ਪੜਚੋਲ ਕਰੋ

Punjab Election: ਚੰਨੀ ਦੀ ਉਮੀਦਵਾਰੀ ਪੱਕੀ, ਐਲਾਨ ਹੋਣਾ ਬਾਕੀ ! ਚੋਣ ਪ੍ਰਚਾਰ ਲਈ ਜਲੰਧਰ 'ਚ ਕਿਰਾਏ 'ਤੇ ਲਿਆ ਘਰ

ਈ ਲੀਡਰ ਆਪਣੀ ਦਾਅਵੇਦਾਰੀ ਪੇਸ਼ ਕਰ ਚੁੱਕੇ ਹਨ ਜਿਨ੍ਹਾਂ ਵਿੱਚ ਮੌਜੂਦ ਦਾਅਵੇਦਾਰੀ ਸੰਤੋਖ ਸਿੰਘ ਚੌਧਰੀ ਦੀ ਪਤਨੀ ਕਰਮਜੀਤ ਕੌਰ ਚੌਧਰੀ ਦੀ ਸੀ ਪਰ ਪਿਛਲੇ ਦਿਨਾਂ ਵਿੱਚ ਬਦਲੇ ਸਿਆਸੀ ਸਮੀਕਰਨਾਂ ਤੋਂ ਤਕਰੀਬਨ ਇਹ ਤੈਅ ਹੋ ਗਿਆ ਹੈ ਕਿ ਕਾਂਗਰਸ ਇੱਥੋਂ ਹੁਣ ਚੌਧਰੀ ਪਰਿਵਾਰ ਉੱਤੇ ਦਾਅ ਨਹੀਂ ਖੇਡੇਗੀ

Punjab News: ਪੰਜਾਬ ਦੀਆਂ ਬਾਕੀ ਸੀਟਾਂ ਨਾਲ ਇਸ ਵਕਤ ਜਲੰਧਰ ਦੀ ਸੀਟ ਚਰਚਾ ਦਾ ਵਿਸ਼ਾ ਬਣੀ ਹੋਈ ਹੈ ਕਿਉਂਕਿ ਇਸ ਸੀਟ ਉੱਤੇ ਹੀ ਹੁਣ ਤੱਕ ਸਭ ਤੋਂ ਵੱਡਾ ਉਲਟਫੇਰ ਹੋਇਆ ਹੈ। ਇਸ ਸੀਟ ਉੱਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਚੋਣ ਲੜਨਾ ਤੈਅ ਮੰਨਿਆ ਜਾ ਰਿਹਾ ਹੈ ਬੱਸ ਐਲਾਨ ਦੀ ਉਡੀਕ ਕੀਤੀ ਜਾ ਰਹੀ ਹੈ। ਇਸ ਨੂੰ ਲੈ ਕੇ ਚੰਨੀ ਨੇ ਜਲੰਧਰ ਦੇ ਸ੍ਰੀ ਗੁਰੂ ਤੇਗ ਬਹਾਦੁਰ ਨਗਰ ਵਿੱਚ ਕਿਰਾਏ ਉੱਤੇ ਘਰ ਲੈ ਲਿਆ ਹੈ।

ਲੀਡਰਾਂ ਨੇ ਜਲੰਧਰ ਦੇ ਲੋਕ ਵੀ ਉਲਝਾਏ !

ਜ਼ਿਕਰ ਕਰ ਦਈਏ ਕਿ ਕੁਝ ਦਿਨ ਪਹਿਲਾਂ ਤੋਂ ਜਲੰਧਰ ਤੋਂ ਆਪ ਦੇ ਮੌਜੂਦ ਸੰਸਦ ਤੇ ਉਮੀਦਵਾਰ ਸੁਸ਼ੀਲ ਰਿੰਕੂ. ਵਿਧਾਇਕ ਸ਼ੀਤਲ ਅੰਗੂਰਾਲ ਨਾਲ ਆਪ ਨੂੰ ਅਲਵਿਦਾ ਕਹਿ ਕੇ ਭਾਰਤੀ ਜਨਤਾ ਪਾਰਟੀ ਵਿੱਚ  ਸ਼ਾਮਲ ਹੋ ਗਏ ਸਨ ਜਿੱਥੋਂ ਰਿੰਕੂ ਨੂੰ ਮੁੜ ਭਾਜਪਾ ਨੇ ਜਲੰਧਰ ਤੋਂ ਉਮੀਦਵਾਰ ਬਣਾਇਆ ਹੈ। ਹੁਣ ਚਰਚਾਵਾਂ ਹਨ ਕਿ ਕਾਂਗਰਸ ਵਿਧਾਇਕ ਵਿਕਰਮਜੀਤ ਚੌਧਰੀ ਤੇ ਉਨ੍ਹਾਂ ਦੀ ਮਾਤਾ ਕਰਮਜੀਤ ਕੌਰ ਚੌਧਰੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ।

ਕਈ ਨੇ ਜਲੰਧਰ ਤੋਂ ਦਾਅਵੇਦਾਰ ਪਰ ਚੰਨੀ ਮਾਰਨਗੇ ਬਾਜ਼ੀ !

ਜਲੰਧਰ ਦੀ ਲੋਕ ਸਭਾ ਸੀਟ ਲਈ ਕਈ ਲੀਡਰ ਆਪਣੀ ਦਾਅਵੇਦਾਰੀ ਪੇਸ਼ ਕਰ ਚੁੱਕੇ ਹਨ ਜਿਨ੍ਹਾਂ ਵਿੱਚ ਮੌਜੂਦ ਦਾਅਵੇਦਾਰੀ ਸੰਤੋਖ ਸਿੰਘ ਚੌਧਰੀ ਦੀ ਪਤਨੀ ਕਰਮਜੀਤ ਕੌਰ ਚੌਧਰੀ ਦੀ ਸੀ ਪਰ ਪਿਛਲੇ ਦਿਨਾਂ ਵਿੱਚ ਬਦਲੇ ਸਿਆਸੀ ਸਮੀਕਰਨਾਂ ਤੋਂ ਤਕਰੀਬਨ ਇਹ ਤੈਅ ਹੋ ਗਿਆ ਹੈ ਕਿ ਕਾਂਗਰਸ ਇੱਥੋਂ ਹੁਣ ਚੌਧਰੀ ਪਰਿਵਾਰ ਉੱਤੇ ਦਾਅ ਨਹੀਂ ਖੇਡੇਗੀ। ਕਾਂਗਰਸ ਵੱਲੋਂ ਇੱਥੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਜਾ ਰਿਹਾ ਹੈ।

ਜਲੰਧਰ ਦੀ ਜ਼ਿਮਨੀ ਚੋਣ ਨੇ ਬਦਲੀ ਕਾਂਗਰਸ ਦੀ ਰਣਨੀਤੀ

2023 ਵਿੱਚ ਜਲੰਧਰ ਦੇ ਸੰਸਦ ਮੈਂਬਰ ਸੰਤੋਖ ਚੌਧਰੀ ਦੀ ਮੌਤ ਤੋਂ ਬਾਅਦ ਹੋਈ ਜ਼ਿਮਨੀ ਚੋਣ ਵਿੱਚ ਉਨ੍ਹਾਂ ਦੀ ਪਤਨੀ ਕਰਮਜੀਤ ਕੌਰ ਚੌਧਰੀ ਨੂੰ ਉਮੀਦਵਾਰ ਬਣਾਇਆ ਗਿਆ ਸੀ ਹਾਲਾਂਕਿ ਉਸ ਵੇਲੇ ਉਹ ਕਾਂਗਰਸ ਤੋਂ ਆਮ ਆਦਮੀ ਪਾਰਟੀ ਵਿੱਚ ਗਏ ਸੁਸ਼ੀਲ ਕੁਮਾਰ ਰਿੰਕੂ ਤੋਂ ਹਾਰ ਗਏ ਸੀ। ਇਹ ਵੀ ਜ਼ਿਕਰ ਕਰ ਦਈਏ ਕਿ ਜਲੰਧਰ ਦੀ ਸੀਟ ਰਿਜ਼ਰਵ ਹੈ ਤੇ ਇੱਥੇ ਦਲਿਤ ਵੋਟ ਸਭ ਤੋਂ ਵੱਧ ਹੈ ਜਿਸ ਕਰਕੇ ਕਾਂਗਰਸ ਚਰਨਜੀਤ ਚੰਨੀ ਨੂੰ ਦਲਿਤਾਂ ਦੀ ਲੀਡਰ ਮੰਨਕੇ ਦਾਅ ਖੇਡ ਰਹੀ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ
By Election in Punjab: ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
Advertisement
ABP Premium

ਵੀਡੀਓਜ਼

Akali Dal | Sukhbir Badal ਦੇ ਅਸਤੀਫ਼ੇ 'ਤੇ ਅਕਾਲੀ ਦਲ ਦਾ ਵੱਡਾ ਫ਼ੈਸਲਾ! |Abp SanjhaEncounter News|Crime|ਲੁੱਟਾਂ ਖੋਹਾਂ ਕਰਨ ਵਾਲਿਆਂ ਦੀ ਨਹੀਂ ਖ਼ੈਰ!Mohali ਪੁਲਿਸ ਤੇ ਬਦਮਾਸ਼ ਵਿਚਾਲੇ ਚੱਲੀਆਂ ਗੋਲ਼ੀਆਂChandigradh Haryana Vidhan Sbah|ਚੰਡੀਗੜ੍ਹ 'ਚ ਹਰਿਆਣਾ ਨੂੰ ਨਹੀਂ ਮਿਲੇਗੀ ਥਾਂ?Punjab ਗਵਰਨਰ ਨੇ ਖ਼ੁਲਾਸਾ!Canada ਸਰਕਾਰ ਦਾ ਪੰਜਾਬੀਆਂ ਨੂੰ ਵੱਡਾ ਝੱਟਕਾ ! ਪੰਜਾਬੀ ਨਹੀਂ ਕਰ ਪਾਉਣਗੇ ਕੈਨੇਡਾ 'ਚ ਇਹ ਕੰਮ.. | Justin Trudeau

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ
By Election in Punjab: ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
Punjab News: ਅੱਜ ਅੰਮ੍ਰਿਤਸਰ ਆਉਣਗੇ ਕਾਂਗਰਸ ਲੀਡਰ ਰਾਹੁਲ ਗਾਂਧੀ, ਸ੍ਰੀ ਹਰਿਮੰਦਰ ਸਾਹਿਬ ਟੇਕਣਗੇ ਮੱਥਾ, ਨਹੀਂ ਕੀਤਾ ਜਾਵੇਗਾ ਚੋਣ ਪ੍ਰਚਾਰ
Punjab News: ਅੱਜ ਅੰਮ੍ਰਿਤਸਰ ਆਉਣਗੇ ਕਾਂਗਰਸ ਲੀਡਰ ਰਾਹੁਲ ਗਾਂਧੀ, ਸ੍ਰੀ ਹਰਿਮੰਦਰ ਸਾਹਿਬ ਟੇਕਣਗੇ ਮੱਥਾ, ਨਹੀਂ ਕੀਤਾ ਜਾਵੇਗਾ ਚੋਣ ਪ੍ਰਚਾਰ
Punjab News: ਅਕਾਲੀ ਦਲ ਵੱਲੋਂ 'ਆਪ' ਦੀ ਹਮਾਇਤ ਦਾ ਐਲਾਨ, ਰਾਤੋ-ਰਾਤ ਬਦਲੇ ਸਿਆਸੀ ਸਮੀਕਰਨ?
Punjab News: ਅਕਾਲੀ ਦਲ ਵੱਲੋਂ 'ਆਪ' ਦੀ ਹਮਾਇਤ ਦਾ ਐਲਾਨ, ਰਾਤੋ-ਰਾਤ ਬਦਲੇ ਸਿਆਸੀ ਸਮੀਕਰਨ?
Punjab Election ਜ਼ਿਮਨੀ ਚੋਣਾਂ ਦੇ ਪ੍ਰਚਾਰ 'ਤੇ ਅੱਜ ਤੋਂ ਬ੍ਰੇਕ, 'ਆਪ' ਦੀ ਅਗਨੀ ਪ੍ਰੀਖਿਆ, ਰਾਜਾ ਵੜਿੰਗ, ਰੰਧਾਵਾ ਤੇ ਮੀਤ ਹੇਅਰ ਦੀ ਇੱਜ਼ਤ ਦਾ ਸਵਾਲ
Punjab Election ਜ਼ਿਮਨੀ ਚੋਣਾਂ ਦੇ ਪ੍ਰਚਾਰ 'ਤੇ ਅੱਜ ਤੋਂ ਬ੍ਰੇਕ, 'ਆਪ' ਦੀ ਅਗਨੀ ਪ੍ਰੀਖਿਆ, ਰਾਜਾ ਵੜਿੰਗ, ਰੰਧਾਵਾ ਤੇ ਮੀਤ ਹੇਅਰ ਦੀ ਇੱਜ਼ਤ ਦਾ ਸਵਾਲ
Punjab News: ਅਕਾਲੀ ਦਲ ਨੂੰ ਲੈ ਬੈਠੇ ਸੁਖਬੀਰ ਬਾਦਲ! ਜੇ ਪ੍ਰਕਾਸ਼ ਸਿੰਘ ਬਾਦਲ ਮੰਨ ਲੈਂਦੇ ਢੀਂਡਸਾ ਦੀ ਸਲਾਹ ਤਾਂ ਇਹ ਦਿਨ ਨਾ ਵੇਖਣ ਪੈਂਦੇ...
ਅਕਾਲੀ ਦਲ ਨੂੰ ਲੈ ਬੈਠੇ ਸੁਖਬੀਰ ਬਾਦਲ! ਜੇ ਪ੍ਰਕਾਸ਼ ਸਿੰਘ ਬਾਦਲ ਮੰਨ ਲੈਂਦੇ ਢੀਂਡਸਾ ਦੀ ਸਲਾਹ ਤਾਂ ਇਹ ਦਿਨ ਨਾ ਵੇਖਣ ਪੈਂਦੇ...
Embed widget