ਪੜਚੋਲ ਕਰੋ

ਆਪ ਸਰਕਾਰ ਦੀ ਘੁਰਕੀ ਦਾ ਅਸਰ ! ਬੀਬੀ ਭੱਠਲ ਨੇ ਖ਼ੁਦ ਛੱਡਿਆ 40 ਸਾਲਾਂ ਤੋਂ ਕੀਤਾ ਨਾਜਾਇਜ਼ ਕਬਜ਼ਾ

ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਵੱਲੋਂ ਆਪਣੀ ਲਹਿਰਾਗਾਗਾ ਸਥਿਤ ਪੁਰਾਣੀ ਰਿਹਾਇਸ਼ ਦੇ ਬਾਹਰ ਮੁੱਖ ਮਾਰਗ ਦਿਆਲਪੁਰਾ ਰਜਬਾਹੇ ਦੇ ਇੱਕ ਪਾਸੇ ਰਸਤੇ 'ਤੇ ਪਿਛਲੇ 40 ਸਾਲਾਂ ਤੋਂ ਕੀਤਾ ਕਬਜ਼ਾ ਆਪਣੀ ਸਹਿਮਤੀ ਨਾਲ ਖੁਦ ਛੱਡ ਦਿੱਤਾ ਗਿਆ ਹੈ।

ਸੰਗਰੂਰ : ਪੰਜਾਬ ਸਰਕਾਰ ਵੱਲੋਂ ਸੂਬੇ ਅੰਦਰ ਸਰਕਾਰੀ ਥਾਵਾਂ 'ਤੇ ਲੋਕਾਂ ਵੱਲੋਂ ਕੀਤੇ ਗਏ ਨਾਜਾਇਜ਼ ਕਬਜ਼ੇ ਨੂੰ ਛੁਡਵਾਉਣ ਲਈ ਚਲਾਈ ਗਈ ਮੁਹਿੰਮ ਦੇ ਚੱਲਦੇ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਵੱਲੋਂ ਆਪਣੀ ਲਹਿਰਾਗਾਗਾ ਸਥਿਤ ਪੁਰਾਣੀ ਰਿਹਾਇਸ਼ (ਕੋਠੀ ) ਦੇ ਬਾਹਰ ਮੁੱਖ ਮਾਰਗ ਦਿਆਲਪੁਰਾ ਰਜਬਾਹੇ ਦੇ ਇੱਕ ਪਾਸੇ ਰਸਤੇ 'ਤੇ ਪਿਛਲੇ 40 ਸਾਲਾਂ ਤੋਂ ਕੀਤਾ ਗਿਆ ਕਬਜ਼ਾ ਆਪਣੀ ਸਹਿਮਤੀ ਨਾਲ ਖੁਦ ਛੱਡ ਦਿੱਤਾ ਗਿਆ ਹੈ। 

ਲੇਬਰ ਵੱਲੋਂ ਰਸਤੇ 'ਤੇ ਖਿੱਚੀ ਗਈ ਦੀਵਾਰ ਦੇ ਨਾਲ ਨਾਲ ਬਣੇ ਦੋ ਕਮਰੇ ਨੂੰ ਢਾਹਿਆ ਜਾ ਰਿਹਾ ਸੀ ਤੇ ਕੁਝ ਵਿਅਕਤੀਆਂ ਵੱਲੋਂ ਟਰਾਲੀਆਂ ਵਿਚ ਮਟੀਰੀਅਲ ਭਰਕੇ ਲਿਜਾ ਰਹੇ ਸਨ। ਆਖਿਰਕਾਰ ਸ਼ਹਿਰ ਨਿਵਾਸੀਆਂ ਨੂੰ ਕਰੀਬ 40 ਸਾਲ ਤੋਂ ਬਾਅਦ ਉਕਤ ਰਸਤੇ 'ਤੇ ਸਫਰ ਕਰਨ ਦਾ ਮੌਕਾ ਮਿਲੇਗਾ। 

ਉਕਤ ਮਾਮਲੇ 'ਤੇ ਸਾਬਕਾ ਪ੍ਰਧਾਨ ਨਗਰ ਕੌਂਸਲ ਲਹਿਰਾ ਦੇ ਰਾਜੇਸ਼ ਕੁਮਾਰ ਭੋਲਾ ਨੇ ਕਿਹਾ ਕਿ ਉਹ ਸਰਕਾਰ ਦੇ ਲੋਕ ਪੱਖੀ ਫ਼ੈਸਲਿਆਂ ਦਾ ਹਮੇਸ਼ਾਂ ਸਹਿਯੋਗ ਕਰਦੇ ਹਨ। ਉਕਤ ਰਸਤੇ ਸਬੰਧੀ ਉਨ੍ਹਾਂ ਕਿਹਾ ਕਿ ਉਨ੍ਹਾਂ ਕੋਈ ਨਾਜਾਇਜ਼ ਕਬਜ਼ਾ ਨਹੀਂ ਕੀਤਾ ਸੀ ਬਲਕਿ ਸਕਿਉਰਿਟੀ ਲਈ ਕਮਰਾ ਬਣਾਇਆ ਗਿਆ ਸੀ। 
 
ਪਿਛਲੇ ਸਮੇਂ ਕਾਂਗਰਸ ਦੀ ਸਰਕਾਰ ਦੌਰਾਨ ਵੀ ਬੀਬੀ ਭੱਠਲ ਨੇ ਉਕਤ ਥਾਂ ਤੇ ਸੜਕ ਬਣਾਉਣ ਲਈ ਕਿਹਾ ਸੀ ਪਰ ਕੁਝ ਤਕਨੀਕੀ ਕਾਰਨਾਂ ਕਰਕੇ ਉਹ ਸੜਕ ਨਹੀਂ ਬਣ ਸਕੀ। ਨਾਜਾਇਜ਼ ਕਬਜ਼ੇ ਛੁਡਾਉਣ ਦੇ ਫ਼ੈਸਲੇ ਦਾ ਸਵਾਗਤ ਕੀਤਾ ਹੈ,  ਉਨ੍ਹਾਂ ਕਿਹਾ ਕਿ ਉਕਤ ਥਾਂ 'ਤੇ ਜੋ ਵੀ ਮਟੀਰੀਅਲ ਨਿਕਲੇਗਾ ,ਉਹ ਗ਼ਰੀਬ ਲੋਕ ਲਿਜਾ ਰਹੇ ਹਨ, ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸਰਕਾਰ ਦੇ ਲੋਕ ਪੱਖੀ ਫ਼ੈਸਲਿਆਂ ਦਾ ਸਵਾਗਤ ਕਰਨ।
 
ਦੱਸ ਦੇਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਚਾਇਤੀ ਅਤੇ ਸਰਕਾਰੀ ਜ਼ਮੀਨਾਂ ਦੇ ਕਬਜਾਧਾਰੀਆਂ ਨੂੰ 31 ਮਈ ਤੱਕ ਆਪਣੇ ਕਬਜ਼ੇ ਛੱਡ ਕੇ ਜ਼ਮੀਨਾਂ ਸਰਕਾਰ ਨੂੰ ਸੌਂਪਣ ਦੀ ਅਪੀਲ ਕੀਤੀ ਹੈ ਪਰ ਇਸ ਤੋਂ ਪਹਿਲਾਂ ਹੀ ਸਰਕਾਰ ਦੇ ਫ਼ੈਸਲੇ ਦਾ ਅਸਰ ਦਿਖਾਈ ਦੇ ਰਿਹਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget