ਪੜਚੋਲ ਕਰੋ

Dhindsa: ਘਰ ਵਾਪਸੀ ਲਈ ਸੁਖਦੇਵ ਸਿੰਘ ਢੀਂਡਸਾ ਨੇ ਪੰਜ ਮੈਂਬਰੀ ਕਮੇਟੀ ਦਾ ਕੀਤਾ ਗਠਨ, ਅਕਾਲੀ ਦਲ 'ਚ ਜਾਣਾ ਜਾਂ ਨਹੀਂ ਕਮੇਟੀ ਕਰੇਗੀ ਤੈਅ

Sukhdev Singh Dhindsa:  ਜਿਸ ਦੇ ਬਾਅਦ ਇਸ ਸਬੰਧ ਵਿੱਚ ਢੀਂਡਸਾ ਵੱਲੋ ਪਾਰਟੀ ਦੇ ਸੀਨੀਅਰ ਆਗੂਆਂ ਦੀ ਪੰਜ ਮੈਂਬਰੀ ਕਮੇਟੀ ਦਾ ਗਠਨ ਕਰ ਦਿੱਤਾ ਗਿਆ ਹੈ। ਕਮੇਟੀ ਵਿੱਚ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਜਸਟਿਸ ਨਿਰਮਲ ਸਿੰਘ (ਸੇਵਾ ਮੁਕਤ)

Sukhdev Singh Dhindsa:  ਸ਼੍ਰੋਮਣੀ ਅਕਾਲੀ ਦਲ ( ਸੰਯੁਕਤ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਿੱਚ ਬੀਤੇ ਸ਼ਨੀਵਾਰ ਪਾਰਟੀ ਦੇ ਪ੍ਰਮੁੱਖ ਆਗੂਆਂ ਦੀ ਇਕ ਅਹਿਮ ਮੀਟਿੰਗ ਹੋਈ ਸੀ। ਜਿਸ ਵਿਚ ਸਰਵਸੰਮਤੀ ਨਾਲ ਮੌਜੂਦਾ ਸਿਆਸੀ ਹਾਲਾਤ ਨੂੰ ਮੁੱਖ ਰੱਖਦੇ ਹੋਏ ਪਾਰਟੀ ਦੀ ਅਗਲੀ ਰਣਨੀਤੀ ਉਲੀਕਣ ਲਈ ਪਾਰਟੀ ਵਰਕਰਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀ ਰਾਏ ਲੈਣ ਲਈ ਇਕ ਕਮੇਟੀ ਗਠਿਤ ਕਰਨ ਦੇ ਪੂਰਨ ਅਧਿਕਾਰ ਪਾਰਟੀ ਪ੍ਰਧਾਨ  ਸੁਖਦੇਵ ਸਿੰਘ ਢੀਂਡਸਾ ਨੂੰ ਦਿੱਤੇ ਗਏ ਸਨ।

 ਜਿਸ ਦੇ ਬਾਅਦ ਇਸ ਸਬੰਧ ਵਿੱਚ ਅੱਜ ਢੀਂਡਸਾ ਵੱਲੋ ਪਾਰਟੀ ਦੇ ਸੀਨੀਅਰ ਆਗੂਆਂ ਦੀ ਪੰਜ ਮੈਂਬਰੀ ਕਮੇਟੀ ਦਾ ਗਠਨ ਕਰ ਦਿੱਤਾ ਗਿਆ ਹੈ। ਕਮੇਟੀ ਵਿੱਚ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਜਸਟਿਸ ਨਿਰਮਲ ਸਿੰਘ (ਸੇਵਾ ਮੁਕਤ) ਨੂੰ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। 

ਇਸ ਦੇ ਨਾਲ ਹੀ ਮੈਂਬਰਾਂ ਵਜੋਂ ਸੀਨੀਅਰ ਮੀਤ ਪ੍ਰਧਾਨ  ਸੁਖਵਿੰਦਰ ਸਿੰਘ ਔਲਖ , ਜਰਨਲ ਸਕੱਤਰ  ਮਨਜੀਤ ਸਿੰਘ ਦਸੂਹਾ, ਜਨਰਲ ਸਕੱਤਰ  ਸੁਖਵੰਤ ਸਿੰਘ ਸਰਾਓ ਅਤੇ ਅਗਜੈਕਟਿਵ ਮੈਂਬਰ (ਐਸ ਜੀ ਪੀ ਸੀ)  ਜਸਵੰਤ ਸਿੰਘ ਪੜੈਣ,ਦਾ ਨਾਮ ਸ਼ਾਮਿਲ ਹੈ। 

 ਸੁਖਦੇਵ ਸਿੰਘ ਢੀਂਡਸਾ ਨੇ ਦੱਸਿਆ ਕਿ ਕਮਟੀ 15 ਦਿਨਾਂ ਦੇ ਅੰਦਰ ਪੰਜਾਬ ਦੇ ਹਰੇਕ ਜ਼ਿਲ੍ਹੇ ਵਿਚ ਪਾਰਟੀ ਵਰਕਰਾਂ ਨਾਲ ਗੱਲਬਾਤ ਕਰਕੇ ਇਕ ਰਿਪੋਰਟ ਉਨ੍ਹਾਂ ਨੂੰ ਸੌਂਪੇਗੀ। ਜਿਸ ਦੇ ਬਾਅਦ ਸੀਨੀਅਰ ਆਗੂਆਂ ਦੀ ਮੀਟਿੰਗ ਸੱਦ ਕੇ ਇਸ ਰਿਪੋਰਟ ਤੇ ਫੈਸਲਾ ਲਿਆ ਜਾਵੇਗਾ ਅਤੇ ਅਗਲੀ ਰਣਨੀਤੀ ਉਲੀਕੀ ਜਾਵੇਗੀ।

 


ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

 

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Stock Market Holiday: ਇਸ ਦਿਨ ਸ਼ੇਅਰ ਬਾਜ਼ਾਰ ਰਹੇਗਾ ਬੰਦ, ਇਸ ਵਜ੍ਹਾ ਕਰਕੇ ਬੁੱਧਵਾਰ ਨੂੰ ਰਹੇਗੀ ਛੁੱਟੀ!
Stock Market Holiday: ਇਸ ਦਿਨ ਸ਼ੇਅਰ ਬਾਜ਼ਾਰ ਰਹੇਗਾ ਬੰਦ, ਇਸ ਵਜ੍ਹਾ ਕਰਕੇ ਬੁੱਧਵਾਰ ਨੂੰ ਰਹੇਗੀ ਛੁੱਟੀ!
Punjab News: ਪੰਜਾਬ ਜ਼ਿਮਨੀ ਚੋਣਾਂ 'ਚ ਗੈਂ*ਗਸਟਰਾਂ ਦੀ ਐਂਟਰੀ, ਜੱਗੂ ਭਗਵਾਨਪੁਰੀਆ ਵੋਟਰਾਂ ਨੂੰ ਦੇ ਰਿਹਾ ਧ*ਮਕੀਆਂ, ਕਾਂਗਰਸੀ ਸੰਸਦ ਮੈਂਬਰ ਨੇ ECI 'ਚ ਕੀਤੀ ਸ਼ਿਕਾਇਤ
Punjab News: ਪੰਜਾਬ ਜ਼ਿਮਨੀ ਚੋਣਾਂ 'ਚ ਗੈਂ*ਗਸਟਰਾਂ ਦੀ ਐਂਟਰੀ, ਜੱਗੂ ਭਗਵਾਨਪੁਰੀਆ ਵੋਟਰਾਂ ਨੂੰ ਦੇ ਰਿਹਾ ਧ*ਮਕੀਆਂ, ਕਾਂਗਰਸੀ ਸੰਸਦ ਮੈਂਬਰ ਨੇ ECI 'ਚ ਕੀਤੀ ਸ਼ਿਕਾਇਤ
Stubble Burn: ਕਿਸਾਨਾਂ ਨੂੰ ਮੋਟੇ ਜ਼ੁਰਮਾਨੇ ਠੋਕਣ 'ਤੇ ਭੜਕ ਉੱਠੀਆਂ ਕਿਸਾਨ ਜਥੇਬੰਦੀਆਂ, ਬੋਲੇ, ਜੁਰਮਾਨੇ 10 ਗੁਣਾਂ ਵੀ ਕਰ ਦਿਓ, ਅਸੀਂ ਨਹੀਂ ਭਰਾਂਗੇ...
Stubble Burn: ਕਿਸਾਨਾਂ ਨੂੰ ਮੋਟੇ ਜ਼ੁਰਮਾਨੇ ਠੋਕਣ 'ਤੇ ਭੜਕ ਉੱਠੀਆਂ ਕਿਸਾਨ ਜਥੇਬੰਦੀਆਂ, ਬੋਲੇ, ਜੁਰਮਾਨੇ 10 ਗੁਣਾਂ ਵੀ ਕਰ ਦਿਓ, ਅਸੀਂ ਨਹੀਂ ਭਰਾਂਗੇ...
Ban on Kirpan: ਕਿਰਪਾਨ ’ਤੇ ਪਾਬੰਦੀ ਤੋਂ ਭੜਕ ਉੱਠੇ ਸਿੱਖ, ਧਾਰਮਿਕ ਆਜ਼ਾਦੀ ’ਤੇ ਹਮਲਾ ਕਰਾਰ, ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਸਖਤ ਆਦੇਸ਼
ਕਿਰਪਾਨ ’ਤੇ ਪਾਬੰਦੀ ਤੋਂ ਭੜਕ ਉੱਠੇ ਸਿੱਖ, ਧਾਰਮਿਕ ਆਜ਼ਾਦੀ ’ਤੇ ਹਮਲਾ ਕਰਾਰ, ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਸਖਤ ਆਦੇਸ਼
Advertisement
ABP Premium

ਵੀਡੀਓਜ਼

Dera Baba Nanak | ਡੇਰਾ ਬਾਬਾ ਨਾਨਕ ਕੌਣ ਮਾਰੇਗਾ ਬਾਜ਼ੀ! ਲੋਕਾਂ ਦਾ ਕੀ ਹੈ ਇਸ ਵਾਰ MoodDera Baba Nanak | ਮਹਿਲਾਵਾਂ ਨੇ ਸਾਂਭਿਆ ਜ਼ਿਮਨੀ ਚੋਣਾਂ ਦਾ ਮੋਰਚਾ!Raja Warring ਦੇ ਬਿਆਨ ਨੂੰ ਲੈ ਕੇ ਸਿਆਸਤ ਗਰਮਾਈ, ਬੀਜੇਪੀ ਨੇ ਵੜਿੰਗ ਨੂੰ ਘੇਰਿਆਵਕਫ਼ ਸ਼ੋਧ ਬਿਲ ਦੇ ਲਈ ਬਣਾਈ ਜੇਪੀਸੀ ਦਾ ਵਿਰੋਧੀ ਧਿਰ ਦੇ ਸਾਂਸਦਾਂ ਨੇ ਕੀਤਾ ਬਾਈਕਾਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Stock Market Holiday: ਇਸ ਦਿਨ ਸ਼ੇਅਰ ਬਾਜ਼ਾਰ ਰਹੇਗਾ ਬੰਦ, ਇਸ ਵਜ੍ਹਾ ਕਰਕੇ ਬੁੱਧਵਾਰ ਨੂੰ ਰਹੇਗੀ ਛੁੱਟੀ!
Stock Market Holiday: ਇਸ ਦਿਨ ਸ਼ੇਅਰ ਬਾਜ਼ਾਰ ਰਹੇਗਾ ਬੰਦ, ਇਸ ਵਜ੍ਹਾ ਕਰਕੇ ਬੁੱਧਵਾਰ ਨੂੰ ਰਹੇਗੀ ਛੁੱਟੀ!
Punjab News: ਪੰਜਾਬ ਜ਼ਿਮਨੀ ਚੋਣਾਂ 'ਚ ਗੈਂ*ਗਸਟਰਾਂ ਦੀ ਐਂਟਰੀ, ਜੱਗੂ ਭਗਵਾਨਪੁਰੀਆ ਵੋਟਰਾਂ ਨੂੰ ਦੇ ਰਿਹਾ ਧ*ਮਕੀਆਂ, ਕਾਂਗਰਸੀ ਸੰਸਦ ਮੈਂਬਰ ਨੇ ECI 'ਚ ਕੀਤੀ ਸ਼ਿਕਾਇਤ
Punjab News: ਪੰਜਾਬ ਜ਼ਿਮਨੀ ਚੋਣਾਂ 'ਚ ਗੈਂ*ਗਸਟਰਾਂ ਦੀ ਐਂਟਰੀ, ਜੱਗੂ ਭਗਵਾਨਪੁਰੀਆ ਵੋਟਰਾਂ ਨੂੰ ਦੇ ਰਿਹਾ ਧ*ਮਕੀਆਂ, ਕਾਂਗਰਸੀ ਸੰਸਦ ਮੈਂਬਰ ਨੇ ECI 'ਚ ਕੀਤੀ ਸ਼ਿਕਾਇਤ
Stubble Burn: ਕਿਸਾਨਾਂ ਨੂੰ ਮੋਟੇ ਜ਼ੁਰਮਾਨੇ ਠੋਕਣ 'ਤੇ ਭੜਕ ਉੱਠੀਆਂ ਕਿਸਾਨ ਜਥੇਬੰਦੀਆਂ, ਬੋਲੇ, ਜੁਰਮਾਨੇ 10 ਗੁਣਾਂ ਵੀ ਕਰ ਦਿਓ, ਅਸੀਂ ਨਹੀਂ ਭਰਾਂਗੇ...
Stubble Burn: ਕਿਸਾਨਾਂ ਨੂੰ ਮੋਟੇ ਜ਼ੁਰਮਾਨੇ ਠੋਕਣ 'ਤੇ ਭੜਕ ਉੱਠੀਆਂ ਕਿਸਾਨ ਜਥੇਬੰਦੀਆਂ, ਬੋਲੇ, ਜੁਰਮਾਨੇ 10 ਗੁਣਾਂ ਵੀ ਕਰ ਦਿਓ, ਅਸੀਂ ਨਹੀਂ ਭਰਾਂਗੇ...
