ਪੜਚੋਲ ਕਰੋ

Himachal news: ਹਿਮਾਚਲ ਪੁਲਿਸ ਨੇ ਹੋਟਲ 'ਚ ਕੁੜੀ ਸਮੇਤ ਫੜਿਆ ਲੰਗਾਹ ਦਾ ਮੁੰਡਾ, ਹੈਰੋਇਨ ਵੀ ਬਰਾਮਦ

Sucha singh langah son arrest: ਪੰਜਾਬ ਦੇ ਸਾਬਕਾ ਅਕਾਲੀ ਮੰਤਰੀ ਸੁੱਚਾ ਸਿੰਘ ਲੰਗਾਹ ਦੇ ਮੁੰਡੇ ਨੂੰ ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ 'ਚ ਦੋਸਤਾਂ ਨਾਲ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ।

Sucha singh langah son arrest: ਪੰਜਾਬ ਦੇ ਸਾਬਕਾ ਅਕਾਲੀ ਮੰਤਰੀ ਸੁੱਚਾ ਸਿੰਘ ਲੰਗਾਹ ਦੇ ਮੁੰਡੇ ਨੂੰ ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ 'ਚ ਦੋਸਤਾਂ ਨਾਲ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ। ਸੂਚਨਾ ਦੇ ਆਧਾਰ 'ਤੇ ਕਾਰਵਾਈ ਕਰਦਿਆਂ ਹੋਇਆਂ ਸ਼ਿਮਲਾ ਪੁਲਿਸ ਨੇ ਇਕ ਔਰਤ ਸਮੇਤ ਕੁੱਲ 5 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਹਰ ਕੋਈ ਸ਼ਰਾਬੀ ਸੀ। ਸਾਰੇ ਨਸ਼ੇ ਵਿੱਚ ਸਨ। 

ਸ਼ਿਮਲਾ ਪੁਲਿਸ ਨੇ ਗੁਪਤ ਜਾਣਕਾਰੀ ਦੇ ਆਧਾਰ 'ਤੇ ਕਾਰਵਾਈ ਕਰਦਿਆਂ ਹੋਇਆਂ ਪ੍ਰਕਾਸ਼ ਲੰਗਾਹ ਨੂੰ ਹੋਰ ਦੋਸ਼ੀਆਂ ਸਮੇਤ ਸ਼ਿਮਲਾ ਦੇ ਬੱਸ ਸਟੈਂਡ ਨੇੜੇ ਇਕ ਹੋਟਲ ਤੋਂ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਿਸ ਨੇ ਪ੍ਰਕਾਸ਼ ਲੰਗਾਹ ਤੇ ਇੱਕ ਔਰਤ ਸਮੇਤ ਹੋਰਨਾਂ ਨੂੰ 42 ਗ੍ਰਾਮ ਚੂਰਾ ਪੋਸਤ ਸਮੇਤ ਗ੍ਰਿਫ਼ਤਾਰ ਕੀਤਾ ਹੈ।

ਇਹ ਵੀ ਪੜ੍ਹੋ: Air Travel Expensive: ਜਹਾਜ਼ ਉਤੇ ਸਫਰ ਕਰਨ ਵਾਲਿਆਂ ਨੂੰ ਵੱਡਾ ਝਟਕਾ, ਹਵਾਈ ਕਿਰਾਏ 20 ਤੋਂ 25 ਫੀਸਦੀ ਤੱਕ ਵਧੇ

ਸ਼ਿਮਲਾ ਪੁਲਿਸ ਦੇ ਐਸ.ਪੀ. ਸੰਜੀਵ ਗਾਂਧੀ ਨੇ ਦੱਸਿਆ ਕਿ ਦੋਸ਼ੀਆਂ ਨੂੰ ਇਕ ਹੋਟਲ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਪੁਲਿਸ ਨੇ ਗ੍ਰਿਫ਼ਤਾਰ ਕਰਨ ਤੋਂ ਬਾਅਦ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪ੍ਰਕਾਸ਼ ਲੰਗਾਹ ਇਸ ਤੋਂ ਪਹਿਲਾਂ ਵੀ ਨਸ਼ਿਆਂ ਦੇ ਮਾਮਲਿਆਂ ਵਿੱਚ ਗ੍ਰਿਫ਼ਤਾਰ ਹੋ ਚੁੱਕਿਆ ਹੈ। ਹੁਣ ਵੀ ਇਸ ਨੂੰ ਚਿੱਟੇ ਸਮੇਤ ਕਾਬੂ ਕੀਤਾ ਗਿਆ ਹੈ, ਜਿਸ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: Holiday: ਭਲਕੇ ਬੰਦ ਰਹਿਣਗੇ ਸਕੂਲ-ਕਾਲਜ, ਪੰਜਾਬ 'ਚ ਰਹੇਗੀ ਸਰਕਾਰੀ ਛੁੱਟੀ

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

ਪੰਜਾਬ 'ਚ ਮੀਂਹ ਦਾ ਅਲਰਟ, ਦੋ ਦਿਨ ਪਵੇਗੀ ਭਾਰੀ ਬਾਰਿਸ਼; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਮੀਂਹ ਦਾ ਅਲਰਟ, ਦੋ ਦਿਨ ਪਵੇਗੀ ਭਾਰੀ ਬਾਰਿਸ਼; ਜਾਣੋ ਅਗਲੇ ਦਿਨਾਂ ਦਾ ਹਾਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Embed widget