Sidhu Moose Wala: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ 'ਚ ਦੋਸ਼ੀ ਦੀਪਕ ਟੀਨੂੰ ਦੇ ਭਗੌੜੇ ਮਾਮਲੇ 'ਚ ਮਾਨਸਾ ਦੇ ਸਾਬਕਾ ਸੀ.ਆਈ.ਏ ਇੰਚਾਰਜ ਪ੍ਰਿਤਪਾਲ ਸਿੰਘ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ 25 ਜਨਵਰੀ ਤੱਕ ਜ਼ਮਾਨਤ ਦੇ ਦਿੱਤੀ ਹੈ। ਪ੍ਰਿਤਪਾਲ ਸਿੰਘ ਅੰਮ੍ਰਿਤਸਰ ਜੇਲ ਤੋਂ ਜ਼ਮਾਨਤ 'ਤੇ ਰਿਹਾ ਹੈ।
ਸਾਬਕਾ CIA ਇੰਚਾਰਜ ਪ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ, ਜਾਣੋ ਕੀ ਸੀ ਮਾਮਲਾ
ABP Sanjha | 17 Nov 2023 02:59 PM (IST)
ਸਾਬਕਾ CIA ਇੰਚਾਰਜ ਪ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ, ਜਾਣੋ ਕੀ ਸੀ ਮਾਮਲਾ