ਪੜਚੋਲ ਕਰੋ

ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਨੂੰ ਵੱਡਾ ਝਟਕਾ, ਹਰਮੋਹਨ ਸੰਧੂ ਨੇ ਦਿੱਤਾ ਅਸਤੀਫਾ 

ਹਰਮੋਹਨ ਸਿੰਘ ਸੰਧੂ ਨੇ 26 ਨਵੰਬਰ, 2018 ਨੂੰ ਕਰੀਬ ਅੱਠ ਸਾਲ ਪਹਿਲਾਂ ਹੀ ਨੌਕਰੀ ਤੋਂ ਅਸਤੀਫਾ ਦੇ ਦਿੱਤਾ ਸੀ। ਸਾਲ 2019 'ਚ ਉਹ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ ਹੋਏ ਸਨ।

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਨੂੰ ਝਟਕੇ ਲੱਗਣੇ ਸ਼ੁਰੂ ਹੋ ਗਏ ਹਨ। ਕਰੀਬ ਦੋ ਸਾਲ ਪਹਿਲਾਂ ਸਰਕਾਰੀ ਨੌਕਰੀ ਛੱਡ ਕੇ ਅਕਾਲੀ ਦਲ 'ਚ ਸ਼ਾਮਿਲ ਹੋਣ ਵਾਲੇ ਸਾਬਕਾ ਆਈਏਜੀ ਹਰਮੋਹਨ ਸਿੰਘ ਸੰਧੂ ਨੇ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਫੇਸਬੁੱਕ ਪੋਸਟ ਜ਼ਰੀਏ ਅਸਤੀਫੇ ਦਾ ਐਲਾਨ ਕੀਤਾ ਤੇ ਕਿਹਾ ਕਿ ਅਸਤੀਫਾ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੂੰ ਭੇਜਿਆ ਜਾਵੇਗਾ।

ਹਰਮੋਹਨ ਸਿੰਘ ਸੰਧੂ ਨੇ 26 ਨਵੰਬਰ, 2018 ਨੂੰ ਕਰੀਬ ਅੱਠ ਸਾਲ ਪਹਿਲਾਂ ਹੀ ਨੌਕਰੀ ਤੋਂ ਅਸਤੀਫਾ ਦੇ ਦਿੱਤਾ ਸੀ। ਸਾਲ 2019 'ਚ ਉਹ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ ਹੋਏ ਸਨ। ਉਨ੍ਹਾਂ ਦੇ ਪਿਤਾ ਅਜਾਇਬ ਸਿੰਘ ਸੰਧੂ ਦੋ ਵਾਰ ਵਿਧਾਇਕ ਰਹਿ ਚੁੱਕੇ ਹਨ ਅਤੇ ਉਨ੍ਹਾਂ ਦੀ ਮਾਤਾ ਸਾਬਕਾ ਮੰਤਰੀ ਸਤਵੰਤ ਕੌਰ ਸੰਧੂ ਪੰਜ ਵਾਰ ਚਮਕੌਰ ਸਾਹਿਬ ਤੋਂ ਵਿਧਾਨ ਸਭਾ ਸੀਟ ਜਿੱਤ ਚੁੱਕੇ ਹਨ।

ਹਰਮੋਹਨ ਸਿੰਘ ਸੰਧੂ ਇਕ ਵੱਡੀ ਰੈਲੀ 'ਚ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਚ ਸ਼ਾਮਲ ਕੀਤਾ ਸੀ। ਅੱਜ ਉਨ੍ਹਾਂ ਫੇਸਬੁੱਕ 'ਤੇ ਆਪਣੀ ਨਰਾਜ਼ਗੀ ਲਿਖਦਿਆਂ ਅਸਤੀਫਾ ਦੇ ਦਿੱਤਾ। ਉਨ੍ਹਾਂ ਲਿਖਿਆ, 'ਮੇਰੇ ਪਰਿਵਾਰ ਨੇ 1962 ਤੋਂ ਅਕਾਲੀ ਦਲ ਦੀ ਸੇਵਾ ਕੀਤੀ ਹੈ। ਸਾਡੇ ਹਲਕੇ 'ਚ ਬਾਹਰ ਤੋਂ ਆਕੇ ਵਿਧਾਇਕ ਬਣਿਆ ਵਿਅਕਤੀ ਤੇ ਕੁਝ ਐਸਜੀਪੀਸੀ ਦੇ ਮੈਂਬਰ, ਜਿੰਨ੍ਹਾਂ ਨੇ ਪੰਥ ਦੇ ਵਿਰੋਧ ਦੇ ਉਲਟ ਸ਼ੂਗਰ ਮਿੱਲ, ਮਿਲਕਫੈੱਡ ਸੁਸਾਇਟੀ ਚੋਣਾਂ ਦੌਰਾਨ ਸਾਡੇ ਕਿਸਾਨ ਭਰਾਵਾਂ ਦੇ ਕਾਗਜ਼ ਰੱਦ ਕਰਵਾਏ ਤੇ ਪਰਚੇ ਕਰਵਾਏ, ਮੈਂ ਉਨ੍ਹਾਂ ਦੇ ਹੱਕ 'ਚ ਨਹੀਂ ਹਾਂ। ਮੈਂ ਆਪਣੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਰਿਹਾ ਹਾਂ।'

ਦੱਸ ਦੇਈਏ ਕਿ ਅਕਾਲੀ ਦਲ ਲਈ ਇਹ ਹੋਰ ਵੀ ਵੱਡਾ ਝਟਕਾ ਹੈ। ਕਿਉਂਕਿ ਕਿਸਾਨ ਪਹਿਲਾਂ ਹੀ ਨਰਾਜ ਹਨ ਤੇ ਉੱਤੋਂ ਪੰਜਾਬ ਵਿਧਾਨ ਸਭਾ ਚੋਣਾਂ ਨੇੜੇ ਹਨ। ਦੱਸ ਦੇਈਏ ਕਿ ਚੋਣਾਂ ਦੇ ਮਾਹੌਲ 'ਚ ਅਜਿਹੀਆਂ ਸੁਰਖੀਆਂ ਨਾਲ ਸਿਆਸੀ ਬਜ਼ਾਰ ਗਰਮ ਰਹੇਗਾ।

ਟਾਪ ਹੈਡਲਾਈਨ

Haryana 'ਚ ਪੰਜਾਬ ਦੇ ਸੋਨਾ ਵਪਾਰੀ ਤੋਂ 3 ਕਰੋੜ ਦਾ ਸੋਨਾ ਲੁੱਟਿਆ ,ਪੁੱਤਰ ਦੇ ਸਿਰ 'ਤੇ ਪਿਸਤੌਲ ਤਾਣ ਕੇ ਖੋਹਿਆ ਬੈਗ
Haryana 'ਚ ਪੰਜਾਬ ਦੇ ਸੋਨਾ ਵਪਾਰੀ ਤੋਂ 3 ਕਰੋੜ ਦਾ ਸੋਨਾ ਲੁੱਟਿਆ ,ਪੁੱਤਰ ਦੇ ਸਿਰ 'ਤੇ ਪਿਸਤੌਲ ਤਾਣ ਕੇ ਖੋਹਿਆ ਬੈਗ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ
Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
Medicine Storage In Monsoon : ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Medicine Storage In Monsoon: ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Embed widget