ਪੜਚੋਲ ਕਰੋ

Flood protection: ਹੜ੍ਹਾਂ ਨੂੰ ਰੋਕਣ ਲਈ ਪੰਜਾਬ ਸਰਕਾਰ ਨੇ ਫੰਡ ਕੀਤੇ ਜਾਰੀ, ਦੇਖੋ ਮੌਜੂਦਾ ਸਮੇਂ ਕੀ ਹੈ ਪੰਜਾਬ ਦੇ ਡੈਮਾਂ 'ਚ ਪਾਣੀ ਦੀ ਸਥਿਤੀ

Flood protection: ਪੰਜਾਬ ਦੇ ਮੁੱਖ ਸਕੱਤਰ  ਅਨੁਰਾਗ ਵਰਮਾ ਨੇ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨਾਲ ਵੀਡੀਓ ਕਾਨਫਰੰਸ ਕਰਦਿਆਂ ਉਨ੍ਹਾਂ ਨੂੰ ਮਾਨਸੂਨ ਸੀਜ਼ਨ ਦੌਰਾਨ ਤਿਆਰ-ਬਰ-ਤਿਆਰ ਰਹਿਣ ਦੇ ਨਿਰਦੇਸ਼ ਦਿੱਤੇ ਤਾਂ ਜੋ ਲੋਕਾਂ ਨੂੰ ਕਿਸੇ ਵੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। 

ਪ੍ਰਮੁੱਖ ਸਕੱਤਰ, ਜਲ ਸਰੋਤ ਨੇ ਦੱਸਿਆ ਕਿ ਮੌਜੂਦਾ ਸਮੇਂ ਭਾਖੜਾ ਡੈਮ ਦਾ ਪੱਧਰ 1590 ਫੁੱਟ ਹੈ, ਜੋ ਪਿਛਲੇ ਸਾਲ ਦੇ ਪੱਧਰ ਨਾਲੋਂ 8 ਫੁੱਟ ਘੱਟ ਹੈ। ਇਸੇ ਤਰ੍ਹਾਂ ਪੌਂਗ ਡੈਮ ਪਿਛਲੇ ਸਾਲ ਨਾਲੋਂ 30 ਫੁੱਟ ਅਤੇ ਰਣਜੀਤ ਸਾਗਰ ਡੈਮ ਦਾ ਪੱਧਰ 34 ਫੁੱਟ ਘੱਟ ਹੈ।

ਵਰਮਾ ਨੇ ਦੱਸਿਆ ਕਿ ਇਸ ਸਾਲ 252 ਕਰੋੜ ਰੁਪਏ ਦੀ ਲਾਗਤ ਨਾਲ ਹੜ੍ਹ ਰੋਕੂ ਕੰਮ ਕੀਤੇ ਜਾ ਰਹੇ ਹਨ, ਜੋ ਪਿਛਲੇ ਦੋ ਸਾਲਾਂ ਦੌਰਾਨ ਕੀਤੇ ਗਏ ਔਸਤ ਕੰਮਾਂ ਦਾ ਲਗਭਗ ਡੇਢ ਗੁਣਾ ਹੈ। ਵਰਮਾ ਨੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਸਬੰਧਤ ਜ਼ਿਲ੍ਹਿਆਂ ਵਿੱਚ ਮੁੜ ਤੋਂ ਸੰਵੇਦਨਸ਼ੀਲ ਥਾਵਾਂ ਦਾ ਦੌਰਾ ਕਰਨ ਅਤੇ ਇਹ ਯਕੀਨੀ ਬਣਾਉਣ ਕਿ ਉੱਥੇ ਹੜ੍ਹ ਰੋਕੂ ਕਾਰਜ ਤਸੱਲੀਬਖ਼ਸ਼ ਢੰਗ ਨਾਲ ਪੂਰੇ ਕੀਤੇ ਗਏ ਹਨ। ਉਨ੍ਹਾਂ ਡਿਪਟੀ ਕਮਿਸ਼ਨਰਾਂ ਨੂੰ ਪੂਰੇ ਮਾਨਸੂਨ ਸੀਜ਼ਨ ਦੌਰਾਨ ਪਿੰਡਾਂ ਵਿੱਚ ਸੰਵੇਦਨਸ਼ੀਲ ਥਾਵਾਂ ਦੇ ਨੇੜਲੀ ਵਸੋਂ ਦੇ ਨਿਰੰਤਰ ਸੰਪਰਕ ਵਿੱਚ ਰਹਿਣ ਦੇ ਵੀ ਨਿਰਦੇਸ਼ ਦਿੱਤੇ।

