ਪੜਚੋਲ ਕਰੋ

Punjab News : ਸਾਬਕਾ ਅਕਾਲੀ ਆਗੂ ਨੇ DGP ਤੋਂ ਮੰਗੀ ਸੁਰੱਖਿਆ: ਕਿਹਾ- ਧਮਕੀਆਂ ਮਿਲ ਰਹੀਆਂ ਹਨ 

Punjab News : ਪੰਜਾਬ ਦੀ ਸਾਬਕਾ ਅਕਾਲੀ ਆਗੂ ਬੀਬੀ ਰੂਪ ਕੌਰ ਸੰਧੂ ਨੇ ਪੀੜਤ ਔਰਤਾਂ ਨੂੰ ਧਮਕੀਆਂ ਮਿਲਣ ਦਾ ਦਾਅਵਾ ਕਰਦਿਆਂ ਪੰਜਾਬ ਦੇ DGP ਤੋਂ ਸੁਰੱਖਿਆ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਅੱਜ ਵੀਡੀਓ ਜਾਰੀ ਕਰਕੇ

Punjab News : ਪੰਜਾਬ ਦੀ ਸਾਬਕਾ ਅਕਾਲੀ ਆਗੂ ਬੀਬੀ ਰੂਪ ਕੌਰ ਸੰਧੂ ਨੇ ਪੀੜਤ ਔਰਤਾਂ ਨੂੰ ਧਮਕੀਆਂ ਮਿਲਣ ਦਾ ਦਾਅਵਾ ਕਰਦਿਆਂ ਪੰਜਾਬ ਦੇ DGP ਤੋਂ ਸੁਰੱਖਿਆ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਅੱਜ ਵੀਡੀਓ ਜਾਰੀ ਕਰਕੇ ਕਿਹਾ ਕਿ ਉਹ ਪੀੜਤ ਔਰਤਾਂ ਨੂੰ ਨਾਲ ਲੈ ਕੇ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਾ ਚਾਹੁੰਦੇ ਸਨ ਪਰ ਉੱਥੇ ਨਾ ਜਾਣ ਲਈ ਉਨ੍ਹਾਂ 'ਤੇ ਵੀ ਦਬਾਅ ਪਾਇਆ ਗਿਆ।

ਬੀਬੀ ਰੂਪ ਕੌਰ ਸੰਧੂ ਨੇ ਪੰਜਾਬ ਦੇ DGP ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਟਾਸਕ ਫੋਰਸ ਨੂੰ ਅਪੀਲ ਕੀਤੀ ਹੈ ਕਿ ਪੀੜਤ ਔਰਤਾਂ ਦੀ ਸੁਰੱਖਿਆ ਲਈ ਪੁਖ਼ਤਾ ਪ੍ਰਬੰਧ ਕੀਤੇ ਜਾਣ।

ਜਥੇਦਾਰ ਸਾਹਿਬ ਨੂੰ ਸਬੂਤ ਸੌਂਪਣਾ ਚਾਹੁੰਦੀ ਹੈ ਪੀੜਤ ਔਰਤ

ਰੂਪ ਕੌਰ ਸੰਧੂ ਮੁਤਾਬਕ ਪੀੜਤ ਔਰਤ ਖ਼ੁਦ ਜਥੇਦਾਰ ਸਾਹਿਬ ਨੂੰ ਮਿਲ ਕੇ ਆਪਣੇ ਸਾਰੇ ਸਬੂਤ ਸੌਂਪਣਾ ਚਾਹੁੰਦੀ ਹੈ। ਉਹ ਸੰਗਤ ਦੇ ਸਾਹਮਣੇ ਵੀ ਆਪਣਾ ਪੱਖ ਰੱਖਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਪੀੜਤ ਔਰਤਾਂ ਨੂੰ ਸੁਰੱਖਿਅਤ ਮਾਹੌਲ ਨਹੀਂ ਮਿਲਦਾ ਤਾਂ ਉਹ ਸੋਸ਼ਲ ਮੀਡੀਆ ਰਾਹੀਂ ਲੋਕਾਂ ਸਾਹਮਣੇ ਸਾਰੇ ਸਬੂਤ ਅਤੇ ਆਪਣਾ ਪੱਖ ਰੱਖਣਗੀਆਂ।

ਕੀ ਹੈ ਪੂਰਾ ਮਾਮਲਾ?

ਇਹ ਮਾਮਲਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਸਾਬਕਾ ਮੈਂਬਰ ਅਮਰਜੀਤ ਸਿੰਘ ਚਾਵਲਾ ਅਤੇ ਵਧੀਕ ਹੈੱਡ ਗ੍ਰੰਥੀ ਗਿਆਨੀ ਮਲਕੀਤ ਸਿੰਘ ਖ਼ਿਲਾਫ਼ ਇੱਕ ਸਿੱਖ ਔਰਤ ਵੱਲੋਂ ਲਗਾਏ ਗਏ ਗੰਭੀਰ ਦੋਸ਼ਾਂ ਨਾਲ ਸਬੰਧਤ ਹੈ। ਸ਼ਿਕਾਇਤਕਰਤਾ ਔਰਤ ਬਹਿਰੀਨ ਵਿੱਚ ਰਹਿੰਦੀ ਹੈ। ਔਰਤ ਨੇ ਆਰੋਪ ਲਾਇਆ ਸੀ ਕਿ ਨਵੰਬਰ 2025 ਵਿੱਚ ਭਾਰਤ ਪਰਤਣ ਤੋਂ ਬਾਅਦ SGPC ਵੱਲੋਂ ਉਸ ਦੇ ਰਹਿਣ ਦਾ ਪ੍ਰਬੰਧ ਕੀਤਾ ਗਿਆ ਸੀ।

ਜਬਰ-ਜ਼ਨਾਹ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਆਰੋਪ 

ਸ਼ਿਕਾਇਤਕਰਤਾ ਦੇ ਆਰੋਪਾਂ ਮੁਤਾਬਕ ਮਾਰਚ ਤੋਂ ਮਈ 2026 ਦਰਮਿਆਨ ਸ਼੍ਰੀ ਆਨੰਦਪੁਰ ਸਾਹਿਬ ਅਤੇ ਅੰਮ੍ਰਿਤਸਰ ਦੀਆਂ ਸਰਾਵਾਂ ਵਿੱਚ ਉਸ ਨਾਲ ਕਈ ਵਾਰ ਜਬਰ-ਜ਼ਨਾਹ ਕੀਤਾ ਗਿਆ। ਉਸ ਨੇ ਇਹ ਵੀ ਆਰੋਪ ਲਾਇਆ ਕਿ ਕਿਸੇ ਨੂੰ ਦੱਸਣ 'ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ। ਇਸ ਮਾਮਲੇ ਵਿੱਚ 21 ਅਗਸਤ 2026 ਨੂੰ ਆਨੰਦਪੁਰ ਸਾਹਿਬ ਥਾਣੇ ਵਿੱਚ FIR ਦਰਜ ਕੀਤੇ ਜਾਣ ਦੀ ਜਾਣਕਾਰੀ ਦਿੱਤੀ ਗਈ ਹੈ।

ਔਰਤ ਨੇ ਗਿਆਨੀ ਮਲਕੀਤ ਸਿੰਘ ਅਤੇ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਇੱਕ ਡਰਾਈਵਰ ਮੋਹਨ ਸਿੰਘ 'ਤੇ ਵੀ ਇਤਰਾਜ਼ਯੋਗ ਅਤੇ ਅਸ਼ਲੀਲ ਸੰਦੇਸ਼ ਭੇਜਣ ਦੇ ਆਰੋਪ ਲਗਾਏ ਸਨ। ਇਹ ਸਾਰੇ ਦੋਸ਼ ਸ਼ਿਕਾਇਤਕਰਤਾ ਵੱਲੋਂ ਲਗਾਏ ਗਏ ਹਨ।

ਇਨਸਾਫ਼ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚੀ ਸੀ ਔਰਤ

ਔਰਤ ਦਾ ਕਹਿਣਾ ਸੀ ਕਿ ਉਸ ਨੇ ਆਪਣੇ ਸਬੂਤਾਂ ਸਮੇਤ ਕਈ ਵਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਅਤੇ SGPC ਪ੍ਰਧਾਨ ਕੋਲ ਇਨਸਾਫ਼ ਦੀ ਮੰਗ ਕੀਤੀ। ਇਸ ਤੋਂ ਬਾਅਦ ਉਸ ਨੇ ਅਕਾਲੀ ਆਗੂ ਰੂਪ ਕੌਰ ਸੰਧੂ ਨਾਲ ਫੇਸਬੁੱਕ ਲਾਈਵ ਰਾਹੀਂ ਵੀ ਆਪਣਾ ਪੱਖ ਜਨਤਕ ਕੀਤਾ ਸੀ। 

ਅਮਰਜੀਤ ਸਿੰਘ ਚਾਵਲਾ ਅਤੇ ਗਿਆਨੀ ਮਲਕੀਤ ਸਿੰਘ ਖ਼ਿਲਾਫ਼ ਧਾਰਮਿਕ ਕਾਰਵਾਈ

ਇਸ ਮਾਮਲੇ ਵਿੱਚ 20 ਸਤੰਬਰ 2026 ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਪੰਜ ਸਿੰਘ ਸਾਹਿਬਾਨ ਵੱਲੋਂ ਕਾਰਵਾਈ ਕੀਤੇ ਜਾਣ ਦੀ ਜਾਣਕਾਰੀ ਦਿੱਤੀ ਗਈ ਸੀ। ਰਿਪੋਰਟ ਮੁਤਾਬਕ, ਅਮਰਜੀਤ ਸਿੰਘ ਚਾਵਲਾ ਅਤੇ ਗਿਆਨੀ ਮਲਕੀਤ ਸਿੰਘ ਨੂੰ ਖ਼ਾਲਸਾ ਪੰਥ ਵਿੱਚੋਂ ਛੇਕਣ ਦਾ ਹੁਕਮ ਜਾਰੀ ਕੀਤਾ ਗਿਆ ਸੀ। ਇਸ ਦੇ ਨਾਲ ਹੀ ਦੋਵਾਂ 'ਤੇ ਸਿੱਖ ਸੰਸਥਾਵਾਂ, ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਧਾਰਮਿਕ ਮੰਚਾਂ 'ਤੇ ਸੇਵਾ ਕਰਨ ਜਾਂ ਅਹੁਦਾ ਸੰਭਾਲਣ ਸਬੰਧੀ ਉਮਰ ਭਰ ਲਈ ਪਾਬੰਦੀ ਲਗਾਉਣ ਦੀ ਗੱਲ ਵੀ ਸਾਹਮਣੇ ਆਈ ਸੀ। ਹੁਣ ਇਸ ਮਾਮਲੇ ਵਿੱਚ ਪੀੜਤ ਔਰਤਾਂ ਨੂੰ ਧਮਕੀਆਂ ਮਿਲਣ ਦੇ ਦਾਅਵਿਆਂ ਤੋਂ ਬਾਅਦ ਸੁਰੱਖਿਆ ਦਾ ਮੁੱਦਾ ਮੁੜ ਚਰਚਾ ਵਿੱਚ ਆ ਗਿਆ ਹੈ।

