ਪੜਚੋਲ ਕਰੋ

Punjab News: ਸਾਬਕਾ ਸੀਐਮ ਚੰਨੀ ਤੇ ਸਾਬਕਾ ਮੰਤਰੀ ਬਲਬੀਰ ਸਿੱਧੂ ਦੀ ਅੱਜ ਵਿਜੀਲੈਂਸ ਸਾਹਮਣੇ ਪੇਸ਼ੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ ਅੱਜ ਮੁਹਾਲੀ ਵਿਜੀਲੈਂਸ ਦਫ਼ਤਰ ਵਿੱਚ ਪੇਸ਼ ਹੋਣਗੇ। ਵਿਜੀਲੈਂਸ ਟੀਮ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਦੋਵਾਂ ਆਗੂਆਂ ਤੋਂ ਪੁੱਛਗਿੱਛ ਕਰੇਗੀ।

Punjab News: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ ਅੱਜ ਮੁਹਾਲੀ ਵਿਜੀਲੈਂਸ ਦਫ਼ਤਰ ਵਿੱਚ ਪੇਸ਼ ਹੋਣਗੇ। ਵਿਜੀਲੈਂਸ ਟੀਮ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਦੋਵਾਂ ਆਗੂਆਂ ਤੋਂ ਪੁੱਛਗਿੱਛ ਕਰੇਗੀ। ਹਾਲਾਂਕਿ ਦੋਵੇਂ ਇਕੱਠੇ ਪੇਸ਼ ਹੋਣਗੇ ਜਾਂ ਵੱਖ-ਵੱਖ ਸਮੇਂ 'ਤੇ ਆਉਣਗੇ, ਇਹ ਫਿਲਹਾਲ ਸਪੱਸ਼ਟ ਨਹੀਂ।


ਦਰਅਸਲ ਵਿਜੀਲੈਂਸ ਟੀਮ ਕਾਂਗਰਸੀ ਆਗੂ ਚਰਨਜੀਤ ਚੰਨੀ ਤੋਂ ਇੱਕ ਵਾਰ ਪਹਿਲਾਂ ਵੀ ਪੁੱਛਗਿੱਛ ਕਰ ਚੁੱਕੀ ਹੈ ਪਰ ਉਨ੍ਹਾਂ ਨੂੰ ਅੱਜ 21 ਅਪ੍ਰੈਲ ਨੂੰ ਦੁਬਾਰਾ ਪੁੱਛਗਿੱਛ ਲਈ ਬੁਲਾਇਆ ਗਿਆ ਹੈ। ਚੰਨੀ 'ਤੇ ਆਮਦਨ ਤੋਂ ਵੱਧ ਜਾਇਦਾਦ ਦਾ ਦੋਸ਼ ਲਾਇਆ ਗਿਆ ਹੈ ਪਰ ਚੰਨੀ ਨੇ ਇਨ੍ਹਾਂ ਦੋਸ਼ਾਂ ਨੂੰ ਬੇਬੁਨਿਆਦ ਕਰਾਰ ਦਿੱਤਾ ਹੈ। ਜਦਕਿ 'ਆਪ' ਸਰਕਾਰ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਚੰਨੀ ਦੇ ਨਾਮਜ਼ਦਗੀ ਪੱਤਰਾਂ 'ਚ 10 ਕਰੋੜ ਰੁਪਏ ਦਾ ਹਵਾਲਾ ਦੇਣ ਦੀ ਗੱਲ ਕਹਿ ਰਹੀ ਹੈ।

ਉਧਰ, ਵਿਜੀਲੈਂਸ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਸਾਬਕਾ ਮੰਤਰੀ ਤੇ ਮੌਜੂਦਾ ਭਾਜਪਾ ਆਗੂ ਬਲਬੀਰ ਸਿੰਘ ਸਿੱਧੂ ਨੂੰ ਵੀ ਅੱਜ 21 ਅਪ੍ਰੈਲ ਨੂੰ ਤਲਬ ਕੀਤਾ ਹੈ। ਵਿਜੀਲੈਂਸ ਨੂੰ ਸ਼ੱਕ ਹੈ ਕਿ ਉਸ ਨੇ ਵੀ ਆਮਦਨ ਤੋਂ ਵੱਧ ਜਾਇਦਾਦ ਬਣਾਈ ਹੈ। ਵਿਜੀਲੈਂਸ ਨੇ ਦੋਵਾਂ ਲੀਡਰਾਂ ਤੋਂ ਪੁੱਛਗਿੱਛ ਲਈ ਸਵਾਲਾਂ ਦੀ ਸੂਚੀ ਤਿਆਰ ਕਰ ਲਈ ਹੈ ਪਰ ਦੋਵੇਂ ਆਗੂ ਅੱਜ ਜਾਂਚ ਵਿੱਚ ਸ਼ਾਮਲ ਹੋਣਗੇ ਜਾਂ ਨਹੀਂ ਇਹ ਸਪੱਸ਼ਟ ਨਹੀਂ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼

ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget