ਪੜਚੋਲ ਕਰੋ

ਪੰਜਾਬ ਦੇ 6 ਜ਼ਿਲ੍ਹਿਆਂ ਵਿੱਚ ਹੜ੍ਹ, 4 ‘ਚ ਭਾਰੀ ਮੀਂਹ ਦੀ ਚੇਤਾਵਨੀ, ਰਾਹਤ ਤੇ ਬਚਾਅ ਕਾਰਜ ਜਾਰੀ, ਖ਼ਤਰੇ ਦੇ ਨਿਸ਼ਾਨ ਤੋਂ ‘ਤੇ ਪੌਂਗ ਡੈਮ ਦਾ ਪਾਣੀ

ਪਹਾੜਾਂ ਵਿੱਚ ਮੀਂਹ ਨੇ ਪੰਜਾਬ ਵਿੱਚ ਮੁਸ਼ਕਲਾਂ ਵਧਾ ਦਿੱਤੀਆਂ ਹਨ। ਪੰਜਾਬ ਨੂੰ ਪ੍ਰਭਾਵਿਤ ਕਰਨ ਵਾਲੇ ਸਾਰੇ ਡੈਮ ਖ਼ਤਰੇ ਦੇ ਨਿਸ਼ਾਨ 'ਤੇ ਪਹੁੰਚ ਗਏ ਹਨ, ਜਦੋਂ ਕਿ ਪੌਂਗ ਡੈਮ ਵਿੱਚ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਹੋ ਗਿਆ ਹੈ।

Punjab Weather Update:  ਅੱਜ ਪੰਜਾਬ ਵਿੱਚ ਵੀ ਮੀਂਹ ਲਈ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ। ਹਿਮਾਚਲ ਦੇ ਨਾਲ ਲਗਦੇ ਚਾਰ ਜ਼ਿਲ੍ਹਿਆਂ, ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਭਾਰੀ ਅਤੇ ਆਮ ਤੋਂ ਵੱਧ ਮੀਂਹ ਪੈ ਸਕਦਾ ਹੈ। ਬਾਕੀ ਜ਼ਿਲ੍ਹਿਆਂ ਵਿੱਚ ਹਲਕੀ ਜਾਂ ਆਮ ਮੀਂਹ ਪਵੇਗਾ।

ਪਹਾੜਾਂ ਵਿੱਚ ਮੀਂਹ ਨੇ ਪੰਜਾਬ ਵਿੱਚ ਮੁਸ਼ਕਲਾਂ ਵਧਾ ਦਿੱਤੀਆਂ ਹਨ। ਪੰਜਾਬ ਨੂੰ ਪ੍ਰਭਾਵਿਤ ਕਰਨ ਵਾਲੇ ਸਾਰੇ ਡੈਮ ਖ਼ਤਰੇ ਦੇ ਨਿਸ਼ਾਨ 'ਤੇ ਪਹੁੰਚ ਗਏ ਹਨ, ਜਦੋਂ ਕਿ ਪੌਂਗ ਡੈਮ ਵਿੱਚ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਹੋ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਅੱਜ ਸਵੇਰੇ ਪੌਂਗ ਡੈਮ ਦਾ ਪਾਣੀ ਦਾ ਪੱਧਰ 1382.8 ਫੁੱਟ ਦਰਜ ਕੀਤਾ ਗਿਆ, ਜੋ ਕਿ 1380 ਫੁੱਟ ਦੇ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਹੈ। ਇਸ ਡੈਮ ਤੋਂ ਲਗਾਤਾਰ ਪਾਣੀ ਛੱਡਿਆ ਜਾ ਰਿਹਾ ਹੈ।