Ban on Kirpan: ਕਿਰਪਾਨ ’ਤੇ ਪਾਬੰਦੀ ਤੋਂ ਭੜਕ ਉੱਠੇ ਸਿੱਖ, ਧਾਰਮਿਕ ਆਜ਼ਾਦੀ ’ਤੇ ਹਮਲਾ ਕਰਾਰ, ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਸਖਤ ਆਦੇਸ਼
ਕਿਰਪਾਨ ’ਤੇ ਪਾਬੰਦੀ ਤੋਂ ਭੜਕ ਉੱਠੇ ਸਿੱਖ, ਧਾਰਮਿਕ ਆਜ਼ਾਦੀ ’ਤੇ ਹਮਲਾ ਕਰਾਰ, ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਸਖਤ ਆਦੇਸ਼
Stubble Burn: ਜੇ ਮੋਦੀ ਸਰਕਾਰ ਨੂੰ ਪਰਾਲੀ ਸਾੜਨ ਦੀ ਇੰਨੀ ਚਿੰਤਾ ਤਾਂ 1200 ਕਰੋੜ ਦੇਣ ਤੋਂ ਕਿਉਂ ਕੀਤਾ ਇਨਕਾਰ ? ਜ਼ੁਰਮਾਨ ਦੁੱਗਣਾ ਕਰਨ ਮਗਰੋਂ ‘ਆਪ’ ਦੇ ਵੱਡੇ ਇਲਜ਼ਾਮ
ਜੇ ਮੋਦੀ ਸਰਕਾਰ ਨੂੰ ਪਰਾਲੀ ਸਾੜਨ ਦੀ ਇੰਨੀ ਚਿੰਤਾ ਤਾਂ 1200 ਕਰੋੜ ਦੇਣ ਤੋਂ ਕਿਉਂ ਕੀਤਾ ਇਨਕਾਰ ? ਜ਼ੁਰਮਾਨ ਦੁੱਗਣਾ ਕਰਨ ਮਗਰੋਂ ‘ਆਪ’ ਦੇ ਵੱਡੇ ਇਲਜ਼ਾਮ
Punjab News: ਕੇਜਰੀਵਾਲ ਤੇ ਭਗਵੰਤ ਮਾਨ ਨੇ ਪੰਜਾਬ ਦੇ 10,031 ਨਵੇਂ ਸਰਪੰਚਾਂ ਨੂੰ ਕਹੀ ਵੱਡੀ ਗੱਲ...ਕਿਸੇ ਵੀ ਕੀਮਤ 'ਤੇ ਭਰੋਸਾ ਨਾ ਤੋੜਿਓ
ਕੇਜਰੀਵਾਲ ਤੇ ਭਗਵੰਤ ਮਾਨ ਨੇ ਪੰਜਾਬ ਦੇ 10,031 ਨਵੇਂ ਸਰਪੰਚਾਂ ਨੂੰ ਕਹੀ ਵੱਡੀ ਗੱਲ...ਕਿਸੇ ਵੀ ਕੀਮਤ 'ਤੇ ਭਰੋਸਾ ਨਾ ਤੋੜਿਓ
ਹੁਣ ਮਰਦ ਟੇਲਰ ਨਹੀਂ ਲੈ ਸਕਣਗੇ ਔਰਤਾਂ ਦੇ ਕੱਪੜਿਆਂ ਦਾ ਮਾਪ, ਮਹਿਲਾ ਕਮਿਸ਼ਨ ਨੇ ਭੇਜਿਆ ਪ੍ਰਸਤਾਵ, ਜਾਣੋ ਵਜ੍ਹਾ
ਹੁਣ ਮਰਦ ਟੇਲਰ ਨਹੀਂ ਲੈ ਸਕਣਗੇ ਔਰਤਾਂ ਦੇ ਕੱਪੜਿਆਂ ਦਾ ਮਾਪ, ਮਹਿਲਾ ਕਮਿਸ਼ਨ ਨੇ ਭੇਜਿਆ ਪ੍ਰਸਤਾਵ, ਜਾਣੋ ਵਜ੍ਹਾ
ATM: UPI ਦੇ ਵੱਧਣ ਤੋਂ ਲੈ ਕੇ RBI ਦੀਆਂ ਨਿਰਦੇਸ਼ਾਂ ਤੱਕ, ਦੇਸ਼ 'ਚ ATM ਘੱਟ ਹੋਣ ਪਿੱਛੇ ਕੁੱਝ ਖਾਸ ਕਾਰਨਾਂ ਨੂੰ ਸਮਝੋ
ATM: UPI ਦੇ ਵੱਧਣ ਤੋਂ ਲੈ ਕੇ RBI ਦੀਆਂ ਨਿਰਦੇਸ਼ਾਂ ਤੱਕ, ਦੇਸ਼ 'ਚ ATM ਘੱਟ ਹੋਣ ਪਿੱਛੇ ਕੁੱਝ ਖਾਸ ਕਾਰਨਾਂ ਨੂੰ ਸਮਝੋ
Embed widget