New Excise Policy: ਪੰਜਾਬ 'ਚ ਵਿਦੇਸ਼ੀ ਸ਼ਰਾਬ ਸਸਤੀ, ਮੈਰਿਜ ਪੈਲੇਸਾਂ 'ਚ ਪੀਣ ਮਗਰੋਂ ਤੋੜਨੀਆਂ ਪੈਣਗੀਆਂ ਬੋਤਲਾਂ

New Excise Policy: ਨਵੀਂ ਆਬਕਾਰੀ ਨੀਤੀ ਤਹਿਤ ਸ਼ਰਾਬ ਦੇ ਰੇਟ ਨਹੀਂ ਵਧਾਏ ਜਾਣਗੇ ਪਰ ਸਰਕਾਰ ਦਾ ਮਾਲੀਆ ਵਧੇਗਾ। ਨਵੀਂ ਨੀਤੀ ਅਨੁਸਾਰ ਵਿਦੇਸ਼ੀ ਸ਼ਰਾਬ ਦੀਆਂ ਕੀਮਤਾਂ ਵਿੱਚ ਕਟੌਤੀ ਹੋਵੇਗੀ ਜਦੋਂਕਿ ਦੇਸੀ ਸ਼ਰਾਬ ਦੇ ਭਾਅ ਵਿੱਚ ਕੋਈ ਵਾਧਾ ਨਹੀਂ ਹੋਵੇਗਾ। 

New Excise Policy: ਪੰਜਾਬ ਸਰਕਾਰ ਸ਼ਰਾਬ ਤੋਂ 10 ਹਜ਼ਾਰ ਕਰੋੜ ਰੁਪਏ ਕਮਾਏਗੀ। ਇਸ ਲਈ ਭਗਵੰਤ ਮਾਨ ਸਰਕਾਰ ਨੇ ਆਬਕਾਰੀ ਨੀਤੀ ਵਿੱਚ ਕਈ ਬਦਲਾਅ ਕੀਤੇ ਹਨ। ਅਹਿਮ ਗੱਲ ਹੈ ਕਿ ਨਵੀਂ ਆਬਕਾਰੀ ਨੀਤੀ ਤਹਿਤ ਸ਼ਰਾਬ ਦੇ ਰੇਟ ਨਹੀਂ ਵਧਾਏ ਜਾਣਗੇ ਪਰ ਸਰਕਾਰ ਦਾ

Related Articles