ਚੰਡੀਗੜ੍ਹ: ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ।ਉਹ ਮੁੜ ਸਿਹਤਯਾਬੀ ਵੱਲ ਵਧ ਰਹੇ ਹਨ।ਪ੍ਰਨੀਤ ਕੌਰ ਨੇ ਇਸ ਦੀ ਪੁਸ਼ਟੀ ਕੀਤੀ ਹੈ ਅਤੇ  ਟਵਿੱਟ 'ਤੇ ਇੱਕ ਪੋਸਟ ਸ਼ੇਅਰ ਕੀਤੀ ਹੈ।


ਕੈਪਟਨ ਅਮਰਿੰਦਰ ਸਿੰਘ ਜਿਨ੍ਹਾਂ ਦਾ ਹਾਲ ਹੀ 'ਚ ਲੰਡਨ ਦੇ ਇਕ ਹਸਪਤਾਲ ਵਿੱਚ ਰੀੜ੍ਹ ਦੀ ਹੱਡੀ ਦਾ ਸਫਲ ਆਪ੍ਰੇਸ਼ਨ ਹੋਇਆ ਨੂੰ ਅੱਜ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। 2 ਦਿਨ ਪਹਿਲਾਂ ਉਨ੍ਹਾਂ ਦੀ ਪਤਨੀ ਪ੍ਰਨੀਤ ਕੌਰ ਨੇ ਉਨ੍ਹਾਂ ਦੀ ਸਰਜਰੀ ਦੀ ਖ਼ਬਰ ਸਾਂਝੀ ਕੀਤੀ ਸੀ। 


 







ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ


ਇਹ ਵੀ ਪੜ੍ਹੋ: ਹੈਰਾਨੀਜਨਕ! ਇਸ ਦੇਸ਼ ਦੀ ਧਰਤੀ ਹਮੇਸ਼ਾ ਚਲਦੀ ਰਹਿੰਦੀ, 1500 ਕਿਲੋਮੀਟਰ ਹੋਰ ਅੱਗੇ ਵਧੇਗੀ