ਪੜਚੋਲ ਕਰੋ

Fog in winter: ਧੁੰਦ 'ਚ ਐਕਸੀਡੈਂਟਾਂ 'ਤੇ ਲੱਗੇਗੀ ਬ੍ਰੇਕ! ਪੰਜਾਬ ਦੀਆਂ 13,832 ਲਿੰਕ ਸੜਕਾਂ ’ਤੇ ਸੇਫਟੀ ਪ੍ਰੋਜੈਕਟ ਪੂਰਾ ਕਰਨ ਦੇ ਹੁਕਮ

Punjab News: ਪੰਜਾਬ ਦੇ ਪਿੰਡਾਂ ਦੀਆਂ ਲਿੰਕ ਸੜਕਾਂ ਨੂੰ ਹੋਰ ਸੁਰੱਖਿਅਤ ਤੇ ਬਿਹਤਰ ਬਣਾਉਣ ਲਈ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਸਬੰਧਤ ਅਧਿਕਾਰੀਆਂ ਨੂੰ ਸਰਦੀਆਂ ਦੌਰਾਨ ਧੁੰਦ..

Punjab News: ਪੰਜਾਬ ਦੇ ਪਿੰਡਾਂ ਦੀਆਂ ਲਿੰਕ ਸੜਕਾਂ ਨੂੰ ਹੋਰ ਸੁਰੱਖਿਅਤ ਤੇ ਬਿਹਤਰ ਬਣਾਉਣ ਲਈ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਸਬੰਧਤ ਅਧਿਕਾਰੀਆਂ ਨੂੰ ਸਰਦੀਆਂ ਦੌਰਾਨ ਧੁੰਦ ਦਾ ਮੌਸਮ ਸ਼ੁਰੂ ਹੋਣ ਤੋਂ ਪਹਿਲਾਂ ਸੜਕ ਸੇਫਟੀ/ ਸਾਈਨਜ਼ ਪ੍ਰੋਵੀਜਨਜ਼ ਮੁੱਹਈਆ ਕਰਨ ਦੇ ਪ੍ਰਾਜੈਕਟ ਨੂੰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਉਹ ਇੱਥੇ ਪੰਜਾਬ ਮੰਡੀ ਬੋਰਡ ਦੇ ਕਾਰਜਕਾਰੀ ਇੰਜੀਨੀਅਰਾਂ ਤੇ ਜ਼ਿਲ੍ਹਾ ਮੰਡੀ ਅਫ਼ਸਰਾਂ ਦੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ।

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨਾਲ ਬੋਰਡ ਦੇ ਨਾਲ ਮੰਡੀ ਬੋਰਡ ਦੇ ਚੱਲ ਰਹੇ ਵਿਕਾਸ ਪ੍ਰਾਜੈਕਟਾਂ ਦਾ ਜਾਇਜ਼ਾ ਲੈਂਦਿਆਂ ਖੇਤੀਬਾੜੀ ਮੰਤਰੀ ਨੇ ਕਿਹਾ ਕਿ 13,832 ਲਿੰਕ ਸੜਕਾਂ ਦੀ ਸ਼ਨਾਖਤ ਕਰਕੇ 132.65 ਕਰੋੜ ਰੁਪਏ ਦੀ ਲਾਗਤ ਨਾਲ ਇਨ੍ਹਾਂ ਸੜਕਾਂ ‘ਤੇ ਸੁਰੱਖਿਆ ਸਾਈਨਜ਼ ਆਦਿ ਦੇ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਪ੍ਰਾਜੈਕਟ ਨੂੰ ਧੁੰਦ ਦੇ ਮੌਸਮ ਤੋਂ ਪਹਿਲਾਂ-ਪਹਿਲਾਂ ਨੇਪਰੇ ਚਾੜ੍ਹਿਆ ਜਾਵੇ ਤਾਂ ਜੋ ਸੜਕ ਹਾਦਸਿਆਂ ਤੋਂ ਬਚਿਆ ਜਾ ਸਕੇ।

ਇਸ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਸੂਬੇ ਦੀਆਂ ਅਨਾਜ ਮੰਡੀਆਂ ਵਿੱਚ ਨਵੇਂ ਸ਼ੈੱਡਾਂ ਤੇ ਫੜ੍ਹਾਂ ਦੀ ਉਸਾਰੀ ਅਤੇ ਹੋਰ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਵੀ ਲਿਆ। ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਬਰਸਟ ਨੇ ਦੱਸਿਆ ਕਿ ਮੰਡੀ ਬੋਰਡ ਦੀ ਆਮਦਨ ਵਧਾਉਣ ਲਈ ਖਾਲੀ ਪਏ ਫਲੈਟਾਂ ਦੀ ਅਲਾਟਮੈਂਟ, ਮੰਡੀਆਂ ਵਿੱਚ ਏਟੀਐਮ ਬੂਥ ਲਾਉਣ, ਖਾਲੀ ਪਏ ਸ਼ੈੱਡਾਂ ਨੂੰ ਹੋਰ ਕੰਮਾਂ ਵਾਸਤੇ ਵਰਤਣ ਸਮੇਤ ਕਈ ਉਪਰਾਲੇ ਕੀਤੇ ਜਾ ਰਹੇ ਹਨ। 

ਇਸ ਤੋਂ ਇਲਾਵਾ ਵਾਤਾਵਰਨ ਨੂੰ ਹਰਿਆ-ਭਰਿਆ ਬਣਾਉਣ ਲਈ ਵੱਖ-ਵੱਖ ਮੰਡੀਆਂ ਵਿੱਚ 50,000 ਬੂਟੇ ਵੀ ਲਾਏ ਜਾ ਰਹੇ ਹਨ। ਜ਼ਿਕਰਯੋਗ ਹੈ ਕਿ ਪੰਜਾਬ ਮੰਡੀ ਬੋਰਡ ਵੱਲੋਂ ਹੜ੍ਹ ਰਾਹਤ ਤੇ ਮੁੜ ਵਸੇਬਾ ਕਾਰਜਾਂ ਲਈ ਮੁੱਖ ਮੰਤਰੀ ਰਾਹਤ ਫੰਡ ਵਿੱਚ 47.58 ਲੱਖ ਰੁਪਏ ਦਾ ਯੋਗਦਾਨ ਵੀ ਪਾਇਆ ਗਿਆ ਹੈ। ਪੰਜਾਬ ਮੰਡੀ ਬੋਰਡ ਦੇ ਸਕੱਤਰ ਅੰਮ੍ਰਿਤ ਕੌਰ ਗਿੱਲ ਨੇ ਕੈਬਨਿਟ ਮੰਤਰੀ ਨੂੰ ਜਾਣੂ ਕਰਵਾਇਆ ਕਿ ਸਾਰੇ ਪ੍ਰਾਜੈਕਟਾਂ ਨੂੰ ਤੇਜ਼ੀ ਨਾਲ ਨੇਪਰੇ ਚਾੜ੍ਹਿਆ ਜਾ ਰਿਹਾ ਹੈ। 

ਪਿੰਡਾਂ ਦੀਆਂ ਲਿੰਕ ਸੜਕਾਂ ਸਬੰਧੀ ਸਟੇਟ ਨੋਡਲ ਅਫ਼ਸਰ-ਕਮ-ਮੁੱਖ ਇੰਜੀਨੀਅਰ ਜਤਿੰਦਰ ਸਿੰਘ ਭੰਗੂ ਨੇ ਦੱਸਿਆ ਕਿ 18 ਫੁੱਟ ਅਤੇ 16 ਫੁੱਟ ਚੌੜੀਆਂ ਲਿੰਕ ਸੜਕਾਂ ਉੱਤੇ ਸੈਂਟਰ ਲਾਈਨ, ਤਿੱਖੇ ਮੋੜਾਂ ‘ਅਤੇ ਕਰਵਜ ਤੇ ਸੜਕ ਦੇ ਦੋਵੇਂ ਕਿਨਾਰਿਆਂ ‘ਤੇ ਚਿੱਟੀਆਂ ਪੱਟੀਆਂ, ਚੇਤਾਵਨੀ ਸੰਕੇਤ, ਸਾਵਧਾਨੀ ਵਾਲੇ ਸਾਈਨ ਬੋਰਡ ਅਤੇ ਸੂਚਨਾ ਬੋਰਡ ਵੀ ਲਗਾਏ ਜਾ ਰਹੇ ਹਨ। ਇਸ ਤੋਂ ਇਲਾਵਾ ਸੰਭਾਵਿਤ ਖ਼ਤਰੇ ਵਾਲੇ ਮੋੜਾਂ ਅਤੇ ਪੁਲਾਂ ਦੇ ਦੋਵੇਂ ਪਾਸੇ ਰੋਡ ਸਟੱਡਸ (ਕੈਟ ਆਈਜ਼) ਦੇ ਨਾਲ ਨਾਲ ਲਿੰਕ ਸੜਕਾਂ ’ਤੇ ਪੈਂਦੇ ਸਕੂਲਾਂ ਅਤੇ ਹਸਪਤਾਲਾਂ ਸਾਹਮਣੇ ਰੰਬਲ ਸਟਰਿੱਪਸ ਬਣਾਈਆਂ ਜਾ ਰਹੀਆਂ ਹਨ। 

ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੜਕਾਂ ਨੂੰ ਸੁਰੱਖਿਅਤ ਬਣਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਪੰਜਾਬ ਮੰਡੀ ਬੋਰਡ ਦੇ ਸਟਾਫ਼ ਨੂੰ ਹੋਰ ਮਿਹਨਤ ਨਾਲ ਕੰਮ ਕਰਨ ਤੇ ਸਾਰੇ ਪ੍ਰਾਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਵੀ ਕਿਹਾ। ਮੀਟਿੰਗ ਵਿੱਚ ਇੰਜੀਨੀਅਰ-ਇਨ-ਚੀਫ਼ ਗੁਰਦੀਪ ਸਿੰਘ ਤੇ ਬੋਰਡ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Barnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆHoshiarpur News | ਹੁਸ਼ਿਆਰਪੁਰ ਦੀ ਮਸ਼ਹੂਰ 150 ਸਾਲ ਪੁਰਾਣੀ ਚਰਚ 'ਚ ਚੋਰੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget