰੱਥਾ 1410 ਫੁੱਟ ਹੈ।

ਸੂਤਰਾਂ ਮੁਤਾਬਕ ਹਾਲ ਹੀ ਵਿੱਚ ਲਗਪਗ 1.30 ਲੱਖ ਕਿਊਸਿਕ ਪਾਣੀ ਛੱਡਿਆ ਗਿਆ। ਇਸ ਕਾਰਨ ਅੱਜ ਬਿਆਸ ਦਰਿਆ ਦੇ ਪਾਣੀ ਦਾ ਪੱਧਰ ਹੋਰ ਵਧਣ ਦੀ ਉਮੀਦ ਹੈ। ਇਸ ਦਾ ਪ੍ਰਭਾਵ ਪਠਾਨਕੋਟ, ਗੁਰਦਾਸਪੁਰ, ਕਪੂਰਥਲਾ, ਅੰਮ੍ਰਿਤਸਰ ਤੇ ਤਰਨ ਤਾਰਨ ਵਰਗੇ ਜ਼ਿਲ੍ਹਿਆਂ ਵਿੱਚ ਵਧੇਰੇ ਦੇਖਿਆ ਜਾਵੇਗਾ। ਇਸ ਸਮੇਂ ਕਪੂਰਥਲਾ ਦੇ ਸੁਲਤਾਨਪੁਰ ਲੋਧੀ ਤੇ ਤਰਨ ਤਾਰਨ ਜ਼ਿਲ੍ਹੇ ਪਹਿਲਾਂ ਹੀ ਹੜ੍ਹਾਂ ਤੋਂ ਪ੍ਰਭਾਵਿਤ ਹਨ। ਤਰਨ ਤਾਰਨ ਦੇ ਹਰੀਕੇ ਹੈੱਡਾਂ ਤੋਂ ਵੀ ਪਾਣੀ ਛੱਡਿਆ ਜਾ ਰਿਹਾ ਹੈ, ਜਿਸ ਕਾਰਨ ਇਸ ਦਾ ਪ੍ਰਭਾਵ ਫਾਜ਼ਿਲਕਾ ਜ਼ਿਲ੍ਹੇ ਤੱਕ ਪਹੁੰਚ ਗਿਆ ਹੈ। ਜੇਕਰ ਬਿਆਸ ਦਰਿਆ ਦਾ ਪਾਣੀ ਦਾ ਪੱਧਰ ਹੋਰ ਵਧਦਾ ਹੈ ਤਾਂ ਅੰਮ੍ਰਿਤਸਰ ਦੇ ਕਈ ਪਿੰਡ ਵੀ ਡੁੱਬ ਸਕਦੇ ਹਨ।

ਉਧਰ, ਭਾਖੜਾ ਡੈਮ ਦਾ ਪਾਣੀ ਦਾ ਪੱਧਰ ਵੀ ਲਗਾਤਾਰ ਵੱਧ ਰਿਹਾ ਹੈ। ਭਾਖੜਾ ਦਾ ਪਾਣੀ ਦਾ ਪੱਧਰ ਵੀ ਖ਼ਤਰੇ ਦੇ ਨਿਸ਼ਾਨ ਤੋਂ 15 ਫੁੱਟ ਹੇਠਾਂ ਹੈ। ਸਵੇਰੇ ਭਾਖੜਾ ਡੈਮ ਵਿੱਚ ਪਾਣੀ ਦਾ ਪੱਧਰ 1665 ਫੁੱਟ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਰਣਜੀਤ ਸਾਗਰ ਡੈਮ ਵਿੱਚ ਪਾਣੀ ਦਾ ਪੱਧਰ 1715 ਫੁੱਟ ਦਰਜ ਕੀਤਾ ਗਿਆ ਜੋ 1730 ਫੁੱਟ ਦੇ ਖਤਰੇ ਦੇ ਨਿਸ਼ਾਨ ਤੋਂ ਲਗਪਗ 15 ਫੁੱਟ ਹੇਠਾਂ ਹੈ। ਜੇਕਰ ਆਉਣ ਵਾਲੇ ਦਿਨਾਂ ਵਿੱਚ ਹਿਮਾਚਲ ਵਿੱਚ ਮੀਂਹ ਪੈਂਦਾ ਰਿਹਾ ਤਾਂ ਪੰਜਾਬ ਲਈ ਹੋਰ ਮੁਸ਼ਕਲਾਂ ਖੜ੍ਹੀਆਂ ਹੋ ਸਕਦੀਆਂ ਹਨ।

ਉਧਰ, ਅੱਜ ਪੰਜਾਬ ਵਿੱਚ ਮੀਂਹ ਸਬੰਧੀ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ। ਕੁਝ ਇਲਾਕਿਆਂ ਵਿੱਚ ਹਲਕੀ ਜਾਂ ਆਮ ਬਾਰਸ਼ ਹੋ ਸਕਦੀ ਹੈ ਤੇ ਅਗਲੇ ਚਾਰ ਦਿਨਾਂ ਤੱਕ ਮੌਸਮ ਲਗਪਗ ਇੱਕੋ ਜਿਹਾ ਰਹੇਗਾ। ਹਾਲਾਂਕਿ, ਅੰਦਾਜ਼ਾ ਲਾਇਆ ਜਾ ਰਿਹਾ ਹੈ ਕਿ 23 ਅਗਸਤ ਤੋਂ ਸਥਿਤੀ ਫਿਰ ਬਦਲ ਜਾਵੇਗੀ ਤੇ ਮਾਨਸੂਨ ਇੱਕ ਵਾਰ ਫਿਰ ਸਰਗਰਮ ਹੋ ਜਾਵੇਗਾ। ਮੌਸਮ ਵਿਭਾਗ ਮੁਤਾਬਕ ਜੁਲਾਈ ਵਾਂਗ ਅਗਸਤ ਦੇ ਮਹੀਨੇ ਵਿੱਚ ਵੀ ਸੂਬੇ ਵਿੱਚ 18 ਪ੍ਰਤੀਸ਼ਤ ਘੱਟ ਮੀਂਹ ਪਿਆ ਹੈ। ਸੂਬੇ ਵਿੱਚ ਆਮ ਤੌਰ 'ਤੇ ਅਗਸਤ ਮਹੀਨੇ ਵਿੱਚ 98.7 ਮਿਲੀਮੀਟਰ ਬਾਰਸ਼ ਹੁੰਦੀ ਹੈ, ਜਦੋਂਕਿ ਇਸ ਮਹੀਨੇ ਸੂਬੇ ਵਿੱਚ ਸਿਰਫ਼ 81 ਪ੍ਰਤੀਸ਼ਤ ਬਾਰਸ਼ ਹੀ ਹੋਈ ਹੈ।

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget