ਪੜਚੋਲ ਕਰੋ

Forest & Wildlife : ਜੰਗਲੀ ਜੀਵਾਂ ਦੀ ਸੁਰੱਖਿਆ ਨੂੰ ਲੈ ਕੇ ਮੰਤਰੀ ਲਾਲ ਚੰਦ ਕਟਾਰੂਚੱਕ ਦਾ ਵੱਡਾ ਬਿਆਨ 

Punjab Govt on Forest & Wildlife : ਜੰਗਲਾਤ ਕਾਮਿਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੰਤਰੀ ਨੇ ਕਿਹਾ ਕਿ ਵਰਕਰਾਂ ਦੀਆਂ ਤਨਖਾਹਾਂ ਸਮੇਂ ਸਿਰ ਦਿੱਤੀਆਂ ਜਾ ਰਹੀਆਂ ਹਨ ਅਤੇ ਬਕਾਏ ਦੀ ਅਦਾਇਗੀ ਤੋਂ ਇਲਾਵਾ

ਚੰਡੀਗੜ : ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਦੀ ਅਗਵਾਈ ਵਾਲੀ ਪੰਜਾਬ ਸਰਕਾਰ (Punjab Govt)  ਵਾਤਾਵਰਨ ਦੀ ਸੁਰੱਖਿਆ ਅਤੇ ਜੰਗਲਾਤ ਕਾਮਿਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਦੇ ਦੋਹਰੇ ਉਦੇਸ਼ਾਂ ਦੀ ਪੂਰਤੀ ਲਈ ਪੂਰੀ ਤਰਾਂ ਵਚਨਬੱਧ ਹੈ।  ਸੂਬੇ ਭਰ ਵਿੱਚ ਵਾਤਾਵਰਨ ਦੀ ਸੁਰੱਖਿਆ ਲਈ ਨਵੇਂ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਵੱਧ ਤੋਂ ਵੱਧ ਖੇਤਰ ਨੂੰ  ਹਰਿਆਵਲ ਤਹਿਤ ਲਿਆਂਦਾ ਜਾ ਸਕੇ।

ਇਹ ਪ੍ਰਗਟਾਵਾ ਸੈਕਟਰ 68 ਸਥਿਤ ਜੰਗਲਾਤ ਕੰਪਲੈਕਸ ਵਿਖੇ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ।

ਜੰਗਲਾਤ ਕਾਮਿਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੰਤਰੀ ਨੇ ਕਿਹਾ ਕਿ ਵਰਕਰਾਂ ਦੀਆਂ ਤਨਖਾਹਾਂ ਸਮੇਂ ਸਿਰ ਦਿੱਤੀਆਂ ਜਾ ਰਹੀਆਂ ਹਨ ਅਤੇ ਬਕਾਏ ਦੀ ਅਦਾਇਗੀ ਤੋਂ ਇਲਾਵਾ ਉਨਾਂ ਨੇ ਸੀਨੀਆਰਤਾ ਸੂਚੀ ਨੂੰ ਅੰਤਿਮ ਰੂਪ ਦੇਣ ਦੀ ਮੰਗ ਨੂੰ ਸੁਹਿਰਦਤਾ ਨਾਲ ਵਿਚਾਰਨ ਦਾ ਭਰੋਸਾ ਵੀ ਦਿੱਤਾ।

ਵਿਕਾਸ ਅਧਾਰਤ ਉਪਰਾਲਿਆਂ ਬਾਰੇ ਦੱਸਦਿਆਂ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਪੰਜਾਬ ਰਾਜ ਜੰਗਲਾਤ ਵਿਕਾਸ ਨਿਗਮ ਵੱਲੋਂ ਰੁੱਖਾਂ ਦੀ ਸੁਰੱਖਿਆ ਲਈ ਟ੍ਰੀ ਗਾਰਡ ਅਤੇ ਕੰਡਿਆਲੀ ਤਾਰ,ਵਾਤਾਵਰਨ ਨੂੰ ਬਚਾਉਣ ਲਈ ਵਰਮੀ ਕੰਪੋਸਟਿੰਗ ਦਾ ਕੰਮ ਕੀਤਾ ਜਾ ਰਿਹਾ ਹੈ।

ਇਸ ਮੌਕੇ ਵਿੱਤ ਕਮਿਸ਼ਨਰ (ਜੰਗਲਾਤ) ਵਿਕਾਸ ਗਰਗ, ਪੀ.ਸੀ.ਸੀ.ਐਫ. ਆਰ.ਕੇ. ਮਿਸ਼ਰਾ ਅਤੇ ਪੰਜਾਬ ਰਾਜ ਜੰਗਲਾਤ ਵਿਕਾਸ ਨਿਗਮ ਦੇ ਚੇਅਰਮੈਨ ਰਾਕੇਸ਼ ਪੁਰੀ ਵੀ ਹਾਜ਼ਰ ਸਨ।

