ਪੜਚੋਲ ਕਰੋ

Swiggy ਨੂੰ 30 ਮਿੰਟ 'ਚ ਖਾਣਾ ਡਿਲੀਵਰੀ ਦਾ ਵਾਅਦਾ ਪੂਰਾ ਨਾ ਕਰਨਾ ਪਿਆ ਮਹਿੰਗਾ ,ਅਦਾਲਤ ਨੇ ਲਗਾਇਆ 11 ਹਜ਼ਾਰ ਦਾ ਜੁਰਮਾਨਾ

ਬਠਿੰਡਾ ਖਪਤਕਾਰ ਅਦਾਲਤ ਨੇ ਫੂਡ ਡਿਲੀਵਰੀ ਕੰਪਨੀ ਸਵਿਗੀ ਨੂੰ 11 ਹਜ਼ਾਰ ਰੁਪਏ ਦਾ ਜੁਰਮਾਨਾ ਲਗਾਇਆ ਹੈ। ਮਾਮਲਾ ਬਠਿੰਡਾ ਦੇ ਥਰਮਲ ਦੇ ਰਹਿਣ ਵਾਲੇ ਮੋਹਿਤ ਗੁਪਤਾ ਦਾ ਹੈ।

ਬਠਿੰਡਾ : ਬਠਿੰਡਾ ਖਪਤਕਾਰ ਅਦਾਲਤ ਨੇ ਫੂਡ ਡਿਲੀਵਰੀ ਕੰਪਨੀ ਸਵਿਗੀ ਨੂੰ 11 ਹਜ਼ਾਰ ਰੁਪਏ ਦਾ ਜੁਰਮਾਨਾ ਲਗਾਇਆ ਹੈ। ਮਾਮਲਾ ਬਠਿੰਡਾ ਦੇ ਥਰਮਲ ਦੇ ਰਹਿਣ ਵਾਲੇ ਮੋਹਿਤ ਗੁਪਤਾ ਦਾ ਹੈ। ਮੋਹਿਤ ਗੁਪਤਾ ਨੇ ਕਰੀਬ ਸਾਢੇ 9 ਵਜੇ ਸਵਿਗੀ ਦੀ ਵੈੱਬਸਾਈਟ ਤੋਂ ਰੋਲ ਆਰਡਰ ਕੀਤਾ ਸੀ ਅਤੇ 248 ਰੁਪਏ ਅਦਾ ਕੀਤੇ ਸਨ।

ਡਿਲੀਵਰੀ ਬੁਆਏ ਨੇ ਰੋਲ ਦੀ ਡਿਲੀਵਰੀ ਨਹੀਂ ਕਰਵਾਈ। ਜਦੋਂ 10 ਵਜੇ ਤੱਕ ਡਿਲੀਵਰੀ ਬੁਆਏ ਨਹੀਂ ਆਇਆ ਤਾਂ ਮੋਹਿਤ ਨੇ ਉਸ ਨੂੰ ਫੋਨ ਕੀਤਾ ਪਰ ਡਿਲੀਵਰੀ ਬੁਆਏ ਨੇ ਫੋਨ ਕੱਟਣਾ ਸ਼ੁਰੂ ਕਰ ਦਿੱਤਾ। ਇਸ ਤੋਂ ਬਾਅਦ ਉਸ ਨੇ ਮੋਹਿਤ ਦਾ ਆਰਡਰ ਖੁਦ ਕੈਂਸਲ ਕਰ ਦਿੱਤਾ। ਇਸ 'ਤੇ ਸਵਿਗੀ ਨੇ ਅੱਧਾ ਪੇਮੈਂਟ ਕੱਟ ਲਿਆ ਅਤੇ ਬਾਕੀ ਪੈਸੇ ਮੋਹਿਤ ਦੇ ਖਾਤੇ 'ਚ ਵਾਪਸ ਕਰ ਦਿੱਤੇ।

ਮੋਹਿਤ ਨੇ ਵੀ Swiggy ਕਸਟਮਰ ਕੇਅਰ ਨਾਲ ਗੱਲ ਕੀਤੀ ਪਰ ਕੋਈ ਜਵਾਬ ਨਹੀਂ ਮਿਲਿਆ। ਇਸ 'ਤੇ ਉਨ੍ਹਾਂ ਨੇ ਐਡਵੋਕੇਟ ਵਰੁਣ ਬਾਂਸਲ ਰਾਹੀਂ ਲੀਗਲ ਨੋਟਿਸ ਜਾਰੀ ਕਰਵਾਇਆ ਪਰ ਕੰਪਨੀ ਨੇ ਕੋਈ ਜਵਾਬ ਨਹੀਂ ਦਿੱਤਾ। ਬਾਅਦ ਵਿੱਚ ਵਰੁਣ ਬਾਂਸਲ ਨੇ ਖਪਤਕਾਰ ਅਦਾਲਤ ਵਿੱਚ ਆਪਣਾ ਕੇਸ ਦਾਇਰ ਕੀਤਾ। ਇੱਥੇ ਸਵਿਗੀ ਨੇ ਦਲੀਲ ਦਿੱਤੀ ਕਿ ਸਾਡੇ ਡਿਲੀਵਰੀ ਬੁਆਏ ਨੂੰ ਮੋਹਿਤ ਦਾ ਪਤਾ ਨਹੀਂ ਮਿਲ ਸਕਿਆ, ਉਸ ਨੇ ਮੋਹਿਤ ਨੂੰ ਫੋਨ ਵੀ ਕੀਤਾ ਪਰ ਮੋਹਿਤ ਨੇ ਫੋਨ ਨਹੀਂ ਚੁੱਕਿਆ। ਹਾਲਾਂਕਿ ਕੰਪਨੀ ਇਸ ਸਬੰਧੀ ਕੋਈ ਦਸਤਾਵੇਜ਼ ਪੇਸ਼ ਨਹੀਂ ਕਰ ਸਕੀ।

ਵਰੁਣ ਬਾਂਸਲ ਵੱਲੋਂ ਡਿਲੀਵਰੀ ਬੁਆਏ ਨੂੰ ਕੀਤੀ ਗਈ ਕਾਲ ਦੇ ਸਬੂਤ ਅਦਾਲਤ ਵਿੱਚ ਦਿੱਤੇ ਗਏ। ਸਵਿੱਗੀ ਕੰਪਨੀ ਦੀ ਗਲਤੀ ਮੰਨਦਿਆਂ ਮੋਹਿਤ ਨੂੰ ਖਾਣਾ ਨਾ ਪਹੁੰਚਾਉਣ ਅਤੇ ਉਸ ਦੇ ਪੈਸੇ ਗੈਰ-ਕਾਨੂੰਨੀ ਢੰਗ ਨਾਲ ਕੱਟ ਕੇ ਉਨ੍ਹਾਂ ਨੂੰ ਪ੍ਰੇਸ਼ਾਨ ਕਰਨ ਨੂੰ ਸੇਵਾ ਵਿਚ ਕਮੀ ਮੰਨਦਿਆਂ ਮੋਹਿਤ ਗੁਪਤਾ ਨੂੰ 11 ਹਜ਼ਾਰ ਰੁਪਏ ਮੁਆਵਜ਼ੇ ਵਜੋਂ ਦੇਣ ਦੇ ਹੁਕਮ ਜਾਰੀ ਕੀਤੇ। ਨਾਲ ਹੀ ਇਸ ਆਰਡਰ ਨੂੰ 45 ਦਿਨਾਂ ਵਿੱਚ ਪੂਰਾ ਕਰਨ ਦੇ ਹੁਕਮ ਦਿੱਤੇ ਹਨ ਨਹੀਂ ਤਾਂ ਕੰਪਨੀ ਨੂੰ ਇਹ ਪੈਸੇ ਅੱਠ ਫੀਸਦੀ ਵਿਆਜ 'ਤੇ ਅਦਾ ਕਰਨੇ ਪੈਣਗੇ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritpal Singh Oath: ਸੰਸਦ ਭਵਨ ਪਹੁੰਚੇ ਅੰਮ੍ਰਿਤਪਾਲ ਸਿੰਘ, ਕਾਲੀ ਪੈਂਟ ਤੇ ਸੰਤਰੀ ਦਸਤਾਰ ਸਜਾਈ, ਥੋੜ੍ਹੀ ਦੇਰ 'ਚ ਚੁੱਕਣਗੇ ਸਹੁੰ

Weather Update: ਪੰਜਾਬੀਆਂ ਹੋ ਜਾਓ ਤਿਆਰ! 5 ਤੋਂ 11 ਜੁਲਾਈ ਤੱਕ ਹੋਏਗਾ ਜਲਥਲ, ਅਲਰਟ ਜਾਰੀ

Amritpal Singh: ਡਿਬਰੂਗੜ੍ਹ ਜੇਲ੍ਹ ਤੋਂ ਫ਼ੌਜੀ ਜਹਾਜ਼ ਰਾਹੀਂ ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ, ਸਖਤ ਸੁਰੱਖਿਆ ਪਹਿਰਾ

Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...
Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...
Advertisement
ABP Premium

ਵੀਡੀਓਜ਼

Amritpal Singh| 'ਕਰੋ ਰਿਹਾਅ, ਲੋਕਾਂ ਨੂੰ ਮਿਲਣ ਨਾ ਦੇਣਾ, ਹਲਕੇ 'ਚ ਨਾ ਜਾਣ ਦੇਣਾ, ਵੱਡੀ ਬੇਇਨਸਾਫ਼ੀ'Bhagwant Mann| CM ਨੇ ਜਦੋਂ ਪਹਿਲੀ ਵਾਰੀ ਜਲੰਧਰ ਆਉਣ ਦਾ ਪੁਰਾਣਾ ਕਿੱਸਾ ਸੁਣਾਇਆBhagwant Mann| ਬਾਦਲ ਅਤੇ ਕੈਪਟਨ ਬਾਰੇ ਮੁੱਖ ਮੰਤਰੀ ਨੇ ਕੀ ਆਖਿਆ ?Bhagwant Mann| 'ਚੰਨੀ ਕਿਧਰੇ ਹੋਰ ਫਿਰਦਾ, ਬਾਜਵਾ ਏਧਰ ਨੂੰ ਫਿਰਦਾ, ਦੱਸੋ ਮੈਂ...'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritpal Singh Oath: ਸੰਸਦ ਭਵਨ ਪਹੁੰਚੇ ਅੰਮ੍ਰਿਤਪਾਲ ਸਿੰਘ, ਕਾਲੀ ਪੈਂਟ ਤੇ ਸੰਤਰੀ ਦਸਤਾਰ ਸਜਾਈ, ਥੋੜ੍ਹੀ ਦੇਰ 'ਚ ਚੁੱਕਣਗੇ ਸਹੁੰ
Amritpal Singh Oath: ਸੰਸਦ ਭਵਨ ਪਹੁੰਚੇ ਅੰਮ੍ਰਿਤਪਾਲ ਸਿੰਘ, ਕਾਲੀ ਪੈਂਟ ਤੇ ਸੰਤਰੀ ਦਸਤਾਰ ਸਜਾਈ, ਥੋੜ੍ਹੀ ਦੇਰ 'ਚ ਚੁੱਕਣਗੇ ਸਹੁੰ
Weather Update: ਪੰਜਾਬੀਆਂ ਹੋ ਜਾਓ ਤਿਆਰ! 5 ਤੋਂ 11 ਜੁਲਾਈ ਤੱਕ ਹੋਏਗਾ ਜਲਥਲ, ਅਲਰਟ ਜਾਰੀ
Weather Update: ਪੰਜਾਬੀਆਂ ਹੋ ਜਾਓ ਤਿਆਰ! 5 ਤੋਂ 11 ਜੁਲਾਈ ਤੱਕ ਹੋਏਗਾ ਜਲਥਲ, ਅਲਰਟ ਜਾਰੀ
Amritpal Singh: ਡਿਬਰੂਗੜ੍ਹ ਜੇਲ੍ਹ ਤੋਂ ਫ਼ੌਜੀ ਜਹਾਜ਼ ਰਾਹੀਂ ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ, ਸਖਤ ਸੁਰੱਖਿਆ ਪਹਿਰਾ
Amritpal Singh: ਡਿਬਰੂਗੜ੍ਹ ਜੇਲ੍ਹ ਤੋਂ ਫ਼ੌਜੀ ਜਹਾਜ਼ ਰਾਹੀਂ ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ, ਸਖਤ ਸੁਰੱਖਿਆ ਪਹਿਰਾ
Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...
Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...
Strike: ਅੱਜ ਵਪਾਰੀਆਂ ਦੀ ਹੜਤਾਲ, ਸ਼ਹਿਰ ਰਹਿਣਗੇ ਬੰਦ, ਪੈਟਰੋਲ ਪੰਪ 'ਤੇ ਵੀ ਹੋਵੇਗਾ ਅਸਰ 

UTI: ਪਿਸ਼ਾਬ ਕਰਨ ਵੇਲੇ ਪੈ ਰਿਹਾ ਸਾੜ ਤਾਂ ਹੋ ਜਾਓ ਸਾਵਧਾਨ, ਹੋ ਸਕਦੀ ਆਹ ਗੰਭੀਰ ਬਿਮਾਰੀ

Amritpal Singh: ਅੰਮ੍ਰਿਤਪਾਲ ਸਿੰਘ ਨੂੰ ਮਿਲੀ 4 ਦਿਨ ਦੀ ਪੈਰੋਲ ਪਰ ਪੰਜਾਬ 'ਚ ਨੋ ਐਂਟਰੀ, ਸਰਕਾਰ ਨੇ ਲਾਈਆਂ 10 ਸ਼ਰਤਾਂ

Indian Team Prize Money: ਭਾਰਤੀ ਟੀਮ 'ਚ ਕਿਵੇਂ ਵੰਡੀ ਜਾਵੇਗੀ 125 ਕਰੋੜ ਦੀ ਪ੍ਰਾਈਜ਼ ਮਨੀ? ਇੰਨਾ ਕੱਟਿਆ ਜਾਵੇਗਾ ਟੈਕਸ

Embed widget