ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਜਰੀ ਸਫਲ, ਮਿਲੀ ਹਸਪਤਾਲ ਤੋਂ ਛੁੱਟੀ
ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ।ਉਹ ਮੁੜ ਸਿਹਤਯਾਬੀ ਵੱਲ ਵਧ ਰਹੇ ਹਨ।ਪ੍ਰਨੀਤ ਕੌਰ ਨੇ ਇਸ ਦੀ ਪੁਸ਼ਟੀ ਕੀਤੀ ਹੈ ਅਤੇ ਟਵਿੱਟ 'ਤੇ ਇੱਕ ਪੋਸਟ ਸ਼ੇਅਰ ਕੀਤੀ ਹੈ।
ਚੰਡੀਗੜ੍ਹ: ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ।ਉਹ ਮੁੜ ਸਿਹਤਯਾਬੀ ਵੱਲ ਵਧ ਰਹੇ ਹਨ।ਪ੍ਰਨੀਤ ਕੌਰ ਨੇ ਇਸ ਦੀ ਪੁਸ਼ਟੀ ਕੀਤੀ ਹੈ ਅਤੇ ਟਵਿੱਟ 'ਤੇ ਇੱਕ ਪੋਸਟ ਸ਼ੇਅਰ ਕੀਤੀ ਹੈ।
ਕੈਪਟਨ ਅਮਰਿੰਦਰ ਸਿੰਘ ਜਿਨ੍ਹਾਂ ਦਾ ਹਾਲ ਹੀ 'ਚ ਲੰਡਨ ਦੇ ਇਕ ਹਸਪਤਾਲ ਵਿੱਚ ਰੀੜ੍ਹ ਦੀ ਹੱਡੀ ਦਾ ਸਫਲ ਆਪ੍ਰੇਸ਼ਨ ਹੋਇਆ ਨੂੰ ਅੱਜ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। 2 ਦਿਨ ਪਹਿਲਾਂ ਉਨ੍ਹਾਂ ਦੀ ਪਤਨੀ ਪ੍ਰਨੀਤ ਕੌਰ ਨੇ ਉਨ੍ਹਾਂ ਦੀ ਸਰਜਰੀ ਦੀ ਖ਼ਬਰ ਸਾਂਝੀ ਕੀਤੀ ਸੀ।
ਤੁਹਾਡੇ ਸਾਰਿਆਂ ਨਾਲ ਇਹ ਸਾਂਝਾ ਕਰਦਿਆਂ ਖੁਸ਼ੀ ਹੋ ਰਹੀ ਹੈ ਕਿ @capt_amarinder ਸਿੰਘ ਜੀ ਨੂੰ ਅੱਜ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ ਅਤੇ ਉਹ ਮੁੜ ਪੂਰਨ ਸਿਹਤਯਾਬੀ ਵੱਲ ਵਧ ਰਹੇ ਹਨ।
— Preneet Kaur (@preneet_kaur) June 27, 2022
ਵਾਹਿਗੁਰੂ ਜੀ ਦਾ ਸ਼ੁਕਰ ਹੈ। pic.twitter.com/i6zenelB5T
ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ
ਇਹ ਵੀ ਪੜ੍ਹੋ: ਹੈਰਾਨੀਜਨਕ! ਇਸ ਦੇਸ਼ ਦੀ ਧਰਤੀ ਹਮੇਸ਼ਾ ਚਲਦੀ ਰਹਿੰਦੀ, 1500 ਕਿਲੋਮੀਟਰ ਹੋਰ ਅੱਗੇ ਵਧੇਗੀ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :