ਪੜਚੋਲ ਕਰੋ

ਗੁਰਦਿਆਂ ਦੀ ਬਿਮਾਰੀ ਤੋਂ ਪੀੜਤ ਅਭਿਜੋਤ ਦੀਆਂ ਹੜ੍ਹ ਨੇ ਵਧਾਈਆਂ ਦਿੱਕਤਾਂ, ਸਰਕਾਰ ਨੇ ਵਧਾਇਆ ਮਦਦ ਦਾ ਹੱਥ, CM ਮਾਨ ਨੇ ਕਰ ਦਿੱਤਾ ਐਲਾਨ

ਇਹ ਪਰਿਵਾਰ ਹਰ ਦੋ ਮਹੀਨਿਆਂ ਬਾਅਦ ਲਗਭਗ 250 ਕਿਲੋਮੀਟਰ ਦੂਰ ਚੰਡੀਗੜ੍ਹ ਦੇ PGIMER (ਪੋਸਟ ਗ੍ਰੈਜੂਏਟ ਇੰਸਟੀਚਿਊਟ ਆਫ਼ ਮੈਡੀਕਲ ਐਜੂਕੇਸ਼ਨ ਐਂਡ ਰਿਸਰਚ) ਜਾਂਦਾ ਸੀ, ਜਿਸਦੇ ਇਲਾਜ ਲਈ 45,000 ਰੁਪਏ ਦਾ ਖਰਚਾ ਆਉਂਦਾ ਸੀ, ਪਰ ਉਸਦੇ ਪਿੰਡ ਤੇ ਆਲੇ ਦੁਆਲੇ ਦੇ ਇਲਾਕਿਆਂ ਵਿੱਚ ਹੜ੍ਹ ਨੇ ਚੀਜ਼ਾਂ ਨੂੰ ਬਹੁਤ ਗੁੰਝਲਦਾਰ ਬਣਾ ਦਿੱਤਾ ਹੈ।

Punjab News: ਪੰਜਾਬ ਵਿੱਚ ਆਏ ਭਿਆਨਕ ਹੜ੍ਹਾਂ ਨਾਲ 40 ਦੀ ਕਰੀਬ ਲੋਕਾਂ ਦੀ ਮੌਤ ਹੋ ਗਈ ਹੈ ਪਰ ਇਨ੍ਹਾਂ ਹੜ੍ਹਾਂ ਨੇ ਗੁਰਦੇ ਦੀ ਬਿਮਾਰੀ ਤੋਂ ਪੀੜਤ ਅੱਠ ਸਾਲਾ ਬੱਚੇ ਲਈ ਜ਼ਿੰਦਗੀ ਹੋਰ ਵੀ ਮੁਸ਼ਕਲ ਬਣਾ ਦਿੱਤੀ ਹੈ, ਜਿਸਦਾ ਪਿੰਡ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਅਭਿਜੋਤ ਸਿੰਘ ਅੰਮ੍ਰਿਤਸਰ ਜ਼ਿਲ੍ਹੇ ਦੇ ਅਜਨਾਲਾ ਬਲਾਕ ਦੇ ਤਲਵੰਡੀ ਰਾਏ ਦਾਦੂ ਪਿੰਡ ਦਾ ਰਹਿਣ ਵਾਲਾ ਹੈ ਅਤੇ ਗੁਰਦੇ ਦੀ ਬਿਮਾਰੀ, ਜਿਸਨੂੰ ਨੈਫਰੋਟਿਕ ਸਿੰਡਰੋਮ ਕਿਹਾ ਜਾਂਦਾ ਹੈ, ਤੋਂ ਪੀੜਤ ਹੈ। 

ਇਹ ਪਰਿਵਾਰ ਹਰ ਦੋ ਮਹੀਨਿਆਂ ਬਾਅਦ ਲਗਭਗ 250 ਕਿਲੋਮੀਟਰ ਦੂਰ ਚੰਡੀਗੜ੍ਹ ਦੇ PGIMER (ਪੋਸਟ ਗ੍ਰੈਜੂਏਟ ਇੰਸਟੀਚਿਊਟ ਆਫ਼ ਮੈਡੀਕਲ ਐਜੂਕੇਸ਼ਨ ਐਂਡ ਰਿਸਰਚ) ਜਾਂਦਾ ਸੀ, ਜਿਸਦੇ ਇਲਾਜ ਲਈ 45,000 ਰੁਪਏ ਦਾ ਖਰਚਾ ਆਉਂਦਾ ਸੀ, ਪਰ ਉਸਦੇ ਪਿੰਡ ਤੇ ਆਲੇ ਦੁਆਲੇ ਦੇ ਇਲਾਕਿਆਂ ਵਿੱਚ ਹੜ੍ਹ ਨੇ ਚੀਜ਼ਾਂ ਨੂੰ ਬਹੁਤ ਗੁੰਝਲਦਾਰ ਬਣਾ ਦਿੱਤਾ ਹੈ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਸਭ ਤੋਂ ਬੁਨਿਆਦੀ ਚੀਜ਼ਾਂ ਪ੍ਰਾਪਤ ਕਰਨ ਲਈ ਵੀ ਤੈਰਨਾ ਪੈ ਰਿਹਾ ਹੈ। ਪਰਿਵਾਰ ਨੇ ਆਪਣਾ ਇੱਕੋ ਇੱਕ ਆਮਦਨ ਦਾ ਸਰੋਤ ਵੀ ਗੁਆ ਦਿੱਤਾ ਹੈ ਕਿਉਂਕਿ ਉਨ੍ਹਾਂ ਦਾ ਖੇਤ ਹੜ੍ਹਾਂ ਵਿੱਚ ਡੁੱਬ ਗਿਆ ਹੈ ਤੇ ਫਸਲਾਂ ਤਬਾਹ ਹੋ ਗਈਆਂ ਹਨ। 

ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ  ਵੱਲੋਂ ਮਦਦ ਦਾ ਭਰੋਸਾ ਦਿੱਤਾ ਹੈ। ਮੁੱਖ ਮੰਤਰੀ ਮਾਨ ਨੇ ਸੋਸ਼ਲ ਮੀਡੀਆ ਉੱਤੇ ਟਵੀਟ ਕਰਦਿਆਂ ਕਿਹਾ ਕਿ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪਿੰਡ ਤਲਵੰਡੀ ਦੇ ਵਸਨੀਕ 8 ਸਾਲਾਂ ਬੱਚੇ ਅਭੀਜੋਤ ਸਿੰਘ ਜੋ ਕਿ ਗੁਰਦੇ ਦੀ ਬਿਮਾਰੀ ਤੋਂ ਪੀੜਤ ਹੈ, ਅੱਜ ਉਸ ਦੇ ਪਰਿਵਾਰ ਦੀ ਇੱਕ ਵੀਡੀਓ ਸਾਹਮਣੇ ਆਈ। ਸਰਕਾਰ ਵੱਲੋਂ ਬੱਚੇ ਦੇ ਇਲਾਜ ਲਈ ਪਰਿਵਾਰ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ। ਅਸੀਂ ਸੂਬੇ ਦੇ ਕਿਸੇ ਵਿਅਕਤੀ ਨੂੰ ਇਲਾਜ ਅਤੇ ਦਵਾਈ ਪੱਖੋਂ ਵਾਂਝਾ ਨਹੀਂ ਰਹਿਣ ਦੇਵਾਂਗੇ।

ਦੱਸ ਦਈਏ ਕਿ ਅਭਿਜੋਤ ਦੇ ਦੋਵੇਂ ਗੁਰਦੇ ਖਰਾਬ ਹੋ ਗਏ ਹਨ। ਉਸਨੂੰ 18 ਸਾਲ ਦੀ ਉਮਰ ਤੱਕ ਨਿਯਮਤ ਦੇਖਭਾਲ ਦੀ ਲੋੜ ਹੈ। ਪਰਿਵਾਰ ਵਾਲਿਆਂ ਦਾ ਕਹਿਣਾ ਹੈ ਕਿ ਜੇ ਅਸੀਂ ਉਸਦਾ ਇਲਾਜ ਸਮੇਂ ਸਿਰ ਨਹੀਂ ਕਰਵਾਇਆ, ਤਾਂ ਉਸਦਾ ਚਿਹਰਾ ਤੇ ਸਰੀਰ ਸੁੱਜ ਜਾਵੇਗਾ ਸਾਡੇ ਕੋਲ ਪਹਿਲਾਂ ਹੀ ਵਿੱਤੀ ਮੁਸ਼ਕਲਾਂ ਸਨ ਅਤੇ ਹੁਣ ਚੀਜ਼ਾਂ ਹੋਰ ਵੀ ਮਾੜੀਆਂ ਹੋ ਗਈਆਂ ਹਨ।

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget