ਪੜਚੋਲ ਕਰੋ

ਨਿੱਜੀ ਸਕੂਲਾਂ ਵੱਲੋਂ ਕੀਤੀ ਜਾ ਰਹੀ ਲੁੱਟ ਨੂੰ ਰੋਕਣ ਲਈ ਸਿੱਖਿਆ ਮੰਤਰੀ ਵੱਲੋਂ ਟਾਸਕ ਫੋਰਸ ਦਾ ਗਠਨ

ਸਕੂਲਾਂ ਵਲੋਂ ਕੀਤੀ ਜਾ ਰਹੀ ਲੁੱਟ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਸ਼ਿਕਾਇਤ ਮਿਲੀਆਂ ਹਨ। ਜਿਨ੍ਹਾਂ ਦਾ ਮੁੱਖ ਮੰਤਰੀ ਨੇ ਗੰਭੀਰ ਨੋਟਿਸ ਲੈਂਦਿਆਂ ਹਦਾਇਤ ਕੀਤੀ ਕੀ ਮਹਿੰਗੇ ਪ੍ਰਕਾਸ਼ਕਾਂ ਦੀਆਂ ਕਿਤਾਬਾਂ ਲਗਾ ਕੇ ਨਿੱਜੀ ਸਕੂਲਾਂ ਵਲੋਂ ਕੀਤੀ ਜਾਂਦੀ ਲੁੱਟ ਨੂੰ ਹਰਗਿਜ਼ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

Punjab News: ਪੰਜਾਬ ਰਾਜ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਪੰਜਾਬ ਰਾਜ ਦੇ ਨਿੱਜੀ ਸਕੂਲਾਂ ਵਲੋਂ ਕਿਤਾਬ ਅਤੇ ਫੰਡਾਂ ਦੇ ਨਾਮ ਤੇ ਕੀਤੀ ਜਾ ਰਹੀ ਲੁੱਟ ਦਾ ਸਖ਼ਤ ਨੋਟਿਸ ਲੈਂਦਿਆਂ ਇਸ ਲੁੱਟ ਨੂੰ ਰੋਕਣ ਲਈ ਸਿੱਖਿਆ ਮੰਤਰੀ ਟਾਸਕ ਫੋਰਸ ਦਾ ਗਠਨ ਕੀਤਾ ਹੈ।
ਸਿੱਖਿਆ ਮੰਤਰੀ ਟਾਸਕ ਫੋਰਸ ਸੂਬੇ ਦੇ ਹਰੇਕ ਜ਼ਿਲ੍ਹੇ ਵਿਚ ਬਣਾਈ ਗਈ ਹੈ ਜਿਸ ਵਿਚ ਉਸ ਜ਼ਿਲ੍ਹੇ ਦੇ ਤਿੰਨ- ਤਿੰਨ ਪ੍ਰਿੰਸੀਪਲਾਂ ਨੂੰ ਸ਼ਾਮਲ ਕੀਤਾ ਗਿਆ ਹੈ। ਇਹ ਟਾਸਕ ਫੋਰਸ ਸਿੱਖਿਆ ਮੰਤਰੀ ਨੂੰ ਪ੍ਰਾਪਤ ਸ਼ਿਕਾਇਤ ਦੀ ਜਾਂਚ ਦਾ ਕੰਮ ਕਰੇਗੀ ਅਤੇ ਆਪਣੀ ਰਿਪੋਰਟ ਰੈਗੂਲੇਟਰੀ ਅਥਾਰਟੀ ਨੂੰ ਸੌਂਪੇਗੀ।

ਇਸ ਫੈਂਸਲੇ ਸਬੰਧੀ ਇਕ ਵੀਡੀਓ ਸੰਦੇਸ਼ ਰਾਹੀਂ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਬੀਤੇ ਕਈ ਦਿਨਾਂ ਤੋਂ ਨਿੱਜੀ ਸਕੂਲਾਂ ਵਲੋਂ ਕਿਤਾਬਾਂ/ਕਾਪੀਆਂ ਅਤੇ ਵੱਖ ਵੱਖ ਫੰਡਾਂ ਦੇ ਨਾਮ ਤੇ ਮਾਪਿਆਂ ਦੀ ਲੁੱਟ ਕਰਨ ਦੀ ਸ਼ਿਕਾਇਤਾਂ ਮਿਲ ਰਹੀਆਂ ਸਨ। ਇਸ ਸਬੰਧੀ ਕੁਝ ਦਿਨ ਪਹਿਲਾਂ ਰਾਜ ਦੇ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਰਾਹੀਂ ਨਿੱਜੀ ਸਕੂਲਾਂ ਨੂੰ ਇਕ ਪੱਤਰ ਜਾਰੀ ਕਰਕੇ ਸਕੂਲ ਰੈਗੂਲੇਟਰੀ ਅਥਾਰਟੀ ਵਲੋਂ ਕਿਤਾਬਾਂ/ਕਾਪੀਆਂ ਅਤੇ ਫ਼ੀਸ/ਫੰਡਾਂ ਸਬੰਧੀ ਹਦਾਇਤਾਂ ਦੀ ਪਾਲਣਾ ਕਰਨ ਲਈ ਕਿਹਾ ਗਿਆ ਸੀ।

