ਪੜਚੋਲ ਕਰੋ

ਪੰਜਾਬੀਆਂ ਨੇ ਫੜੀ ਕੇਰਲਾ ਵਾਸੀਆਂ ਦੀ ਬਾਂਹ

ਜਲੰਧਰ: ਹੜ੍ਹ ਕਾਰਨ ਪ੍ਰੇਸ਼ਾਨ ਚੱਲ ਰਹੇ ਕੇਰਲ ਸੂਬੇ ਦੀ ਮਦਦ ਲਈ ਹੱਥ ਵਧਾਉਂਦੇ ਹੋਏ ਅੱਜ ਜਲੰਧਰ ਤੋਂ ਇੱਕ ਲੱਖ ਖਾਣੇ ਦੇ ਤਿਆਰ ਪੈਕਟ ਭੇਜੇ ਗਏ। ਸੂਬਾ ਸਰਕਾਰ ਵੱਲੋਂ 10 ਕਰੋੜ ਦੀ ਮਦਦ ਦੇ ਮੱਦੇਨਜ਼ਰ ਜਲੰਧਰ ਤੋਂ 1000 ਕੁਇੰਟਲ ਦੇ ਪੈਕੇਟ ਭੇਜੇ ਗਏ।   ਇਸ ਮੌਕੇ ਜਲੰਧਰ ਸੀਟ ਤੋਂ ਐਮਪੀ ਚੌਧਰੀ ਸੰਤੋਖ ਸਿੰਘ ਨੇ ਹਰੀ ਝੰਡੀ ਵਿਖਾ ਕੇ ਸਾਮਾਨ ਨਾਲ ਭਰੇ ਟਰੱਕ ਆਦਮਪੁਰ ਏਅਰਪੋਰਟ ਲਈ ਰਵਾਨਾ ਕੀਤੇ। ਇੱਥੋਂ ਏਅਰ ਫੋਰਸ ਦੇ ਜਹਾਜ਼ ਰਾਹੀਂ ਸਾਮਾਨ ਨੂੰ ਕੇਰਲ ਪਹੁੰਚਾਇਆ ਜਾਵੇਗਾ। ਚੌਧਰੀ ਸੰਤੋਖ ਨੇ ਕਿਹਾ ਕਿ ਸਰਕਾਰ ਦੇ ਨਾਲ-ਨਾਲ ਸਮਾਜਿਕ ਜਥੇਬੰਦੀਆਂ ਵੀ ਕੇਰਲ ਦੇ ਲੋਕਾਂ ਦੀ ਮਦਦ ਕਰਨਾ ਚਾਹੁੰਦੀਆਂ ਹਨ। ਕੋਸ਼ਿਸ਼ ਹੈ ਕਿ ਸਾਰਾ ਸਾਮਾਨ ਜਲਦ ਤੋਂ ਜਲਦ ਇਕੱਠਾ ਕਰਕੇ ਕੇਰਲ ਪਹੁੰਚਾਇਆ ਜਾਵੇ। ਡਿਪਟੀ ਕਮਿਸ਼ਨਰ ਵਰਿੰਦਰ ਸ਼ਰਮਾ ਨੇ ਦੱਸਿਆ ਕਿ 500 ਕੁਇੰਟਲ ਸਾਮਾਨ ਹੁਣ ਏਅਰਫੋਰਸ ਦੇ ਜਹਾਜ਼ਾਂ ਰਾਹੀਂ ਭੇਜਿਆ ਜਾ ਰਿਹਾ ਹੈ ਤੇ 500 ਕੁਇੰਟਲ ਸ਼ਾਮ ਨੂੰ ਭੇਜਿਆ ਜਾਵੇਗਾ ਤਾਂ ਜੋ ਉਸ ਨੇ ਕੱਲ੍ਹ ਸਵੇਰੇ ਵੰਡਿਆ ਜਾ ਸਕੇ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡਾ ਫੇਰਬਦਲ, ਸਾਰੇ ਸਟਾਫ਼ ਦਾ ਹੋਇਆ ਤਬਾਦਲਾ; SHO ਵਿਰੁੱਧ ਜਾਂਚ ਦੇ ਹੁਕਮ: ਜਾਣੋ ਮਾਨ ਸਰਕਾਰ ਨੇ ਕਿਉਂ ਲਿਆ ਵੱਡਾ ਐਕਸ਼ਨ?
ਪੰਜਾਬ 'ਚ ਵੱਡਾ ਫੇਰਬਦਲ, ਸਾਰੇ ਸਟਾਫ਼ ਦਾ ਹੋਇਆ ਤਬਾਦਲਾ; SHO ਵਿਰੁੱਧ ਜਾਂਚ ਦੇ ਹੁਕਮ: ਜਾਣੋ ਮਾਨ ਸਰਕਾਰ ਨੇ ਕਿਉਂ ਲਿਆ ਵੱਡਾ ਐਕਸ਼ਨ?
Punjab News: ਜਲੰਧਰ 'ਚ ਮੱਚਿਆ ਹੜਕੰਪ, ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ: ਪੁਲਿਸ ਅਤੇ ਬੰਬ ਸਕੁਐਡ ਵੱਲੋਂ ਜਾਂਚ ਸ਼ੁਰੂ; ਸਕੂਲ ਪ੍ਰਸ਼ਾਸਨ 'ਚ ਫੈਲੀ ਦਹਿਸ਼ਤ...
ਜਲੰਧਰ 'ਚ ਮੱਚਿਆ ਹੜਕੰਪ, ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ: ਪੁਲਿਸ ਅਤੇ ਬੰਬ ਸਕੁਐਡ ਵੱਲੋਂ ਜਾਂਚ ਸ਼ੁਰੂ; ਸਕੂਲ ਪ੍ਰਸ਼ਾਸਨ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਤਿੰਨ ਦਿਨ ਮੀਂਹ, ਹਨੇਰੀ ਅਤੇ ਗੜ੍ਹੇਮਾਰੀ ਦੀ ਸੰਭਾਵਨਾ, ਆਹ ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਮੌਸਮ ਦਾ ਹਾਲ

