ਪੜਚੋਲ ਕਰੋ

CM ਚੰਨੀ ਦੇ ਰਿਸ਼ਤੇਦਾਰਾਂ ਮਗਰੋਂ ਹੁਣ ED ਦਾ ਪਠਾਨਕੋਟ 'ਚ ਛਾਪਾ

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਗੈਰ-ਕਾਨੂੰਨੀ ਰੇਤ ਮਾਈਨਿੰਗ ਮਾਮਲੇ 'ਚ ਹੁਣ ਸੁਨੀਲ ਜੋਸ਼ੀ ਦੇ ਘਰ ਰੇਡ ਕੀਤੀ ਹੈ।ਜੋਸ਼ੀ ਦਾ ਪੰਜਾਬ ਕਾਂਗਰਸ 'ਚ ਚੰਗਾ ਰਸੂਖ ਹੈ।

ਪਠਾਨਕੋਟ:  ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਗੈਰ-ਕਾਨੂੰਨੀ ਰੇਤ ਮਾਈਨਿੰਗ ਮਾਮਲੇ 'ਚ ਹੁਣ ਸੁਨੀਲ ਜੋਸ਼ੀ ਦੇ ਘਰ ਰੇਡ ਕੀਤੀ ਹੈ।ਜੋਸ਼ੀ ਦਾ ਪੰਜਾਬ ਕਾਂਗਰਸ 'ਚ ਚੰਗਾ ਰਸੂਖ ਹੈ।ਬੀਤੀ ਰਾਤ ਈਡੀ ਨੇ ਪਠਾਨਕੋਟ ਵਿੱਚ ਛਾਪੇਮਾਰੀ ਕੀਤੀ। ਈਡੀ ਨੇ ਪਿੰਡ ਬੁੰਗਲ ਵਿੱਚ ਰੇਤ ਕਾਰੋਬਾਰੀ ਦੇ ਘਰ ਦਸਤਕ ਦੇ ਦਿੱਤੀ।

ਈਡੀ ਨੇ ਸਾਰਾ ਰਿਕਾਰਡ ਆਪਣੇ ਕਬਜ਼ੇ 'ਚ ਲੈ ਲਿਆ। ਇਸ ਤੋਂ ਪਹਿਲਾਂ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਗੈਰ-ਕਾਨੂੰਨੀ ਰੇਤ ਮਾਈਨਿੰਗ ਤੇ 'ਰੇਤ ਮਾਫੀਆ' ਵਿੱਚ ਸ਼ਾਮਲ ਕੰਪਨੀਆਂ ਵਿਰੁੱਧ ਮਨੀ ਲਾਂਡਰਿੰਗ ਦੀ ਜਾਂਚ ਦੇ ਹਿੱਸੇ ਵਜੋਂ ਮੰਗਲਵਾਰ ਨੂੰ ਪੰਜਾਬ ਵਿੱਚ ਕਈ ਥਾਵਾਂ 'ਤੇ ਛਾਪੇਮਾਰੀ ਕੀਤੀ ਸੀ। ਈਡੀ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਰਿਸ਼ਤੇਦਾਰਾਂ ਦੇ ਟਿਕਾਣਿਆਂ 'ਤੇ ਵੀ ਛਾਪੇਮਾਰੀ ਕੀਤੀ ਹੈ। 

ਕੇਂਦਰੀ ਜਾਂਚ ਏਜੰਸੀ ਈਡੀ ਵੱਲੋਂ ਪੰਜਾਬ ਵਿੱਚ ਛਾਪੇਮਾਰੀ ਦੌਰਾਨ ਕਰੋੜਾਂ ਰੁਪਏ ਦੇ ਨਕਦੀ ਜ਼ਬਤ ਕੀਤੀ ਗਈ ਹੈ। ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਮੁਤਾਬਕ ਲੁਧਿਆਣ ਸੀ ਐਮ ਚੰਨੀ ਦੇ ਕਰੀਬੀਆਂ ਦੀ ਰਿਹਾਇਸ਼ ਤੇ ਕੀਤੀ ਛਾਪੇਮਾਰੀ ਦੌਰਾਨ 6 ਕਰੋੜ ਤੋਂ ਵੱਧ ਦੀ ਨਕਦੀ ਮਿਲੀ ਹੈ।

ਭੁਪਿੰਦਰ ਨਾਮ ਦੇ ਸ਼ਖਸ ਕੋਲੋਂ 4 ਕਰੋੜ ਰੁਪਏ ਨਕਦੀ, ਸ਼ੱਕੀ ਲੈਣ-ਦੇਣ ਨਾਲ ਸਬੰਧਤ ਬਹੁਤ ਸਾਰੇ ਦਸਤਾਵੇਜ਼ ਬਰਾਮਦ ਕੀਤੇ ਗਏ ਹਨ। ਇਸ ਤੋਂ ਇਲਾਵਾ ਸੰਦੀਪ ਕਪੂਰ ਦੀ ਰਿਹਾਇਸ਼ ਤੇ 2 ਕਰੋੜ ਰੁਪਏ ਬਰਾਮਦ ਹੋਏ ਹਨ।

ਪੂਰਾ ਮਾਮਲਾ 2018 ਦਾ ਦੱਸਿਆ ਜਾ ਰਿਹਾ ਹੈ ਜਦੋਂ ਰੇਤ ਦੀ ਗਰਕਨੂੰਨੀ ਮਾਈਨਿੰਗ ਦੇ ਲੈਣ ਦੇਣ 'ਚ ਇਹ ਛਾਪੇਮਾਰੀ ਕੀਤੀ ਗਈ ਸੀ, ਤੇ ਮੁਹਾਲੀ 'ਚ ਇਸ ਸਬੰਧੀ FIR ਹੋਈ ਸੀ ਹਾਲਾਂਕਿ ਇਸ ਮਾਮਲੇ 'ਚ ਗੈਰਕਾਨੂੰਨੀ ਮਾਈਨਿੰਗ ਬੰਦ ਕਰਵਾ ਦਿੱਤੀ ਗਈ ਸੀ ਪਰ ED ਵੱਲੋਂ ਹੁਣ ਪੰਜਾਬ ਭਰ 'ਚ ਇਹ ਰੇਡ ਕੀਤੀ ਗਈ ਹੈ।

ਉਧਰ, ਕਾਂਗਰਸ ਨੇ ਇਸ ਨੂੰ ਸਿਆਸੀ ਸਾਜਿਸ਼ ਕਰਾਰ ਦਿੱਤਾ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਬੀਜੇਪੀ ਸਰਕਾਰ ਨੇ ਬੁਖਲਾ ਕੇ ਇਹ ਕਾਰਵਾਈ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਇਸ ਤੋਂ ਡਰਨ ਵਾਲੀ ਨਹੀਂ।

ਟਾਪ ਹੈਡਲਾਈਨ

ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
Punjab News: ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...
ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget