ਪੜਚੋਲ ਕਰੋ

ਚੋਣ ਨਤੀਜੇ 2024

(Source: ECI/ABP News/ABP Majha)

ਚਰਚ 'ਚ ਬੇਅਦਬੀ ਤੇ ਅੱਗ ਲੱਗਣ ਦੀ ਘਟਨਾ ਦੀ ਤੇਜ਼ੀ ਨਾਲ ਜਾਂਚ ਕਰਨ ਲਈ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ ਦਾ ਗਠਨ 

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਐਸਆਈਟੀ ਇਸ ਮਾਮਲੇ ਦੀ ਰੋਜ਼ਾਨਾ ਅਧਾਰ ’ਤੇ ਜਾਂਚ ਕਰੇਗੀ ਅਤੇ ਜਲਦ ਤੋਂ ਜਲਦ ਮਾਣਯੋਗ ਅਦਾਲਤ ਵਿੱਚ ਅੰਤਿਮ ਰਿਪੋਰਟ ਪੇਸ਼ ਕਰਨ ਨੂੰ ਯਕੀਨੀ ਬਣਾਏਗੀ।

ਚੰਡੀਗੜ :  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀਜੀਪੀ ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਜਾਂਚ ਬਿਊਰੋ ਦੇ ਡਾਇਰੈਕਟਰ (ਬੀ.ਓ.ਆਈ.) ਬੀ. ਚੰਦਰ ਸ਼ੇਖਰ ਨੇ ਤਰਨਤਾਰਨ ਜ਼ਿਲੇ ਦੇ ਪਿੰਡ ਠੱਕਰਪੁਰਾ ਵਿਖੇ ਇੱਕ ਗਿਰਜਾਘਰ (ਚਰਚ) ਵਿੱਚ ਬੇਅਦਬੀ ਅਤੇ ਅੱਗ ਲੱਗਣ ਦੀ ਘਟਨਾ ਦੀ ਪ੍ਰਭਾਵੀ ਅਤੇ ਤੇਜੀ ਨਾਲ ਜਾਂਚ ਨੂੰ ਯਕੀਨੀ ਬਣਾਉਣ ਲਈ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦਾ ਗਠਨ ਕੀਤਾ ਹੈ। ।

 ਇੰਸਪੈਕਟਰ ਜਨਰਲ ਪੁਲਿਸ (ਆਈਜੀਪੀ) ਫਿਰੋਜਪੁਰ ਰੇਂਜ ਦੀ ਅਗਵਾਈ  ਵਾਲੀ ਐਸ.ਆਈ.ਟੀ. ਵਿੱਚ  ਐਸ.ਐਸ.ਪੀ. ਤਰਨਤਾਰਨ ਅਤੇ ਐਸ.ਪੀ ਇਨਵੈਸਟੀਗੇਸ਼ਨ ਤਰਨਤਾਰਨ ਵੀ ਦੋ ਮੈਂਬਰਾਂ ਵਜੋਂ ਸ਼ਾਮਲ ਹਨ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਬੁੱਧਵਾਰ ਨੂੰ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਨੂੰ ਸੂਬੇ ਦੀ ਸ਼ਾਂਤੀ, ਖੁਸ਼ਹਾਲੀ ਅਤੇ ਤਰੱਕੀ  ਵਿਰੋਧੀ ਤਾਕਤਾਂ ਵੱਲੋਂ ਅੰਜਾਮ ਦਿੱਤੀ ਇਸ ਘਟਨਾ ਦੀ ਬਾਰੀਕਬੀਨੀ ਨਾਲ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਹਨ।   

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਐਸਆਈਟੀ ਇਸ ਮਾਮਲੇ ਦੀ ਰੋਜ਼ਾਨਾ ਅਧਾਰ ’ਤੇ ਜਾਂਚ ਕਰੇਗੀ ਅਤੇ ਜਲਦ ਤੋਂ ਜਲਦ ਮਾਣਯੋਗ ਅਦਾਲਤ ਵਿੱਚ ਅੰਤਿਮ ਰਿਪੋਰਟ ਪੇਸ਼ ਕਰਨ ਨੂੰ ਯਕੀਨੀ ਬਣਾਏਗੀ। ਉਨਾਂ ਕਿਹਾ ਕਿ ਐਸਆਈਟੀ ਕੇਸ ਦੀ ਜਾਂਚ ਵਿੱਚ ਸਹਾਇਤਾ ਲੈਣ ਲਈ ਕਿਸੇ ਹੋਰ ਅਧਿਕਾਰੀ/ਕਰਮਚਾਰੀ ਦਾ ਸਹਿਯੋਗ ਵੀ ਲੈ ਸਕਦੀ ਹੈ।

ਡੀਜੀਪੀ ਨੇ ਦੁਹਰਾਇਆ ਕਿ ਅਮਨ-ਕਾਨੂੰਨ ਨੂੰ ਕਾਇਮ ਰੱਖਣ ਦੇ ਨਾਲ-ਨਾਲ ਪੰਜਾਬ ਪੁਲਿਸ ਪੰਜਾਬ ਵਿੱਚ ਸਾਂਤਮਈ ਮਾਹੌਲ ਅਤੇ ਭਾਈਚਾਰਕ ਸਾਂਝ ਨੂੰ ਕਾਇਮ ਰੱਖਣ ਲਈ ਵਚਨਬੱਧ ਹੈ। ਉਨਾਂ ਕਿਹਾ ਕਿ ਪੁਲਿਸ ਟੀਮਾਂ ਹਰ ਪੱਖ ਤੋਂ ਮਾਮਲੇ ਦੀ ਜਾਂਚ ਕਰ ਰਹੀਆਂ ਹਨ ਅਤੇ ਜਲਦ ਹੀ ਸਾਰੇ ਦੋਸ਼ੀਆਂ ਨੂੰ ਗਿ੍ਫਤਾਰ ਕਰ ਲਿਆ ਜਾਵੇਗਾ ਅਤੇ ਉਨਾਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਨੂੰ ਯਕੀਨੀ ਬਣਾਇਆ ਜਾਵੇਗਾ । ਇਸ ਮਾਮਲੇ ਵਿੱਚ ਆਈ.ਪੀ.ਸੀ. ਦੀ ਧਾਰਾ 295-ਏ, 452, 427, ਅਤੇ 34 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਐਫ.ਆਈ.ਆਰ ਨੰ. 148 ਮਿਤੀ 31-8-2022 ਨੂੰ ਤਰਨਤਾਰਨ ਦੇ ਥਾਣਾ ਸਦਰ ਪੱਟੀ ਵਿਖੇ ਦਰਜ ਕੀਤੀ ਗਈ ਹੈ।

Viral Video: Cruel Video: ਦਰੱਖਤ ਦੇ ਕੱਟਣ ਤੋਂ ਬਾਅਦ ਵੀ ਪੰਛੀਆਂ ਨੇ ਨਹੀਂ ਛੱਡਿਆ ਆਪਣਾ ਆਸਰਾ, ਟਾਹਣੀ ਹੇਠ ਦੱਬ ਕੇ ਦੇ ਦਿੱਤੀ ਜਾਨ

Viral News: Watch: ਬੋਰ ਹੋ ਰਹੇ ਇੰਜੀਨੀਅਰਾਂ ਨੇ ਕੀਤਾ ਕਮਾਲ ਦਾ ਜੁਗਾੜੂ, ਟੇਬਲ ਫੈਨ ਨੂੰ ਉਲਟਾ ਕਰਕੇ ਬਣਾਈ ਬਬਲ ਮਸ਼ੀਨ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

