ਪੜਚੋਲ ਕਰੋ

ਹੁਣ ਹੜ੍ਹਾਂ ਦਾ ਖਤਰਾ, ਘੱਗਰ 'ਚ ਫ਼ਿਰ ਚੜ੍ਹਿਆ ਪਾਣੀ, ਕਿਸਾਨਾਂ ਦੇ ਸਾਹ ਸੂਤੇ

ਦੋ ਸਾਲ ਪਹਿਲਾਂ ਵੀ ਇੱਥੇ ਘੱਗਰ ਨਦੀ 'ਚ ਦਰਾਰ ਆਉਣ ਕਾਰਨ ਕਿਸਾਨਾਂ ਦੀ 10,000 ਏਕੜ ਫਸਲ ਬਰਬਾਦ ਹੋ ਗਈ ਸੀ ਪਰ ਅੱਜ ਫਿਰ ਘੱਗਰ ਉਛਾਲ 'ਤੇ ਹੈ ਤੇ ਇਸ ਦੇ ਕਿਨਾਰੇ ਕਿਸਾਨ ਪਹਿਰਾ ਦੇ ਰਹੇ ਹਨ।

ਸੰਗਰੂਰ: ਇੱਥੋਂ ਦੇ ਮੂਨਕ ਖੇਤਰ 'ਚ ਘੱਗਰ ਨਦੀ 'ਚ ਤੇਜ਼ੀ ਨਾਲ ਵਧ ਰਹੇ ਪਾਣੀ ਨੇ ਪ੍ਰਸ਼ਾਸਨ ਦੇ ਦਾਅਵਿਆਂ ਦੀ ਪੋਲ ਖੋਲ੍ਹ ਦਿੱਤੀ। ਪ੍ਰਸ਼ਾਸਨ ਵੱਲੋਂ ਦਾਅਵਾ ਕੀਤਾ ਜਾ ਰਿਹਾ ਸੀ ਕਿ ਘੱਗਰ ਨਦੀ ਦੇ ਕਿਨਾਰਿਆਂ ਨੂੰ ਮਜਬੂਤ ਕਰ ਦਿੱਤਾ ਗਿਆ ਹੈ ਪਰ ਜਿਵੇਂ ਹੀ ਪਾਣੀ ਦਾ ਪੱਧਰ 742.7 ਫੁੱਟ 'ਤੇ ਪਹੁੰਚਿਆ ਤਾਂ ਘੱਗਰ ਦੇ ਕਿਨਾਰੇ ਖਿਸਕਣ ਲੱਗੇ। ਰਾਤ ਦੇ ਸਮੇਂ ਕਿਸਾਨ ਘੱਗਰ ਦੇ ਕਿਨਾਰਿਆਂ 'ਤੇ ਲਾਈਟਾਂ ਲਾ ਕੇ ਪਹਿਰਾ ਦੇ ਰਹੇ ਹਨ।

ਦੋ ਸਾਲ ਪਹਿਲਾਂ ਵੀ ਇੱਥੇ ਘੱਗਰ ਨਦੀ 'ਚ ਦਰਾਰ ਆਉਣ ਕਾਰਨ ਕਿਸਾਨਾਂ ਦੀ 10,000 ਏਕੜ ਫਸਲ ਬਰਬਾਦ ਹੋ ਗਈ ਸੀ ਪਰ ਅੱਜ ਫਿਰ ਘੱਗਰ ਉਛਾਲ 'ਤੇ ਹੈ ਤੇ ਇਸ ਦੇ ਕਿਨਾਰੇ ਕਿਸਾਨ ਪਹਿਰਾ ਦੇ ਰਹੇ ਹਨ। ਬੇਸ਼ੱਕ ਪ੍ਰਸ਼ਾਸਨ ਕਿਨਾਰਿਆਂ ਨੂੰ ਮਜਬੂਤ ਕਰਨ ਦੇ ਦਾਅਵੇ ਕਰ ਰਿਹਾ ਹੈ ਪਰ ਸੱਚਾਈ ਕੁਝ ਹੋਰ ਹੈ।

ਜੋ ਬੋਰੀਆਂ ਭਰ ਕੇ ਮਿੱਟੀ ਲਾਈ ਗਈ, ਉਹ ਘੱਗਰ ਦੇ ਪਾਣੀ 'ਚ ਵਹਿ ਗਈ ਤੇ ਪ੍ਰਸ਼ਾਸਨ ਲਗਾਤਾਰ ਵਧ ਰਹੇ ਪਾਣੀ ਦੇ ਪੱਧਰ ਨੂੰ ਲੈ ਕੇ ਉਸ ਦੇ ਕਿਨਾਰਿਆਂ ਨੂੰ ਮਜਬੂਤ ਕਰਨ ਲਈ ਕੋਸ਼ਿਸ਼ ਕਰ ਰਿਹਾ ਹੈ ਪਰ ਹੱਥ ਪੱਲੇ ਕੁਝ ਨਹੀਂ ਪੈ ਰਿਹਾ। ਹੁਣ ਖੁਦ ਕਿਸਾਨਾਂ ਨੇ ਜ਼ਿੰਮਾ ਸਾਂਭਿਆ ਹੈ। ਕਿਸਾਨਾਂ ਨੇ ਆਸਪਾਸ ਦੇ ਦਰਖ਼ਤ ਤੋੜ ਕੇ ਘੱਗਰ ਦੇ ਕਿਨਾਰੇ ਲਾਏ ਹਨ। ਰਾਤ ਨੂੰ ਲਾਈਟਾਂ ਲਾਕੇ ਕਿਸਾਨ ਪਹਿਰੇ ਦੇ ਰਹੇ ਹਨ।

ਪ੍ਰਸ਼ਾਸਨ ਵੱਲੋਂ ਜੋ ਮਨਰੇਗਾ ਮਜਦੂਰ ਲਾਏ ਗਏ ਸਨ, ਉਹ ਆਪਣਾ ਕੰਮ ਕਰਕੇ ਵਾਪਸ ਚਲੇ ਗਏ। ਉਨ੍ਹਾਂ ਕਿਹਾ ਕਿ ਸਵੇਰ ਤੋਂ ਮਿੱਟੀ ਦੀਆਂ ਬੋਰੀਆਂ ਭਰ ਕੇ ਲਾ ਰਹੇ ਹਾਂ ਪਰ ਕਿਸੇ ਨੇ ਪਾਣੀ ਤਕ ਮੁਹੱਈਆ ਨਹੀਂ ਕਰਵਾਇਆ। ਕਿਸਾਨ ਵੀ ਬੋਲੇ ਪਹਿਲਾਂ ਪ੍ਰਸ਼ਾਸਨ ਸੌਂ ਰਿਹਾ ਸੀ ਹੁਣ ਘੱਗਰ 'ਚ ਪਾਣੀ ਆ ਗਿਆ ਤੇ ਪ੍ਰਸ਼ਾਸਨ ਵੀ ਆ ਗਿਆ।  

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget