ਪੜਚੋਲ ਕਰੋ

550ਵੇਂ ਗੁਰਪੁਰਬ ਲਈ ਜੱਥਾ ਪਾਕਿਸਤਾਨ ਰਵਾਨਾ, ਨਗਰ ਕੀਰਤਨ ‘ਚ ਸ਼ਾਮਲ ਹੋਣਗੇ 504 ਸ਼ਰਧਾਲੂ

ਸਿੱਖਾਂ ਦੇ ਪਹਿਲੇ ਗੁਰੂ ਗੁਰੂ ਨਾਨਕ ਦੇਵ ਜੀ ਦੇ 550ਵੇਂ ਗੁਰਪੁਰਬ ਮਨਾਉਣ ਲਈ ਕੌਮਾਂਤਰੀ ਨਗਰ ਕੀਰਤਨ ਲਈ ਜੱਥਾ ਰਵਾਨਾ ਹੋ ਗਿਆ ਹੈ। ਇਸ ਜੱਥੇ ਨੂੰ ਐਸਜੀਪੀਸੀ ਦੇ ਮੁੱਖ ਦਫਤਰ ਤੋਂ ਰਵਾਨਾ ਕੀਤਾ ਗਿਆ।

ਆਨੰਦਪੁਰ ਸਾਹਿਬ: ਸਿੱਖਾਂ ਦੇ ਪਹਿਲੇ ਗੁਰੂ ਗੁਰੂ ਨਾਨਕ ਦੇਵ ਜੀ ਦੇ 550ਵੇਂ ਗੁਰਪੁਰਬ ਮਨਾਉਣ ਲਈ ਕੌਮਾਂਤਰੀ ਨਗਰ ਕੀਰਤਨ ਲਈ ਜੱਥਾ ਰਵਾਨਾ ਹੋ ਗਿਆ ਹੈ। ਇਸ ਜੱਥੇ ਨੂੰ ਐਸਜੀਪੀਸੀ ਦੇ ਮੁੱਖ ਦਫਤਰ ਤੋਂ ਰਵਾਨਾ ਕੀਤਾ ਗਿਆ। ਇਸ ਜੱਥੇ ‘ਚ ਐਸਜੀਪੀਸੀ ਦੇ ਪ੍ਰਧਾਨ, ਤਖ਼ਤ ਸਾਹਿਬ ਦੇ ਸਿੱਖ ਸਾਹਿਬਾਨਾਂ ਦੇ ਨਾਲ ਹੋਰਨਾ ਸੂਬਿਆਂ ਦੇ ਗੁਰਦੁਆਰਿਆਂ ਦੇ ਪ੍ਰਬੰਧਕ ਕਮੇਟੀ ਦੇ ਪ੍ਰਧਾਨਾਂ ਨੇ ਸਮੂਲਿਅਤ ਕੀਤੀ। 550ਵੇਂ ਗੁਰਪੁਰਬ ਲਈ ਜੱਥਾ ਪਾਕਿਸਤਾਨ ਰਵਾਨਾ, ਨਗਰ ਕੀਰਤਨ ‘ਚ ਸ਼ਾਮਲ ਹੋਣਗੇ 504 ਸ਼ਰਧਾਲੂ 504 ਯਾਤਰੀਆਂ ਦਾ ਇਹ ਜੱਥਾ ਨਨਕਾਣਾ ਸਾਹਿਬ ਤੋਂ ਪਰਸੋਂ ਵਿਸ਼ਾਲ ਨਗਰ ਕੀਰਤਨ ਵਾਪਸੀ ਕਰੇਗਾ। ਸ਼੍ਰੋਮਣੀ ਕਮੇਟੀ ਵੱਲੋਂ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸਜਾਏ ਜਾ ਰਹੇ ਅੰਤਰਰਾਸ਼ਟਰੀ ਨਗਰ ਕੀਰਤਨ ਵਿੱਚ ਸ਼ਮੂਲੀਅਤ ਕਰਨ ਲਈ ਸੰਗਤਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। 550ਵੇਂ ਗੁਰਪੁਰਬ ਲਈ ਜੱਥਾ ਪਾਕਿਸਤਾਨ ਰਵਾਨਾ, ਨਗਰ ਕੀਰਤਨ ‘ਚ ਸ਼ਾਮਲ ਹੋਣਗੇ 504 ਸ਼ਰਧਾਲੂ ਇੱਕ ਅਗਸਤ ਨੂੰ ਪਾਕਿਸਤਾਨ ਸਥਿਤ ਨਨਕਾਣਾ ਸਾਹਿਬ ਤੋਂ ਚੱਲ ਕੇ ਇਹ ਨਗਰ ਕੀਰਤਨ ਉਸੇ ਹੀ ਦਿਨ ਅਟਾਰੀ ਦੇ ਰਸਤੇ ਭਾਰਤ ਵਿੱਚ ਦਾਖ਼ਲ ਹੋਵੇਗਾ। ਇਸ ਦਿਨ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੜਾਅ ਕਰਨ ਤੋਂ ਬਾਅਦ ਨਗਰ ਕੀਰਤਨ ਅੱਗੇ ਵਧੇਗਾ।

ਟਾਪ ਹੈਡਲਾਈਨ

ਡੇਰਾ ਬਾਬਾ ਨਾਨਕ 'ਚ ਰਾਵੀ ਦਾ ਪਾਣੀ ਦਾ ਪੱਧਰ ਵਧਿਆ, ਹੜ੍ਹ ਦਾ ਖਤਰਾ; MLA ਗੁਰਦੀਪ ਰੰਧਾਵਾ ਨੇ ਪ੍ਰਸ਼ਾਸਨ ਦੇ ਨਾਲ ਲਿਆ ਜਾਇਜ਼ਾ
ਡੇਰਾ ਬਾਬਾ ਨਾਨਕ 'ਚ ਰਾਵੀ ਦਾ ਪਾਣੀ ਦਾ ਪੱਧਰ ਵਧਿਆ, ਹੜ੍ਹ ਦਾ ਖਤਰਾ; MLA ਗੁਰਦੀਪ ਰੰਧਾਵਾ ਨੇ ਪ੍ਰਸ਼ਾਸਨ ਦੇ ਨਾਲ ਲਿਆ ਜਾਇਜ਼ਾ
Faridkot 'ਚ ਐਕਟਿਵਾ ਸਵਾਰ ਦੇਵਰਾਣੀ-ਜੇਠਾਣੀ ਦੀ ਦਰਦਨਾਕ ਮੌਤ, ਤੇਜ਼ ਰਫ਼ਤਾਰ ਕਾਰ ਨੇ ਮਾਰੀ ਟੱਕਰ
Faridkot 'ਚ ਐਕਟਿਵਾ ਸਵਾਰ ਦੇਵਰਾਣੀ-ਜੇਠਾਣੀ ਦੀ ਦਰਦਨਾਕ ਮੌਤ, ਤੇਜ਼ ਰਫ਼ਤਾਰ ਕਾਰ ਨੇ ਮਾਰੀ ਟੱਕਰ
Mohali 'ਚ ਪ੍ਰੇਮ ਸਬੰਧਾਂ ਤੋਂ ਇਨਕਾਰ ਕਰਨ 'ਤੇ ਥਾਰ 'ਤੇ ਸੁੱਟਿਆ ਤੇਜ਼ਾਬ, ਮਹਿਲਾ ਸੰਗੀਤਕਾਰ ਦੀ ਸ਼ਿਕਾਇਤ 'ਤੇ 4 ਖ਼ਿਲਾਫ਼ ਕੇਸ ਦਰਜ
Mohali 'ਚ ਪ੍ਰੇਮ ਸਬੰਧਾਂ ਤੋਂ ਇਨਕਾਰ ਕਰਨ 'ਤੇ ਥਾਰ 'ਤੇ ਸੁੱਟਿਆ ਤੇਜ਼ਾਬ, ਮਹਿਲਾ ਸੰਗੀਤਕਾਰ ਦੀ ਸ਼ਿਕਾਇਤ 'ਤੇ 4 ਖ਼ਿਲਾਫ਼ ਕੇਸ ਦਰਜ
ਸਾਬਕਾ CM ਚੰਨੀ ਦੀ ਅਸਤੀਫੇ ਦੀ ਤਿਆਰੀ, ਕਾਂਗਰਸ ਹਾਈਕਮਾਨ ਨੂੰ ਦੋਟੂਕ; ਵੜਿੰਗ ਦੀ ਅਗਵਾਈ 'ਚ ਨਹੀਂ ਜਿੱਤ ਸਕਦੇ ਚੋਣ
ਸਾਬਕਾ CM ਚੰਨੀ ਦੀ ਅਸਤੀਫੇ ਦੀ ਤਿਆਰੀ, ਕਾਂਗਰਸ ਹਾਈਕਮਾਨ ਨੂੰ ਦੋਟੂਕ; ਵੜਿੰਗ ਦੀ ਅਗਵਾਈ 'ਚ ਨਹੀਂ ਜਿੱਤ ਸਕਦੇ ਚੋਣ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
Embed widget