ਪੜਚੋਲ ਕਰੋ

ਬਾਦਲ ਪਰਿਵਾਰ ਦੇ ਹਿੱਤਾਂ ਦੀ ਰਾਖੀ ਲਈ ਐਸਜੀਪੀਸੀ ਨੇ ਪੀਟੀਸੀ ਨੂੰ ਦਿੱਤਾ ਗੁਰਬਾਣੀ ਦੇ ਪ੍ਰਸਾਰਣ ਦਾ ਅਧਿਕਾਰ : ਆਪ

Punab News : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਨੂੰ ਮੁੜ ਤੋਂ ਪੀ.ਟੀ.ਸੀ ਚੈਨਲ ਨੂੰ ਗੁਰਬਾਣੀ ਪ੍ਰਸਾਰਣ ਦਾ ਅਧਿਕਾਰ ਦੇਣ

Punab News : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਨੂੰ ਮੁੜ ਤੋਂ ਪੀ.ਟੀ.ਸੀ ਚੈਨਲ ਨੂੰ ਗੁਰਬਾਣੀ ਪ੍ਰਸਾਰਣ ਦਾ ਅਧਿਕਾਰ ਦੇਣ ਦੀ ਕੀਤੀ ਗਈ ਸਿਫ਼ਾਰਸ਼ 'ਤੇ ਆਮ ਆਦਮੀ ਪਾਰਟੀ ਨੇ ਸਖ਼ਤ ਇਤਰਾਜ਼ ਜਤਾਇਆ ਹੈ।

ਸ਼ੁੱਕਰਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਹੈੱਡਕੁਆਰਟਰ ਵਿਖੇ ਮੀਡੀਆ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ 23 ਜੁਲਾਈ ਤੋਂ ਆਪਣਾ ਯੂ-ਟਿਊਬ ਚੈਨਲ ਖੋਲ੍ਹਣ ਦੇ ਫ਼ੈਸਲੇ ਦੇ ਬਾਵਜੂਦ ਮੁੜ ਬਾਦਲ ਪਰਿਵਾਰ ਦੀ ਮਲਕੀਅਤ ਵਾਲੇ ਪੀਟੀਸੀ ਚੈਨਲ ਨੂੰ ਗੁਰਬਾਣੀ ਪ੍ਰਸਾਰਣ ਦਾ ਅਧਿਕਾਰ ਦਿੱਤਾ ਜਾ ਰਿਹਾ ਹੈ।

ਕੰਗ ਨੇ ਐਸਜੀਪੀਸੀ 'ਤੇ ਸਵਾਲ ਉਠਾਇਆ ਕਿ ਆਖ਼ਿਰ ਇਹ ਮਜਬੂਰੀ ਹੋ ਗਈ ਹੈ ਕਿ ਉਹ ਗੁਰਬਾਣੀ ਦੇ ਪ੍ਰਸਾਰਣ ਦਾ ਅਧਿਕਾਰ ਬਾਰ-ਬਾਰ ਪੀ.ਟੀ.ਸੀ ਨੂੰ ਦੇ ਰਹੀ ਹੈ?  ਕੀ ਐਸਜੀਪੀਸੀ ਨੇ ਬਾਦਲ ਪਰਿਵਾਰ ਦੇ ਹਿੱਤਾਂ ਦੀ ਰਾਖੀ ਲਈ ਇਹ ਫ਼ੈਸਲਾ ਲਿਆ ਹੈ?  ਜਦਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਸਪੱਸ਼ਟ ਕਿਹਾ ਹੈ ਕਿ ਸ਼੍ਰੋਮਣੀ ਕਮੇਟੀ ਗੁਰਬਾਣੀ ਦੇ ਪ੍ਰਸਾਰਣ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਨੂੰ ਦੇਵੇ, ਸਰਕਾਰ 24 ਘੰਟਿਆਂ ਦੇ ਅੰਦਰ ਸਾਰੇ ਪ੍ਰਬੰਧ ਕਰਕੇ ਸਾਰਾ ਖਰਚਾ ਚੁੱਕੇਗੀ।

ਕੰਗ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ ਫ਼ੈਸਲਾ ਪੂਰੀ ਤਰ੍ਹਾਂ ਇਕਪਾਸੜ ਅਤੇ ਬੇਇਨਸਾਫ਼ੀ ਵਾਲਾ ਹੈ।  ਸ਼੍ਰੋਮਣੀ ਕਮੇਟੀ ਨੂੰ ਸਿੱਖ ਸੰਗਤ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਢੁਕਵਾਂ ਫ਼ੈਸਲਾ ਲੈਣਾ ਚਾਹੀਦਾ ਸੀ। ਜਦੋਂ ਤੱਕ ਉਸ ਦਾ ਆਪਣਾ ਸੈਟੇਲਾਈਟ ਚੈਨਲ ਸਥਾਪਿਤ ਨਹੀਂ ਹੋ ਜਾਂਦਾ, ਉਸ ਨੂੰ ਗੁਰਬਾਣੀ ਪ੍ਰਸਾਰਣ ਦਾ ਅਧਿਕਾਰ ਸਾਰੇ ਚੈਨਲਾਂ ਨੂੰ ਦੇਣਾ ਚਾਹੀਦਾ ਸੀ ਤਾਂ ਜੋ ਦੇਸ਼-ਵਿਦੇਸ਼ ਦੀਆਂ ਸਮੂਹ ਸੰਗਤਾਂ ਤੱਕ ਪਵਿੱਤਰ ਗੁਰਬਾਣੀ ਦਾ ਗਿਆਨ ਪਹੁੰਚ ਸਕੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Visitor Visa: ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਹੁਣ ਨਹੀਂ ਮਿਲੇਗਾ 10 ਸਾਲ ਦਾ ਟੂਰਿਸਟ ਵੀਜ਼ਾ

Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ

Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ

ਹੁਣ ਪਰਾਲੀ ਸਾੜਨ ਵਾਲਿਆਂ ਦੀ ਖੈਰ ਨਹੀਂ! ਸਰਕਾਰ ਨੇ ਵਧਦੇ ਪ੍ਰਦੂਸ਼ਣ ਨੂੰ ਰੋਕਣ ਲਈ ਵਧਾਇਆ ਜ਼ੁਰਮਾਨਾ
ਹੁਣ ਪਰਾਲੀ ਸਾੜਨ ਵਾਲਿਆਂ ਦੀ ਖੈਰ ਨਹੀਂ! ਸਰਕਾਰ ਨੇ ਵਧਦੇ ਪ੍ਰਦੂਸ਼ਣ ਨੂੰ ਰੋਕਣ ਲਈ ਵਧਾਇਆ ਜ਼ੁਰਮਾਨਾ
Advertisement
ABP Premium

ਵੀਡੀਓਜ਼

BSNL ਦਾ ਆਹ ਸਭ ਤੋਂ ਸਸਤਾ ਪਲਾਨ, 365 ਦਿਨਾਂ ਤੱਕ ਮਿਲੇਗਾ 600 GB ਡੇਟਾ!CM ਮਾਨ ਨੇ ਲੋਕਾਂ ਨੂੰ ਗੱਲਾਂ ਨਾਲ ਕਿਵੇਂ ਜਿੱਤਿਆ?Salman Khan ਨੂੰ ਧਮਕੀ ਦੇਣ ਵਾਲਾ ਪੁਲਿਸ ਨੇ ਕੀਤਾ ਗ੍ਰਿਫਤਾਰRavneet Bittu ਨੂੰ Raja Warring 'ਤੇ ਕਿਉ ਆਇਆ ਗੁੱਸਾ? Abp sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Visitor Visa: ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਹੁਣ ਨਹੀਂ ਮਿਲੇਗਾ 10 ਸਾਲ ਦਾ ਟੂਰਿਸਟ ਵੀਜ਼ਾ
Visitor Visa: ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਹੁਣ ਨਹੀਂ ਮਿਲੇਗਾ 10 ਸਾਲ ਦਾ ਟੂਰਿਸਟ ਵੀਜ਼ਾ
Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ
Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ
Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ
Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ
ਹੁਣ ਪਰਾਲੀ ਸਾੜਨ ਵਾਲਿਆਂ ਦੀ ਖੈਰ ਨਹੀਂ! ਸਰਕਾਰ ਨੇ ਵਧਦੇ ਪ੍ਰਦੂਸ਼ਣ ਨੂੰ ਰੋਕਣ ਲਈ ਵਧਾਇਆ ਜ਼ੁਰਮਾਨਾ
ਹੁਣ ਪਰਾਲੀ ਸਾੜਨ ਵਾਲਿਆਂ ਦੀ ਖੈਰ ਨਹੀਂ! ਸਰਕਾਰ ਨੇ ਵਧਦੇ ਪ੍ਰਦੂਸ਼ਣ ਨੂੰ ਰੋਕਣ ਲਈ ਵਧਾਇਆ ਜ਼ੁਰਮਾਨਾ
Punjab Rice: ਪੰਜਾਬ ਦੇ ਕਿਸਾਨਾਂ ਖਿਲਾਫ ਕੌਣ ਰਚ ਰਿਹਾ ਸਾਜਿਸ਼ ? ਕਈ ਸੂਬੇ ਪੰਜਾਬੀ ਚੌਲ ਖਾਣ ਤੋਂ ਇਨਕਾਰੀ

Shah Rukh Khan Death Threat: ਸਲਮਾਨ ਖਾਨ ਤੋਂ ਬਾਅਦ ਹੁਣ ਸ਼ਾਹਰੁਖ ਖਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਜਾਂਚ 'ਚ ਜੁੱਟੀ ਮੁੰਬਈ ਪੁਲਿਸ
ਸਲਮਾਨ ਖਾਨ ਤੋਂ ਬਾਅਦ ਹੁਣ ਸ਼ਾਹਰੁਖ ਖਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਜਾਂਚ 'ਚ ਜੁੱਟੀ ਮੁੰਬਈ ਪੁਲਿਸ
ਜਲੰਧਰ 'ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਕੌਸ਼ਲ ਬੰਬੀਹਾ ਗਿਰੋਹ ਦੇ 2 ਸਾਥੀ ਕਾਬੂ, ਗੋਲੀ ਲੱਗਣ ਨਾਲ ਹੋਏ ਜ਼ਖਮੀ

ਹਾਈ ਵੋਲਟੇਜ ਤਾਰਾਂ ਦੀ ਚਪੇਟ 'ਚ ਆਉਣ ਨਾਲ ਰੇਲਵੇ ਮੁਲਾਜ਼ਮ ਨੂੰ ਲੱਗਿਆ ਕਰੰਟ, ਮੁਲਾਜ਼ਮਾਂ ਨੇ ਸਾਰਾ ਕੰਮਕਾਜ ਕੀਤਾ ਠੱਪ

Embed widget