ਪੜਚੋਲ ਕਰੋ

Budget 2023: FM ਚੀਮਾ ਵੱਲੋਂ ਸਿੱਖਿਆ ਨਾਲ ਸਬੰਧਤ ਸਮਾਨ 'ਤੇ ਜੀਐਸਟੀ ਵਿੱਚ ਕਿਸੇ ਵੀ ਵਾਧੇ ਦਾ ਵਿਰੋਧ

ਪੈਨਸਿਲ ਸ਼ਾਰਪਨਰਾਂ ’ਤੇ ਜੀਐਸਟੀ ਨੂੰ ਮੌਜੂਦਾ 12 ਫ਼ੀਸਦੀ ਤੋਂ ਵਧਾ ਕੇ 18 ਫੀਸਦੀ ਦੀ ਸਲੈਬ ‘ਤੇ ਲਿਆਉਣ ਦੀ ਤਜਵੀਜ਼ ਦਾ ਵਿਰੋਧ ਕੀਤਾ। ਪੰਜਾਬ ਦੇ ਵਿੱਤ ਮੰਤਰੀ ਵੱਲੋਂ ਉਠਾਏ ਗਏ ਇਸ ਨੁਕਤੇ ਦਾ ਕਈ ਹੋਰ ਰਾਜਾਂ ਦੇ ਨੁਮਾਇੰਦਿਆਂ ਨੇ ਵੀ ਸਮਰਥਨ ਕੀਤਾ,

ਚੰਡੀਗੜ੍ਹ: ਪੰਜਾਬ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਵੀਡੀਓ ਕਾਨਫਰੰਸਿੰਗ ਰਾਹੀਂ ਜੀਐਸਟੀ ਕੌਂਸਲ ਦੀ 48ਵੀਂ ਮੀਟਿੰਗ ਵਿੱਚ ਹਿੱਸਾ ਲੈਂਦਿਆਂ ਸਿੱਖਿਆ ਨਾਲ ਸਬੰਧਤ ਵਸਤਾਂ ’ਤੇ ਜੀਐਸਟੀ ਵਿੱਚ ਕਿਸੇ ਵੀ ਤਰ੍ਹਾਂ ਦੇ ਵਾਧੇ ਨੂੰ ਵਿਦਿਆਰਥੀਆਂ ਦੇ ਹਿੱਤਾਂ ਖ਼ਿਲਾਫ਼ ਕਦਮ ਦੱਸਦਿਆਂ ਪੈਨਸਿਲ ਸ਼ਾਰਪਨਰਾਂ ’ਤੇ ਜੀਐਸਟੀ ਨੂੰ ਮੌਜੂਦਾ 12 ਫ਼ੀਸਦੀ ਤੋਂ ਵਧਾ ਕੇ 18 ਫੀਸਦੀ ਦੀ ਸਲੈਬ ‘ਤੇ ਲਿਆਉਣ ਦੀ ਤਜਵੀਜ਼ ਦਾ ਵਿਰੋਧ ਕੀਤਾ। ਪੰਜਾਬ ਦੇ ਵਿੱਤ ਮੰਤਰੀ ਵੱਲੋਂ ਉਠਾਏ ਗਏ ਇਸ ਨੁਕਤੇ ਦਾ ਕਈ ਹੋਰ ਰਾਜਾਂ ਦੇ ਨੁਮਾਇੰਦਿਆਂ ਨੇ ਵੀ ਸਮਰਥਨ ਕੀਤਾ, ਜਿਸ ਤੋਂ ਬਾਅਦ ਇਸ ਸਬੰਧੀ ਫੈਸਲਾ ਟਾਲ ਦਿੱਤਾ ਗਿਆ।

ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ, ਜੋ ਕਿ ਜੀਐਸਟੀ ਕੌਂਸਲ ਦੇ ਚੇਅਰਪਰਸਨ ਹਨ, ਦੀ ਅਗਵਾਈ ਹੇਠ ਹੋਈ ਕੌਂਸਲ ਦੀ ਮੀਟਿੰਗ ਦੌਰਾਨ ਸੂਬੇ ਤੇ ਦੇਸ਼ ਦੋਵਾਂ ਦੇ ਹਿੱਤਾਂ ਨੂੰ ਪੂਰਾ ਕਰਨ ਵਾਲੀਆਂ ਫਿਟਮੈਂਟ ਕਮੇਟੀ ਦੀਆਂ ਵੱਖ-ਵੱਖ ਸਿਫ਼ਾਰਸ਼ਾਂ 'ਤੇ ਸਹਿਮਤੀ ਪ੍ਰਗਟਾਉਂਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅਹਿਮ ਵਿਚਾਰ ਪੇਸ਼ ਕੀਤੇ।

ਇਸੇ ਦੌਰਾਨ ਪੈਟਰੋਲ ਨਾਲ ਮਿਲਾਵਟ ਕਰਨ ਲਈ ਰਿਫਾਇਨਰੀਆਂ ਨੂੰ ਸਪਲਾਈ ਕੀਤੇ ਜਾਣ ਵਾਲੇ ਈਥਾਈਲ ਅਲਕੋਹਲ ਲਈ ਜੀਐਸਟੀ ਦੀਆਂ ਦਰਾਂ ਵਿੱਚ ਤਬਦੀਲੀ ਬਾਰੇ ਇੱਕ ਹੋਰ ਸਿਫ਼ਾਰਸ਼ ਦਾ ਵਿਰੋਧ ਕਰਦਿਆਂ ਚੀਮਾ ਨੇ ਕਿਹਾ ਕਿ ਪੈਟਰੋਲ ਨਾਲ ਮਿਲਾਉਣ ਲਈ ਰਿਫਾਇਨਰੀਆਂ ਨੂੰ ਸਪਲਾਈ ਕੀਤੇ ਜਾਣ ਵਾਲੇ ਈਥਾਈਲ ਅਲਕੋਹਲ ਲਈ ਜੀਐਸਟੀ ਦਰਾਂ ਵਿੱਚ ਬਦਲਾਅ ਨਾਲ ਈ.ਐਨ.ਏ ਦੀ ਦੁਰਵਰਤੋਂ ਅਤੇ ਟੈਕਸ ਦੀ ਚੋਰੀ ਨੂੰ ਰੋਕਣਾ ਇੱਕ ਵੱਡੀ ਚੁਣੌਤੀ ਹੋਵੇਗਾ। ਉਨ੍ਹਾਂ ਨੇ ਇਸ ਸਬੰਧ ਵਿੱਚ ਆਪਣੀ ਅਸਹਿਮਤੀ ਜ਼ਾਹਰ ਕਰਦਿਆਂ ਭਾਰਤ ਦੀ ਸਰਵਉੱਚ ਅਦਾਲਤ ਵੱਲੋਂ ਹਾਲ ਹੀ ਵਿੱਚ ਕੀਤੀ ਗਈ ਟਿੱਪਣੀ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਪਹਿਲਾਂ ਹੀ ਈ.ਐਨ.ਏ ਦੇ ਗੈਰ-ਕਾਨੂੰਨੀ ਵਪਾਰ ਵਿਰੁੱਧ ਜੰਗ ਲੜ ਰਹੀ ਹੈ।

ਈ-ਵੇਅ ਬਿੱਲਾਂ ਸਬੰਧੀ ਨਿਯਮ 138 ਦੇ ਉਪ-ਨਿਯਮ (14) ਦੀ ਧਾਰਾ (ਡੀ) ਨੂੰ ਹਟਾਉਣ ਬਾਰੇ ਇਕ ਹੋਰ ਏਜੰਡੇ 'ਤੇ ਅਸਹਿਮਤ ਹੁੰਦਿਆਂ, ਪੰਜਾਬ ਦੇ ਵਿੱਤ ਮੰਤਰੀ ਨੇ ਕਿਹਾ ਕਿ ਇਹ ਕਦਮ ਨਾਲ ਰਾਜ ਦੀ ਅੰਦਰੂਨੀ ਸਪਲਾਈ ‘ਤੇ ਈ-ਵੇਅ ਬਿੱਲ ਜਾਰੀ ਕਰਨ ਦੀ ਸੀਮਾ ਨਿਰਧਾਰਤ ਕਰਨ ਦੀ ਸ਼ਕਤੀ ਖਤਮ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਵੱਲੋਂ ਪਹਿਲਾਂ ਹੀ ਇਸ ਸਬੰਧ ਵਿੱਚ ਬੇਨਤੀ ਕੀਤੀ ਗਈ ਹੈ ਕਿ ਕਾਨੂੰਨੀ ਸੋਧ ਕਰਦਿਆਂ ਰਾਜਾਂ ਨੂੰ ਇਹ ਸ਼ਕਤੀ ਦਿੱਤੀ ਜਾਵੇ ਕਿ ਉਹ ਅਜਿਹੀਆਂ ਵਸਤਾਂ ਜੋ ਕਿ ਰਾਜ ਦੇ ਅਰਥਚਾਰੇ ਲਈ ਮਹੱਤਵਪੂਰਨ ਹੋਣ ‘ਤੇ ਆਪਣੀ ਮਰਜੀ ਅਨੁਸਾਰ ਈ-ਵੇਅ ਬਿੱਲ ਜਾਰੀ ਕਰਨ ਦੀ ਸੀਮਾਂ ਨਿਰਧਾਰਤ ਕਰ ਸਕਣ। ਉਨ੍ਹਾਂ ਕਿਹਾ ਕਿ ਸੂਬੇ ਦੇ ਮਾਲੀਏ ਦੇ ਨਜ਼ਰੀਏ ਤੋਂ ਅਜਿਹਾ ਕਰਨਾ ਮਹੱਤਵਪੂਰਨ ਹੋਵੇਗਾ। ਜੀਐਸਟੀ ਕੌਂਸਲ ਨੇ ਇਸ ਸਬੰਧ ਵਿੱਚ ਸਥਿਤੀ ਜਿਉਂ ਦੀ ਤਿਉਂ ਰੱਖਣ ਲਈ ਸਹਿਮਤੀ ਦਿੱਤੀ

ਟਾਪ ਹੈਡਲਾਈਨ

Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ ਸਿਆਸਤ 'ਚ ਘਮਸਾਣ, 'ਆਪ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
ਪੰਜਾਬ ਸਿਆਸਤ 'ਚ ਘਮਸਾਣ, 'ਆਪ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Punjab News: ਪੰਜਾਬ ਤੋਂ ਵੱਡੀ ਖਬਰ, ਸਾਬਕਾ CM ਬੇਅੰਤ ਸਿੰਘ ਦੇ ਕਾਤਲ ਲਈ ਪੈਰੋਲ ਦੀ ਮੰਗ, CM ਭਗਵੰਤ ਮਾਨ ਨੇ ਰਾਜਪਾਲ ਕਟਾਰੀਆ ਨੂੰ ਲਿਖਿਆ ਪੱਤਰ; ਬੋਲੇ- 10 ਦਿਨਾਂ ਦੀ...
ਪੰਜਾਬ ਤੋਂ ਵੱਡੀ ਖਬਰ, ਸਾਬਕਾ CM ਬੇਅੰਤ ਸਿੰਘ ਦੇ ਕਾਤਲ ਲਈ ਪੈਰੋਲ ਦੀ ਮੰਗ, CM ਭਗਵੰਤ ਮਾਨ ਨੇ ਰਾਜਪਾਲ ਕਟਾਰੀਆ ਨੂੰ ਲਿਖਿਆ ਪੱਤਰ; ਬੋਲੇ- 10 ਦਿਨਾਂ ਦੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
Embed widget