ਲੁਧਿਆਣਾ ਦੇ ਮਾਡਲ ਟਾਊਨ ਇਲਾਕੇ 'ਚ ਤੇਜ਼ ਰਫਤਾਰ ਦਾ ਕਹਿਰ, ਮਰਸੀਡੀਜ਼ ਨੂੰ ਮਾਰੀ ਟੱਕਰ, ਕਾਫੀ ਹੋਇਆ ਨੁਕਸਾਨ; ਮੱਚਿਆ ਹੜਕੰਪ

ਵੀਡੀਓਜ਼

“ਕਿੱਥੇ ਗਈਆਂ ਗਾਰੰਟੀਆਂ?” ਮਾਨ ਸਰਕਾਰ ਘੇਰੇ ‘ਚ
ਪੰਜਾਬ ਨਾਲ ਧੋਖਾ ਹੋਇਆ! ਮਜੀਠੀਆ ਨੇ CM ਮਾਨ ਨੂੰ ਘੇਰਿਆ
ਮਜੀਠੀਆ ਦਾ CM ਮਾਨ ‘ਤੇ ਸਿੱਧਾ ਹਮਲਾ! “ਹੁਣ ਤੂੰ ਤਿਆਰ ਰਹਿ
BJP ‘ਚ ਫੂਲਕਾ ਦੀ ਐਂਟਰੀ! CM ਮਾਨ ਦਾ ਕਰਾਰਾ ਜਵਾਬ
ਪੰਜਾਬ ‘ਚ 19 ਟੋਲ ਪਲਾਜ਼ਾ ਬੰਦ! ਲੋਕਾਂ ਲਈ ਵੱਡੀ ਰਾਹਤ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡਾ ਫੇਰਬਦਲ, ਸਾਰੇ ਸਟਾਫ਼ ਦਾ ਹੋਇਆ ਤਬਾਦਲਾ; SHO ਵਿਰੁੱਧ ਜਾਂਚ ਦੇ ਹੁਕਮ: ਜਾਣੋ ਮਾਨ ਸਰਕਾਰ ਨੇ ਕਿਉਂ ਲਿਆ ਵੱਡਾ ਐਕਸ਼ਨ?
ਪੰਜਾਬ 'ਚ ਵੱਡਾ ਫੇਰਬਦਲ, ਸਾਰੇ ਸਟਾਫ਼ ਦਾ ਹੋਇਆ ਤਬਾਦਲਾ; SHO ਵਿਰੁੱਧ ਜਾਂਚ ਦੇ ਹੁਕਮ: ਜਾਣੋ ਮਾਨ ਸਰਕਾਰ ਨੇ ਕਿਉਂ ਲਿਆ ਵੱਡਾ ਐਕਸ਼ਨ?
ਜੰਗ ਵਿਚਾਲੇ Air India ਦਾ ਵੱਡਾ ਫੈਸਲਾ, 31 ਤਰੀਕ ਤੱਕ ਉਡਾਣਾਂ ਕੀਤੀਆਂ ਰੱਦ; ਇਜ਼ਰਾਈਲ 'ਚ ਫਸੇ ਭਾਰਤੀਆਂ ਦੀ ਵਧੀ ਚਿੰਤਾ
ਜੰਗ ਵਿਚਾਲੇ Air India ਦਾ ਵੱਡਾ ਫੈਸਲਾ, 31 ਤਰੀਕ ਤੱਕ ਉਡਾਣਾਂ ਕੀਤੀਆਂ ਰੱਦ; ਇਜ਼ਰਾਈਲ 'ਚ ਫਸੇ ਭਾਰਤੀਆਂ ਦੀ ਵਧੀ ਚਿੰਤਾ
ਪੰਜਾਬ 'ਚ ਤਿੰਨ ਦਿਨ ਮੀਂਹ, ਹਨੇਰੀ ਅਤੇ ਗੜ੍ਹੇਮਾਰੀ ਦੀ ਸੰਭਾਵਨਾ, ਆਹ ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਤਿੰਨ ਦਿਨ ਮੀਂਹ, ਹਨੇਰੀ ਅਤੇ ਗੜ੍ਹੇਮਾਰੀ ਦੀ ਸੰਭਾਵਨਾ, ਆਹ ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਮੌਸਮ ਦਾ ਹਾਲ
'ਰਾਤ 8 ਵਜੇ...', ਟਰੰਪ ਦੀ ਧਮਕੀ ਨਾਲ ਦੁਨੀਆ 'ਚ ਮੱਚਿਆ ਤਹਿਲਕਾ; ਈਰਾਨ ਨੂੰ ਦਿੱਤੀ ਖੁੱਲ੍ਹੀ ਚੇਤਾਵਨੀ
'ਰਾਤ 8 ਵਜੇ...', ਟਰੰਪ ਦੀ ਧਮਕੀ ਨਾਲ ਦੁਨੀਆ 'ਚ ਮੱਚਿਆ ਤਹਿਲਕਾ; ਈਰਾਨ ਨੂੰ ਦਿੱਤੀ ਖੁੱਲ੍ਹੀ ਚੇਤਾਵਨੀ
ਲੁਧਿਆਣਾ ਦੇ ਮਾਡਲ ਟਾਊਨ ਇਲਾਕੇ 'ਚ ਤੇਜ਼ ਰਫਤਾਰ ਦਾ ਕਹਿਰ, ਮਰਸੀਡੀਜ਼ ਨੂੰ ਮਾਰੀ ਟੱਕਰ, ਕਾਫੀ ਹੋਇਆ ਨੁਕਸਾਨ; ਮੱਚਿਆ ਹੜਕੰਪ
ਲੁਧਿਆਣਾ ਦੇ ਮਾਡਲ ਟਾਊਨ ਇਲਾਕੇ 'ਚ ਤੇਜ਼ ਰਫਤਾਰ ਦਾ ਕਹਿਰ, ਮਰਸੀਡੀਜ਼ ਨੂੰ ਮਾਰੀ ਟੱਕਰ, ਕਾਫੀ ਹੋਇਆ ਨੁਕਸਾਨ; ਮੱਚਿਆ ਹੜਕੰਪ
ਬਲੱਡ ਪ੍ਰੈਸ਼ਰ ਅਤੇ ਦਿਲ ਦੀ ਸਿਹਤ ਲਈ ਕਿਹੜੇ ਡ੍ਰਾਈ ਫਰੂਟ ਖਾਣੇ ਚਾਹੀਦੇ?

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਅਪ੍ਰੈਲ 2026

Amritsar ਪੁਲਿਸ ਨੇ ਡਰੱਗ ਤਸਕਰੀ ਦੇ ਮਾਡਿਊਲ ਦਾ ਕੀਤਾ ਪਰਦਾਫਾਸ਼ , 4.13 ਕਿਲੋਗ੍ਰਾਮ ਹੈਰੋਇਨ ਸਮੇਤ 2 ਆਰੋਪੀ ਗ੍ਰਿਫ਼ਤਾਰ

Embed widget