IPL 2025 Auction: ਪੰਜਾਬ ਨੇ ਯੁਜਵੇਂਦਰ ਚਾਹਲ 'ਤੇ ਲਗਾਇਆ ਵੱਡਾ ਦਾਅ, 18 ਕਰੋੜ 'ਚ ਖਰੀਦਿਆ
IPL 2025 Auction: ਪੰਜਾਬ ਨੇ ਯੁਜਵੇਂਦਰ ਚਾਹਲ 'ਤੇ ਲਗਾਇਆ ਵੱਡਾ ਦਾਅ, 18 ਕਰੋੜ 'ਚ ਖਰੀਦਿਆ
Arshdeep Singh IPL : ਪੰਜਾਬ ਦੇ ਗੱਭਰੂ ਨੇ IPL 'ਚ ਗੱਡਿਆ ਝੰਡਾ ! ਅਰਸ਼ਦੀਪ ਸਿੰਘ ਬਣਿਆ ਸਭ ਤੋਂ ਮਹਿੰਗਾ ਭਾਰਤੀ ਗੇਂਦਬਾਜ਼, ਜਾਣੋ ਕਿੰਨੇ 'ਚ ਖ਼ਰੀਦਿਆ
Arshdeep Singh IPL : ਪੰਜਾਬ ਦੇ ਗੱਭਰੂ ਨੇ IPL 'ਚ ਗੱਡਿਆ ਝੰਡਾ ! ਅਰਸ਼ਦੀਪ ਸਿੰਘ ਬਣਿਆ ਸਭ ਤੋਂ ਮਹਿੰਗਾ ਭਾਰਤੀ ਗੇਂਦਬਾਜ਼, ਜਾਣੋ ਕਿੰਨੇ 'ਚ ਖ਼ਰੀਦਿਆ
Punjab By Poll: ਆਪਣਿਆਂ ਨੂੰ ਛੱਡ 'ਬੇਗਾਨਿਆਂ' 'ਤੇ ਭਰੋਸਾ ਕਰਨਾ ਡੋਬ ਗਿਆ ਭਾਜਪਾ ਦੀ ਬੇੜੀ ! 3 ਸੀਟਾਂ 'ਤੇ ਜ਼ਮਾਨਤ ਜ਼ਬਤ, ਜਾਣੋ ਕਿੰਨੀਆਂ ਪਈਆਂ ਵੋਟਾਂ ?
Punjab By Poll: ਆਪਣਿਆਂ ਨੂੰ ਛੱਡ 'ਬੇਗਾਨਿਆਂ' 'ਤੇ ਭਰੋਸਾ ਕਰਨਾ ਡੋਬ ਗਿਆ ਭਾਜਪਾ ਦੀ ਬੇੜੀ ! 3 ਸੀਟਾਂ 'ਤੇ ਜ਼ਮਾਨਤ ਜ਼ਬਤ, ਜਾਣੋ ਕਿੰਨੀਆਂ ਪਈਆਂ ਵੋਟਾਂ ?
Vaishno Devi: ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖੁਸ਼ਖਬਰੀ, ਹੁਣ 7 ਘੰਟੇ ਦੀ ਚੜ੍ਹਾਈ 1 ਘੰਟੇ 'ਚ ਹੋਏਗੀ ਪੂਰੀ
ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖੁਸ਼ਖਬਰੀ, ਹੁਣ 7 ਘੰਟੇ ਦੀ ਚੜ੍ਹਾਈ 1 ਘੰਟੇ 'ਚ ਹੋਏਗੀ ਪੂਰੀ
Advertisement
ABP Premium

ਵੀਡੀਓਜ਼

ਪੰਜਾਬ ਕਾਂਗਰਸ ਦੇ ਪ੍ਰਧਾਨ ਤੋਂ ਕਿਉਂ ਨਹੀਂ ਜਿੱਤਿਆ ਗਿਆ ਗਿੱਦੜਬਾਹਾ?ਜਿਮਨੀ ਚੋਣਾਂ 'ਚ ਅਕਾਲੀ ਦਲ ਤੇ ਬੀਜੇਪੀ ਨੇ ਕੀਤੀ ਸੀ ਸੈਟਿੰਗ..?ਨਗਰ ਨਿਗਮ ਚੋਣਾਂ ਨੂੰ ਲੈ ਕੇ ਅਕਾਲੀ ਦਲ ਨੇ ਰੱਖੀ ਵੱਡੀ ਮੰਗਜਿਮਨੀ ਚੋਣਾਂ ਚ ਜਿੱਤ ਤੋ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਕਹੀ ਵੱਡੀ ਗੱਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IPL 2025 Auction: ਪੰਜਾਬ ਨੇ ਯੁਜਵੇਂਦਰ ਚਾਹਲ 'ਤੇ ਲਗਾਇਆ ਵੱਡਾ ਦਾਅ, 18 ਕਰੋੜ 'ਚ ਖਰੀਦਿਆ
IPL 2025 Auction: ਪੰਜਾਬ ਨੇ ਯੁਜਵੇਂਦਰ ਚਾਹਲ 'ਤੇ ਲਗਾਇਆ ਵੱਡਾ ਦਾਅ, 18 ਕਰੋੜ 'ਚ ਖਰੀਦਿਆ
Arshdeep Singh IPL : ਪੰਜਾਬ ਦੇ ਗੱਭਰੂ ਨੇ IPL 'ਚ ਗੱਡਿਆ ਝੰਡਾ ! ਅਰਸ਼ਦੀਪ ਸਿੰਘ ਬਣਿਆ ਸਭ ਤੋਂ ਮਹਿੰਗਾ ਭਾਰਤੀ ਗੇਂਦਬਾਜ਼, ਜਾਣੋ ਕਿੰਨੇ 'ਚ ਖ਼ਰੀਦਿਆ
Arshdeep Singh IPL : ਪੰਜਾਬ ਦੇ ਗੱਭਰੂ ਨੇ IPL 'ਚ ਗੱਡਿਆ ਝੰਡਾ ! ਅਰਸ਼ਦੀਪ ਸਿੰਘ ਬਣਿਆ ਸਭ ਤੋਂ ਮਹਿੰਗਾ ਭਾਰਤੀ ਗੇਂਦਬਾਜ਼, ਜਾਣੋ ਕਿੰਨੇ 'ਚ ਖ਼ਰੀਦਿਆ
Punjab By Poll: ਆਪਣਿਆਂ ਨੂੰ ਛੱਡ 'ਬੇਗਾਨਿਆਂ' 'ਤੇ ਭਰੋਸਾ ਕਰਨਾ ਡੋਬ ਗਿਆ ਭਾਜਪਾ ਦੀ ਬੇੜੀ ! 3 ਸੀਟਾਂ 'ਤੇ ਜ਼ਮਾਨਤ ਜ਼ਬਤ, ਜਾਣੋ ਕਿੰਨੀਆਂ ਪਈਆਂ ਵੋਟਾਂ ?
Punjab By Poll: ਆਪਣਿਆਂ ਨੂੰ ਛੱਡ 'ਬੇਗਾਨਿਆਂ' 'ਤੇ ਭਰੋਸਾ ਕਰਨਾ ਡੋਬ ਗਿਆ ਭਾਜਪਾ ਦੀ ਬੇੜੀ ! 3 ਸੀਟਾਂ 'ਤੇ ਜ਼ਮਾਨਤ ਜ਼ਬਤ, ਜਾਣੋ ਕਿੰਨੀਆਂ ਪਈਆਂ ਵੋਟਾਂ ?
Vaishno Devi: ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖੁਸ਼ਖਬਰੀ, ਹੁਣ 7 ਘੰਟੇ ਦੀ ਚੜ੍ਹਾਈ 1 ਘੰਟੇ 'ਚ ਹੋਏਗੀ ਪੂਰੀ
ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖੁਸ਼ਖਬਰੀ, ਹੁਣ 7 ਘੰਟੇ ਦੀ ਚੜ੍ਹਾਈ 1 ਘੰਟੇ 'ਚ ਹੋਏਗੀ ਪੂਰੀ
Punjab News: ਅੰਮ੍ਰਿਤਸਰ 'ਚ ਥਾਣੇ ਬਾਹਰ ਬੰਬ ਵਰਗੀ ਚੀਜ਼ ਮਿਲਣ ਤੋਂ ਬਾਅਦ ਦਹਿਸ਼ਤ ਦਾ ਮਾਹੌਲ, ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਨੇ ਇੱਥੇ ਕੀਤਾ ਸੀ ਹਮਲਾ  
ਅੰਮ੍ਰਿਤਸਰ 'ਚ ਥਾਣੇ ਬਾਹਰ ਬੰਬ ਵਰਗੀ ਚੀਜ਼ ਮਿਲਣ ਤੋਂ ਬਾਅਦ ਦਹਿਸ਼ਤ ਦਾ ਮਾਹੌਲ, ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਨੇ ਇੱਥੇ ਕੀਤਾ ਸੀ ਹਮਲਾ  
Punjab Weather Update: ਪੰਜਾਬ-ਹਰਿਆਣਾ ਸਣੇ ਇਨ੍ਹਾਂ ਸੂਬਿਆਂ 'ਚ ਛਾਈ ਰਹੇਗੀ ਧੁੰਦ, ਭਿਆਨਕ ਤੂਫਾਨ ਮਚਾਏਗਾ ਤਬਾਹੀ, ਮੀਂਹ ਦਾ ਅਲਰਟ, ਜਾਣੋ IMD ਦੀ ਅਪਡੇਟ
ਪੰਜਾਬ-ਹਰਿਆਣਾ ਸਣੇ ਇਨ੍ਹਾਂ ਸੂਬਿਆਂ 'ਚ ਛਾਈ ਰਹੇਗੀ ਧੁੰਦ, ਭਿਆਨਕ ਤੂਫਾਨ ਮਚਾਏਗਾ ਤਬਾਹੀ, ਮੀਂਹ ਦਾ ਅਲਰਟ, ਜਾਣੋ IMD ਦੀ ਅਪਡੇਟ
Ludhiana News: ਲੁਧਿਆਣਾ 'ਚ ਅੱਜ ਈ-ਰਿਕਸ਼ਾ ਦੀ ਐਂਟਰੀ ਪੂਰੀ ਤਰ੍ਹਾਂ ਰਹੇਗੀ ਬੰਦ, ਜਾਣੋ ਟ੍ਰੈਫਿਕ ਪੁਲਿਸ ਨੇ ਕਿਉਂ ਚੁੱਕਿਆ ਇਹ ਕਦਮ?
ਲੁਧਿਆਣਾ 'ਚ ਅੱਜ ਈ-ਰਿਕਸ਼ਾ ਦੀ ਐਂਟਰੀ ਪੂਰੀ ਤਰ੍ਹਾਂ ਰਹੇਗੀ ਬੰਦ, ਜਾਣੋ ਟ੍ਰੈਫਿਕ ਪੁਲਿਸ ਨੇ ਕਿਉਂ ਚੁੱਕਿਆ ਇਹ ਕਦਮ?
Farmer Protest: ਉਗਰਾਹਾਂ ਜਥੇਬੰਦੀ ਨੇ ਮੁਲਤਵੀ ਕੀਤਾ ਦੁੱਨੇਵਾਲਾ ਮੋਰਚਾ, ਜਾਣੋ ਵਜ੍ਹਾ
Farmer Protest: ਉਗਰਾਹਾਂ ਜਥੇਬੰਦੀ ਨੇ ਮੁਲਤਵੀ ਕੀਤਾ ਦੁੱਨੇਵਾਲਾ ਮੋਰਚਾ, ਜਾਣੋ ਵਜ੍ਹਾ
Embed widget