Advertisement

ਟਾਪ ਹੈਡਲਾਈਨ

Punjab News: ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਵੱਲੋਂ ਵੱਡਾ ਐਲਾਨ, ਸੀਨੀਅਰ ਆਗੂ ਨੂੰ ਜਨਰਲ ਸਕੱਤਰ ਕੀਤਾ ਗਿਆ ਨਿਯੁਕਤ, AICC ਵੱਲੋਂ ਨੋਟੀਫਿਕੇਸ਼ਨ ਜਾਰੀ...
ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਵੱਲੋਂ ਵੱਡਾ ਐਲਾਨ, ਸੀਨੀਅਰ ਆਗੂ ਨੂੰ ਜਨਰਲ ਸਕੱਤਰ ਕੀਤਾ ਗਿਆ ਨਿਯੁਕਤ, AICC ਵੱਲੋਂ ਨੋਟੀਫਿਕੇਸ਼ਨ ਜਾਰੀ...
Punjab News: ਚੋਣਾਂ ਤੋਂ ਪਹਿਲਾਂ ਭਾਜਪਾ ਦੇ ਸੂਬਾ ਪ੍ਰਧਾਨ ਵੱਲੋਂ ਵੱਡਾ ਐਲਾਨ, 6 ਆਗੂਆਂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ...
ਚੋਣਾਂ ਤੋਂ ਪਹਿਲਾਂ ਭਾਜਪਾ ਦੇ ਸੂਬਾ ਪ੍ਰਧਾਨ ਵੱਲੋਂ ਵੱਡਾ ਐਲਾਨ, 6 ਆਗੂਆਂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ...
BJP-SAD Seat Sharing Meeting: ਪੰਜਾਬ ਚੋਣਾਂ 'ਚ ਭਾਜਪਾ-ਅਕਾਲੀ ਦੀਆਂ ਸੀਟ ਸ਼ੇਅਰਿੰਗ ਨੂੰ ਲੈ ਕੇ ਵੱਡਾ ਅਪਡੇਟ, ਸੁਖਬੀਰ ਬਾਦਲ ਦੇ ਘਰ ਹੋਈ ਮੀਟਿੰਗ, ਬੋਲੇ...
ਪੰਜਾਬ ਚੋਣਾਂ 'ਚ ਭਾਜਪਾ-ਅਕਾਲੀ ਦੀਆਂ ਸੀਟ ਸ਼ੇਅਰਿੰਗ ਨੂੰ ਲੈ ਕੇ ਵੱਡਾ ਅਪਡੇਟ, ਸੁਖਬੀਰ ਬਾਦਲ ਦੇ ਘਰ ਹੋਈ ਮੀਟਿੰਗ, ਬੋਲੇ...
Punjab Dense Fog Alert: ਪੰਜਾਬ ਵਾਸੀਆਂ ਨੂੰ ਸੰਘਣੀ ਧੁੰਦ ਕਰੇਗੀ ਪਰੇਸ਼ਾਨ, ਜਾਣੋ ਕਿੰਨੇ ਦਿਨਾਂ ਤੱਕ ਆਵਾਜਾਈ ਹੋਏਗੀ ਪ੍ਰਭਾਵਿਤ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ...
ਪੰਜਾਬ ਵਾਸੀਆਂ ਨੂੰ ਸੰਘਣੀ ਧੁੰਦ ਕਰੇਗੀ ਪਰੇਸ਼ਾਨ, ਜਾਣੋ ਕਿੰਨੇ ਦਿਨਾਂ ਤੱਕ ਆਵਾਜਾਈ ਹੋਏਗੀ ਪ੍ਰਭਾਵਿਤ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ...
Advertisement

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Dense Fog Alert: ਪੰਜਾਬ ਵਾਸੀਆਂ ਨੂੰ ਸੰਘਣੀ ਧੁੰਦ ਕਰੇਗੀ ਪਰੇਸ਼ਾਨ, ਜਾਣੋ ਕਿੰਨੇ ਦਿਨਾਂ ਤੱਕ ਆਵਾਜਾਈ ਹੋਏਗੀ ਪ੍ਰਭਾਵਿਤ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ...
ਪੰਜਾਬ ਵਾਸੀਆਂ ਨੂੰ ਸੰਘਣੀ ਧੁੰਦ ਕਰੇਗੀ ਪਰੇਸ਼ਾਨ, ਜਾਣੋ ਕਿੰਨੇ ਦਿਨਾਂ ਤੱਕ ਆਵਾਜਾਈ ਹੋਏਗੀ ਪ੍ਰਭਾਵਿਤ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਪੈ ਗਿਆ ਚੀਕ-ਚਿਹਾੜਾ, 6 ਵਿਦਿਆਰਥੀਆਂ ਦੀ ਦਰਦਨਾਕ ਮੌਤ, 97 ਤੋਂ ਵੱਧ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਪੈ ਗਿਆ ਚੀਕ-ਚਿਹਾੜਾ, 6 ਵਿਦਿਆਰਥੀਆਂ ਦੀ ਦਰਦਨਾਕ ਮੌਤ, 97 ਤੋਂ ਵੱਧ ਜ਼ਖ਼ਮੀ...
Punjab News: ਲੁਧਿਆਣਾ ਦੇ ਨਾਮੀ ਕਾਰੋਬਾਰੀ ਦਾ ਕਤਲ, ਮਾਮਲੇ 'ਚ ਹੋਇਆ ਵੱਡਾ ਖੁਲਾਸਾ, ਬਠਿੰਡਾ 'ਚ ਸੁੱਟੀ ਮ੍ਰਿਤਕ ਦੇਹ; ਰਾਜਸਥਾਨ 'ਚ ਠਿਕਾਣੇ ਲਗਾਇਆ ਸੋਨਾ...
ਲੁਧਿਆਣਾ ਦੇ ਨਾਮੀ ਕਾਰੋਬਾਰੀ ਦਾ ਕਤਲ, ਮਾਮਲੇ 'ਚ ਹੋਇਆ ਵੱਡਾ ਖੁਲਾਸਾ, ਬਠਿੰਡਾ 'ਚ ਸੁੱਟੀ ਮ੍ਰਿਤਕ ਦੇਹ; ਰਾਜਸਥਾਨ 'ਚ ਠਿਕਾਣੇ ਲਗਾਇਆ ਸੋਨਾ...
Municipal Elections 2026: ਅੱਜ ਨਗਰ ਨਿਗਮ ਦੀਆਂ ਚੋਣਾਂ, EVM ਰਾਹੀਂ ਪੈਣਗੀਆਂ ਵੋਟਾਂ, 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ ਵੋਟਿੰਗ
Municipal Elections 2026: ਅੱਜ ਨਗਰ ਨਿਗਮ ਦੀਆਂ ਚੋਣਾਂ, EVM ਰਾਹੀਂ ਪੈਣਗੀਆਂ ਵੋਟਾਂ, 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ ਵੋਟਿੰਗ
ATM ਤੋਂ ਪੈਸੇ ਕਢਵਾਉਣ ਦੇ ਬਦਲੇ ਨਿਯਮ, ਹੁਣ ਬੈਂਕ ਦੱਸਣਗੇ ਕਿੰਨੇ ਬਚੇ Free Transaction
ATM ਤੋਂ ਪੈਸੇ ਕਢਵਾਉਣ ਦੇ ਬਦਲੇ ਨਿਯਮ, ਹੁਣ ਬੈਂਕ ਦੱਸਣਗੇ ਕਿੰਨੇ ਬਚੇ Free Transaction
ਵਿਧਾਇਕ ਦੀਆਂ ਵਧੀਆਂ ਮੁਸ਼ਕਿਲਾਂ, ਮਹਿਲਾ IAS ਨਾਲ ਜਿਨਸੀ ਸ਼ੋਸ਼ਣ ਦੇ ਦੋਸ਼ 'ਚ ਗ੍ਰਿਫਤਾਰ
ਵਿਧਾਇਕ ਦੀਆਂ ਵਧੀਆਂ ਮੁਸ਼ਕਿਲਾਂ, ਮਹਿਲਾ IAS ਨਾਲ ਜਿਨਸੀ ਸ਼ੋਸ਼ਣ ਦੇ ਦੋਸ਼ 'ਚ ਗ੍ਰਿਫਤਾਰ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਸੰਘਣੀ ਧੁੰਦ ਦਾ ਅਲਰਟ, ਚੰਡੀਗੜ੍ਹ 'ਚ ਸਾਫ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਸੰਘਣੀ ਧੁੰਦ ਦਾ ਅਲਰਟ, ਚੰਡੀਗੜ੍ਹ 'ਚ ਸਾਫ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਨਵੰਬਰ 2026
Embed widget