ਇਸ ਦੇ ਨਾਲ ਹੀ ਭਾਖੜਾ ਡੈਮ ਵਿੱਚ ਪਾਣੀ ਦਾ ਪੱਧਰ 1663.34 ਫੁੱਟ ਤੱਕ ਪਹੁੰਚ ਗਿਆ ਹੈ, ਜੋ ਕਿ 1680 ਫੁੱਟ ਦੇ ਖ਼ਤਰੇ ਦੇ ਨਿਸ਼ਾਨ ਤੋਂ ਥੋੜ੍ਹਾ ਹੇਠਾਂ ਹੈ। ਰਣਜੀਤ ਸਾਗਰ ਡੈਮ ਦੀ ਗੱਲ ਕਰੀਏ ਤਾਂ ਇੱਥੇ ਪਾਣੀ ਦਾ ਪੱਧਰ 1712.7 ਫੁੱਟ ਦਰਜ ਕੀਤਾ ਗਿਆ, ਜੋ ਕਿ 1730 ਫੁੱਟ ਦੇ ਖ਼ਤਰੇ ਦੇ ਨਿਸ਼ਾਨ ਤੋਂ ਥੋੜ੍ਹਾ ਹੇਠਾਂ ਹੈ। ਇਸ ਦੇ ਨਾਲ ਹੀ ਸੁਖਨਾ ਝੀਲ ਦੇ ਗੇਟ ਵੀ ਖੋਲ੍ਹ ਦਿੱਤੇ ਗਏ ਹਨ, ਜਿਸ ਕਾਰਨ ਘੱਗਰ ਵਿੱਚ ਪਾਣੀ ਵਧਣ ਦਾ ਖ਼ਤਰਾ ਹੈ। ਇਸਦਾ ਪ੍ਰਭਾਵ ਪਟਿਆਲਾ ਵਿੱਚ ਦੇਖਿਆ ਜਾ ਸਕਦਾ ਹੈ।

ਜੰਮੂ-ਕਸ਼ਮੀਰ ਵਿੱਚ ਮੀਂਹ ਤੋਂ ਬਾਅਦ ਰਾਵੀ ਦਰਿਆ ਦਾ ਪਾਣੀ ਦਾ ਪੱਧਰ ਵਧ ਗਿਆ ਹੈ। ਪਠਾਨਕੋਟ ਦੀਆਂ ਕਈ ਚੌਕੀਆਂ ਅਤੇ ਸਰਹੱਦੀ ਇਲਾਕੇ ਪਾਣੀ ਵਿੱਚ ਡੁੱਬ ਗਏ ਹਨ। ਪਠਾਨਕੋਟ ਦੇ ਕੁਝ ਪਿੰਡਾਂ ਵਿੱਚ ਪਾਣੀ 2 ਤੋਂ 3 ਫੁੱਟ ਵੱਧ ਗਿਆ ਹੈ।

ਦੂਜੇ ਪਾਸੇ, ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਮੀਂਹ ਕਾਰਨ ਬਿਆਸ ਆਪਣੇ ਭਿਆਨਕ ਰੂਪ ਵਿੱਚ ਹੈ। ਹੁਸ਼ਿਆਰਪੁਰ, ਕਪੂਰਥਲਾ, ਸੁਲਤਾਨਪੁਰ ਲੋਧੀ ਅਤੇ ਤਰਨਤਾਰਨ ਹੜ੍ਹਾਂ ਦੀ ਲਪੇਟ ਵਿੱਚ ਹਨ। ਇਸ ਦੇ ਨਾਲ ਹੀ ਸਤਲੁਜ ਕਾਰਨ ਫਾਜ਼ਿਲਕਾ ਵਿੱਚ ਮੁਸ਼ਕਲਾਂ ਵਧ ਗਈਆਂ ਹਨ। ਤਰਨਤਾਰਨ ਦੇ ਹਰੀਕੇ ਹੈੱਡਾਂ ਵਿੱਚ ਪਾਣੀ ਦਾ ਪੱਧਰ ਵਧਣ ਕਾਰਨ ਕਈ ਪਿੰਡ ਪਾਣੀ ਵਿੱਚ ਡੁੱਬ ਗਏ ਹਨ।

