ਪੜਚੋਲ ਕਰੋ

Action against Corruption: 90,000 ਰਿਸ਼ਵਤ ਮੰਗਣ ਵਾਲਾ ਖੁਰਾਕ ਤੇ ਸਿਵਲ ਸਪਲਾਈ ਇੰਸਪੈਕਟਰ ਗ੍ਰਿਫ਼ਤਾਰ

ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਇਸ ਤੋਂ ਪਹਿਲਾਂ ਖੁਰਾਕ ਤੇ ਸਿਵਲ ਸਪਲਾਈ, ਰੂਪਨਗਰ ਵਿਖੇ ਤਾਇਨਾਤ ਰਿਹਾ ਤੱਤਕਾਲੀ ਇੰਸਪੈਕਟਰ ਚਮਨ ਗੁਪਤਾ ਉਸ ਕੋਲੋਂ ਅਤੇ ਉਸ ਦੇ ਭਰਾ ਹਰਜੀਤ ਸਿੰਘ ਕੋਲੋਂ ਇਸੇ ਕੰਮ ਬਦਲੇ 30000 ਰੁਪਏ ਰਿਸ਼ਵਤ ਲੈ ਚੁੱਕਾ ਹੈ ਬਾਅਦ ਵਿੱਚ ਉਸ ਦੀ ਬਦਲੀ ਜ਼ਿਲ੍ਹਾ ਐੱਸ.ਬੀ.ਐੱਸ. ਨਗਰ ਦੀ ਹੋ ਗਈ।

Punjab News: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਖੁਰਾਕ ਤੇ ਸਿਵਲ ਸਪਲਾਈ ਵਿਭਾਗ, ਪੰਜਾਬ ਦਾ ਇੰਸਪੈਕਟਰ ਅਮਨਦੀਪ ਗੁਪਤਾ 90,000 ਰੁਪਏ ਰਿਸ਼ਵਤ ਦੀ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।

ਕੀ ਹੈ ਇਹ ਪੂਰਾ ਮਾਮਲਾ ?

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਜਰਨੈਲ ਸਿੰਘ ਵਾਸੀ ਡਾਇਮੰਡ ਟਾਵਰ, ਖਰੜ, ਜ਼ਿਲ੍ਹਾ ਐਸ.ਏ.ਐਸ. ਨਗਰ ਵਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਸ ਵੱਲੋਂ ਖਰੀਦੇ ਇੱਟਾਂ ਦੇ ਭੱਠੇ ਦੀ ਮਲਕੀਅਤ ਵਿੱਚ ਤਬਦੀਲੀ ਕਰਨ ਅਤੇ ਲਾਈਸੈਂਸ ਦੇ ਨਵੀਨੀਕਰਨ ਬਦਲੇ ਉਕਤ ਮੁਲਜ਼ਮ ਨੇ ਉਸ ਕੋਲੋਂ 90,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਇਸ ਤੋਂ ਪਹਿਲਾਂ ਖੁਰਾਕ ਤੇ ਸਿਵਲ ਸਪਲਾਈ, ਰੂਪਨਗਰ ਵਿਖੇ ਤਾਇਨਾਤ ਰਿਹਾ ਤੱਤਕਾਲੀ ਇੰਸਪੈਕਟਰ ਚਮਨ ਗੁਪਤਾ ਉਸ ਕੋਲੋਂ ਅਤੇ ਉਸ ਦੇ ਭਰਾ ਹਰਜੀਤ ਸਿੰਘ ਕੋਲੋਂ ਇਸੇ ਕੰਮ ਬਦਲੇ 30000 ਰੁਪਏ ਰਿਸ਼ਵਤ ਲੈ ਚੁੱਕਾ ਹੈ ਬਾਅਦ ਵਿੱਚ ਉਸ ਦੀ ਬਦਲੀ ਜ਼ਿਲ੍ਹਾ ਐੱਸ.ਬੀ.ਐੱਸ. ਨਗਰ ਦੀ ਹੋ ਗਈ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਜਾਂਚ ਦੌਰਾਨ ਵਿਜੀਲੈਂਸ ਬਿਊਰੋ ਵੱਲੋਂ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ ਸਹੀ ਪਾਏ ਗਏ। ਇਸ ਸਬੰਧੀ ਥਾਣਾ ਵਿਜੀਲੈਂਸ ਬਿਊਰੋ ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਸ ਨੂੰ ਭਲਕੇ ਅਦਾਲਤ ਅੱਗੇ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

Punjab 'ਚ ਬਿਨਾਂ ਲਾੜੀ ਵਾਪਸ ਪਰਤੀ ਬਰਾਤ ,ਦੁਲਹਨ ਨੇ ਲਾੜੇ ਦਾ ਮੂੰਹ ਦੇਖ ਕੇ ਵਿਆਹ ਕਰਵਾਉਣਾ ਤੋਂ ਕੀਤਾ ਇਨਕਾਰ 
Punjab 'ਚ ਬਿਨਾਂ ਲਾੜੀ ਵਾਪਸ ਪਰਤੀ ਬਰਾਤ ,ਦੁਲਹਨ ਨੇ ਲਾੜੇ ਦਾ ਮੂੰਹ ਦੇਖ ਕੇ ਵਿਆਹ ਕਰਵਾਉਣਾ ਤੋਂ ਕੀਤਾ ਇਨਕਾਰ 
Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜੋੜ-ਤੋੜ ਦਾ ਸਿਲਸਿਲਾ ਜਾਰੀ, 'ਆਪ' ਨੂੰ ਲੱਗਿਆ ਵੱਡਾ ਝਟਕਾ, ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, ਕਾਂਗਰਸ 'ਚ ਹੋਇਆ ਸ਼ਾਮਲ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜੋੜ-ਤੋੜ ਦਾ ਸਿਲਸਿਲਾ ਜਾਰੀ, 'ਆਪ' ਨੂੰ ਲੱਗਿਆ ਵੱਡਾ ਝਟਕਾ, ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, ਕਾਂਗਰਸ 'ਚ ਹੋਇਆ ਸ਼ਾਮਲ...
Punjab News: ਪੰਜਾਬ 'ਚ ਮੁਲਾਜ਼ਮਾਂ ਦੇ DA ਬਕਾਏ ਨੂੰ ਲੈ ਕੇ ਵੱਡਾ ਅਪਡੇਟ! ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ; ਹੁਣ...
ਪੰਜਾਬ 'ਚ ਮੁਲਾਜ਼ਮਾਂ ਦੇ DA ਬਕਾਏ ਨੂੰ ਲੈ ਕੇ ਵੱਡਾ ਅਪਡੇਟ! ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ; ਹੁਣ...
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
Embed widget