ਪੜਚੋਲ ਕਰੋ

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਪੀਜੀਆਈ ਚੰਡੀਗੜ੍ਹ 'ਚ ਦਾਖਲ, ਸਾਹ ਲੈਣ 'ਚ ਹੋ ਰਹੀ ਸੀ ਤਕਲੀਫ

ਕੁਝ ਦਿਨਾਂ ਬਾਅਦ ਉਨ੍ਹਾਂ ਦੀ ਸਿਹਤ ਵਿੱਚ ਸੁਧਾਰ ਹੋਇਆ ਅਤੇ ਉਨ੍ਹਾਂ ਨੂੰ ਛੁੱਟੀ ਦੇ ਦਿੱਤੀ ਗਈ ਅਤੇ ਘਰ ਪਰਤ ਆਏ। ਪ੍ਰਕਾਸ਼ ਸਿੰਘ ਬਾਦਲ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਲੰਬੇ ਸਮੇਂ ਤੋਂ ਉਮੀਦਵਾਰ ਰਹੇ ਹਨ।

ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਨੀਵਾਰ ਦੁਪਹਿਰ ਕਰੀਬ 1:20 ਵਜੇ ਪੀਜੀਆਈ ਚੰਡੀਗੜ੍ਹ ਦੇ ਐਡਵਾਂਸਡ ਕਾਰਡੀਅਕ ਸੈਂਟਰ ਵਿੱਚ ਦਾਖਲ ਕਰਵਾਇਆ ਗਿਆ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਸਿਹਤ ਖ਼ਰਾਬ ਹੋਣ ਕਾਰਨ ਪਹਿਲਾਂ ਵੀ ਕਈ ਵਾਰ ਪੀਜੀਆਈ ਚੰਡੀਗੜ੍ਹ ਵਿਖੇ ਇਲਾਜ ਲਈ ਦਾਖ਼ਲ ਹੋ ਚੁੱਕੇ ਹਨ। ਮਿਲੀ ਜਾਣਕਾਰੀ ਮੁਤਾਬਕ ਸਾਹ ਲੈਣ ਵਿੱਚ ਤਕਲੀਫ਼ ਅਤੇ ਛਾਤੀ ਵਿੱਚ ਦਰਦ ਹੋਣ ਕਾਰਨ ਉਨ੍ਹਾਂ ਨੂੰ ਕਾਰਡੀਅਕ ਸੈਂਟਰ ਵਿੱਚ ਦਾਖ਼ਲ ਕਰਵਾਇਆ ਗਿਆ ਹੈ।

ਦੱਸ ਦੇਈਏ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਤਬੀਅਤ ਅਚਾਨਕ ਵਿਗੜ ਗਈ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਮੁਕਤਸਰ ਹਸਪਤਾਲ ਵਿੱਚ ਚੈਕਅੱਪ ਲਈ ਪੀਜੀਆਈ ਚੰਡੀਗੜ੍ਹ ਲਿਆਂਦਾ ਗਿਆ ਹੈ। ਕੁਝ ਦਿਨ ਪਹਿਲਾਂ ਪ੍ਰਕਾਸ਼ ਸਿੰਘ ਬਾਦਲ ਦੀ ਕੋਵਿਡ ਰਿਪੋਰਟ ਪਾਜ਼ੇਟਿਵ ਆਈ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਡੀਐਮਸੀ ਲੁਧਿਆਣਾ ਵਿੱਚ ਦਾਖਲ ਕਰਵਾਇਆ ਗਿਆ ਸੀ।

ਕੁਝ ਦਿਨਾਂ ਬਾਅਦ ਉਨ੍ਹਾਂ ਦੀ ਸਿਹਤ ਵਿੱਚ ਸੁਧਾਰ ਹੋਇਆ ਅਤੇ ਉਨ੍ਹਾਂ ਨੂੰ ਛੁੱਟੀ ਦੇ ਦਿੱਤੀ ਗਈ ਅਤੇ ਘਰ ਪਰਤ ਆਏ। ਪ੍ਰਕਾਸ਼ ਸਿੰਘ ਬਾਦਲ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਲੰਬੇ ਸਮੇਂ ਤੋਂ ਉਮੀਦਵਾਰ ਰਹੇ ਹਨ। ਕਰੀਬ 95 ਸਾਲ ਦੇ ਪ੍ਰਕਾਸ਼ ਸਿੰਘ ਬਾਦਲ ਇਸ ਵਾਰ ਸਭ ਤੋਂ ਵੱਡੀ ਉਮਰ ਦੇ ਉਮੀਦਵਾਰ ਹਨ। ਉਹ ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ ਹਨ। ਹੁਣ ਉਨ੍ਹਾਂ ਦੀ ਸਿਹਤ 'ਚ ਸੁਧਾਰ ਦੱਸਿਆ ਜਾ ਰਿਹਾ ਹੈ।

ਦੱਸ ਦਈਏ ਕਿ ਪੰਜਾਬ ਦੀ ਅਹਿਮ ਸੀਟ ਵਿਧਾਨ ਸਭਾ ਹਲਕਾ ਲੰਬੀ 'ਤੇ ਪੂਰੇ ਪੰਜਾਬ ਦੀਆਂ ਨਜ਼ਰਾਂ ਟਿੱਕੀਆਂ ਹੋਈਆਂ ਹਨ। ਇਸ ਹਲ਼ਕੇ ਤੋਂ ਛੇਵੀਂ ਵਾਰ ਚੋਣ ਲੜ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਆਪਣਾ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਅੱਜ ਉਨ੍ਹਾਂ ਵੱਲੋਂ ਦੂਜੇ ਦਿਨ ਵੀ ਹਲ਼ਕੇ ਦੇ ਪਿੰਡ ਮਲਕੋ ਕੀ ਡੱਬਵਾਲੀ, ਕੰਗਣ ਖੇੜਾ ਵਿੱਚ ਚੋਣ ਪ੍ਰਚਾਰ ਕਰਕੇ ਚੋਣ ਜਲਸਿਆਂ ਨੂੰ ਸੰਬੋਧਨ ਕੀਤਾ ਸੀ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab News: ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ, ਸੁਖਬੀਰ ਬਾਦਲ ਨੇ ਸੀਨੀਅਰ ਆਗੂਆਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ, ਸੁਖਬੀਰ ਬਾਦਲ ਨੇ ਸੀਨੀਅਰ ਆਗੂਆਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਲਿਸਟ 'ਚ ਇਹ ਨਾਮ ਸ਼ਾਮਲ...
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
Embed widget