ਪੜਚੋਲ ਕਰੋ

ਪੰਜਾਬ 'ਚ ਖ਼ਰਾਬ ਸੜਕ ਬਣਾਉਣ ਵਾਲਾ JE ਬਰਖਾਸਤ, SDO ਨੂੰ ਭੇਜਿਆ ਨੋਟਿਸ; ਫਲਾਇੰਗ ਸਕੂਐਡ ਨੇ ਲਿਆ Action

Punjab News: ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੜਕ ਨਿਰਮਾਣ ਲਈ ਬਣਾਈ ਗਈ ਫਲਾਇੰਗ ਸਕੁਐਡ ਐਕਸ਼ਨ ਵਿੱਚ ਆ ਗਈ ਹੈ।

Punjab News: ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੜਕ ਨਿਰਮਾਣ ਲਈ ਬਣਾਈ ਗਈ ਫਲਾਇੰਗ ਸਕੁਐਡ ਐਕਸ਼ਨ ਵਿੱਚ ਆ ਗਈ ਹੈ। ਫਲਾਇੰਗ ਸਕੁਐਡ ਨੂੰ ਮਾਨਸਾ ਵਿੱਚ ਮਾਰਕੀਟ ਕਮੇਟੀ ਭੀਖੀ ਦੇ ਮਾਖਾ ਚਹਲਾਂ ਸਪੈਸ਼ਲ ਲਿੰਕ ਸੜਕ ਦੇ ਅਚਨਚੇਤ ਨਿਰੀਖਣ ਦੌਰਾਨ ਖਾਮੀਆਂ ਮਿਲੀਆਂ। ਫਲਾਇੰਗ ਸਕੁਐਡ ਨੇ ਮਾੜੀ ਗੁਣਵੱਤਾ ਲਈ ਪੰਜਾਬ ਮੰਡੀ ਬੋਰਡ ਦੇ ਜੇਈ ਗੁਰਪ੍ਰੀਤ ਸਿੰਘ ਨੂੰ ਬਰਖਾਸਤ ਕਰ ਦਿੱਤਾ।

SDO ਨੂੰ ਵੀ ਨੋਟਿਸ ਜਾਰੀ ਕੀਤਾ ਗਿਆ। SDO ਅਧੀਨ ਸਾਰੇ ਕੰਮ ਤੁਰੰਤ ਪ੍ਰਭਾਵ ਨਾਲ ਵਾਪਸ ਲੈ ਲਏ ਗਏ। ਟੀਮ ਸੋਮਵਾਰ ਨੂੰ ਭੀਖੀ ਪਹੁੰਚੀ। ਇਸ ਦੌਰਾਨ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀ ਅਤੇ ਠੇਕੇਦਾਰ ਵੀ ਮੌਜੂਦ ਸਨ।

ਨਿਰੀਖਣ ਦੌਰਾਨ, ਟੀਮ ਨੇ ਐਸਡੀਓ ਨੂੰ ਕਿਹਾ ਕਿ ਬਰਮ ਦੇ ਨਾਲ ਕੁਝ ਲਾ ਤਾਂ ਦਿਓ, ਕਿਉਂਕਿ ਭਾਰੀ ਆਵਾਜਾਈ ਕਾਰਨ ਸੜਕ ਟੁੱਟ ਜਾਵੇਗੀ। ਫਿਰ ਟੀਮ ਨੇ ਸੜਕ ਦੇ ਨਮੂਨੇ ਲਏ। ਉਨ੍ਹਾਂ ਨੇ ਇੱਕ ਵਰਗ ਗਜ਼ ਖੇਤਰ ਨੂੰ ਮਾਪਿਆ ਅਤੇ ਸੜਕ ਦੀ ਉਖਾੜ ਕੇ ਉਸ ਦੀ ਲੁੱਕ ਕੱਢੀ ਗਈ।

ਫਿਰ ਠੇਕੇਦਾਰ ਤੋਂ ਪੁੱਛਿਆ ਕਿ ਤੁਸੀਂ ਕੀ ਕੀਤਾ ਹੈ, ਪੀਸੀ ਪਾਈ ਹੈ।" ਅਧਿਕਾਰੀ ਨੇ ਉਸ ਨੂੰ ਪੁੱਛਿਆ ਕਿ ਕੀ ਉਸਨੂੰ ਕੋਈ ਅੰਦਾਜ਼ਾ ਹੈ ਕਿ ਕਿੰਨਾ ਭਾਰ ਚਾਹੀਦਾ ਹੈ। ਠੇਕੇਦਾਰ ਨੇ ਜਵਾਬ ਦਿੱਤਾ, "4800 ਗ੍ਰਾਮ।" ਫਿਰ ਅਧਿਕਾਰੀਆਂ ਨੇ ਸਮਝਾਇਆ ਕਿ ਸੀਲ ਕੋਟ ਪਾਉਣ ਤੋਂ ਬਾਅਦ ਭਾਰ 5250 ਗ੍ਰਾਮ ਹੋਣਾ ਚਾਹੀਦਾ ਹੈ, ਜਦੋਂ ਕਿ ਸੀਲ ਕੋਟ ਅਜੇ ਵੀ ਸੜਕ 'ਤੇ ਫ੍ਰੈਸ਼ ਸੀ। ਫਿਰ ਨਮੂਨੇ ਨੂੰ ਸੀਲ ਕਰ ਦਿੱਤਾ ਗਿਆ ਅਤੇ ਜੋੜ ਦਿੱਤਾ ਗਿਆ। ਇਸ ਟੈਸਟ ਰਿਪੋਰਟ ਦੇ ਆਧਾਰ 'ਤੇ ਅੱਗੇ ਦੀ ਕਾਰਵਾਈ ਕੀਤੀ ਗਈ।

ਟਾਪ ਹੈਡਲਾਈਨ

ਲੁਧਿਆਣਾ ਦੇ ਸ਼ਿਵ ਸ਼ਕਤੀ ਮੰਦਿਰ 'ਚ ਬੇਅਦਬੀ, ਮੂਰਤੀਆਂ ਦੀ ਕੀਤੀ ਭੰਨਤੋੜ; ਡਮਰੂ ਲਿਜਾਣ ਦੀ ਕੀਤੀ ਕੋਸ਼ਿਸ਼; ਫੜਿਆ ਤਾਂ ਬੈਗ ਛੱਡ ਭੱਜਿਆ ਸ਼ਰਾਬੀ
ਲੁਧਿਆਣਾ ਦੇ ਸ਼ਿਵ ਸ਼ਕਤੀ ਮੰਦਿਰ 'ਚ ਬੇਅਦਬੀ, ਮੂਰਤੀਆਂ ਦੀ ਕੀਤੀ ਭੰਨਤੋੜ; ਡਮਰੂ ਲਿਜਾਣ ਦੀ ਕੀਤੀ ਕੋਸ਼ਿਸ਼; ਫੜਿਆ ਤਾਂ ਬੈਗ ਛੱਡ ਭੱਜਿਆ ਸ਼ਰਾਬੀ
Punjab News: ਪੰਜਾਬ ਤੋਂ ਵੱਡੀ ਖਬਰ, ਪ੍ਰਾਪਰਟੀ ਡੀਲਰ ਅਤੇ ਨਾਮੀ ਆਗੂ ਦੇ 6 ਟਿਕਾਣਿਆਂ 'ਤੇ 3 ਦਿਨਾਂ ਬਾਅਦ ਛਾਪੇਮਾਰੀ ਖਤਮ, ਜਾਇਦਾਦ-ਆਮਦਨ ਦੇ ਰਿਕਾਰਡ ਦੀ ਹੋਈ ਜਾਂਚ; ਕੈਬਨਿਟ ਮੰਤਰੀ...
ਪੰਜਾਬ ਤੋਂ ਵੱਡੀ ਖਬਰ, ਪ੍ਰਾਪਰਟੀ ਡੀਲਰ ਅਤੇ ਨਾਮੀ ਆਗੂ ਦੇ 6 ਟਿਕਾਣਿਆਂ 'ਤੇ 3 ਦਿਨਾਂ ਬਾਅਦ ਛਾਪੇਮਾਰੀ ਖਤਮ, ਜਾਇਦਾਦ-ਆਮਦਨ ਦੇ ਰਿਕਾਰਡ ਦੀ ਹੋਈ ਜਾਂਚ; ਕੈਬਨਿਟ ਮੰਤਰੀ...
INDO-US ਡੀਲ ਦੇ ਖਿਲਾਫ ਅੱਜ ਕਿਸਾਨਾਂ ਦਾ ਕੂਚ, ਪੰਜਾਬ ਤੋਂ ਦਿੱਲੀ ਰਵਾਨਾ ਹੋਣਗੀਆਂ ਬੱਸਾਂ, 21 ਜੁਲਾਈ ਨੂੰ ਕਿਸਾਨ ਘਾਟ ‘ਤੇ ਮਹਾਂਰੈਲੀ
INDO-US ਡੀਲ ਦੇ ਖਿਲਾਫ ਅੱਜ ਕਿਸਾਨਾਂ ਦਾ ਕੂਚ, ਪੰਜਾਬ ਤੋਂ ਦਿੱਲੀ ਰਵਾਨਾ ਹੋਣਗੀਆਂ ਬੱਸਾਂ, 21 ਜੁਲਾਈ ਨੂੰ ਕਿਸਾਨ ਘਾਟ ‘ਤੇ ਮਹਾਂਰੈਲੀ
ਸੁਖਬੀਰ ਬਾਦਲ ਦੀਆਂ ਵਧੀਆਂ ਮੁਸ਼ਕਿਲਾਂ, ਅੱਜ SIT ਸਾਹਮਣੇ ਹੋਣਗੇ ਪੇਸ਼
ਸੁਖਬੀਰ ਬਾਦਲ ਦੀਆਂ ਵਧੀਆਂ ਮੁਸ਼ਕਿਲਾਂ, ਅੱਜ SIT ਸਾਹਮਣੇ ਹੋਣਗੇ ਪੇਸ਼

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੇਰੂ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ, 5 ਦੀ ਮੌਤ; ਡਿੱਗੀਆਂ ਕਈ ਇਮਾਰਤਾਂ
ਪੇਰੂ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ, 5 ਦੀ ਮੌਤ; ਡਿੱਗੀਆਂ ਕਈ ਇਮਾਰਤਾਂ
Petrol and Diesel Price: ਗੱਡੀ 'ਚ ਤੇਲ ਪਵਾਉਣ ਵਾਲਿਆਂ ਲਈ ਰਾਹਤ, ਅੱਜ ਕਿੰਨੇ ਦਾ ਮਿਲ ਰਿਹਾ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
Petrol and Diesel Price: ਗੱਡੀ 'ਚ ਤੇਲ ਪਵਾਉਣ ਵਾਲਿਆਂ ਲਈ ਰਾਹਤ, ਅੱਜ ਕਿੰਨੇ ਦਾ ਮਿਲ ਰਿਹਾ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
ਉੱਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ, ਬੰਦ ਰਹਿਣਗੇ ਸਕੂਲ ਅਤੇ ਆਂਗਨਬਾੜੀ ਕੇਂਦਰ
ਉੱਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ, ਬੰਦ ਰਹਿਣਗੇ ਸਕੂਲ ਅਤੇ ਆਂਗਨਬਾੜੀ ਕੇਂਦਰ
ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ
ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ
ਪੰਜਾਬ ਅਤੇ ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਜਲੰਧਰ 'ਚ ਹੋਇਆ ਬੱਦਲ; ਮਿਲੇਗੀ ਕੜਾਕੇ ਦੀ ਗਰਮੀ ਤੋਂ ਰਾਹਤ
ਪੰਜਾਬ ਅਤੇ ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਜਲੰਧਰ 'ਚ ਹੋਇਆ ਬੱਦਲ; ਮਿਲੇਗੀ ਕੜਾਕੇ ਦੀ ਗਰਮੀ ਤੋਂ ਰਾਹਤ
16 ਸਾਲਾਂ ਬਾਅਦ ਸਪੇਨ ਬਣਿਆ ਵਿਸ਼ਵ ਚੈਂਪੀਅਨ, ਫੀਫਾ ਵਿਸ਼ਵ ਕੱਪ ਦੇ ਫਾਈਨਲ ਵਿੱਚ ਅਰਜਨਟੀਨਾ ਨੂੰ 1-0 ਨਾਲ ਹਰਾਇਆ
16 ਸਾਲਾਂ ਬਾਅਦ ਸਪੇਨ ਬਣਿਆ ਵਿਸ਼ਵ ਚੈਂਪੀਅਨ, ਫੀਫਾ ਵਿਸ਼ਵ ਕੱਪ ਦੇ ਫਾਈਨਲ ਵਿੱਚ ਅਰਜਨਟੀਨਾ ਨੂੰ 1-0 ਨਾਲ ਹਰਾਇਆ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਜੁਲਾਈ 2026
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Embed widget