Forest & Wildlife : ਜੰਗਲੀ ਜੀਵਾਂ ਦੀ ਸੁਰੱਖਿਆ ਨੂੰ ਲੈ ਕੇ ਮੰਤਰੀ ਲਾਲ ਚੰਦ ਕਟਾਰੂਚੱਕ ਦਾ ਵੱਡਾ ਬਿਆਨ 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਇਸ ਦਵਾਈ ਦੀ ਖੁੱਲ੍ਹੀ ਵਿਕਰੀ 'ਤੇ ਪਾਬੰਦੀ, ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੋਏ ਸਖ਼ਤ ਹੁਕਮ

AI ਦੀ ਵਜ੍ਹਾ ਨਾਲ ਖ਼ਤਮ ਹੋ ਜਾਣਗੀਆਂ ਇਹ ਸਾਰੀਆਂ ਨੌਕਰੀਆਂ, ਰਿਪੋਰਟ ਵਿੱਚ ਹੋਇਆ ਡਰਾਉਣਾ ਖ਼ੁਲਾਸਾ, ਦੇਖੋ ਪੂਰੀ ਸੂਚੀ

Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ

Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
Advertisement
ABP Premium

ਵੀਡੀਓਜ਼

Shambu Border 'ਤੇ ਕਿਸਾਨ ਬੀਜੇਪੀ ਲੀਡਰਾਂ 'ਤੇ ਹੋਇਆ ਤੱਤਾਵੱਡੀ ਵਾਰਦਾਤ: ਸ਼ਰੇਆਮ ਮਾਰੀਆਂ ਗੋਲੀਆਂ ਮਾਰ ਕੇ ਕ*ਤਲ, ਕਾ*ਤਲ ਹੋਇਆ ਫਰਾਰRavneet Bittu ਬਿਆਨ ਦੇਣੇ ਬੰਦ ਕਰੇ, ਕਿਸਾਨਾਂ ਦਾ ਮਸਲਾ ਹੱਲ ਕਰਾਏ: Joginder Ugrahanਖਾਲਿਸਤਾਨੀ Hardeep Singh Nijjar ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਇਸ ਦਵਾਈ ਦੀ ਖੁੱਲ੍ਹੀ ਵਿਕਰੀ 'ਤੇ ਪਾਬੰਦੀ, ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੋਏ ਸਖ਼ਤ ਹੁਕਮ
Punjab News: ਇਸ ਦਵਾਈ ਦੀ ਖੁੱਲ੍ਹੀ ਵਿਕਰੀ 'ਤੇ ਪਾਬੰਦੀ, ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੋਏ ਸਖ਼ਤ ਹੁਕਮ
AI ਦੀ ਵਜ੍ਹਾ ਨਾਲ ਖ਼ਤਮ ਹੋ ਜਾਣਗੀਆਂ ਇਹ ਸਾਰੀਆਂ ਨੌਕਰੀਆਂ, ਰਿਪੋਰਟ ਵਿੱਚ ਹੋਇਆ ਡਰਾਉਣਾ ਖ਼ੁਲਾਸਾ, ਦੇਖੋ ਪੂਰੀ ਸੂਚੀ
AI ਦੀ ਵਜ੍ਹਾ ਨਾਲ ਖ਼ਤਮ ਹੋ ਜਾਣਗੀਆਂ ਇਹ ਸਾਰੀਆਂ ਨੌਕਰੀਆਂ, ਰਿਪੋਰਟ ਵਿੱਚ ਹੋਇਆ ਡਰਾਉਣਾ ਖ਼ੁਲਾਸਾ, ਦੇਖੋ ਪੂਰੀ ਸੂਚੀ
Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ
Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...

ਪੁਲਿਸ ਹਿਰਾਸਤ 'ਚ ਸਭ ਤੋਂ ਵੱਧ ਮਰਦੇ ਨੇ ਇਸ ਸੂਬੇ ਦੇ ਲੋਕ, ਹੈਰਾਨ ਕਰ ਦੇਣਗੇ ਆਂਕੜੇ !

Farmer Protest: ਸੀਐਮ ਭਗਵੰਤ ਮਾਨ ਦਾ ਪੀਐਮ ਮੋਦੀ ਨੂੰ ਵੱਡਾ ਝਟਕਾ ! ਕਿਸਾਨ ਅੰਦੋਲਨ ਵਿਚਾਲੇ ਵੱਡਾ ਐਕਸ਼ਨ

200 ਤੋਂ ਵੀ ਘੱਟ ਕੀਮਤ 'ਚ ਮਿਲੇਗੀ ਹਾਈ ਸਪੀਡ ਡਾਟਾ ਅਤੇ ਫ੍ਰੀ ਕਾਲਿੰਗ ਦੀ ਸੁਵਿਧਾ, ਦੇਖੋ ਸਸਤੇ ਰਿਚਾਰਜ ਪਲਾਨ ਦੀ ਲਿਸਟ

Embed widget