ਉਨ੍ਹਾਂ ਦੱਸਿਆ ਸਕੂਲਾਂ ਵਲੋਂ ਕੀਤੀ ਜਾ ਰਹੀ ਲੁੱਟ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਸ਼ਿਕਾਇਤ ਮਿਲੀਆਂ ਹਨ। ਜਿਨ੍ਹਾਂ ਦਾ ਮੁੱਖ ਮੰਤਰੀ ਨੇ ਗੰਭੀਰ ਨੋਟਿਸ ਲੈਂਦਿਆਂ ਹਦਾਇਤ ਕੀਤੀ ਕੀ ਮਹਿੰਗੇ ਪ੍ਰਕਾਸ਼ਕਾਂ ਦੀਆਂ ਕਿਤਾਬਾਂ ਲਗਾ ਕੇ ਨਿੱਜੀ ਸਕੂਲਾਂ ਵਲੋਂ ਕੀਤੀ ਜਾਂਦੀ ਲੁੱਟ ਨੂੰ ਹਰਗਿਜ਼ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਬੈਂਸ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਜਾਣ ਬਹੁਤ ਹੈਰਾਨੀ ਹੋਈ ਹੈ ਕਿ ਨਿੱਜੀ ਸਕੂਲ਼ਾਂ ਵਲੋਂ ਇਕ ਕਲਾਸ ਦੀਆਂ ਕਿਤਾਬਾਂ ਹੀ 7000 ਰੁਪਏ ਦੀ ਵੇਚੀਆਂ ਜਾ ਰਹੀਆਂ ਹਨ ਜਿਨ੍ਹਾਂ ਵਿਚ ਪਹਿਲੀ ਜਮਾਤ ਦੇ ਗਣਿਤ ਵਿਸ਼ੇ ਦੀ ਕਿਤਾਬ ਹੀ 600 ਰੁਪਏ ਦੀ ਹੈ।
ਬੈਂਸ ਨੇ ਕਿਹਾ ਕਿ ਨਿਯਮਾਂ ਅਨੁਸਾਰ ਛੋਟੇ ਸ਼ਹਿਰਾਂ ਵਿੱਚ ਸਥਿਤ ਸਕੂਲ ਨੂੰ ਤਿੰਨ ਤੋਂ ਪੰਜ ਦੁਕਾਨ ਦੇ ਨਾਮ ਸਕੂਲ ਦੇ ਬਾਹਰ ਲਿਖ ਕੇ ਲਗਾਉਣੇ ਹੁੰਦੇ ਹਨ ਅਤੇ ਵੱਡੇ ਸ਼ਹਿਰਾਂ, ਜਿਵੇਂ ਲੁਧਿਆਣਾ, ਜਲੰਧਰ ਅਤੇ ਅੰਮ੍ਰਿਤਸਰ ਆਦਿ ਵੀ ਵੀਹ -ਵੀਹ ਦੁਕਾਨਾਂ ਦੀ ਲਿਸਟ ਸਕੂਲ ਬਾਹਰ ਲਗਾਉਣੀ ਹੁੰਦੀ ਹੈ ਜਿੱਥੋਂ ਵਿਦਿਆਰਥੀ ਕਿਤਾਬ ਖਰੀਦ ਸਕਣ।
ਉਨ੍ਹਾਂ ਇਸ ਮੌਕੇ emofficepunjab@gmail.com  ਈਮੇਲ ਵੀ ਜਾਰੀ ਕੀਤੀ ਜਿਸ  ਰਾਹੀਂ ਵਿਦਿਆਰਥੀ ਅਤੇ ਮਾਪੇ  ਨਿੱਜੀ ਸਕੂਲਾਂ ਵਲੋਂ ਕੀਤੀ ਜਾ ਰਹੀ ਲੁੱਟ ਦੀ ਸ਼ਿਕਾਇਤ ਸਿੱਧੇ ਤੌਰ ਸਿੱਖਿਆ ਮੰਤਰੀ ਨੂੰ ਕਰ ਸਕਦੇ ਹਨ।

ਟਾਪ ਹੈਡਲਾਈਨ

ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
 Punjab 'ਚ ਲਾਲ ਚੂੜੇ ਵਾਲੀ ਨਕਲੀ SHO ਗ੍ਰਿਫ਼ਤਾਰ ! ਥਾਣੇ 'ਚ ਵਰਦੀ ਪਾ ਕੇ ਕਰਦੀ ਰਹੀ 'ਡਿਊਟੀ'
 Punjab 'ਚ ਲਾਲ ਚੂੜੇ ਵਾਲੀ ਨਕਲੀ SHO ਗ੍ਰਿਫ਼ਤਾਰ ! ਥਾਣੇ 'ਚ ਵਰਦੀ ਪਾ ਕੇ ਕਰਦੀ ਰਹੀ 'ਡਿਊਟੀ'
Dearness Allowance : DA ਨੂੰ ਲੈ ਕੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਚੰਡੀਗੜ੍ਹ 'ਚ ਮਹਾਂਰੈਲੀ, ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੁਛਾੜਾਂ
Dearness Allowance : DA ਨੂੰ ਲੈ ਕੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਚੰਡੀਗੜ੍ਹ 'ਚ ਮਹਾਂਰੈਲੀ, ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੁਛਾੜਾਂ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
Embed widget