ਵਰਮਾ ਨੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਕਿ ਸ਼ਹਿਰਾਂ ਵਿੱਚ ਸੀਵਰੇਜ ਸਿਸਟਮ ਦੀ ਸਫ਼ਾਈ ਦੀ ਮੁੜ ਜਾਂਚ ਕੀਤੀ ਜਾਵੇ। ਉਨ੍ਹਾਂ ਨੂੰ ਪਾਣੀ ਕੱਢਣ ਵਾਲੇ ਪੰਪਾਂ ਦੇ ਨਾਲ ਜੈਨਸੈੱਟ ਦੀ ਵਿਵਸਥਾ ਕਰਨਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ।

 ਡਿਪਟੀ ਕਮਿਸ਼ਨਰਾਂ ਨੂੰ ਵਾਟਰ ਪੰਪਿੰਗ ਸਟੇਸ਼ਨਾਂ 'ਤੇ ਜਨਰੇਟਰਾਂ ਦੇ ਪ੍ਰਬੰਧ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ। ਉਨ੍ਹਾਂ ਨੂੰ ਪੀ.ਐਸ.ਪੀ.ਸੀ.ਐਲ. ਦੇ ਅਧਿਕਾਰੀਆਂ ਨਾਲ ਬਿਜਲੀ ਪ੍ਰਬੰਧਾਂ ਦਾ ਜਾਇਜ਼ਾ ਲੈਣ ਦੇ ਵੀ ਨਿਰਦੇਸ਼ ਦਿੱਤੇ ਗਏ ਤਾਂ ਜੋ ਮੀਂਹ ਦੇ ਦਿਨਾਂ ਦੌਰਾਨ ਬਿਜਲੀ ਸਪਲਾਈ ਵਿੱਚ ਵਿਘਨ ਨਾ ਪਵੇ।

ਜਲ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਕ੍ਰਿਸ਼ਨ ਕੁਮਾਰ ਨੇ ਦੱਸਿਆ ਕਿ ਵੱਖ-ਵੱਖ ਜ਼ਿਲ੍ਹਿਆਂ ਵਿੱਚ ਲਗਭਗ 8.5 ਲੱਖ ਖਾਲੀ ਥੈਲੇ (ਈ.ਸੀ. ਬੈਗ) ਖਰੀਦੇ ਗਏ ਹਨ ਅਤੇ ਸੰਵੇਦਨਸ਼ੀਲ ਥਾਵਾਂ ਦੇ ਨੇੜੇ ਉਪਲਬਧ ਕਰਵਾਏ ਗਏ ਹਨ। ਡਿਪਟੀ ਕਮਿਸ਼ਨਰਾਂ ਨੇ ਦੱਸਿਆ ਕਿ ਉਹ ਐਮਰਜੈਂਸੀ ਦੀ ਸਥਿਤੀ ਵਿੱਚ ਪਾਣੀ ਵਾਲੀਆਂ ਥਾਵਾਂ ‘ਚੋਂ ਬਾਹਰ ਕੱਢਣ ਸਬੰਧੀ ਯੋਜਨਾਵਾਂ ਨੂੰ ਅਮਲ ਵਿੱਚ ਲਿਆਉਣ ਲਈ ਪੂਰੀ ਤਰ੍ਹਾਂ ਤਿਆਰ ਹਨ। ਸਾਰੇ ਜ਼ਿਲ੍ਹਿਆਂ ਵਿੱਚ ਫਲੱਡ ਕੰਟਰੋਲ ਰੂਮ ਸਥਾਪਿਤ ਕੀਤੇ ਗਏ ਹਨ। ਐਮਰਜੈਂਸੀ ਦੀ ਸਥਿਤੀ ਵਿੱਚ ਮਨੁੱਖਾਂ ਅਤੇ ਪਸ਼ੂ ਧਨ ਲਈ ਸੁਰੱਖਿਅਤ ਸਥਾਨਾਂ (ਸ਼ੈਲਟਰਾਂ) ਦੀ ਪਛਾਣ ਕੀਤੀ ਗਈ ਹੈ।

ਵਰਮਾ ਨੇ ਕਿਹਾ ਕਿ ਸੂਬਾ ਸਰਕਾਰ ਦਿਨ-ਰਾਤ ਕੰਮ ਵਿੱਚ ਲੱਗੀ ਰਹੇਗੀ ਤਾਂ ਜੋ ਹੜ੍ਹਾਂ ਕਾਰਨ ਲੋਕਾਂ ਨੂੰ ਕਿਸੇ ਵੀ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਹੋਣਾ ਯਕੀਨੀ ਬਣਾਇਆ ਜਾ ਸਕੇ।

ਟਾਪ ਹੈਡਲਾਈਨ

Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Embed widget