ਪੜਚੋਲ ਕਰੋ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੋਤੀ ਮਹਿਲ ਦੀ ਡਿੱਗੀ ਦੀਵਾਰ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੋਤੀ ਮਹਿਲ ਦੀ ਦੀਵਾਰ ਡਿੱਗ ਗਈ ਹੈ। ਮੋਤੀ ਮਹਿਲ ਦੀ ਪੁਰਾਣੀ ਦੀਵਾਰ ਗਾਰੇ ਦੀ ਚਿਣਾਈ ਦੀ ਬਣੀ ਹੋਈ ਸੀ ,ਜੋ ਕਿ ਭਾਰੀ ਬਾਰਿਸ਼ ਹੋਣ ਕਰਕੇ ਇਕਦਮ ਗਿਰ ਗਈ। 

ਪਟਿਆਲਾ : ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Capt. Amarinder Singh)  ਦੇ ਮੋਤੀ ਮਹਿਲ ਦੀ ਦੀਵਾਰ ਡਿੱਗ ਗਈ ਹੈ। ਮੋਤੀ ਮਹਿਲ ਦੀ ਪੁਰਾਣੀ ਦੀਵਾਰ ਗਾਰੇ ਦੀ ਚਿਣਾਈ ਦੀ ਬਣੀ ਹੋਈ ਸੀ ,ਜੋ ਕਿ ਭਾਰੀ ਬਾਰਿਸ਼ ਹੋਣ ਕਰਕੇ ਇਕਦਮ ਗਿਰ ਗਈ। ਫਿਲਹਾਲ ਕੈਪਟਨ ਅਮਰਿੰਦਰ ਸਿੰਘ ਨੇ ਰੀੜ ਦੀ ਹੱਡੀ ਦੀ ਸਰਜਰੀ ਕਾਰਵਾਈ ਹੈ।
 
ਦਰਅਸਲ ਕੈਪਟਨ ਅਮਰਿੰਦਰ ਸਿੰਘ ਪਿਛਲੇ ਦਿਨੀਂ (Capt. Amarinder Singh) ਲੰਡਨ ਦੇ ਹਸਪਤਾਲ (Hospitals of London) ਵਿੱਚ ਆਪਣਾ ਇਲਾਜ ਕਰਵਾਉਣ ਦੇ ਲਈ ਗਏ ਸਨ। ਲੰਡਨ ਦੇ ਹਸਪਤਾਲ ਵਿੱਚ ਉਨ੍ਹਾਂ ਦੀ ਰੀੜ ਦੀ ਹੱਡੀ ਦੀ ਸਫ਼ਲ ਸਰਜਰੀ ਹੋਈ ਹੈ। ਕੈਪਟਨ ਅਮਰਿੰਦਰ ਸਿੰਘ ਕਾਫ਼ੀ ਸਮੇਂ ਤੋਂ ਰੀੜ ਦੀ ਹੱਡੀ ਦੀ ਸਮੱਸਿਆ ਨਾਲ ਜੂਝ ਰਹੇ ਸਨ। ਇਸ ਤੋਂ ਬਾਅਦ ਡਾਕਟਰਾਂ ਨੇ ਉਨ੍ਹਾਂ ਸਰਜਰੀ ਕਰਵਾਉਣ ਦੀ ਸਲਾਹ ਦਿੱਤੀ ਸੀ। 
 
ਦੱਸ ਦੇਈਏ ਕਿ ਪਿਛਲੇ ਸਾਲ ਕੈਪਟਨ ਅਮਰਿੰਦਰ ਸਿੰਘ ਤੋਂ ਕਾਂਗਰਸ ਪਾਰਟੀ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਲੈ ਲਿਆ ਸੀ। ਉਨ੍ਹਾਂ ਖ਼ਿਲਾਫ਼ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਕਈ ਮੰਤਰੀ ਚੋਣ ਮਨੋਰਥ ਪੱਤਰ ਮੁਤਾਬਕ ਵਾਅਦੇ ਪੂਰੇ ਨਾ ਕਰਨ ਦੇ ਇਲਜ਼ਾਮ ਲਗਾਏ ਸਨ। ਇਸ ਮਗਰੋਂ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾ ਦਿੱਤਾ ਗਿਆ ਸੀ।
 
ਮੁੱਖ ਮੰਤਰੀ ਦੇ ਅਹੁਦੇ ਤੋਂ ਬਰਖਾਸਤ ਹੋਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਤੋਂ ਵੱਖ ਹੋ ਕੇ ਆਪਣੀ ਪਾਰਟੀ ਪੰਜਾਬ ਲੋਕ ਕਾਂਗਰਸ ਦੀ ਸਥਾਪਨਾ ਕੀਤੀ। ਕੈਪਟਨ ਅਮਰਿੰਦਰ ਸਿੰਘ ਪਟਿਆਲਾ ਤੋਂ ਹਾਰ ਗਏ ਸਨ। ਕੈਪਟਨ ਅਮਰਿੰਦਰ ਸਿੰਘ ਨੇ ਭਾਜਪਾ ਨਾਲ ਗਠਜੋੜ ਕਰਕੇ ਚੋਣ ਲੜੀ ਸੀ। ਦੋ ਵਾਰ ਮੁੱਖ ਮੰਤਰੀ ਰਹਿ ਚੁੱਕੇ ਉਹ ਆਮ ਆਦਮੀ ਪਾਰਟੀ (ਆਪ) ਦੇ ਵਿਰੋਧੀ ਅਜੀਤਪਾਲ ਸਿੰਘ ਕੋਹਲੀ ਤੋਂ ਹਾਰ ਗਏ ਸਨ। ਪਿਛਲੀਆਂ ਚੋਣਾਂ 2017 'ਚ ਉਨ੍ਹਾਂ ਦੀ ਜਿੱਤ ਦਾ ਫਰਕ 49 ਫੀਸਦੀ ਰਿਹਾ ਸੀ।

ਟਾਪ ਹੈਡਲਾਈਨ

AAP Sarpanch ਦੀ ਸੜਕ ਦੇ ਟੋਏ ਨੇ ਲਈ ਜਾਨ, SDM ਖੰਨਾ ਵੱਲੋਂ NHAI ਆਈ ਨੂੰ ਕਾਰਨ ਦੱਸੋ ਨੋਟਿਸ ਜਾਰੀ 
AAP Sarpanch ਦੀ ਸੜਕ ਦੇ ਟੋਏ ਨੇ ਲਈ ਜਾਨ, SDM ਖੰਨਾ ਵੱਲੋਂ NHAI ਆਈ ਨੂੰ ਕਾਰਨ ਦੱਸੋ ਨੋਟਿਸ ਜਾਰੀ 
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Phagwara 'ਚ ਟਿਊਬਵੈੱਲ ਨੇੜੇ ਹਵੇਲੀ 'ਚ ਸੁੱਤੇ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ , ਇਟਲੀ 'ਚ ਰਹਿੰਦੇ ਹਨ ਦੋਵੇਂ ਬੱਚੇ 
Phagwara 'ਚ ਟਿਊਬਵੈੱਲ ਨੇੜੇ ਹਵੇਲੀ 'ਚ ਸੁੱਤੇ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ , ਇਟਲੀ 'ਚ ਰਹਿੰਦੇ ਹਨ ਦੋਵੇਂ ਬੱਚੇ 
Gurudwara Hansali Sahib ਵਿਖੇ ਸਮਾਗਮ ਦੌਰਾਨ ਲੰਗਰ ਹਾਲ 'ਚ ਲੱਗੀ ਅੱਗ, ਵੱਡਾ ਹਾਦਸਾ ਟਲਿਆ  
Gurudwara Hansali Sahib ਵਿਖੇ ਸਮਾਗਮ ਦੌਰਾਨ ਲੰਗਰ ਹਾਲ 'ਚ ਲੱਗੀ ਅੱਗ, ਵੱਡਾ ਹਾਦਸਾ ਟਲਿਆ  

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Punjab News: ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Embed widget