ਪੜਚੋਲ ਕਰੋ

ਅੰਮ੍ਰਿਤਸਰ-ਤਰਨਤਾਰਨ ਰੋਡ ਤੇ ਬਣਿਆ ਫਲਾਈਓਵਰ ਖੁੱਲ੍ਹਾ, ਸ਼ਹਿਰ ਵਾਸੀਆਂ ਨੂੰ ਵੱਡੀ ਰਾਹਤ

ਅੰਮ੍ਰਿਤਸਰ ਤੋਂ ਤਰਨਤਾਰਨ ਰੋਡ ਤੇ ਕੋਟ ਮਿਤ ਸਿੰਘ ਇਲਾਕੇ ਵਿੱਚ ਸਥਿਤ ਫਲਾਈਓਵਰ ਨੂੰ ਅੱਜ ਖੋਲ੍ਹ ਦਿੱਤਾ ਗਿਆ ਹੈ>

ਅੰਮ੍ਰਿਤਸਰ: ਅੰਮ੍ਰਿਤਸਰ ਤੋਂ ਤਰਨਤਾਰਨ ਰੋਡ ਤੇ ਕੋਟ ਮਿਤ ਸਿੰਘ ਇਲਾਕੇ ਵਿੱਚ ਸਥਿਤ ਫਲਾਈਓਵਰ ਨੂੰ ਅੱਜ ਖੋਲ੍ਹ ਦਿੱਤਾ ਗਿਆ ਹੈ ਇਸ ਫਲਾਈਓਵਰ ਦੇ ਉਦਘਾਟਨ ਸਬੰਧੀ ਕਾਫੀ ਦਿਨਾਂ ਤੋਂ ਰੇੜਕਾ ਚੱਲ ਰਿਹਾ ਸੀ। ਕਾਂਗਰਸ ਸਰਕਾਰ ਇਸ ਫਲਾਈਓਵਰ ਦਾ ਉਦਘਾਟਨ ਕਰਵਾਉਣਾ ਚਾਹੁੰਦੀ ਸੀ ਜਦਕਿ ਅਕਾਲੀ ਦਲ ਦਾ ਕਹਿਣਾ ਸੀ ਕਿ ਇਹ ਪੁਲ ਦਾ ਉਦਘਾਟਨ ਸਾਬਕਾ ਉੱਪ ਮੁੰਤਰੀ ਸੁਖਬੀਰ ਸਿੰਘ ਬਾਦਲ ਪਹਿਲਾਂ ਹੀ ਕਰ ਚੁੱਕੇ ਹਨ। ਅਨਲੌਕ 1 ਨੂੰ ਲੈ ਕਿ ਤੁਹਾਡੇ ਮਨ 'ਚ ਉੱਠੇ ਸਾਰੇ ਸਵਾਲਾਂ ਦਾ ਜਵਾਬ ਉਨ੍ਹਾਂ ਦਾ ਕਹਿਣਾ ਹੈ ਕਿ ਇਸ ਪੁੱਲ ਲਈ 140 ਕਰੋੜ ਰੁਪਏ ਸੁਖਬੀਰ ਸਿੰਘ ਬਾਦਲ ਨੇ ਮਨਜ਼ੂਰ ਕਰਵਾਏ ਸਨ।ਫਿਰ ਕਾਂਗਰਸੀ ਇਸ ਦਾ ਉਦਘਾਟਨ ਕਿਵੇਂ ਕਰ ਸਕਦੀ ਹੈ। ਸ਼ਹਿਰ ਦੇ ਨਜ਼ਰੀਏ ਤੋਂ ਦੇਖੀਏ ਤਾਂ ਇਹ ਇੱਕ ਮਹੱਤਵਪੂਰਨ ਫਲਾਈਓਵਰ ਹੈ ਜਿਸ ਨਾਲ ਸ਼ਹਿਰ ਵਾਸੀਆਂ ਨੂੰ ਕਾਫੀ ਰਾਹਤ ਮਿਲੇਗੀ। ਅੰਮ੍ਰਿਤਸਰ-ਤਰਨਤਾਰਨ ਰੋਡ ਤੇ ਬਣਿਆ ਫਲਾਈਓਵਰ ਖੁੱਲ੍ਹਾ, ਸ਼ਹਿਰ ਵਾਸੀਆਂ ਨੂੰ ਵੱਡੀ ਰਾਹਤ ਇਸ ਭਾਰਤੀ ਨੇ ਕੀਤੀਆਂ ਸਭ ਤੋਂ ਵੱਧ ਡਿਗਰੀਆਂ, ਗਿਣਤੀ ਜਾਣ ਹੋ ਜਾਓਗੇ ਹੈਰਾਨ ਅੱਜ ਅਕਾਲੀ ਦਲ ਨੇ ਇਸ ਫਲਾਈਓਵਰ ਸਬੰਧੀ ਬਕਾਇਦਾ ਧਰਨਾ ਵੀ ਦਿੱਤਾ ਅਤੇ ਪ੍ਰਸ਼ਾਸਨ ਨੂੰ 48 ਘੰਟਿਆਂ ਦਾ ਅਲਟੀਮੇਟਮ ਦਿੱਤਾ ਸੀ ਕਿ ਜੇਕਰ ਇਹ ਫਲਾਈਓਵਰ ਨਾ ਖੋਲ੍ਹਿਆ ਗਿਆ ਤਾਂ ਅਕਾਲੀ ਦਲ ਇਸ ਲਈ ਸੰਘਰਸ਼ ਕਰੇਗਾ ਤਾਂ ਇਸ ਤੋਂ ਬਾਅਦ ਫਲਾਈਓਵਰ ਦੇ ਲੱਗੇ ਬੈਰੀਕੇਡਾਂ ਨੂੰ ਹਟਾ ਦਿੱਤਾ ਗਿਆ। ਇਹ ਵੀ ਪੜ੍ਹੋ: 129 ਸਾਲਾਂ ਬਾਅਦ ਭਿਆਨਕ ਚੱਕਰਵਾਤ ਤੂਫਾਨ, ਅਗਲੇ ਛੇ ਤੋਂ ਸੱਤ ਘੰਟੇ ਵਰ੍ਹੇਗਾ ਕਹਿਰ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 

ਟਾਪ ਹੈਡਲਾਈਨ

Mohali ਦੇ ਗੁਰਦੁਆਰੇ 'ਚ ਹੰਗਾਮਾ, ਉੱਤਰਾਖੰਡ ਤੋਂ ਰਿਹਾਅ ਹੋ ਕੇ ਪਰਤੇ ਨਿਹੰਗ 'ਤੇ ਹਮਲੇ ਦੀ ਕੋਸ਼ਿਸ਼, ਸਮਰਥਕਾਂ ਨੇ ਮੁਲਜ਼ਮ ਨੂੰ ਕੀਤਾ ਕਾਬੂ  
Mohali ਦੇ ਗੁਰਦੁਆਰੇ 'ਚ ਹੰਗਾਮਾ, ਉੱਤਰਾਖੰਡ ਤੋਂ ਰਿਹਾਅ ਹੋ ਕੇ ਪਰਤੇ ਨਿਹੰਗ 'ਤੇ ਹਮਲੇ ਦੀ ਕੋਸ਼ਿਸ਼, ਸਮਰਥਕਾਂ ਨੇ ਮੁਲਜ਼ਮ ਨੂੰ ਕੀਤਾ ਕਾਬੂ  
 Punjab Weather News : ਜਲੰਧਰ 'ਚ ਹਨ੍ਹੇਰੀ ਨਾਲ ਡਿੱਗਿਆ ਦਰੱਖਤ,  ਮੋਟਰਸਾਈਕਲ 'ਤੇ ਜਾ ਰਹੇ ਪਿਓ-ਧੀ ਦੀ ਮੌਤ 
 Punjab Weather News : ਜਲੰਧਰ 'ਚ ਹਨ੍ਹੇਰੀ ਨਾਲ ਡਿੱਗਿਆ ਦਰੱਖਤ,  ਮੋਟਰਸਾਈਕਲ 'ਤੇ ਜਾ ਰਹੇ ਪਿਓ-ਧੀ ਦੀ ਮੌਤ 
Punjab 'ਚ ਬੇਅਦਬੀ ਮਾਮਲਿਆਂ ਦੀ ਜਾਂਚ ਲਈ ਨਵੀਂ ਗਾਈਡਲਾਈਨ, ਪੰਜਾਬ ਪੁਲਿਸ ਨੂੰ ਭੇਜੀ 52 ਸ਼ਬਦਾਂ ਦੀ ਸੂਚੀ
Punjab 'ਚ ਬੇਅਦਬੀ ਮਾਮਲਿਆਂ ਦੀ ਜਾਂਚ ਲਈ ਨਵੀਂ ਗਾਈਡਲਾਈਨ, ਪੰਜਾਬ ਪੁਲਿਸ ਨੂੰ ਭੇਜੀ 52 ਸ਼ਬਦਾਂ ਦੀ ਸੂਚੀ
Punjab News : ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਪੇਸ਼ ਹੋਣਗੇ AAP ਦੇ ਮੰਤਰੀ ਤੇ ਵਿਧਾਇਕ , CM ਬੋਲੇ- ਮੈਂ ਵੀ ਰਾਸ਼ਟਰਪਤੀ ਦਾ ਪ੍ਰੋਗਰਾਮ ਛੱਡ ਕੇ ਗਿਆ ਸੀ 
Punjab News : ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਪੇਸ਼ ਹੋਣਗੇ AAP ਦੇ ਮੰਤਰੀ ਤੇ ਵਿਧਾਇਕ , CM ਬੋਲੇ- ਮੈਂ ਵੀ ਰਾਸ਼ਟਰਪਤੀ ਦਾ ਪ੍ਰੋਗਰਾਮ ਛੱਡ ਕੇ ਗਿਆ ਸੀ 

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਵੱਡਾ ਧਮਾਕਾ, ਸਿਆਸੀ ਪਾਰਟੀਆਂ ਨੇ ਗਾਇਕਾਂ 'ਤੇ ਖੇਡਿਆ ਦਾਅ; ਜਾਣੋ 'ਆਪ' ਅਤੇ 'ਭਾਜਪਾ' ਨੇ ਚੋਣ ਮੈਦਾਨ 'ਚ ਕਿੰਨਾ ਸ਼ਖਸੀਅਤਾਂ ਨੂੰ ਉਤਾਰਿਆ...
ਪੰਜਾਬ ਚੋਣਾਂ ਤੋਂ ਪਹਿਲਾਂ ਵੱਡਾ ਧਮਾਕਾ, ਸਿਆਸੀ ਪਾਰਟੀਆਂ ਨੇ ਗਾਇਕਾਂ 'ਤੇ ਖੇਡਿਆ ਦਾਅ; ਜਾਣੋ 'ਆਪ' ਅਤੇ 'ਭਾਜਪਾ' ਨੇ ਚੋਣ ਮੈਦਾਨ 'ਚ ਕਿੰਨਾ ਸ਼ਖਸੀਅਤਾਂ ਨੂੰ ਉਤਾਰਿਆ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ਅਕਾਲ ਤਖ਼ਤ ਦੇ ਸਾਹਮਣੇ ਪੇਸ਼ੀ ਤੋਂ ਪਹਿਲਾਂ AAP ਵਿਧਾਇਕਾਂ ਨਾਲ CM Mann ਬੈਠਕ ਕਰਨਗੇ; ਫਿਰ ਮੀਡੀਆ ਨਾਲ ਹੋਣਗੇ ਰੂ-ਬ-ਰੂ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ਅਕਾਲ ਤਖ਼ਤ ਦੇ ਸਾਹਮਣੇ ਪੇਸ਼ੀ ਤੋਂ ਪਹਿਲਾਂ AAP ਵਿਧਾਇਕਾਂ ਨਾਲ CM Mann ਬੈਠਕ ਕਰਨਗੇ; ਫਿਰ ਮੀਡੀਆ ਨਾਲ ਹੋਣਗੇ ਰੂ-ਬ-ਰੂ...
Cloud Burst: ਅਚਾਨਕ ਫਟਿਆ ਬੱਦਲ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਬਿਜਲੀ ਡਿੱਗਣ ਨਾਲ 16 ਮੌਤਾਂ, ਘਰਾਂ-ਦੁਕਾਨਾਂ ’ਚ ਵੜਿਆ ਪਾਣੀ ਤੇ ਮਲਬਾ: ਕੁਝ ਹੀ ਮਿੰਟਾਂ 'ਚ ਮੱਚੀ ਤਬਾਹੀ...
ਅਚਾਨਕ ਫਟਿਆ ਬੱਦਲ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਬਿਜਲੀ ਡਿੱਗਣ ਨਾਲ 16 ਮੌਤਾਂ, ਘਰਾਂ-ਦੁਕਾਨਾਂ ’ਚ ਵੜਿਆ ਪਾਣੀ ਤੇ ਮਲਬਾ: ਕੁਝ ਹੀ ਮਿੰਟਾਂ 'ਚ ਮੱਚੀ ਤਬਾਹੀ...
Punjab Weather Update: ਪੰਜਾਬ-ਚੰਡੀਗੜ੍ਹ 'ਚ ਮੀਂਹ-ਗਰਜ ਸਣੇ ਹਨ੍ਹੇਰੀ-ਝੱਖੜ ਦਾ ਅਲਰਟ, ਤੇਜ਼ ਤੂਫ਼ਾਨ ਨਾਲ ਮੱਚੇਗੀ ਤਬਾਹੀ; ਜਾਣੋ 16 ਸੂਬਿਆਂ 'ਚ ਮੌਸਮ ਦੀ ਤਾਜ਼ਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਮੀਂਹ-ਗਰਜ ਸਣੇ ਹਨ੍ਹੇਰੀ-ਝੱਖੜ ਦਾ ਅਲਰਟ, ਤੇਜ਼ ਤੂਫ਼ਾਨ ਨਾਲ ਮੱਚੇਗੀ ਤਬਾਹੀ; ਜਾਣੋ 16 ਸੂਬਿਆਂ 'ਚ ਮੌਸਮ ਦੀ ਤਾਜ਼ਾ ਅਪਡੇਟ...
Congress Party: ਸਿਆਸਤ 'ਚ ਵੱਡੀ ਹਲਚਲ, ਕਾਂਗਰਸ ਹਾਈਕਮਾਨ ਵੱਲੋਂ ਵੱਡਾ ਐਲਾਨ; ਨਵਾਂ ਸੂਬਾ ਪ੍ਰਧਾਨ ਕੀਤਾ ਨਿਯੁਕਤ...
ਸਿਆਸਤ 'ਚ ਵੱਡੀ ਹਲਚਲ, ਕਾਂਗਰਸ ਹਾਈਕਮਾਨ ਵੱਲੋਂ ਵੱਡਾ ਐਲਾਨ; ਨਵਾਂ ਸੂਬਾ ਪ੍ਰਧਾਨ ਕੀਤਾ ਨਿਯੁਕਤ...
Punjab News: ਪੰਜਾਬ ਵਾਸੀ ਦੇਣ ਧਿਆਨ, ਜ਼ਮੀਨਾਂ ਦੀਆਂ ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਵੱਡੀ ਖ਼ਬਰ! ਇਨ੍ਹਾਂ ਲੋਕਾਂ ਖਿਲਾਫ ਕਾਨੂੰਨ ਅਨੁਸਾਰ ਕਾਰਵਾਈ...
ਪੰਜਾਬ ਵਾਸੀ ਦੇਣ ਧਿਆਨ, ਜ਼ਮੀਨਾਂ ਦੀਆਂ ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਵੱਡੀ ਖ਼ਬਰ! ਇਨ੍ਹਾਂ ਲੋਕਾਂ ਖਿਲਾਫ ਕਾਨੂੰਨ ਅਨੁਸਾਰ ਕਾਰਵਾਈ...
School Holiday Extend: ਸਕੂਲਾਂ 'ਚ ਫਿਰ ਵਧਣਗੀਆਂ ਗਰਮੀਆਂ ਦੀਆਂ ਛੁੱਟੀਆਂ? ਸਾਹਮਣੇ ਆਇਆ ਵੱਡਾ ਅਪਡੇਟ...
School Holiday Extend: ਸਕੂਲਾਂ 'ਚ ਫਿਰ ਵਧਣਗੀਆਂ ਗਰਮੀਆਂ ਦੀਆਂ ਛੁੱਟੀਆਂ? ਸਾਹਮਣੇ ਆਇਆ ਵੱਡਾ ਅਪਡੇਟ...
Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, SSP ਸਣੇ ਪੁਲਿਸ ਅਫਸਰਾਂ ਦੇ ਵੱਡੀ ਗਿਣਤੀ 'ਚ ਹੋਏ ਤਬਾਦਲੇ, ਜਾਣੋ ਕਿੰਨਾ ਨੂੰ ਮਿਲੀ ਤਰੱਕੀ? ਲਿਸਟ 'ਚ ਕਈ ਵੱਡੇ ਨਾਮ...
ਵੱਡਾ ਪ੍ਰਸ਼ਾਸਨਿਕ ਫੇਰਬਦਲ, SSP ਸਣੇ ਪੁਲਿਸ ਅਫਸਰਾਂ ਦੇ ਵੱਡੀ ਗਿਣਤੀ 'ਚ ਹੋਏ ਤਬਾਦਲੇ, ਜਾਣੋ ਕਿੰਨਾ ਨੂੰ ਮਿਲੀ ਤਰੱਕੀ? ਲਿਸਟ 'ਚ ਕਈ ਵੱਡੇ ਨਾਮ...
Embed widget