ਸੁਲਤਾਨਪੁਰ ਲੋਧੀ ਵਿੱਚ ਹਾਲਾਤ ਵਿਗੜਦੇ ਜਾ ਰਹੇ ਹਨ। ਜਿਸ ਤੋਂ ਬਾਅਦ ਖਾਲਸਾ ਏਡ ਨੇ ਮਦਦ ਦੀ ਜ਼ਿੰਮੇਵਾਰੀ ਸੰਭਾਲ ਲਈ ਹੈ। ਖਾਲਸਾ ਏਡ ਵੱਲੋਂ ਪਿੰਡਾਂ ਵਿੱਚ ਫਸੇ ਜਾਨਵਰਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ ਜਾ ਰਿਹਾ ਹੈ। ਇਸ ਦੇ ਨਾਲ ਹੀ ਪਿੰਡ ਵਾਸੀਆਂ ਲਈ ਭੋਜਨ ਅਤੇ ਰਿਹਾਇਸ਼ ਦਾ ਪ੍ਰਬੰਧ ਵੀ ਕੀਤਾ ਜਾ ਰਿਹਾ ਹੈ।

ਟਾਪ ਹੈਡਲਾਈਨ

Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਸਕੂਲ-ਕਾਲਜ, ਬਾਜ਼ਾਰ, ਸੜਕ-ਰੇਲ ਆਵਾਜਾਈ ਬੰਦ ਰੱਖਣ ਦਾ ਐਲਾਨ, SGPC ਅਤੇ ਕਿਸਾਨ ਸੰਗਠਨਾਂ ਦਾ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਸਕੂਲ-ਕਾਲਜ, ਬਾਜ਼ਾਰ, ਸੜਕ-ਰੇਲ ਆਵਾਜਾਈ ਬੰਦ ਰੱਖਣ ਦਾ ਐਲਾਨ, SGPC ਅਤੇ ਕਿਸਾਨ ਸੰਗਠਨਾਂ ਦਾ...
ਪੰਜਾਬ ਦੇ 45 ਸਰਕਾਰੀ ਵਿਭਾਗਾਂ 'ਚ ਕੰਮਕਾਜ ਠੱਪ, PSMSU ਦੀ ਕਲਮ ਛੋੜ ਹੜਤਾਲ ਵਧੀ; 27 ਨੂੰ ਬੰਦ ਦਾ ਐਲਾਨ
ਪੰਜਾਬ ਦੇ 45 ਸਰਕਾਰੀ ਵਿਭਾਗਾਂ 'ਚ ਕੰਮਕਾਜ ਠੱਪ, PSMSU ਦੀ ਕਲਮ ਛੋੜ ਹੜਤਾਲ ਵਧੀ; 27 ਨੂੰ ਬੰਦ ਦਾ ਐਲਾਨ
ਲੁਧਿਆਣਾ ਦੇ ਨਾਮੀਂ ਫਾਈਵ ਸਟਾਰ ਹੋਟਲ 'ਚ Raid, ਬੈਂਕ ਟੀਮਾਂ ਖੰਗਾਲ ਰਹੀਆ ਰਿਕਾਰਡ, ਮਾਲਕ ਸਾਬਕਾ MLA, AAP ਛੱਡ ਕਾਂਗਰਸ ਦਾ ਫੜਿਆ ਸੀ ਹੱਥ
ਲੁਧਿਆਣਾ ਦੇ ਨਾਮੀਂ ਫਾਈਵ ਸਟਾਰ ਹੋਟਲ 'ਚ Raid, ਬੈਂਕ ਟੀਮਾਂ ਖੰਗਾਲ ਰਹੀਆ ਰਿਕਾਰਡ, ਮਾਲਕ ਸਾਬਕਾ MLA, AAP ਛੱਡ ਕਾਂਗਰਸ ਦਾ ਫੜਿਆ ਸੀ ਹੱਥ
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...

ਵੀਡੀਓਜ਼

Khanna Car Fire on Road | ਖੰਨਾ 'ਚ ਚੱਲਦੀ ਕਾਰ ਨੂੰ ਲੱਗੀ ਭਿਆਨਕ ਅੱਗ,
Punjab Weather Today | ਪੰਜਾਬ 'ਚ ਮੀਂਹ ਦਾ ਦੌਰ ਜਾਰੀ, ਕਈ ਜ਼ਿਲ੍ਹਿਆਂ 'ਚ ਬਾਰਿਸ਼ ਦੇ ਆਸਾਰ
Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress MP Death: ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
Embed widget